ਪੁਲਾੜ ਤੋਂ ਅਜਿਹਾ ਦਿੱਸਦਾ ਹੈ ਗੁਜਰਾਤ, PM ਮੋਦੀ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ |
|
|
 ਨਵੀਂ ਦਿੱਲੀ --03ਦਸੰਬਰ-(MDP)-- ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਲਈ ਵੋਟਾਂ ਨੂੰ ਲੈ
ਕੇ ਸੂਬੇ ’ਚ ਸਿਆਸੀ ਹਲ-ਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੂਜੇ
ਪੜਾਅ ਦੀ ਵੋਟਿੰਗ ਲਈ ਭਾਜਪਾ ਦੇ ਪੱਖ ’ਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦਰਮਿਆਨ ਪ੍ਰਧਾਨ
ਮੰਤਰੀ ਨੇ ਪੁਲਾੜ ਤੋਂ ਲਈਆਂ ਗਈਆਂ ਗੁਜਰਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ
ਕੀਤੀਆਂ ਹਨ।
|
ਅੱਗੇ ਪੜੋ....
|
|
ਭਾਰਤ ਕਦੇ ਹਿੰਸਾ ਅਤੇ ਯੁੱਧ ਦਾ ਸਮਰਥਨ ਨਹੀਂ ਕਰਦਾ : ਰਾਜਨਾਥ ਸਿੰਘ |
|
|
 ਬੈਂਗਲੁਰੂ --03ਦਸੰਬਰ-(MDP)-- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ
ਕਿਸੇ ਨੂੰ ਛੇੜਦਾ ਨਹੀਂ ਹੈ ਅਤੇ ਜੇਕਰ ਕੋਈ ਦੇਸ਼ ਦੀ ਸ਼ਾਂਤੀ ਭੰਗ ਕਰਦਾ ਹੈ ਤਾਂ ਉਸ ਨੂੰ
ਛੱਡਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਕਦੇ ਯੁੱਧ ਅਤੇ ਹਿੰਸਾ ਦੀ ਵਕਾਲਤ ਨਹੀਂ
ਕੀਤੀ, ਹਾਲਾਂਕਿ ਉਹ ਅਨਿਆਂ ਅਤੇ ਦਮਨ 'ਤੇ ਨਿਰਪੱਖ ਨਹੀਂ ਰਹਿ ਸਕਦਾ।
|
ਅੱਗੇ ਪੜੋ....
|
|
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਦਾ ਤੰਜ਼, ਕਿਹਾ- PM ਆਪਣੀ ਵਸੂਲੀ ’ਚ ਮਸਤ |
|
|
 ਨਵੀਂ ਦਿੱਲੀ- --01ਦਸੰਬਰ-(MDP)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ
ਪਿਛਲੇ 6 ਮਹੀਨਿਆਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਗਿਰਾਵਟ ਨੂੰ ਵੇਖਦੇ ਹੋਏ
ਪੈਟਰੋਲ ਅਤੇ ਡੀਜ਼ਲ ਦੀ ਕੀਮਤ 10 ਰੁਪਏ ਪ੍ਰਤੀ ਲੀਟਰ ਘੱਟ ਸਕਦੀ ਹੈ ਪਰ ਕੇਂਦਰ ਸਰਕਾਰ
ਨੇ ਇਕ ਰੁਪਇਆ ਵੀ ਘੱਟ ਨਹੀਂ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰਤ ਦੀ ਜਨਤਾ ਮਹਿੰਗਾਈ
ਤੋਂ ਪਰੇਸ਼ਾਨ ਹੈ, ਜਦਕਿ ਪ੍ਰਧਾਨ ਮੰਤਰੀ ਆਪਣੀ
|
ਅੱਗੇ ਪੜੋ....
|
|
ਐਂਟੀ ਡਰੋਨ ਮੁਹਿੰਮ: BSF ਨੇ ਇਸ ਸਾਲ ’ਚ ਰਿਕਾਰਡ 16 ਡਰੋਨਾਂ ਨੂੰ ਸੁਟਿਆ |
|
|
ਨਵੀਂ ਦਿੱਲੀ --01ਦਸੰਬਰ-(MDP)-- ਭਾਰਤ-ਪਾਕਿਸਤਾਨ ਸੀਮਾ 'ਤੇ ਵਧਦੀ ਡਰੋਨ ਚੁਣੌਤੀ
ਦੇ ਵਿਚਕਾਰ ਸੀਮਾ ਸੁਰੱਖਿਆ ਬਲ ਬੀ.ਐੱਸ.ਐੱਫ਼ ਨੇ ਇਸ ਸਾਲ ਹੁਣ ਤੱਕ ਰਿਕਾਰਡ 16 ਡਰੋਨ
ਮਾਰ ਦਿੱਤੇ ਹਨ ਅਤੇ ਇਸ ਨੂੰ ਖ਼ਤਰੇ ਤੋਂ ਦੂਰ ਕਰਨ ਲਈ ਬਲ ਨੇ ਐਂਟੀ ਡਰੋਨ ਪ੍ਰਣਾਲੀ ਅਤੇ
ਗਹਿਰੀ ਗਸ਼ਤ ਨੂੰ ਅਪਣਾਇਆ ਹੈ। ਜੋ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ।
|
ਅੱਗੇ ਪੜੋ....
|
|
‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ |
|
|
 ਨਵੀਂ ਦਿੱਲੀ- --29ਨਵੰਬਰ-(MDP)-- ਆਪਣੀ ਲਿਵ-ਇਨ-ਪਾਰਟਨਰ ਸ਼ਰਧਾ ਦੇ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ
ਲੈ ਕੇ ਜਾ ਰਹੀ ਪੁਲਸ ਵੈਨ ’ਤੇ ਸੋਮਵਾਰ ਸ਼ਾਮ ਨੂੰ ਰੋਹਿਣੀ ਸਥਿਤੀ ਫੋਰੈਂਸਿਕ ਵਿਗਿਆਨ
ਪ੍ਰਯੋਗਸ਼ਾਲਾ (FSL) ਬਾਹਰ ਕੁਝ ਹਥਿਆਰਬੰਦ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਹਮਲੇ
ਮਗਰੋਂ FSL ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
|
ਅੱਗੇ ਪੜੋ....
|
|
ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ |
|
|
 ਨਵੀਂ ਦਿੱਲੀ --29ਨਵੰਬਰ-(MDP)-- ਮੱਧ ਪ੍ਰਦੇਸ਼ ਦੇ ਇੰਦੌਰ ’ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ
’ਚ ਚੱਲ ਰਹੇ ਯਾਤਰੀਆਂ ਨੂੰ ਸੋਮਵਾਰ ਨੂੰ ਉਸ ਸਮੇਂ ਅਸਹਿਜ ਸਥਿਤੀ ਦਾ ਸਾਹਮਣਾ ਕਰਨਾ
ਪਿਆ ਜਦੋਂ ਸੜਕ ਕਿਨਾਰੇ ਖੜ੍ਹੇ ਕੁਝ ਨੌਜਵਾਨਾਂ ਨੇ ‘ਜੈ ਸ਼੍ਰੀ ਰਾਮ’ ਅਤੇ ਫਿਰ ‘ਮੋਦੀ’
ਦੇ ਨਾਅਰੇ ਲਾਉਣ ਲੱਗੇ। ਯਾਤਰਾ ’ਚ ਚੱਲ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ
ਨੇ ਜਦੋਂ ਨੌਜਵਾਨਾਂ ਨੂੰ ਆਪਣੇ ਨੇੜੇ ਆਉਣ ਦਾ ਇਸ਼ਾਰਾ ਕੀਤਾ ਤਾਂ ਨੌਜਵਾਨ
|
ਅੱਗੇ ਪੜੋ....
|
|
ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ |
|
|
 ਨਵੀਂ ਦਿੱਲੀ --29ਨਵੰਬਰ-(MDP)-- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ
ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਪਾਰਟੀ ਨੇ
ਆਪਣੇ ਸ਼ਾਸਨਕਾਲ ਦੌਰਾਨ ਨਗਰ ਨਿਗਮ 'ਚ ਕੰਮ ਕੀਤਾ ਹੁੰਦਾ ਤਾਂ ਉਸ ਨੂੰ ਪ੍ਰਚਾਰ ਮੁਹਿੰਮ
'ਚ ਆਪਣੇ ਕਈ ਮੁੱਖ ਮੰਤਰੀਂ ਅਤੇ ਕੇਂਦਰੀ ਮੰਤਰੀਆਂ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ
ਇਹ ਗੱਲ 4 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ
|
ਅੱਗੇ ਪੜੋ....
|
|
9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ |
|
|
 ਨਵੀਂ ਦਿੱਲੀ --28ਨਵੰਬਰ-(MDP)-- ‘ਹਿੰਦ ਦੀ ਚਾਦਰ’ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ
ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ
ਕੋਟਿ-ਕੋਟਿ ਨਮਨ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ
ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ।
|
ਅੱਗੇ ਪੜੋ....
|
|
ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ |
|
|
 ਨਵੀਂ ਦਿੱਲੀ --28ਨਵੰਬਰ-(MDP)--ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ਦੀ ਪੁਲਸ ਨੂੰ ਨਿਰਦੇਸ਼
ਦਿੱਤੇ ਹਨ ਕਿ ਉਹ ਮਸਾਜ ਪਾਰਲਰਾਂ ਦੀ ਆੜ ਵਿਚ ਦੇਹ ਵਪਾਰ ਨੂੰ ਰੋਕਣ ਲਈ ਸਾਰੇ ਕਦਮ
ਚੁੱਕਣ ਨੂੰ ਯਕੀਨੀ ਬਣਾਏ। ਅਦਾਲਤ ਨੇ ਇਹ ਨਿਰਦੇਸ਼ ਇਕ ਜਨਹਿੱਤ ਪਟੀਸ਼ਨ ’ਤੇ ਦਿੱਤੇ,
ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਰਾਸ਼ਟਰੀ ਰਾਜਧਾਨੀ ਵਿਚ ਅਜਿਹੇ ਰੈਕੇਟ ਵੱਡੇ ਪੱਧਰ
’ਤੇ ਤੇਜ਼ੀ ਨਾਲ ਫੈਲ ਰਹੇ ਹਨ।
|
ਅੱਗੇ ਪੜੋ....
|
|
ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ |
|
|
ਨਵੀਂ ਦਿੱਲੀ --25ਨਵੰਬਰ-(MDP)-- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ
ਆਬਕਾਰੀ ਨੀਤੀ ਘਪਲਾ ਮਾਮਲੇ ’ਚ 7 ਦੋਸ਼ੀਆਂ ਵਿਰੁੱਧ ਸ਼ੁੱਕਰਵਾਰ ਨੂੰ ਆਪਣਾ ਪਹਿਲਾ ਦੋਸ਼
ਪੱਤਰ ਦਾਖ਼ਲ ਕੀਤਾ। ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਆਮ ਆਦਮੀ
ਪਾਰਟੀ ਦੇ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ ਅਤੇ ਹੋਰ ਦੇ ਵਿਰੁੱਧ ਚਾਰਜਸ਼ੀਟ ਦਾਇਰ ਕਰ
ਦਿੱਤੀ ਹੈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਦੇ ਸਾਹਮਣੇ ਰਾਊਜ ਐਵੇਨਿਊ
ਕੋਰਟ ’ਚ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ। ਸੀ.ਬੀ.ਆਈ. ਨੇ ਦੱਸਿਆ ਕਿ ਦੋਸ਼ ਪੱਤਰ ’ਚ ਦੋ ਗ੍ਰਿਫਤਾਰ ਕਾਰੋਬਾਰੀ, ਇਕ ਸਮਾਚਾਰ
ਚੈਨਲ, ਦਾ ਮੁਖੀ, ਹੈਦਰਾਬਾਦ ਨਿਵਾਸੀ ਇਕ ਸ਼ਰਾਬ ਕਾਰੋਬਾਰੀ, ਦਿੱਲੀ ਨਿਵਾਸੀ ਇਕ ਸ਼ਰਾਬ
ਵੰਡਣ ਵਾਲਾ ਅਤੇ ਆਬਕਾਰੀ ਵਿਭਾਗ ਦੇ ਦੋ ਅਧਿਕਾਰੀ ਸ਼ਾਮਲ ਹਨ। ਅਧਿਕਾਰੀਆਂ ਨੇ ਕਿਹਾ ਕਿ
ਏਜੰਸੀ ਦੀ ਜਾਂਚ ਅਜੇ ਜਾਰੀ ਹੈ।
|
|
ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ |
|
|
 ਨਵੀਂ ਦਿੱਲੀ --25ਨਵੰਬਰ-(MDP)-- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ
ਪ੍ਰੀ-ਬਜਟ ਮੀਟਿੰਗ ਸ਼ੁਰੂ ਹੋ ਗਈ ਹੈ। ਅੱਜ ਸਵੇਰੇ 11 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ
'ਚ ਦੇਸ਼ ਦੇ ਸਾਰੇ ਸੂਬਿਆਂ ਦੇ ਵਿੱਤ ਮੰਤਰੀਆਂ ਦੀ ਬੈਠਕ ਬੁਲਾਈ ਗਈ ਹੈ। ਆਮ ਬਜਟ
2023-24 ਦੀਆਂ ਤਿਆਰੀਆਂ ਦੇ ਸਬੰਧ ਵਿੱਚ, ਕੇਂਦਰੀ ਵਿੱਤ ਮੰਤਰਾਲੇ ਨੇ ਰਾਜਾਂ ਤੋਂ
ਸੁਝਾਅ ਅਤੇ ਪ੍ਰਸਤਾਵਾਂ ਨੂੰ ਸੱਦਾ ਦੇਣ ਲਈ ਰਾਜਾਂ ਦੇ ਵਿੱਤ ਮੰਤਰੀਆਂ ਦੀ ਇਸ
|
ਅੱਗੇ ਪੜੋ....
|
|
ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ |
|
|
 ਨਵੀਂ ਦਿੱਲੀ --25ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ
ਭਾਰਤ ਦਾ ਇਤਿਹਾਸ ਬਹਾਦਰੀ ਦਾ ਰਿਹਾ ਹੈ, ਪਰ ਬਦਕਿਸਮਤੀ ਨਾਲ ਆਜ਼ਾਦੀ ਤੋਂ ਬਾਅਦ ਵੀ
ਗੁਲਾਮੀ ਦੇ ਦੌਰ ਵਿਚ ਰਚਿਆ ਗਿਆ ਇਤਿਹਾਸ ਪੜ੍ਹਾਇਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ
ਆਜ਼ਾਦੀ ਤੋਂ ਬਾਅਦ ਭਾਰਤ ਨੂੰ ਗੁਲਾਮ ਬਣਾਉਣ ਵਾਲੇ ਵਿਦੇਸ਼ੀਆਂ ਦੇ ਏਜੰਡੇ ਨੂੰ ਬਦਲਣ ਦੀ
ਲੋੜ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਮੋਦੀ ਇੱਥੇ ਵਿਗਿਆਨ
|
ਅੱਗੇ ਪੜੋ....
|
|
ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ |
|
|
 ਮੁੰਬਈ- --21ਨਵੰਬਰ-(MDP)-- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿਚ
ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੀ ਜੜ੍ਹ ਭਾਰਤੀ ਜਨਤਾ
ਪਾਰਟੀ ਦੀਆਂ ਕਾਰਵਾਈਆਂ ਹਨ। ਰਾਹੁਲ ਦਾ 20 ਨਵੰਬਰ ਦੀ ਤਾਰੀਖ਼ ਵਾਲਾ ਬਿਆਨ ਸੋਮਵਾਰ
ਯਾਨੀ ਕਿ ਅੱਜ ਜਾਰੀ ਕੀਤਾ ਗਿਆ। ਇਸ ਬਿਆਨ ਮੁਤਾਬਕ ਰਾਹੁਲ ਨੇ ਆਪਣੀ ਭਾਰਤ ਜੋੜੋ ਯਾਤਰਾ
ਦੇ ਮਹਾਰਾਸ਼ਟਰ ਪੜਾਅ ਦੌਰਾਨ ਕਿਹਾ ਕਿ
|
ਅੱਗੇ ਪੜੋ....
|
|
PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ |
|
|
 ਸੁਰੇਂਦਰਨਗਰ --21ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ
ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਲੋਕਾਂ ਨੂੰ
ਸੱਤਾ ਤੋਂ ਬੇਦਖ਼ਲ ਕਰ ਦਿੱਤਾ ਗਿਆ ਹੈ, ਉਹ ਹੁਣ ਸੱਤਾ 'ਚ ਆਉਣ ਲਈ ਯਾਤਰਾ ਕੱਢ ਰਹੇ ਹਨ।
ਚੋਣ ਰਾਜ ਗੁਜਰਾਤ ਦੇ ਸੁਰੇਂਦਰਨਗਰ 'ਚ ਆਯੋਜਿਤ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ
ਪੀ.ਐੱਮ. ਮੋਦੀ ਨੇ ਇਹ ਵੀ ਕਿਹਾ ਕਿ ਕੁਝ ਲੋਕ ਗੁਜਰਾਤ 'ਚ ਬਣਿਆ
|
ਅੱਗੇ ਪੜੋ....
|
|
ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ |
|
|
 ਨਵੀਂ ਦਿੱਲੀ --18ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ ਦੇ
ਪਹਿਲੇ ਨਿੱਜੀ ਰਾਕੇਟ 'ਵਿਕਰਮ-ਐੱਸ' ਦੇ ਸਫ਼ਲ ਪ੍ਰੀਖਣ ਨੂੰ ਦੇਸ਼ ਲਈ ਇਤਿਹਾਸਕ ਪਲ
ਦੱਸਿਆ ਅਤੇ ਕਿਹਾ ਕਿ ਇਹ ਦੇਸ਼ ਦੇ ਨਿੱਜੀ ਪੁਲਾੜ ਉਦਯੋਗ ਦੀ ਯਾਤਰਾ ਵਿਚ ਇਕ ਮਹੱਤਵਪੂਰਨ
ਮੀਲ ਦਾ ਪੱਥਰ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ)
ਅਤੇ ਨਿੱਜੀ ਖੇਤਰ ਦੀ ਕੰਪਨੀ 'ਸਕਾਈਰੂਟ ਐਰੋਸਪੇਸ' ਨੂੰ ਇਸ
|
ਅੱਗੇ ਪੜੋ....
|
|
ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ |
|
|
 ਨਵੀਂ ਦਿੱਲੀ- --18ਨਵੰਬਰ-(MDP)-- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲਾ 'ਚ ਤਾਇਨਾਤ ਇਕ
ਡਰਾਈਵਰ ਨੂੰ ਗੁਪਤ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲਾ 'ਚ ਤਾਇਨਾਤ ਡਰਾਈਵਰ ਸ਼੍ਰੀਕ੍ਰਿਸ਼ਨ ਨੂੰ ਦਿੱਲੀ ਪੁਲਸ
ਨੇ ਸੁਰੱਖਿਆ ਏਜੰਸੀ ਦੀ ਮਦਦ ਨਾਲ ਪਾਕਿਸਤਾਨ ਦੀ ਆਈ.ਐੱਸ.ਆਈ. ਨੂੰ ਸੰਵੇਦਨਸ਼ੀਲ
ਸੂਚਨਾਵਾਂ ਲੀਕ ਕਰਨ ਦੇ ਦੋਸ਼ 'ਚ ਫੜਿਆ ਸੀ।
|
ਅੱਗੇ ਪੜੋ....
|
|
ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ |
|
|
ਫਨੋਮ ਪੇਨ --13ਨਵੰਬਰ-(MDP)-- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਭਾਵ
ਐਤਵਾਰ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ
ਯੂਕ੍ਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ 'ਤੇ ਚਰਚਾ
ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਫਨੋਮ ਪੇਨ 'ਚ
ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ
'ਤੇ ਹਨ, ਜੋ ਇੱਥੇ ਆਸੀਆਨ-ਭਾਰਤ ਸੰਮੇਲਨ ਅਤੇ 17ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਭਾਰਤੀ
ਵਫਦ ਦੀ ਅਗਵਾਈ ਕਰ ਰਹੇ ਹਨ। ਜੈਸ਼ੰਕਰ ਨੇ ਟਵੀਟ ਕੀਤਾ ਕਿ ਅਮਰੀਕੀ ਵਿਦੇਸ਼ ਮੰਤਰੀ
ਐਂਟਨੀ ਬਲਿੰਕਨ ਨਾਲ ਚੰਗੀ ਮੁਲਾਕਾਤ ਹੋਈ। ਯੂਕ੍ਰੇਨ, ਇੰਡੋ-ਪੈਸੀਫਿਕ, ਊਰਜਾ, ਜੀ-20
ਅਤੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ ਗਈ।
|
ਅੱਗੇ ਪੜੋ....
|
|
PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ |
|
|
 ਬੈਂਗਲੁਰੂ - --11ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ
ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕੀਤਾ।
'ਵਰਲਡ ਬੁੱਕ ਆਫ਼ ਰਿਕਾਰਡਜ਼' ਅਨੁਸਾਰ ਇਹ ਸ਼ਹਿਰ ਦੇ ਸੰਸਥਾਪਕ ਦੀ ਪਹਿਲੀ ਅਤੇ ਸਭ ਤੋਂ
ਉੱਚੀ ਕਾਂਸੀ ਦੀ ਮੂਰਤੀ ਹੈ। 'ਸਟੈਚੂ ਆਫ਼ ਪ੍ਰਾਸਪੇਰਿਟੀ' (ਖ਼ੁਸ਼ਹਾਲੀ ਦੀ ਮੂਰਤੀ) ਨਾਮੀ
ਇਹ ਮੂਰਤੀ ਬੈਂਗਲੁਰੂ ਦੇ ਵਿਕਾਸ 'ਚ ਕੇਮਪੇਗੌੜਾ ਦੇ ਯੋਗਦਾਨ ਦੀ
|
ਅੱਗੇ ਪੜੋ....
|
|
ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ |
|
|
ਨਵੀਂ ਦਿੱਲੀ - --11ਨਵੰਬਰ-(MDP)-- ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ
ਗਾਂਧੀ ਦੇ ਕਤਲ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ
ਆਦੇਸ਼ ਦਿੱਤਾ ਹੈ। ਕੋਰਟ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਇਨ੍ਹਾਂ ਦੋਸ਼ੀਆਂ ’ਤੇ ਕੋਈ ਹੋਰ
ਮਾਮਲਾ ਨਹੀਂ ਹੈ ਤਾਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇ।
|
ਅੱਗੇ ਪੜੋ....
|
|
ਸੁਪਰੀਮ ਕੋਰਟ ਨੇ ਨੋਟਬੰਦੀ ਦੇ ਫ਼ੈਸਲੇ ਖ਼ਿਲਾਫ ਪਟੀਸ਼ਨਾਂ ਤੇ ਸੁਣਵਾਈ 24 ਨਵੰਬਰ ਤੱਕ ਮੁਲਤਵੀ ਕੀਤੀ |
|
|
 ਨਵੀਂ ਦਿੱਲੀ --09ਨਵੰਬਰ-(MDP)-- ਸੁਪਰੀਮ ਕੋਰਟ ਨੇ 500 ਰੁਪਏ ਅਤੇ 1000 ਰੁਪਏ ਮੁੱਲ ਦੇ
ਨੋਟਾਂ ਨੂੰ ਚਲਨ ਤੋਂ ਬਾਹਰ ਕਰਨ ਦੇ ਕੇਂਦਰ ਸਰਕਾਰ ਦੇ 2016 ਦੇ ਫ਼ੈਸਲੇ ਨੂੰ ਚੁਣੌਤੀ
ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਬੁੱਧਵਾਰ ਨੂੰ 24 ਨਵੰਬਰ ਨੂੰ ਮੁਲਤਵੀ ਕਰ ਦਿੱਤੀ।
ਜੱਜ ਐੱਸ.ਏ. ਨਜ਼ੀਰ ਦੀ ਪ੍ਰਧਾਨਗੀ ਵਾਲੀ 5 ਜੱਜਾਂ ਦੀ ਸੰਵਿਧਾਨ ਬੈਂਚ ਨੇ ਸੁਣਵਾਈ
ਮੁਲਤਵੀ ਕੀਤੀ। ਇਸ ਤੋਂ ਪਹਿਲਾਂ ਅਟਾਰਨੀ ਜਨਰਲ ਆਰ.
|
ਅੱਗੇ ਪੜੋ....
|
|