:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਖੇਡ ਤੇ ਖਿਡਾਰੀ
ਟੋਕੀਓ ਓਲੰਪਿਕਸ : ਨਿਸ਼ਾਨੇਬਾਜ਼ੀ ’ਚ ਪੁਰਸ਼ਾਂ ਤੋਂ ਜ਼ਿਆਦਾ ਮਹਿਲਾਵਾਂ ਦੀ ਗਿਣਤੀ PRINT ਈ ਮੇਲ
tokyo olympics shooters hope
ਨਵੀਂ ਦਿੱਲੀ--11ਜੁਲਾਈ-(ਮੀਡੀਦੇਸਪੰਜਾਬ)-- ਓਲੰਪਿਕ ਖੇਡਾਂ ’ਚ ਅਜਿਹਾ ਪਹਿਲੀ ਵਾਰ ਹੋਵੇਗਾ ਕਿ ਨਿੱਜੀ ਨਿਸ਼ਾਨੇਬਾਜ਼ੀ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੀਆਂ ਮਹਿਲਾ ਮੁਕਾਬਲੇਬਾਜ਼ਾਂ ਦੀ ਗਿਣਤੀ ਪੁਰਸ਼ ਨਿਸ਼ਾਨੇਬਾਜ਼ਾਂ ਦੀ ਗਿਣਤੀ ਜ਼ਿਆਦਾ ਹੋਵੇਗੀ। ਨਿੱਜੀ ਮਹਿਲਾ ਮੁਕਾਬਲਿਆਂ ਲਈ ਰਜਿਸਟਰਡ ਐਂਟਰੀਜ਼ ਦੀ ਗਿਣਤੀ 239 ਹੈ ਜਦਕਿ ਨਿੱਜੀ ਪੁਰਸ਼ ਮੁਕਾਬਲਿਆਂ ’ਚ 208 ਨਿਸ਼ਾਨੇਬਾਜ਼ਾਂ ਦੇ ਹਿੱਸਾ ਲੈਣ ਦੀ ਉਮੀਦ ਹੈ।
ਅੱਗੇ ਪੜੋ....
 
ਗੋਲਡ ਮੈਡਲ ਹਾਸਲ ਕਰਨ ਲਈ ਓਲੰਪਿਕ ’ਚ ਦੌੜੇਗਾ ਪਟਿਆਲਾ ਦਾ ਗੁਰਪ੍ਰੀਤ ਸਿੰਘ PRINT ਈ ਮੇਲ
ਗੋਲਡ ਮੈਡਲ ਹਾਸਲ ਕਰਨ ਲਈ ਓਲੰਪਿਕ ’ਚ ਦੌੜੇਗਾ ਪਟਿਆਲਾ ਦਾ ਗੁਰਪ੍ਰੀਤ ਸਿੰਘ
ਨਵੀਂ ਦਿੱਲੀ/ਪਟਿਆਲਾ:--09ਜੁਲਾਈ-(ਮੀਡੀਦੇਸਪੰਜਾਬ)-- ਪਟਿਆਲਾ ਦੇ ਗੁਰਪ੍ਰੀਤ ਸਿੰਘ ਨੇ ਵਰਲਡ ਰੈਂਕਿੰਗ ਦੇ ਆਧਾਰ ’ਤੇ ਟੋਕੀਓ ਓਲੰਪਿਕਸ 2021 ਲਈ ਕੁਆਲੀਫਾਈ ਕਰ ਲਿਆ ਹੈ। ਗੁਰਪ੍ਰੀਤ ਦੀ ਚੋਣ ਦੇ ਬਾਅਦ ਤੋਂ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਕੇਂਦਰੀ ਮੰਤਰੀ ਕਿਰਨ ਰੀਜਿਜੂ ਨੇ ਟਵੀਟ ਕਰਕੇ ਉਨ੍ਹਾਂ ਦੀ ਚੋਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਗੁਰਪ੍ਰੀਤ ਨੇ ਆਪਣੇ ਇਸ ਸਫ਼ਰ ਦੀ ਸ਼ੁਰੂਆਤ ਆਰਮੀ ਵਿਚ ਭਰਤੀ ਹੋਣ ਦੇ ਬਾਅਦ ਕੀਤੀ। ਪਹਿਲੀ ਸਫ਼ਲਤਾ ਉਨ੍ਹਾਂ ਨੂੰ ਆਰਮੀ ਦੇ ਡਿਵੀਜ਼ਨ ਪੱਧਰ ’ਤੇ ਟੂਰਨਾਮੈਂਟ ਵਿਚ ਹੀ ਮਿਲੀ, ਜਿੱਥੇ ਉਨ੍ਹਾਂ ਨੇ ਪਹਿਲਾ ਕਾਂਸੀ ਦਾ ਤਗਮਾ ਜਿੱਤਿਆ। ਇਸ ਦੇ ਬਾਅਦ ਉਨ੍ਹਾਂ ਨੇ ਮੁੜ ਕੇ ਨਹੀਂ ਦੇਖਿਆ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚ 2 ਚਾਂਦੀ ਅਤੇ ਇਕ ਸੋਨੇ ਦਾ ਤਮਗਾ ਜਿੱਤ ਚੁੱਕੇ ਹਨ।
ਅੱਗੇ ਪੜੋ....
 
ਜਾਪਾਨ ਨੇ ਓਲੰਪਿਕ ਤੋਂ ਦੋ ਹਫ਼ਤੇ ਪਹਿਲਾਂ ਟੋਕੀਓ ’ਚ ਐਲਾਨੀ ਕੋਰੋਨਾ ਐਮਰਜੈਂਸੀ PRINT ਈ ਮੇਲ
olympic organizers emergencies spectators restrictions
ਇੰਟਰਨੈਸ਼ਨਲ ਡੈਸਕ --09ਜੁਲਾਈ-(ਮੀਡੀਦੇਸਪੰਜਾਬ)-- ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਟੋਕੀਓ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਸ਼ਹਿਰ ’ਚ ਐਮਰਜੈਂਸੀ ਦਾ ਐਲਾਨ ਕੀਤਾ। ਇਸ ਤੋਂ ਬਾਅਦ ਟੋਕੀਓ ਓਲੰਪਿਕ ’ਚ ਦਰਸ਼ਕਾਂ ਦੇ ਆਉਣ ’ਤੇ ਪਾਬੰਦੀ ਲਾਉਣ ਦੀ ਸੰਭਾਵਨਾ ਹੈ। ਇਹ ਐਲਾਨ ਅਜਿਹੇ ਸਮੇਂ ਵਿਚ ਹੋਇਆ ਹੈ, ਜਦੋਂ ਅੰਤਰਰਾਸ਼ਟਰੀ ਓਲੰਪਿਕ ਸੰਮਤੀ (ਆਈ. ਓ. ਸੀ.) ਦੇ ਪ੍ਰਧਾਨ ਥਾਮਸ ਬਾਕ ਵੀਰਵਾਰ ਟੋਕੀਓ ਪਹੁੰਚ ਗਏ। ਸੁਗਾ ਨੇ ਕਿਹਾ ਕਿ ਸੋਮਵਾਰ ਤੋਂ ਐਮਰਜੈਂਸੀ ਸਥਿਤੀ ਲਾਗੂ ਹੋ ਜਾਵੇਗੀ ਤੇ 22 ਅਗਸਤ ਤਕ ਰਹੇਗੀ। ਇਸ ਦਾ ਮਤਲਬ ਹੋਇਆ ਕਿ 23 ਜੁਲਾਈ ਤੋਂ ਸ਼ੁਰੂ ਹੋ ਕੇ 8 ਅਗਸਤ ਤਕ ਚੱਲਣ ਵਾਲੀਆਂ ਓਲੰਪਿਕ ਖੇਡਾਂ ਦਾ ਆਯੋਜਨ ਪੂਰੀ ਤਰ੍ਹਾਂ ਐਮਰਜੈਂਸੀ ਦਰਮਿਆਨ ਹੋਵੇਗਾ।
ਅੱਗੇ ਪੜੋ....
 
ਦੇਸ਼ ਭਰ ਚ ਟੈਸਟ ਚੈਂਪੀਅਨਸ਼ਿਪ ਦੀ ਗਦਾ ਲੈ ਕੇ ਜਿੱਤ ਦਾ ਜਸ਼ਨ ਮਨਾਵੇਗਾ ਨਿਊਜ਼ੀਲੈਂਡ PRINT ਈ ਮੇਲ
new zealand will celebrate the victory with the mace of wtc
ਵੇਲਿੰਗਟਨ --08ਜੁਲਾਈ-(ਮੀਡੀਦੇਸਪੰਜਾਬ)--  ਪਹਿਲਾ ਆਈ. ਸੀ. ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਜੇਤੂ ਨਿਊਜ਼ੀਲੈਂਡ ਆਪਣੇ ਕ੍ਰਿਕਟ ਇਤਿਹਾਸ ਦੀ ਸਭ ਤੋਂ ਸਫਲ ਅਤੇ ਸ਼ਾਨਦਾਰ ਡਬਲਯੂ. ਟੀ. ਸੀ. ਜਿੱਤ ’ਚ ਪ੍ਰਾਪਤ ਹੋਏ ਚਮਕਦਾਰ ‘ਗਦਾ’ ਨੂੰ ਦੇਸ਼ਵਾਸੀਆਂ ਨਾਲ ਰੂ-ਬਰੂ ਕਰਾਵੇਗਾ। ਇਸ ਲਈ ਨਿਊਜ਼ੀਲੈਂਡ ਕ੍ਰਿਕਟ ਵੱਲੋਂ 26 ਜੁਲਾਈ ਤੋਂ ਦੇਸ਼ ਭਰ ’ਚ ‘ਗਦਾ ਪਰੇਡ’ ਕੀਤੀ ਜਾਵੇਗੀ। ਸਮਝਿਆ ਜਾਂਦਾ ਹੈ ਕਿ ਜੇਤੂ ਟੀਮ ਦੇ ਕਈ ਮੈਂਬਰ ਇਕ ਹਫਤੇ ਤੱਕ ਉੱਤਰੀ ਨਿਊਜ਼ੀਲੈਂਡ ਦੇ ਵਾਨਾਗੇਰੀ ਤੋਂ ਦੱਖਣ ਦੀਪ ਦੇ ਸ਼ਹਿਰ ਇਨਵਰਕਾਰਗਿਲਾ ਤਕ ਡਬਲਯੂ. ਟੀ. ਸੀ. ਫਾਈਨਲ ’ਚ ਜਿੱਤੇ ‘ਗਦਾ’ ਨਾਲ ਦੌਰਾ ਕਰਨਗੇ। ਇਸ ਨੂੰ ਰਸਤੇ ’ਚ ਆਕਲੈਂਡ, ਟੌਰੰਗਾ, ਹੈਮਿਲਟਨ, ਨਿਊ ਪਲਾਇਮਾਊਥ, ਪਾਲਮਸਟਰਨ ਨਾਰਥ, ਵੇਲਿੰਗਟਨ ਅਤੇ ਕ੍ਰਾਇਸਟਚਰਚ ’ਚ ਰੋਕਿਆ ਜਾਵੇਗਾ।
ਅੱਗੇ ਪੜੋ....
 
ਇਟਲੀ ਦੇ ਫੁੱਟਬਾਲ ਖਿਡਾਰੀ ਲਿਓਨਾਰਦੋ ਸਪਿੰਨਾਜੋਲਾ ਦਾ ਫਿਨਲੈਂਡ ਚ ਹੋਵੇਗਾ ਆਪ੍ਰੇਸ਼ਨ PRINT ਈ ਮੇਲ
italian footballer leonardo spinnajola to undergo surgery in finlandਰੋਮ ਰੋਮ --05ਜੁਲਾਈ-(ਮੀਡੀਦੇਸਪੰਜਾਬ)-- ਯੂਰੋ 2020 ਫੁੱਟਬਾਲ ਟੂਰਨਾਮੈਂਟ ਵਿੱਚ ਇਟਲੀ ਦੀ ਟੀਮ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਉਸ ਦਾ ਖਿਡਾਰੀ ਲਿਓਨਾਰਦੋ  ਸਪਿੰਨਾਜੋਲਾ ਇਟਲੀ-ਬੈਲਜੀਅਮ ਮੈਚ ਦੌਰਾਨ ਜ਼਼ਖ਼ਮੀ ਹੋ ਗਿਆ ਸੀ।ਉਸ ਨੂੰ ਸਟਰੈਕਚਰ 'ਤੇ ਪਾ ਕੇ ਬਾਹਰ ਲਿਜਾਇਆ ਸੀ।  ਯੂਰੋ 2020 ਫੁੱਟਬਾਲ ਟੂਰਨਾਮੈਂਟ ਵਿੱਚ ਇਟਲੀ ਦੀ ਟੀਮ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਉਸ ਦਾ ਖਿਡਾਰੀ ਲਿਓਨਾਰਦੋ  ਸਪਿੰਨਾਜੋਲਾ ਇਟਲੀ-ਬੈਲਜੀਅਮ ਮੈਚ ਦੌਰਾਨ ਜ਼਼ਖ਼ਮੀ ਹੋ ਗਿਆ ਸੀ।ਉਸ ਨੂੰ ਸਟਰੈਕਚਰ 'ਤੇ ਪਾ ਕੇ ਬਾਹਰ ਲਿਜਾਇਆ ਸੀ। 


ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 37 - 45 of 951

Advertisements

Advertisement
Advertisement
Advertisement
Advertisement
Advertisement