:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਉੱਤਰੀ ਕੋਰੀਆ ਨੇ ਇੱਕ ਹਫ਼ਤੇ ਚ ਚੌਥੀ ਵਾਰ ਕੀਤਾ ਮਿਜ਼ਾਈਲ ਪ੍ਰੀਖਣ PRINT ਈ ਮੇਲ
2022_10image_18_17_043442151missile-ll.jpgਸਿਓਲ --01ਅਕਤੂਬਰ-(MDP)-- ਉੱਤਰੀ ਕੋਰੀਆ ਨੇ ਸ਼ਨੀਵਾਰ ਨੂੰ ਘੱਟ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ। ਇਸਦੇ ਗੁਆਂਢੀ ਦੇਸ਼ਾਂ ਨੇ ਇਹ ਜਾਣਕਾਰੀ ਦਿੱਤੀ। ਇਸ ਹਫ਼ਤੇ ਇਹ ਚੌਥੀ ਵਾਰ ਹੈ ਕਿ ਉੱਤਰੀ ਕੋਰੀਆ ਨੇ ਹਥਿਆਰਾਂ ਦਾ ਪ੍ਰੀਖਣ ਕੀਤਾ ਹੈ, ਜਿਸ ਦੀ ਉਸ ਦੇ ਵਿਰੋਧੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਉੱਤਰੀ ਕੋਰੀਆ ਦੇ ਹਥਿਆਰਾਂ ਦੇ ਪ੍ਰੋਗਰਾਮ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਉੱਤਰੀ ਕੋਰੀਆ ਦਾ ਪ੍ਰਮਾਣੂ ਹਥਿਆਰਾਂ ਦਾ "ਪਾਗਲਪਨ" ਉਸ ਦੇ ਆਪਣੇ ਹੀ ਲੋਕਾਂ ਦੇ ਦੁੱਖਾਂ ਵਿੱਚ ਵਾਧਾ ਕਰ ਰਿਹਾ ਹੈ ਅਤੇ ਉਹਨਾਂ ਨੇ ਅਜਿਹੇ ਹਥਿਆਰਾਂ ਦੀ ਵਰਤੋਂ 'ਤੇ ਦੱਖਣੀ ਕੋਰੀਆ ਅਤੇ ਅਮਰੀਕਾ ਬਲਾਂ ਤੋਂ ਬਹੁਤ ਕਠੋਰ ਜਵਾਬ ਮਿਲਣ ਨੂੰ ਲੈ ਕੇ ਚਿਤਾਵਨੀ ਦਿੱਤੀ।
ਅੱਗੇ ਪੜੋ....
 
ਬਾਈਡੇਨ ਦੀ ਪੁਤਿਨ ਨੂੰ ਚਿਤਾਵਨੀ, ਕਿਹਾ-NATO ਦੇਸ਼ਾਂ ਦੀ ਇਕ-ਇਕ ਇੰਚ ਜ਼ਮੀਨ ਦੀ ਰੱਖਿਆ ਲਈ ਤਿਆਰ PRINT ਈ ਮੇਲ
index_m.jpgਵਾਸ਼ਿੰਗਟਨ --01ਅਕਤੂਬਰ-(MDP)-- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਮਰੀਕਾ ਨਾਟੋ ਦੇਸ਼ਾਂ ਦੇ ਖੇਤਰ ਦੇ ਇੱਕ-ਇੱਕ ਇੰਚ ਦੀ ਰੱਖਿਆ ਲਈ ਆਪਣੇ ਨਾਟੋ ਸਹਿਯੋਗੀਆਂ ਨਾਲ ਪੂਰੀ ਤਰ੍ਹਾਂ ਤਿਆਰ ਹੈ। ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਰੂਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਨਾਟੋ ਦੇਸ਼ਾਂ ਨੂੰ ਧਮਕੀਆਂ ਦੇਣਾ ਬੰਦ ਕਰੇ।
ਅੱਗੇ ਪੜੋ....
 
ਚੀਨ ਨੇ AUKUS ਪ੍ਰਮਾਣੂ ਪਨਡੁੱਬੀ ਯੋਜਨਾ ਦੇ ਖ਼ਿਲਾਫ਼ ਪ੍ਰਸਤਾਵ ਲਿਆ ਵਾਪਸ PRINT ਈ ਮੇਲ
2022_10image_13_25_416709350gjg-ll.jpgਇੰਟਰਨੈਸ਼ਨਲ ਡੈਸਕ---01ਅਕਤੂਬਰ-(MDP)-- ਭਾਰਤ ਦੇ ਇਤਰਾਜ਼ 'ਤੇ ਚੀਨ ਨੇ AUKUS ਪਨਡੁੱਬੀ ਯੋਜਨਾ ਦੇ ਖ਼ਿਲਾਫ਼ ਪ੍ਰਸਤਾਵ ਵਾਪਸ ਲੈ ਲਿਆ ਹੈ। ਚੀਨ ਨੇ ਆਸਟ੍ਰੇਲੀਆ ਨੂੰ ਪ੍ਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਨਡੁੱਬੀਆਂ ਮੁਹੱਈਆ ਕਰਵਾਉਣ ਨੂੰ ਲੈ ਕੇ ਆਕਸ ਗਰੁੱਪ ਦੇ ਖ਼ਿਲਾਫ਼  IAEA 'ਚ ਆਪਣਾ ਮਸੌਦਾ ਪ੍ਰਸਤਾਵ ਰੱਖਿਆ ਸੀ ਪਰ ਭਾਰਤ ਦੇ ਇਤਰਾਜ਼ ਤੋਂ ਬਾਅਦ ਬੀਜਿੰਗ ਨੂੰ ਪ੍ਰਸਤਾਵ ਲੈਣਾ ਪਿਆ।
ਅੱਗੇ ਪੜੋ....
 
ਬ੍ਰਿਟੇਨ ਸਰਕਾਰ ਵੱਲੋਂ ਸ਼੍ਰੀਲੰਕਾ ਦੇ ਫੌਜੀ ਅਧਿਕਾਰੀਆਂ ਤੇ ਪਾਬੰਦੀਆਂ ਲਗਾਉਣ ਦੀ ਸੰਭਾਵਨਾ PRINT ਈ ਮੇਲ
2022_10image_17_41_086163363lanka-ll.jpgਕੋਲੰਬੋ --01ਅਕਤੂਬਰ-(MDP)-- ਬ੍ਰਿਟੇਨ ਦੀ ਸਰਕਾਰ ਸ਼੍ਰੀਲੰਕਾ ਦੇ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐੱਸ.) ਜਨਰਲ ਸ਼ਵੇਂਦਰ ਸਿਲਵਾ ਅਤੇ ਹੋਰ ਫ਼ੌਜੀ ਅਧਿਕਾਰੀਆਂ 'ਤੇ ਜੰਗੀ ਅਪਰਾਧਾਂ ਲਈ ਪਾਬੰਦੀ ਲਗਾਉਣ ਦੀ ਸੰਭਾਵਨਾ ਤਲਾਸ਼ ਰਹੀ ਹੈ, ਜਿਨ੍ਹਾਂ ਬਾਰੇ ਕਿਹਾ ਗਿਆ ਹੈ ਕਿ ਉਹ ਵੱਖਵਾਦੀ ਤਾਮਿਲ ਅੰਦੋਲਨ ਦੀ ਸਮਾਪਤੀ ਦਾ ਸਮੇਂ ਯੁੱਧ ਅਪਰਾਧਾਂ ਵਿੱਚ ਸ਼ਾਮਲ ਸਨ।'ਦ ਆਈਲੈਂਡ' ਅਖ਼ਬਾਰ ਨੇ ਸ਼ਨੀਵਾਰ ਨੂੰ ਆਪਣੀ ਰਿਪੋਰਟ 'ਚ ਕਿਹਾ ਕਿ ਬ੍ਰਿਟੇਨ ਦੀ ਸਰਕਾਰ ਨੇ ਹਾਊਸ ਆਫ ਕਾਮਨਜ਼ ਨੂੰ ਇਨ੍ਹਾਂ ਤੱਥਾਂ ਦੀ ਜਾਣਕਾਰੀ ਦਿੱਤੀ ਹੈ।
ਅੱਗੇ ਪੜੋ....
 
ਪਾਕਿਸਤਾਨ ਨੇ US ਵਿਖਾਏ ਤੇਵਰ! ਕਿਹਾ-ਚੀਨ ਨਾਲ ਕਰਜ਼ੇ ਨੂੰ ਲੈ ਆਪਣੀਆਂ ਸ਼ਰਤਾਂ ਤੇ ਕਰਾਂਗੇ ਗੱਲਬਾਤ PRINT ਈ ਮੇਲ
2022_10image_17_59_430096078pk-ll.jpgਇੰਟਰਨੈਸ਼ਨਲ ਡੈਸਕ  --01ਅਕਤੂਬਰ-(MDP)--ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਹੈ ਕਿ ਸਰਕਾਰ ਨੇ ਦੇਸ਼ ਵਿੱਚ ਹੜ੍ਹ ਨਾਲ ਹੋਈ ਭਾਰੀ ਤਬਾਹੀ ਦੇ ਬਾਵਜੂਦ ਕਰਜ਼ੇ ਦੇ ਪੁਨਰਗਠਨ ਅਤੇ ਅਦਲਾ-ਬਦਲੀ ਨੂੰ ਲੈ ਨਾ ਤਾਂ ਚੀਨ ਨੂੰ ਕੋਈ ਬੇਨਤੀ ਕੀਤੀ ਅਤੇ ਨਾ ਕੋਈ ਗੱਲਬਾਤ। ਨਿਊਜ਼ ਮੈਗਜ਼ੀਨ 'ਫਾਰੇਨ ਪਾਲੀਸੀ' ਨੂੰ ਦਿੱਤੇ ਇੰਟਰਵਿਊ ਦੌਰਾਨ ਬਿਲਾਵਲ ਨੇ ਤੇਵਰ ਵਿਖਾਉਂਦੇ ਹੋਏ ਕਿਹਾ ਕਿ ਚੀਨ ਤੋਂ ਕਰਜ਼ੇ ਨੂੰ ਲੈ ਕੇ ਉਹ ਆਪਣੀਆਂ ਸ਼ਰਤਾਂ 'ਤੇ ਗੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਚੀਨ ਨਾਲ ਸੰਪਰਕ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀਆਂ ਸ਼ਰਤਾਂ 'ਤੇ ਕਰੇਗਾ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 1 - 9 of 8870

Advertisements

Advertisement
Advertisement
Advertisement
Advertisement
Advertisement
Advertisement
Advertisement