ਯੂਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ à¨à¨¾à¨ˆ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ |
ਅੰਮà©à¨°à¨¿à¨¤à¨¸à¨°: :-23-ਸਤੰਬਰ20(ਮੀਡੀਆਦੇਸਪੰਜਾਬ)- ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਦੇ ਪà©à¨°à¨§à¨¾à¨¨ à¨à¨¾à¨ˆ ਗੋਬਿੰਦ ਸਿੰਘ
ਲੌਂਗੋਵਾਲ ਨੇ ਬੀਤੇ ਕੱਲà©à¨¹ ਯੂ.ਕੇ. 'ਚ ਸਿੱਖ ਟੈਕਸੀ ਡਰਾਇਵਰ ਸ. ਵਨੀਤ ਸਿੰਘ ’ਤੇ ਕà©à¨
ਲੋਕਾਂ ਵੱਲੋਂ ਕੀਤੇ ਗਠਨਸਲੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨà©à¨¹à¨¾à¨‚
à¨à¨¾à¨°à¨¤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ 'ਚ ਸਿੱਖਾਂ ’ਤੇ ਹà©à©°à¨¦à©‡ ਨਫ਼ਰਤੀ ਹਮਲਿਆਂ
ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ ਕਾਰਵਾਈ ਕਰੇ।
à¨à¨¾à¨ˆ ਲੌਂਗੋਵਾਲ ਨੇ ਕਿਹਾ ਕਿ ਯੂ.ਕੇ. 'ਚ ਸਿੱਖ ਟੈਕਸੀ ਡਰਾਈਵਰ ਨੂੰ ਜਾਣਬà©à¨ ਕੇ
ਪà©à¨°à©‡à¨¶à¨¾à¨¨ ਕਰਨਾ ਅਤੇ ਉਸ ਦੀ ਦਸਤਾਰ ਤੇ ਕੇਸਾਂ ਬਾਰੇ ਅਪਸ਼ਬਦ ਬੋਲਣਾ ਬੇਹੱਦ ਮੰਦà¨à¨¾à¨—ਾ ਹੈ।
ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ 'ਚ ਵੱਸਦੇ ਸਿੱਖਾਂ ਅੰਦਰ ਡਰ ਦੀ à¨à¨¾à¨µà¨¨à¨¾ ਬਣੀ ਹੋਈ
ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ
ਸਿੱਖਾਂ ਨੂੰ ਨਸਲੀ ਵਿਤਕਰੇ ਦਾ ਨਿਸ਼ਾਨਾ ਬਣਾਇਆ ਗਿਆ ਹੈ।
à¨à¨¾à¨ˆ ਲੌਂਗੋਵਾਲ ਨੇ ਕਿਹਾ ਕਿ ਸਿੱਖ à¨à¨¾à¨°à¨¤à©€ à¨à¨¾à¨ˆà¨šà¨¾à¨°à©‡ 'ਚ ਵਿਸ਼ਵਾਸ ਰੱਖਦੇ ਹਨ ਅਤੇ
ਗà©à¨°à©‚ ਸਾਹਿਬਾਨ ਵੱਲੋਂ ਦਰਸਾਠਗਠਸਰਬੱਤ ਦੇ à¨à¨²à©‡ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ
ਲੋੜਵੰਦ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਵਿਦੇਸ਼ਾਂ ਦੀ ਤਰੱਕੀ ਅਤੇ ਖà©à¨¶à¨¹à¨¾à¨²à©€ ਲਈ
ਸਿੱਖਾਂ ਨੇ ਆਪਣੀ ਕਰੜੀ ਮਿਹਨਤ ਨਾਲ ਯੋਗਦਾਨ ਪਾਇਆ ਹੈ।
ਮਿਹਨਤੀ ਅਤੇ ਲੋੜਵੰਦਾਂ ਦੀ ਮੱਦਦ ਕਰਨ ਵਾਲੇ ਸਿੱਖਾਂ ਨੂੰ ਨਫ਼ਰਤ ਨਾਲ ਦੇਖਣਾ ਕਿਸੇ
ਵੀ ਤਰà©à¨¹à¨¾à¨‚ ਜਾਇਜ਼ ਨਹੀਂ। ਇਸ ਵਰਤਾਰੇ ਨੂੰ ਠੱਲà©à¨¹à¨£ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਦੀ
à¨à©‚ਮਿਕਾ ਨੂੰ ਸਹੀ ਦਿਸ਼ਾ ਦੇਣ ਲਈ à¨à¨¾à¨°à¨¤ ਸਰਕਾਰ ਪਹਿਲਕਦਮੀ ਕਰੇ। ਵਿਦੇਸ਼ ਮੰਤਰਾਲਾ ਇਸ
ਸੰਜੀਦਾ ਮਸਲੇ ’ਤੇ ਬਣਦੀ ਜ਼ਿੰਮੇਵਾਰੀ ਨਿà¨à¨¾à¨µà©‡à¥¤
|