ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
mod.jpgਰਾਂਚੀ, -(ਮੀਡੀਦੇਸਪੰਜਾਬ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ ਘਟਨਾਵਾਂ ਪਿੱਛੇ ਵਿਰੋਧੀ ਧਿਰਾਂ ਦਾ ਹੱਥ ਹੈ। ਅੱਗ ਲਗਾਉਣ ਵਾਲੇ ਕੌਣ ਹਨ ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ।