:: 12 ਸਾਲਾ ਬੱਚੀ ਨਾਲ ਰੇਪ ਦੇ ਮਾਮਲੇ ਤੇ ਪ੍ਰਿਯੰਕਾ ਗਾਂਧੀ ਨੇ ਭਾਜਪਾ ਤੇ ਵਿੰਨ੍ਹਿਆ ਨਿਸ਼ਾਨਾ   :: ਇਸਰੋ ਤੇ ਨਾਸਾ ਅਗਲੇ ਸਾਲ ਪੁਲਾੜ ’ਚ ਭੇਜਣਗੇ 12000 ਕਰੋੜ ਦਾ ਸੈਟੇਲਾਈਟ   :: PM ਮੋਦੀ ਨੇ ਯੂ-ਟਿਊਬਰਸ ਨੂੰ ਕਿਹਾ-ਦੇਸ਼ ਨੂੰ ਜਾਗਰੂਕ ਕਰੋ, ਇਕ ਅੰਦੋਲਨ ਸ਼ੁਰੂ ਕਰੋ   :: ਮੱਧ ਪ੍ਰਦੇਸ਼ ਚ 12 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਹੋਣ ਤੇ ਭੜਕੇ ਰਾਹੁਲ, ਕਿਹਾ- ਪੂਰਾ ਦੇਸ਼ ਸ਼ਰਮਸਾਰ ਹੈ   :: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਡ ਤੇ ਖਿਡਾਰੀ
ਭਾਰਤ ਦੇ ਟੋਕੀਓ ’ਚ ਜਾਦੁਈ ਪ੍ਰਦਰਸ਼ਨ ਪਿੱਛੇ ਹੈ ਜਲੰਧਰ ਦੀਆਂ ਬਣੀਆਂ ‘ਹਾਕੀ ਸਟਿੱਕਸ’ ਦਾ ਯੋਗਦਾਨ PRINT ਈ ਮੇਲ
hoki.jpgਜਲੰਧਰ--08ਅਗਸਤ21-(MDP-ਬਿਊਰੋ)-- ਟੋਕੀਓ ਓਲੰਪਿਕਸ ’ਚ ਪੁਰਸ਼ ਤੇ ਮਹਿਲਾ ਹਾਕੀ ਟੀਮਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਤਿਹਾਸ ਰਚ ਦਿੱਤਾ। ਪਰ ਇਨ੍ਹਾਂ ਟੀਮਾਂ ਦੀ ਸਫਲਤਾ ਦੀ ਕੁੰਜੀ ਸਨ ਜਲੰਧਰ ਦੀਆਂ ਦੋ ਸਪੋਰਟਸ ਕੰਪਨੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਹਾਕੀ ਸਟਿੱਕਸ। ਟੋਕੀਓ ਓਲੰਪਿਕਸ ’ਚ ਨਿੱਕੀ ਪ੍ਰਧਾਨ ਤੇ ਸ਼ਰਮਿਲਾ ਰਾਣੀ ਨੇ ਜਲੰਧਰ ’ਚ ਬਣੀਆਂ ਹਾਕੀ ਸਟਿਕਸ ਨਾਲ ਆਪਣੇ ਵਿਰੋਧੀਆਂ ਨੂੰ ਹਰਾਉਣਾ ਪਸੰਦ ਕੀਤਾ।
ਅੱਗੇ ਪੜੋ....
 
BCCI ਕਰੇਗਾ ਓਲੰਪਿਕ ਤਮਗਾ ਜੇਤੂਆਂ ਨੂੰ ਮਾਲਾਮਾਲ, ਜਾਣੋਂ ਕਿਸ ਨੂੰ ਮਿਲੇਗਾ ਕਿੰਨਾ ਇਨਾਮ PRINT ਈ ਮੇਲ
bcci announces awards for medal winnersਨਵੀਂ ਦਿੱਲੀ --08ਅਗਸਤ21-(MDP-ਬਿਊਰੋ)-- ਟੋਕੀਓ ਓਲੰਪਿਕ ਵਿੱਚ ਭਾਰਤ ਨੇ 7 ਤਮਗੇ ਆਪਣੇ ਨਾਮ ਕੀਤੇ। ਇਸ ਦੇ ਨਾਲ ਭਾਰਤ ਨੇ ਓਲੰਪਿਕ ਇਤਿਹਾਸ ਵਿੱਚ ਟੋਕੀਓ ਸਭ ਤੋਂ ਜ਼ਿਆਦਾ ਤਮਗੇ ਜਿੱਤਣ ਦਾ ਰਿਕਾਰਡ ਬਣਾ ਲਿਆ ਹੈ। ਭਾਰਤ ਨੇ ਇਸ ਵਾਰ ਕੁਲ 7 ਤਮਗੇ ਜਿੱਤੇ, ਇਸ ਵਿੱਚ 1 ਸੋਨਾ, 2
ਅੱਗੇ ਪੜੋ....
 
ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਮਹਿੰਦਰਾ ਦੇਣਗੇ XUV700 ਦਾ ਤੋਹਫ਼ਾ PRINT ਈ ਮੇਲ
anand mahindra promises to gift xuv700 to neeraj chopraਨਵੀਂ ਦਿੱਲੀ --08ਅਗਸਤ21-(MDP-ਬਿਊਰੋ)-- ਮਹਿੰਦਰਾ ਸਮੂਹ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਟੋਕੀਓ ਓਲੰਪਿਕ ਖੇਡਾਂ ਵਿਚ ਜੈਵਲਿਨ ਥ੍ਰੋ ਵਿਚ ਦੇਸ਼ ਲਈ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੰਪਨੀ ਦੀ ਆਉਣ ਵਾਲੀ ਐੱਸ. ਯੂ. ਵੀ. XUV700 ਨੂੰ ਤੋਹਫ਼ੇ ਵਿਚ ਦੇਣ ਦਾ ਵਾਆਦਾ ਕੀਤਾ ਹੈ।
ਅੱਗੇ ਪੜੋ....
 
ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਨੀਰਜ ਚੋਪੜਾ ਨੂੰ ਦੋ ਕਰੋੜ ਰੁਪਏ ਇਨਾਮ ਦੇਣ ਦਾ ਐਲਾਨ PRINT ਈ ਮੇਲ

cm_c.jpgਚੰਡੀਗੜ੍ਹ --07ਅਗਸਤ21-(MDP-ਬਿਊਰੋ)-- ਟੋਕੀਓ ਓਲੰਪਿਕ ਖੇਡਾਂ ’ਚ ਐਥਲੈਟਿਕਸ ’ਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਫੌਜ ਦੇ ਸੂਬੇਦਾਰ ਨੀਰਜ ਚੋਪੜਾ (ਵੀ. ਐੱਸ. ਐੱਮ.) ਦੀ ਸ਼ਾਨਾਮੱਤੀ ਪ੍ਰਾਪਤੀ ’ਤੇ ਪੰਜਾਬ ਦੇ ਮੁੱਖ

ਅੱਗੇ ਪੜੋ....
 
ਗੋਲਡਨ ਬੁਆਏ ਨੀਰਜ ’ਤੇ ਵਰ੍ਹਿਆ ਇਨਾਮਾਂ ਦਾ ਮੀਂਹ, ਮੁੱਖ ਮੰਤਰੀ ਖੱਟੜ ਨੇ ਕੀਤੇ ਵੱਡੇ ਐਲਾਨ PRINT ਈ ਮੇਲ
gb.jpgਨੈਸ਼ਨਲ ਡੈਸਕ --07ਅਗਸਤ21-(MDP-ਬਿਊਰੋ)-- ਹਰਿਆਣਾ ਦੇ ਜ਼ਿਲ੍ਹਾ ਪਾਨੀਪਤ ਦੇ ਪਿੰਡ ਖਾਂਦ੍ਰਾ ਨਾਲ ਸੰਬੰਧ ਰੱਖਣ ਵਾਲੇ ਨੀਰਜ ਚੋਪੜਾ ਨੇ ਅੱਜ ਟੋਕੀਓ ਓਲੰਪਿਕ ’ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਥੇ ਹੀ ਨੀਰਜ ਦੀ ਇਸ ਪ੍ਰਾਪਤੀ ’ਤੇ ਹਰਿਆਣਾ ਸਰਕਾਰ ਨੇ ਵੀ ਖੁਸ਼ ਹੋ ਕੇ ਉਨ੍ਹਾਂ ’ਤੇ ਇਨਾਮਾਂ ਦਾ ਮੀਂਹ ਵਰ੍ਹਾ ਦਿੱਤਾ ਹੈ । ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਖੁਦ ਨੀਰਜ ਦਾ ਪ੍ਰਦਰਸ਼ਨ ਦੇਖਿਆ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 10 - 18 of 958

Advertisements