:: ਦਿੱਲੀ ਚ ਪਾਣੀ ਦੀ ਵੰਡ ਦੇ ਮੁੱਦੇ ਤੇ ਹਿਮਾਚਲ ਦੇ CM ਸੁੱਖੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ   :: ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦੈ: ਮਾਇਆਵਤੀ   :: PM ਮੋਦੀ ਨੇ ਨੀਤੀ ਆਯੋਗ ਦੀ ਬੈਠਕ ਦੀ ਕੀਤੀ ਪ੍ਰਧਾਨਗੀ, 8 ਸੂਬਿਆਂ ਦੇ ਮੁੱਖ ਮੰਤਰੀ ਰਹੇ ਗੈਰ-ਹਾਜ਼ਰ   :: ਨਿਤੀਸ਼ ਬੋਲੇ- ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ   :: ਪੈਟਰੋਲ ਪੰਪ ਦੇ ਕਰਮਚਾਰੀ ਦਾ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ, ਵਿਅਕਤੀ ਨੇ ਪੁਲਸ ਚ ਕੀਤੀ ਸ਼ਿਕਾਇਤ   :: ਅੰਗਰੇਜ਼ਾਂ ਤੋਂ ਸੱਤਾ ਹਾਸਲ ਕਰਨ ਦਾ ਪ੍ਰਤੀਕ ਹੈ ‘ਸੇਂਗੋਲ’, ਨਵੇਂ ਸੰਸਦ ਭਵਨ ’ਚ ਹੋਵੇਗਾ ਸਥਾਪਿਤ   :: CM ਖੱਟੜ ਨੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਮਨਜ਼ੂਰੀ   :: ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ   :: ਟੀਬੀ ਨੂੰ ਖਤਮ ਕਰਨ ਲਈ ਭਾਰਤ ਯਤਨ ਕਰ ਰਿਹੈ: ਮਾਂਡਵੀਆ   :: 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ; ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਜੰਗ ਚ AAP ਨੂੰ ਮਿਲਿਆ ਮਮਤਾ ਦਾ ਸਮਰਥਨ   :: ਕਰਨਾਟਕ ਚ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੇ ਨਵੇਂ ਅੰਦਾਜ ਚ ਚੁੱਕੀ ਸਹੁੰ   :: PM ਮੋਦੀ ਭਲਕੇ ਉੱਤਰਾਖੰਡ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਖਾਉਣ ਹਰੀ ਝੰਡੀ   :: ਭਾਰਤੀ ਹਾਈ ਕਮਿਸ਼ਨ ਹਮਲਾ ਮਾਮਲਾ: ਜਾਂਚ ਲਈ ਲੰਡਨ ਪੁੱਜੀ NIA ਟੀਮ   :: ਕੇਦਾਰਨਾਥ ਮੰਦਰ ਤੇ ਮੰਡਰਾ ਰਿਹੈ ਵੱਡਾ ਖ਼ਤਰਾ, ਹੈਲੀਕਾਪਟਰਾਂ ਦੇ ਰੌਲੇ ਨਾਲ ਗਲੇਸ਼ੀਅਰ ਕੰਬਿਆ ਤਾਂ ਖਤਰੇ ਚ ਮੰਦਰ   :: ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ਪਾਪਾ ਤੁਸੀਂ ਮੇਰੇ ਨਾਲ ਹੀ ਹੋ

Gurbani Radio

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਡ ਤੇ ਖਿਡਾਰੀ
ਅਰਸ਼ਦੀਪ ਸਿੰਘ ਭਾਰਤ ਦਾ ਮਾਣ, ਹਰ ਭਾਰਤੀ ਉਨ੍ਹਾਂ ਨਾਲ ਖੜ੍ਹਾ ਹੈ: BJP PRINT ਈ ਮੇਲ
kirketr_6_9_22.jpgਨਵੀਂ ਦਿੱਲੀ–--06ਸਤੰਬਰ-(MDP)-- ਭਾਜਪਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਭਾਰਤ ਦਾ ਮਾਣ ਕਰਾਰ ਦਿੱਤਾ ਅਤੇ ਕਿਹਾ ਕਿ ਹਰ ਭਾਰਤੀ ਉਨ੍ਹਾਂ ਨਾਲ ਖੜ੍ਹਾ ਹੈ। ਚੁੱਘ ਨੇ ਸੂਚਨਾ ਅਤੇ ਉਦਯੋਗਿਕ (IT) ਮੰਤਰਾਲਾ ਵਲੋਂ ਅਰਸ਼ਦੀਪ ਸਿੰਘ ਬਾਰੇ ਝੂਠੀ ਜਾਣਕਾਰੀ ਪ੍ਰਕਾਸ਼ਤ ਕਰਨ ਲਈ ਵਿਕੀਪੀਡੀਆ ਖ਼ਿਲਾਫ ਕੀਤੀ ਗਈ ਕਾਰਵਾਈ ਦਾ ਵੀ ਸਵਾਗਤ ਕੀਤਾ।
ਅੱਗੇ ਪੜੋ....
 
ਭਾਰਤ ਖ਼ਿਲਾਫ਼ ਟੀ20 ਸੀਰੀਜ਼ ਲਈ ਦੱਖਣੀ ਅਫ਼ਰੀਕੀ ਟੀਮ ਦਾ ਐਲਾਨ PRINT ਈ ਮੇਲ
bhart.jpgਜੋਹਾਨਿਸਬਰਗ---17ਮਈ-(MDP)-- ਦੱਖਣੀ ਅਫਰੀਕਾ ਨੇ ਭਾਰਤ ਦੇ ਖ਼ਿਲਾਫ਼ 9 ਜੂਨ ਤੋਂ ਸ਼ੁਰੂ ਹੋਣ ਵਾਲੀ ਪੰਜ ਟੀ-20 ਕੌਮਾਂਤਰੀ ਮੈਚਾਂ ਦੀ ਸੀਰੀਜ਼ ਲਈ ਟ੍ਰਿਸਟਨ ਸਟਬਸ ਦੇ ਤੌਰ 'ਤੇ ਨਵਾਂ ਚਿਹਰਾ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ ਜਦਕਿ ਵਾਇਨੇ ਪਰਨੇਲ ਦੀ ਪੰਜ ਸਾਲ ਬਾਅਦ ਵਾਪਸੀ ਹੋਈ ਹੈ। ਦੱਖਣੀ ਅਫ਼ਰੀਕਾ ਨੇ ਭਾਰਤ ਲਈ ਤੇਮਬਾ ਬਾਵੁਮਾ ਦੀ ਅਗਵਾਈ 'ਚ 16 ਮੈਂਬਰੀ ਟੀਮ ਚੁਣੀ ਹੈ।
ਅੱਗੇ ਪੜੋ....
 
ਐਂਡਰਿਊ ਸਾਇਮੰਡਸ ਇਸ ਬਾਲੀਵੁੱਡ ਅਦਾਕਾਰਾ ਨੂੰ ਕਰ ਚੁੱਕੇ ਸਨ ਡੇਟ, ਜਾਣੋ ਸੱਚਾਈ PRINT ਈ ਮੇਲ
andru.jpgਸਿਡਨੀ --17ਮਈ-(MDP)-- ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਅਤੇ ਦੋ ਵਾਰ ਵਿਸ਼ਵ ਕੱਪ ਜੇਤੂ ਆਲਰਾਊਂਡਰ ਐਂਡਰਿਊ ਸਾਇਮੰਡਸ ਦੀ ਬੀਤੇ ਦਿਨ ਕਾਰ ਹਾਦਸੇ ਵਿੱਚ ਮੌਤ ਹੋ ਗਈ, ਜਿਸ ਨਾਲ ਕ੍ਰਿਕਟ ਜਗਤ ਵਿਚ ਸੋਗ ਦੀ ਲਹਿਰ ਹੈ। ਸਾਇਮੰਡਸ 46 ਸਾਲ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਆਸਟ੍ਰੇਲੀਅਨ ਕ੍ਰਿਕਟਰ ਐਂਡਰਿਊ ਸਾਇਮੰਡਸ ਨੇ ਭਾਰਤੀ ਫਿਲਮਾਂ ਅਤੇ ਸ਼ੋਅਜ਼ ਵਿੱਚ ਵੀ ਹਿੱਸਾ ਲਿਆ ਸੀ। ਮੰਕੀਗੇਟ ਅਤੇ ਆਪਣੇ ਵਿਵਹਾਰ ਕਾਰਨ ਕਈ ਵਿਵਾਦਾਂ ਵਿੱਚ ਘਿਰੇ ਐਂਡਰਿਊ ਨੂੰ ਬਿੱਗ ਬੌਸ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਸੀ। ਬਾਲੀਵੁੱਡ ਫਿਲਮਾਂ 'ਚ ਕੰਮ ਕਰਦੇ ਉਨ੍ਹਾਂ ਦੀ ਕਈ ਅਭਿਨੇਤਰੀਆਂ ਨਾਲ ਵੀ ਦੋਸਤੀ ਵੀ ਹੋਈ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਮਿਨੀਸ਼ਾ ਲਾਂਬਾ ਨਾਲ ਉਨ੍ਹਾਂ ਦੀ ਦੋਸਤੀ ਦੀ ਚਰਚਾ ਜ਼ੋਰਾਂ 'ਤੇ ਰਹੀ। ਕਿਹਾ ਜਾਂਦਾ ਹੈ ਕਿ ਇਸ ਜੋੜੇ ਨੇ ਲੰਬੇ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕੀਤਾ ਸੀ।
ਅੱਗੇ ਪੜੋ....
 
ਮਹਿਲਾ ਟੀ20 ਚੈਲੰਜ ਲਈ ਟੀਮਾਂ ਦਾ ਐਲਾਨ, ਮੰਧਾਨਾ, ਹਰਮਨਪ੍ਰੀਤ ਤੇ ਦੀਪਤੀ ਨੂੰ ਮਿਲੀ ਕਪਤਾਨੀ PRINT ਈ ਮੇਲ
timmm.jpgਸਪੋਰਟਸ ਡੈਸਕ- --17ਮਈ-(MDP)-- ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਸਟਾਰ ਕ੍ਰਿਕਟਰਾਂ ਸਮ੍ਰਿਤੀ ਮੰਧਾਨਾ, ਹਰਮਨਪ੍ਰੀਤ ਕੌਰ ਅਤੇ ਦੀਪਤੀ ਸ਼ਰਮਾ ਨੂੰ 23 ਮਈ ਤੋਂ 28 ਮਈ ਤੱਕ ਹੋਣ ਵਾਲੇ ਮਹਿਲਾ ਟੀ-20 ਚੈਲੰਜ 2022 ਲਈ ਟ੍ਰੇਲਬਲੇਜ਼ਰ, ਸੁਰਨੋਵਾਸ ਅਤੇ ਵੇਲੋਸਿਟੀ ਟੀਮਾਂ ਦੀਆਂ ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਟ੍ਰੇਲਬਲੇਜ਼ਰਜ਼ ਅਤੇ ਸੁਪਰਨੋਵਾਜ਼ ਵਿਚਕਾਰ ਖੇਡਿਆ ਜਾਵੇਗਾ ਅਤੇ ਸਾਰੇ ਮੈਚ ਪੁਣੇ ਦੇ ਐਮ. ਸੀ. ਏ. ਸਟੇਡੀਅਮ ਵਿੱਚ ਹੋਣਗੇ।
ਅੱਗੇ ਪੜੋ....
 
ਸਿਫਤ ਕੌਰ ਸਮਰਾ ਨੇ ਜੂਨੀਅਰ ਸ਼ੂਟਿੰਗ ਵਿਸ਼ਵ ਕੱਪ ਚ ਭਾਰਤ ਲਈ ਜਿੱਤਿਆ ਸੋਨਾ PRINT ਈ ਮੇਲ
smra.jpgਨਵੀਂ ਦਿੱਲੀ --16ਮਈ-(MDP)-- ਸਿਫਤ ਕੌਰ ਸਮਰਾ ਨੇ ਜਰਮਨੀ ਦੇ ਸੁਹਲ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ਆਈ.ਐੱਸ.ਐੱਸ.ਐਫ.) ਜੂਨੀਅਰ ਵਿਸ਼ਵ ਕੱਪ ਵਿੱਚ ਔਰਤਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ (3ਪੀ) ਮੁਕਾਬਲੇ ਵਿੱਚ ਭਾਰਤ ਲਈ 10ਵਾਂ ਸੋਨ ਤਮਗਾ ਜਿੱਤਿਆ ਹੈ। ਭਾਰਤੀ ਪੁਰਸ਼ 3ਪੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ, ਜਦੋਂਕਿ ਪੁਰਸ਼ਾਂ ਦੀ 25 ਮੀਟਰ ਰੈਪਿਡ ਫਾਇਰ ਪਿਸਟਲ ਵਿੱਚ ਅਨੀਸ਼ ਅਤੇ ਵਿਜੇਵੀਰ ਸਿੱਧੂ ਨੇ ਕ੍ਰਮਵਾਰ ਚਾਂਦੀ ਅਤੇ ਕਾਂਸੀ ਦਾ ਤਮਗਾ ਜਿੱਤਿਆ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 1 - 9 of 958

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement