:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਸ਼ਟਰੀ ਖ਼ਬਰਾਂ
ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ PRINT ਈ ਮੇਲ
coronavirus mbbs students narendra modi covid dutyਨਵੀਂ ਦਿੱਲੀਪ੍ --03ਮਈ-(ਮੀਡੀਦੇਸਪੰਜਾਬ)-- ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਹਰਾਂ ਨਾਲ ਬੈਠਕ ਕੀਤੀ। ਬੈਠਕ 'ਚ ਫ਼ੈਸਲਾ ਲਿਆ ਗਿਆ ਹੈ ਕਿ ਐੱਮ.ਬੀ.ਬੀ.ਐੱਸ. ਅਤੇ ਨਰਸਿੰਗ ਵਿਦਿਆਰਥੀ ਜੋ ਆਖ਼ਰੀ ਸਾਲ ਦੀ ਸਟਡੀ ਕਰ ਰਹੇ ਹਨ, ਉਨ੍ਹਾਂ ਨੂੰ ਕੋਰੋਨਾ ਡਿਊਟੀ 'ਚ ਲਗਾਇਆ ਜਾਵੇਗਾ। NEET-PG ਦੀ ਪ੍ਰੀਖਿਆ ਘੱਟ ਤੋਂ ਘੱਟ 4 ਮਹੀਨਿਆਂ ਲਈ ਮੁਲਤਵੀ
ਅੱਗੇ ਪੜੋ....
 
ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ PRINT ਈ ਮੇਲ
oxygen peepal leaf save coronavirusਕਾਨਪੁਰ --03ਮਈ-(ਮੀਡੀਦੇਸਪੰਜਾਬ)--   ਕੋਰੋਨਾ ਤੋਂ ਬਚਾਅ ਲਈ ਇਨ੍ਹਾਂ ਦਿਨੀਂ ਰੋਗ ਪ੍ਰਤੀਰੋਧਕ ਸਮਰੱਥਾ ਯਾਨੀ ਕਿ ਇਮਿਊਨਿਟੀ ਸਿਸਟਮ ਨੂੰ ਸਹੀ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਦੇ ਪ੍ਰਚਾਰ-ਪ੍ਰਸਾਰ ’ਚ ਕਾਨਪੁਰ ਦੇ ਇਕ ਆਯੂਵੇਦਚਾਰੀਆ ਨੇ ਦਾਅਵਾ ਕੀਤਾ ਹੈ ਕਿ ਹਰਾ ਪਿੱਪਲ ਦਾ ਪੱਤਾ, ਸ਼ਵੇਤ ਮਦਾਰ ਅਤੇ ਲਟਜੀਰਾ ਦਾ ਸੇਵਾ ਕੋਰੋਨਾ ਮਹਾਮਾਰੀ ਤੋਂ ਬਚਾਅ ਦਾ ਹਥਿਆਰ ਹੈ ਸਗੋਂ ਕਿ ਕੋਰੋਨਾ ਪੀੜਤਾਂ ਨੂੰ ਬੀਮਾਰੀ ਤੋਂ ਉੱਭਰਨ ਵਿਚ
ਅੱਗੇ ਪੜੋ....
 
ਸਿਮੀ ਗਰੇਵਾਲ ਨੇ ਮਮਤਾ ਬੈਨਰਜੀ ਦੀ ਕੀਤੀ ਅਮਰੀਕੀ ਰਾਸ਼ਟਰਪਤੀ ਨਾਲ ਤੁਲਨਾ, ਆਖੀ ਵੱਡੀ ਗੱਲ PRINT ਈ ਮੇਲ
west bengal legislative assembly election 2021 simi garewalਮੁੰਬਈ --03ਮਈ-(ਮੀਡੀਦੇਸਪੰਜਾਬ)--  ਇਸ ਵਾਰ ਦੀਆਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਕਾਫ਼ੀ ਦਿਲਚਸਪ ਰਹੀਆਂ। ਚੋਣ ਪ੍ਰਚਾਰ 'ਚ ਭਾਜਪਾ ਸੂਬੇ ਦੀ ਸੱਤਾਧਾਰੀ ਪਾਰਟੀ ਟੀ. ਐੱਮ. ਸੀ. (ਤ੍ਰਿਣਮੂਲ ਕਾਂਗਰਸ) ਨੂੰ ਕੜੀ ਟੱਕਰ ਦਿੰਦੀ ਨਜ਼ਰ ਆ ਰਹੀ ਸੀ, ਉੱਥੇ ਹੀ ਚੋਣ ਨਤੀਜੇ ਨੇ ਪੂਰਾ ਗਣਿਤ ਖ਼ਰਾਬ ਕਰ ਦਿੱਤਾ। ਬੰਗਾਲ 'ਚ ਇਕ ਵਾਰ ਫਿਰ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਦੀ ਵਾਪਸੀ ਹੋ ਰਹੀ ਹੈ। ਉੱਥੇ ਹੀ ਸੂਬੇ ਦੀ ਜਨਤਾ ਨੇ ਭਾਜਪਾ ਸਮੇਤ ਹੋਰ ਪਾਰਟੀਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਅੱਗੇ ਪੜੋ....
 
ਦੇਸ਼ ਚ ਕੋਰੋਨਾ ਦੇ 3.92 ਲੱਖ ਨਵੇਂ ਮਾਮਲੇ ਆਏ ਸਾਹਮਣੇ, ਰਿਕਾਰਡ 3,689 ਮਰੀਜ਼ਾਂ ਦੀ ਮੌਤ PRINT ਈ ਮੇਲ
country coronavirus new cases recorded deaths covid 19ਨਵੀਂ ਦਿੱਲੀ ---02ਮਈ-(ਮੀਡੀਦੇਸਪੰਜਾਬ)-- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 3,689 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,15,542 ਹੋ ਗਈ ਹੈ। ਉੱਥੇ ਹੀ 3,92,488 ਹੋਰ ਲੋਕਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 1,95,57,457 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਦੇ ਐਤਵਾਰ ਤੱਕ ਦੇ ਅੰਕੜਿਆਂ 'ਚ ਇਹ ਜਾਣਕਾਰੀ ਮਿਲੀ ਹੈ। ਸਵੇਰੇ 8
ਅੱਗੇ ਪੜੋ....
 
ਕੋਰੋਨਾ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਸਖ਼ਤ ਲਾਕਡਾਊਨ ਦੀ ਜ਼ਰੂਰਤ : ਏਮਜ਼ ਚੀਫ਼ PRINT ਈ ਮੇਲ
country coronavirus second wave lockdown aiims chiefਨਵੀਂ ਦਿੱਲੀ---02ਮਈ-(ਮੀਡੀਦੇਸਪੰਜਾਬ)-- ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਵਿਚ ਏਮਜ਼ ਚੀਫ਼ ਡਾ. ਰਣਦੀਪ ਗੁਲੇਰੀਆ ਨੇ ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਸਖ਼ਤ ਲਾਕਡਾਊਨ ਦੀ ਜ਼ਰੂਰਤ ਹੈ, ਜਿਵੇਂ ਪਿਛਲੇ ਸਾਲ ਮਾਰਚ 'ਚ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਸਿਹਤ ਬਣਤਰ 'ਸੀਮਾ ਤੱਕ ਖਿੱਚੀ ਹੋਈ' ਹੈ ਅਤੇ 10 ਫੀਸਦੀ ਤੋਂ ਵੱਧ ਸਕਾਰਾਤਮਕ ਦਰਾਂ ਨਾਲ ਖੇਤਰਾਂ 'ਚ ਦੂਜੀ ਕੋਰੋਨਾ ਲਹਿਰ ਨੂੰ ਰੋਕਣ ਦੀ ਜ਼ਰੂਰਤ ਹੈ।
ਅੱਗੇ ਪੜੋ....
 
ਪੱਛਮੀ ਬੰਗਾਲ ’ਚ TMC ਦੀ ਜਿੱਤ ਅਤੇ ਮਮਤਾ ‘ਦੀਦੀ’ ਦੀ ਹਾਰ ਹੋਈ ਤਾਂ ਕੀ ਹੋਵੇਗਾ! PRINT ਈ ਮੇਲ
west bengal assembly election results 2021ਨੈਸ਼ਨਲ ਡੈਸਕ --02ਮਈ-(ਮੀਡੀਦੇਸਪੰਜਾਬ)-- ਪੱਛਮੀ ਬੰਗਾਲ, ਤਾਮਿਲਨਾਡੂ, ਆਸਾਮ, ਕੇਰਲ ਅਤੇ ਪੁਡੂਚੇਰੀ ’ਚ ਹਾਲ ਹੀ ’ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਨ੍ਹਾਂ 5 ਸੂਬਿਆਂ ਦੇ ਚੋਣ ਨਤੀਜਿਆਂ ਤੋਂ ਅੱਜ ਤਸਵੀਰ ਸਾਫ ਹੋ ਜਾਵੇਗੀ ਕਿ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ। ਇਨ੍ਹਾਂ ਸੂਬਿਆਂ ਵਿਚ ਪੱਛਮੀ ਬੰਗਾਲ ਦੀ ਸਭ ਤੋਂ ਜ਼ਿਆਦਾ ਚਰਚਾ ਹੈ। ਦਰਅਸਲ ਪੱਛਮੀ ਬੰਗਾਲ ਦੇ ਨਤੀਜਿਆਂ ’ਤੇ ਸਾਰੀਆਂ ਦੀਆਂ ਨਜ਼ਰਾਂ ਇਸ ਕਰ ਕੇ
ਅੱਗੇ ਪੜੋ....
 
ਹਰਿਆਣਾ: ਫਤਿਹਾਬਾਦ ਜ਼ਿਲ੍ਹੇ ਦੇ ਪਿੰਡਾਂ ’ਚ ਠੀਕਰੀ ਪਹਿਰਾ ਲਾਉਣ ਦੇ ਹੁਕਮ PRINT ਈ ਮੇਲ
haryana  orders for patrolling in villages of fatehabad districtਸਿਰਸਾ --01ਮਈ-(ਮੀਡੀਦੇਸਪੰਜਾਬ)--   ਹਰਿਆਣਾ ’ਚ ਫਤਿਹਾਬਾਦ ਦੇ ਕੁਲੈਕਟਰ ਅਤੇ ਡਿਪਟੀ ਕਮਿਸ਼ਨਰ ਡਾ. ਮਨੀਸ਼ ਨਾਗਪਾਲ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਡਾ. ਨਾਗਪਾਲ ਨੇ ਹੁਕਮ ਵਿਚ ਕਿਹਾ ਕਿ ਸਬੰਧਤ ਡਵੀਜ਼ਨ ਵਿਕਾਸ ਅਤੇ ਪੰਚਾਇਤ ਅਧਿਕਾਰੀ ਬਿਹਤਰ ਤਾਲਮੇਲ ਨਾਲ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਕਰਨਗੇ ਅਤੇ ਰੋਜ਼ਾਨਾ
ਅੱਗੇ ਪੜੋ....
 
HC ਨੇ ਕੇਂਦਰ ਨੂੰ ਪੁੱਛਿਆ- ਦਿੱਲੀ ਨੂੰ ਆਕਸੀਜਨ ਘੱਟ ਕਿਉਂ ਮਿਲ ਰਹੀ ਹੈ? PRINT ਈ ਮੇਲ
why delhi gets less oxygen  high courtਨਵੀਂ ਦਿੱਲੀ --29ਅਪ੍ਰੈਲ-(ਮੀਡੀਦੇਸਪੰਜਾਬ)-- ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਵੀਰਵਾਰ ਨੂੰ ਪੁੱਛਿਆ ਕਿ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਨੂੰ ਮੰਗ ਤੋਂ ਵਧੇਰੇ ਆਕਸੀਜਨ ਕਿਉਂ ਮਿਲ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੇਨਤੀ ਮੁਤਾਬਕ ਦਿੱਲੀ ’ਚ ਵਾਧਾ ਨਹੀਂ ਕੀਤਾ ਗਿਆ ਹੈ। ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਰੇਖਾ ਪੱਲੀ ਦੀ ਬੈਂਚ ਨੇ ਕੇਂਦਰ ਤੋਂ ਇਹ ਸਵਾਲ ਪੁੱਛਿਆ। ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਕੇਂਦਰ
ਅੱਗੇ ਪੜੋ....
 
ਫੌਜ ’ਤੇ ਸਭ ਤੋਂ ਜ਼ਿਆਦਾ ਖਰਚਾ ਕਰਨ ਵਾਲਾ ਦੁਨੀਆ ਦਾ ਤੀਜਾ ਵੱਡਾ ਦੇਸ਼ ਹੈ ਭਾਰਤ PRINT ਈ ਮੇਲ
india is the world  s third largest military spenderਨੈਸ਼ਨਲ ਡੈਸਕ---29ਅਪ੍ਰੈਲ-(ਮੀਡੀਦੇਸਪੰਜਾਬ)-- ਮਹਾਮਾਰੀ ਦੇ ਦੌਰ ’ਚ ਜਦੋਂ ਪੂਰੀ ਦੁਨੀਆ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੀ ਹੈ, ਅਜਿਹੇ ’ਚ ਬੀਤੇ ਸਾਲ ਕੌਮਾਂਤਰੀ ਪੱਧਰ ’ਤੇ ਮਿਲਟਰੀ ਉਪਕਰਣਾਂ ਅਤੇ ਹਥਿਆਰਾਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ 2 ਟ੍ਰਿਲੀਅਨ ਹੋ ਗਿਆ ਹੈ। ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਐੱਸ. ਆਈ. ਪੀ. ਆਰ. ਆਈ.) ਵੱਲੋਂ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਸਾਲ
ਅੱਗੇ ਪੜੋ....
 
ਹਿਮਾਚਲ: ਇਕ ਦਿਨ ’ਚ 22 ਮਰੀਜ਼ਾਂ ਦੀ ਮੌਤ, ਪੀੜਤਾਂ ਦੀ ਗਿਣਤੀ ਵੀ ਵਧੀ PRINT ਈ ਮੇਲ
himachal pradesh covid casesਸ਼ਿਮਲਾ --29ਅਪ੍ਰੈਲ-(ਮੀਡੀਦੇਸਪੰਜਾਬ)--   ਹਿਮਾਚਲ ਪ੍ਰਦੇਸ਼ ਵਿਚ ਵੀਰਵਾਰ ਨੂੰ ਕੋਵਿਡ-19 ਵਾਇਰਸ ਨਾਲ 22 ਲੋਕਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ 1,429 ਹੋ ਗਈ। ਉੱਥੇ ਹੀ ਵਾਇਰਸ ਦੇ 1,096 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 94,985 ਹੋ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਸੂਬੇ ਦੇ ਵਿਸ਼ੇਸ਼ ਸਿਹਤ ਸਕੱਤਰ ਨਿਪੁਨ ਜ਼ਿੰਦਲ ਮੁਤਾਬਕ ਹਿਮਾਚਲ
ਅੱਗੇ ਪੜੋ....
 
ਆਫ਼ਤ ’ਚ ਰਾਹਤ: 14 ਕਰੋੜ ਕੋਰੋਨਾ ਟੀਕੇ ਲਾਉਣ ਵਾਲਾ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਦੇਸ਼ PRINT ਈ ਮੇਲ
india fastest 14 crore covid 19 anti vaccinesਨਵੀਂ ਦਿੱਲੀ --25ਅਪ੍ਰੈਲ-(ਮੀਡੀਦੇਸਪੰਜਾਬ)--  ਭਾਰਤ ਦੁਨੀਆ ’ਚ ਆਪਣੇ ਨਾਗਰਿਕਾਂ ਨੂੰ ਸਭ ਤੋਂ ਤੇਜ਼ੀ ਨਾ 14 ਕਰੋੜ ਕੋਵਿਡ ਰੋਕੂ ਟੀਕਿਆਂ ਦੀ ਖ਼ੁਰਾਕ ਲਾਉਣ ਵਾਲਾ ਦੇਸ਼ ਬਣ ਗਿਆ ਹੈ। ਭਾਰਤ ਨੇ 14 ਕਰੋੜ ਟੀਕਾਕਰਨ ਨੂੰ 99 ਦਿਨਾਂ ’ਚ ਅੰਜ਼ਾਮ ਦਿੱਤਾ। ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਮੰਤਰਾਲਾ ਨੇ ਸਵੇਰੇ 7 ਵਜੇ ਤੱਕ ਦੀ ਸ਼ੁਰੂਆਤੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੇਸ਼ ’ਚ ਹੋਏ ਟੀਕਾਕਰਨ ਵਿਚੋਂ 58.83 ਫ਼ੀਸਦੀ ਟੀਕੇ 8 ਸੂਬਿਆਂ- ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਪੱਛਮੀ ਬੰਗਾਲ, ਕਰਨਾਟਕ, ਮੱਧ ਪ੍ਰਦੇਸ਼ ਅਤੇ ਕੇਰਲ ਵਿਚ ਲਾਏ ਗਏ ਹਨ। ਦੱਸ ਦੇਈਏ ਕਿ ਟੀਕਾਕਰਨ ਮੁਹਿੰਮ 16 ਜਨਵਰੀ 2021 ਤੋਂ ਸ਼ੁਰੂ ਹੋਈ ਸੀ।
ਅੱਗੇ ਪੜੋ....
 
70 ਟਨ ਆਕਸੀਜਨ ਲੈ ਕੇ ਭਲਕੇ ਰਾਤ ਦਿੱਲੀ ਪਹੁੰਚੇਗੀ ‘ਆਕਸੀਜਨ ਐਕਸਪ੍ਰੈੱਸ’: ਰੇਲਵੇ PRINT ਈ ਮੇਲ
oxygen express 70 tonnes of oxygen reach delhi   railwaysਨਵੀਂ ਦਿੱਲੀ --25ਅਪ੍ਰੈਲ-(ਮੀਡੀਦੇਸਪੰਜਾਬ)--  ਰੇਲਵੇ ਬੋਰਡ ਦੇ ਪ੍ਰਧਾਨ ਸੁਨੀਤ ਸ਼ਰਮਾ ਨੇ ਦੱਸਿਆ ਕਿ ਕੁੱਲ 70 ਟਨ ਆਕਸੀਜਨ ਦੇ 4 ਟੈਂਕਰ ਲੈ ਕੇ ਪਹਿਲੀ ‘ਆਕਸੀਜਨ ਐਕਸਪੈ੍ਰੱਸ’ ਐਤਵਾਰ ਰਾਤ ਨੂੰ ਰਾਏਗੜ੍ਹ ਦੇ ਜ਼ਿੰਦਲ ਸਟੀਲ ਪਲਾਂਟ ਤੋਂ ਰਵਾਨਾ ਹੋਵੇਗੀ ਅਤੇ ਸੋਮਵਾਰ ਰਾਤ ਤੱਕ ਦਿੱਲੀ ਪਹੁੰਚੇਗੀ। ਉਨ੍ਹਾਂ ਨੇ ਦੱਸਿਆ ਕਿ ਰੇਲਵੇ ਨੇ ਅੰਗੁਲ, ਕਲਿੰਗਨਗਰ, ਰਾਊਰਕੇਲਾ ਅਤੇ ਰਾਏਗੜ੍ਹ ਤੋਂ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਵਿਚ ਆਕਸੀਜਨ ਪਹੁੰਚਾਉਣ ਦੀ ਯੋਜਨਾ ਬਣਾ ਲਈ ਹੈ। ਸ਼ਰਮਾ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਕਸੀਜਨ ਪ੍ਰਾਪਤ ਕਰਨ ਲਈ ਰੋਡ ਟੈਂਕਰ ਤਿਆਰ ਰੱਖੇ।
ਅੱਗੇ ਪੜੋ....
 
35 ਸਾਲ ਬਾਅਦ ਧੀ ਦੇ ਜਨਮ ਤੇ ਕਿਸਾਨ ਪਰਿਵਾਰ ਨੇ ਮਨਾਇਆ ਅਨੋਖਾ ਜਸ਼ਨ, ਹੈਲੀਕਾਪਟਰ ਤੇ ਲੈ ਕੇ ਆਏ ਘਰ PRINT ਈ ਮੇਲ
farmer family 35 years daughter born helicopter homeਨਾਗੌਰ --22ਅਪ੍ਰੈਲ-(ਮੀਡੀਦੇਸਪੰਜਾਬ)-- ਇਸ ਦੇਸ਼ 'ਚ ਧੀਆਂ ਨੂੰ ਲਕਸ਼ਮੀ ਦਾ ਰੂਪ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਜਿਸ ਘਰ 'ਚ ਧੀ ਹੁੰਦੀ ਹੈ, ਉਹ ਘਰ ਸਵਰਗ ਤੋਂ ਸੁੰਦਰ ਹੁੰਦਾ ਹੈ। ਰਾਜਸਥਾਨ 'ਚ ਨਾਗੌਰ ਜ਼ਿਲ੍ਹੇ ਦੇ ਪਿੰਡ ਨਿੰਬੜੀ ਚਾਂਦਾਵਤਾ 'ਚ ਇਕ ਕਿਸਾਨ ਪਰਿਵਾਰ ਨੇ ਆਪਣੇ ਘਰ 35 ਸਾਲ ਬਾਅਦ ਹੋਈ ਧੀ ਦੇ ਜਨਮ ਦੀ ਖੁਸ਼ੀ ਨੂੰ ਅਨੋਖੇ ਅੰਦਾਜ 'ਚ ਮਨਾਇਆ। ਪਰਿਵਾਰ 'ਚ ਬੱਚੇ ਤਾਂ ਪੈਦਾ ਹੁੰਦੇ ਰਹੇ ਪਰ ਕਿਸੇ ਦੇ ਧੀ ਪੈਦਾ
ਅੱਗੇ ਪੜੋ....
 
ਸੋਨੀਆ ਗਾਂਧੀ ਦੀ PM ਮੋਦੀ ਨੂੰ ਚਿੱਠੀ, ਕੋਰੋਨਾ ਵੈਕਸੀਨ ਕੰਪਨੀਆਂ ਦੀ ਮਨਮਾਨੀ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਮੰਗ PRINT ਈ ਮੇਲ
sonia gandhi narendra modi letter corona vaccine priceਨਵੀਂ ਦਿੱਲੀ---22ਅਪ੍ਰੈਲ-(ਮੀਡੀਦੇਸਪੰਜਾਬ)-- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਰਕਾਰ ਦੀ ਕੋਰੋਨਾ ਟੀਕੇ ਸੰਬੰਧੀ ਰਣਨੀਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਯਾਨੀ ਵੀਰਵਾਰ ਨੂੰ ਚਿੱਠੀ ਲਿਖੀ। ਉਨ੍ਹਾਂ ਨੇ ਚਿੱਠੀ ਲਿਖ ਕੇ ਕਿਹਾ ਕਿ ਲਾਗ਼ ਵਿਚਾਲੇ ਟੀਕੇ ਦੀ ਕੀਮਤ 'ਚ ਮਨਮਾਨੀ ਗਲਤ ਹੈ ਅਤੇ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਦਖਲਅੰਦਾਜ਼ੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਿੰਤਾ ਜ਼ਾਹਰ ਕੀਤੀ ਕਿ ਕੋਰੋਨਾ ਟੀਕਾਕਰਨ ਨੂੰ ਲੈ ਕੇ ਸਰਕਾਰ ਦੀਆਂ ਨੀਤੀਆਂ ਕਾਰਨ ਟੀਕਾ ਨਿਰਮਾਤਾ ਕੰਪਨੀ ਇਸ ਦੀ ਕੀਮਤ ਨੂੰ ਲੈ ਕੇ ਮਨਮਾਨੀ 'ਤੇ ਉਤਰ ਆਈ ਹੈ।
ਅੱਗੇ ਪੜੋ....
 
ਸੁਪਰੀਮ ਕੋਰਟ ਨੇ ਕੋਰੋਨਾ ਦੀ ਗੰਭੀਰ ਸਥਿਤੀ ਤੇ ਖ਼ੁਦ ਲਿਆ ਨੋਟਿਸ, ਰਾਸ਼ਟਰੀ ਯੋਜਨਾ ਮੰਗੀ PRINT ਈ ਮੇਲ
supreme court coronavirus notice national planਨਵੀਂ ਦਿੱਲੀ --22ਅਪ੍ਰੈਲ-(ਮੀਡੀਦੇਸਪੰਜਾਬ)-- ਦੇਸ਼ 'ਚ ਕੋਰੋਨਾ ਦੀ ਮੌਜੂਦਾ ਲਹਿਰ ਨਾਲ ਜੂਝਣ ਵਿਚਾਲੇ, ਸੁਪਰੀਮ ਕੋਰਟ ਨੇ ਗੰਭੀਰ ਸਥਿਤੀ ਦਾ ਵੀਰਵਾਰ ਨੂੰ ਖ਼ੁਦ ਨੋਟਿਸ ਲਿਆ। ਕੋਰਟ ਨੇ ਕਿਹਾ ਕਿ ਉਹ ਆਕਸੀਜਨ ਦੀ ਸਪਲਾਈ ਅਤੇ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਜ਼ਰੂਰੀ ਦਵਾਈਆਂ ਸਮੇਤ ਹੋਰ ਮੁੱਦਿਆਂ 'ਤੇ 'ਰਾਸ਼ਟਰੀ ਯੋਜਨਾ' ਚਾਹੁੰਦਾ ਹੈ। ਚੀਫ਼ ਜਸਟਿਸ ਐੱਸ.ਏ. ਬੋਬੜੇ, ਜੱਜ ਐੱਲ. ਨਾਗੇਸ਼ਵਰ ਰਾਓ ਅਤੇ ਜੱਜ
ਅੱਗੇ ਪੜੋ....
 
ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ ਚ ਰਿਕਾਰਡ 2 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ PRINT ਈ ਮੇਲ
country coronavirus 2 lakh new casesਨਵੀਂ ਦਿੱਲੀ --16ਅਪ੍ਰੈਲ-(ਮੀਡੀਦੇਸਪੰਜਾਬ)-- ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਲਾਗ਼ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਰਿਕਾਰਡ 2.17 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 2,17,353 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ
ਅੱਗੇ ਪੜੋ....
 
‘ਇਸਰੋ ਵਿਗਿਆਨੀ ਨਾਲ ਜੁੜੇ ਜਾਸੂਸੀ ਮਾਮਲੇ ’ਚ ਹੋਵੇਗੀ ਸੀ. ਬੀ. ਆਈ. ਜਾਂਚ’ PRINT ਈ ਮੇਲ
sc asks cbi to probe role of cops in isro spy caseਨਵੀਂ ਦਿੱਲੀ--16ਅਪ੍ਰੈਲ-(ਮੀਡੀਦੇਸਪੰਜਾਬ)--  ਸੁਪਰੀਮ ਕੋਰਟ ਨੇ ਇਸਰੋ ਦੇ ਵਿਗਿਆਨੀ ਨੰਬੀ ਨਾਰਾਇਣਨ ਨਾਲ ਜੁੜੇ 1994 ਦੇ ਜਾਸੂਸੀ ਮਾਮਲੇ ’ਚ ਦੋਸ਼ੀ ਪੁਲਸ ਅਧਿਕਾਰੀਆਂ ਦੀ ਭੂਮਿਕਾ ’ਤੇ ਉੱਚ ਪੱਧਰੀ ਕਮੇਟੀ ਦੀ ਰਿਪੋਰਟ ਸੀ. ਬੀ. ਆਈ. ਨੂੰ ਸੌਂਪਣ ਦਾ ਹੁਕਮ ਦਿੱਤਾ ਅਤੇ ਏਜੰਸੀ ਨੂੰ ਮਾਮਲੇ ’ਚ ਅੱਗੇ ਅਤੇ ਜਾਂਚ ਕਰਨ ਦਾ ਵੀ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਕਮੇਟੀ ਦੇ ਨਤੀਜਿਆਂ ਨੂੰ ਮੁਢਲੀ ਜਾਂਚ ਦਾ ਹਿੱਸਾ ਮੰਨ ਸਕਦੀ ਹੈ। ਅਦਾਲਤ ਨੇ ਏਜੰਸੀ ਨੂੰ 3 ਮਹੀਨੇ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਹੈ।
ਅੱਗੇ ਪੜੋ....
 
ਰਾਹੁਲ ਨੇ ਕੋਰੋਨਾ ਸੰਬੰਧੀ ਰਣਨੀਤੀ ਨੂੰ ਲੈ ਕੇ ਸਰਕਾਰ ਤੇ ਵਿੰਨ੍ਹਿਆ ਨਿਸ਼ਾਨਾ PRINT ਈ ਮੇਲ
rahul gandhi coronavirus government tweetਨਵੀਂ ਦਿੱਲੀ --16ਅਪ੍ਰੈਲ-(ਮੀਡੀਦੇਸਪੰਜਾਬ)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਲਾਗ਼ ਨਾਲ ਨਜਿੱਠਣ ਦੀ ਰਣਨੀਤੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਟਵੀਟ ਕੀਤਾ,''ਕੇਂਦਰ ਸਰਕਾਰ ਦੀ ਕੋਵਿਡ ਰਣਨੀਤੀ- ਪਹਿਲਾ ਪੜਾਅ- ਤੁਗ਼ਲਕੀ ਤਾਲਾਬੰਦੀ ਲਗਾਓ। ਦੂਜਾ ਪੜਾਅ- ਘੰਟੀ ਵਜਾਓ। ਤੀਜਾ ਪੜਾਅ- ਪ੍ਰਭੂ ਦੇ ਗੁਣ ਗਾਓ।'' ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕਾਂ ਨੂੰ ਅਪੀਲ ਕੀਤੀ,''ਪਿਆਰੇ ਦੇਸ਼ ਵਾਸੀਓ, ਇਹ ਸਾਡੇ ਸਾਰਿਆਂ ਲਈ ਬਹੁਤ ਆਫ਼ਤ ਦਾ ਸਮਾਂ ਹੈ। ਸਾਡੇ ਸਾਰਿਆਂ ਦੇ ਪਰਿਵਾਰ ਵਾਲੇ, ਰਿਸ਼ਤੇਦਾਰ, ਆਲੇ-ਦੁਆਲੇ ਦੇ ਲੋਕ ਕੋਰੋਨਾ ਲਾਗ਼ ਦੀ ਲਪੇਟ 'ਚ ਆ ਰਹੇ ਹਨ।''
ਅੱਗੇ ਪੜੋ....
 
ਕੋਰੋਨਾ ਨਾਲ ਜੰਗ ’ਚ ਜਨਤਾ ਦੀ ਸ਼ਮੂਲੀਅਤ ਯਕੀਨੀ ਬਣਾਉਣ ਰਾਜਪਾਲ: ਮੋਦੀ PRINT ਈ ਮੇਲ
governor to ensure public involvement in corona war  modiਨਵੀਂ ਦਿੱਲੀ --15ਅਪ੍ਰੈਲ-(ਮੀਡੀਦੇਸਪੰਜਾਬ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਕਾਰਣ ਬਣੇ ਭਿਆਨਕ ਹਾਲਾਤ ’ਤੇ ਚਰਚਾ ਕਰਦੇ ਹੋਏ ਬੁੱਧਵਾਰ ਨੂੰ ਦੇਸ਼ ਭਰ ਦੇ ਰਾਜਪਾਲਾਂ ਅਤੇ ਉਪ ਰਾਜਪਾਲਾਂ ਨੂੰ ਕੋਰੋਨਾ ਨਾਲ ਜੰਗ ’ਚ ਜਨਤਾ ਦੀ ਸ਼ਮੂਲੀਅਤ ਯਕੀਨੀ ਬਣਾਉਣ ਨੂੰ ਕਿਹਾ।
ਅੱਗੇ ਪੜੋ....
 
ਛੱਤੀਸਗੜ੍ਹ: ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਮਗਰੋਂ ਵੀ ਡਾ. ਸੁਭਾਸ਼ ਪਾਂਡੇ ਦੀ ਕੋਰੋਨਾ ਨਾਲ ਮੌਤ PRINT ਈ ਮੇਲ
senior chhattisgarh health officer dies of covidਰਾਏਪੁਰ --15ਅਪ੍ਰੈਲ-(ਮੀਡੀਦੇਸਪੰਜਾਬ)-- ਕੋਰੋਨਾ ਦਾ ਕਹਿਰ ਦੇਸ਼ ’ਚ ਰੁਕਣ ਦੀ ਬਜਾਏ ਬੇਕਾਬੂ ਹੁੰਦਾ ਜਾ ਰਿਹਾ ਹੈ। ਛੱਤੀਸਗੜ੍ਹ ਦੇ ਕੋਵਿਡ-19 ਕੰਟਰੋਲ ਮੁਹਿੰਮ ਦੇ ਪ੍ਰਦੇਸ਼ ਨੋਡਲ ਅਧਿਕਾਰੀ ਡਾ. ਸੁਭਾਸ਼ ਪਾਂਡੇ ਵੀ ਇਸ ਮਹਾਮਾਰੀ ਤੋਂ ਜੰਗ ਹਾਰ ਗਏ। ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਦੇ ਬਾਵਜੂਦ ਵੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਹੁਣ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਉਠ ਰਹੀ ਹੈ।
ਅੱਗੇ ਪੜੋ....
 
ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ ਆਏ ਰਿਕਾਰਡ 2 ਲੱਖ ਨਵੇਂ ਕੇਸ PRINT ਈ ਮੇਲ
india reports 2 00 739 new covid19 casesਨਵੀਂ ਦਿੱਲੀ --15ਅਪ੍ਰੈਲ-(ਮੀਡੀਦੇਸਪੰਜਾਬ)-- ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਰਿਕਾਰਡ 2 ਲੱਖ ਨਵੇਂ ਕੇਸ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 2,00,739 ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 40 ਲੱਖ 74 ਹਜ਼ਾਰ 564 ਹੋ ਗਈ ਹੈ। ਇਸ ਤਰ੍ਹਾਂ ਹੀ 24 ਘੰਟਿਆਂ ਦੌਰਾਨ 1,038 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,73,123 ਹੋ ਗਈ ਹੈ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 1 2 3 4 5 6 7 8 9 10 Next > End >>

Results 249 - 279 of 15259

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement