:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਬੁਸ਼ਰਾ ਬੀਬੀ ਨੇ ਅਦਾਲਤ ਨੂੰ ਇਮਰਾਨ ਦੀ ਵਿਗੜਦੀ ਸਿਹਤ ਤੇ ਗੰਭੀਰਤਾ ਨਾਲ ਨੋਟਿਸ ਲੈਣ ਦੀ ਕੀਤੀ ਅਪੀਲ PRINT ਈ ਮੇਲ
2023_8image_13_03_184188275imran-ll.jpgਇਸਲਾਮਾਬਾਦ -26ਅਗਸਤ-(MDP)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪਤੀ ਦੀ ਵਿਗੜਦੀ ਸਿਹਤ 'ਤੇ ਗੰਭੀਰਤਾ ਨਾਲ ਨੋਟਿਸ ਲੈਣ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ 70 ਸਾਲਾ ਚੇਅਰਮੈਨ ਇਸ ਮਹੀਨੇ ਦੇ ਸ਼ੁਰੂ ਵਿਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੰਜਾਬ ਸੂਬੇ ਦੀ ਅਟਕ ਜ਼ਿਲ੍ਹਾ ਜੇਲ੍ਹ ਵਿਚ ਬੰਦ ਹਨ। ਬੁਸ਼ਰਾ ਨੇ ਮੰਗਲਵਾਰ ਨੂੰ ਇਮਰਾਨ ਨਾਲ ਜੇਲ੍ਹ 'ਚ ਮੁਲਾਕਾਤ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ। ਬੁਸ਼ਰਾ ਨੇ ਆਪਣੇ ਵਕੀਲ ਰਿਫਾਕਤ ਹੁਸੈਨ ਸ਼ਾਹ ਰਾਹੀਂ ਸੁਪਰੀਮ ਕੋਰਟ ਨੂੰ ਹਲਫਨਾਮਾ ਸੌਂਪ ਕੇ ਇਮਰਾਨ ਖਾਨ ਦੀ ਸਿਹਤ ਦੇ ਮੱਦੇਨਜ਼ਰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ।
 
US Presidential Election 2023: ਪਹਿਲੀ ਬਹਿਸ ਤੋਂ ਬਾਅਦ ਭਾਰਤੀ-ਅਮਰੀਕੀ ਰਾਮਾਸਵਾਮੀ ਦੀ ਲੋਕਪ੍ਰਿਅਤਾ ਵਧੀ PRINT ਈ ਮੇਲ
2023_8image_14_39_376777272vivek-ll.jpgਵਾਸ਼ਿੰਗਟਨ  -25ਅਗਸਤ-(MDP)- ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰਾਂ ਲਈ ਪਹਿਲੀ ਪ੍ਰਾਇਮਰੀ ਬਹਿਸ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਤੋਂ ਬਾਅਦ ਅਰਬਪਤੀ ਭਾਰਤੀ-ਅਮਰੀਕੀ ਬਾਇਓਟੈਕ ਉਦਯੋਗਪਤੀ ਵਿਵੇਕ ਰਾਮਾਸਵਾਮੀ ਦੀ ਲੋਕਪ੍ਰਿਅਤਾ ਰੇਟਿੰਗ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਆਨਲਾਈਨ ਫੰਡ ਇਕੱਠਾ ਕਰਨ ਦੀ ਕਵਾਇਦ ਵਿੱਚ ਵਾਧਾ ਹੋਇਆ ਹੈ।
ਅੱਗੇ ਪੜੋ....
 
ਗ੍ਰੀਸ ਨੇ PM ਮੋਦੀ ਨੂੰ ਕੀਤਾ ਸਨਮਾਨਿਤ, ਰਾਸ਼ਟਰਪਤੀ ਕੈਟਰੀਨਾ ਨੇ ਦਿੱਤਾ ਗ੍ਰੈਂਡ ਕਰਾਸ ਆਫ ਦਾ ਆਰਡਰ ਆਫ ਆਨਰ PRINT ਈ ਮੇਲ
2023_8image_15_41_588104834nar4-ll.jpgਏਥਨਜ਼  -25ਅਗਸਤ-(MDP)-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਏਥਨਜ਼ ਵਿੱਚ ਗ੍ਰੀਸ ਦੀ ਰਾਸ਼ਟਰਪਤੀ ਕੈਟਰੀਨਾ ਐਨ ਸਾਕੇਲਾਰੋਪੋਲੂ ਨੇ ਗ੍ਰੈਂਡ ਕਰਾਸ ਆਫ਼ ਦਾ ਆਰਡਰ ਆਫ਼ ਆਨਰ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਇਕ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਇਸ ਮੌਕੇ 'ਤੇ ਪੀ.ਐੱਮ ਮੋਦੀ ਨੇ ਆਪਣੇ ਅਧਿਕਾਰਤ ਐਕਸ (ਟਵਿੱਟਰ) ਹੈਂਡਲ 'ਤੇ ਲਿਖਿਆ ਕਿ ''ਮੈਨੂੰ ਗ੍ਰੈਂਡ ਕਰਾਸ ਆਫ ਦਾ ਆਰਡਰ ਆਫ ਆਨਰ ਪ੍ਰਦਾਨ ਕਰਨ ਲਈ ਰਾਸ਼ਟਰਪਤੀ ਕੈਟਰੀਨਾ ਐਨ. ਸਾਕੇਲਾਰੋਪੋਲੂ, ਸਰਕਾਰ ਅਤੇ ਗ੍ਰੀਸ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜੋ ਭਾਰਤ ਲਈ ਸਨਮਾਨ ਨੂੰ ਦਰਸਾਉਂਦਾ ਹੈ। "
ਅੱਗੇ ਪੜੋ....
 
ਅਫਗਾਨ ਪੁਲਸ ਨੇ 185.5 ਕਿਲੋ ਨਸ਼ੀਲੇ ਪਦਾਰਥ ਕੀਤੇ ਜ਼ਬਤ PRINT ਈ ਮੇਲ
2023_5image_11_45_227697042drug-ll.jpgਕਾਬੁਲ  -25ਅਗਸਤ-(MDP)- ਅਫਗਾਨਿਸਤਾਨ ਦੀ ਪੁਲਸ ਨੇ ਪੂਰਬੀ ਨੰਗਰਹਾਰ ਅਤੇ ਉੱਤਰੀ ਬਲਖ ਪ੍ਰਾਂਤਾਂ ਵਿੱਚ ਹੈਰੋਇਨ ਅਤੇ ਹਸ਼ੀਸ਼ ਸਮੇਤ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਸਰਕਾਰੀ ਬਖਤਰ ਨਿਊਜ਼ ਏਜੰਸੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਪਾਬੰਦੀਸ਼ੁਦਾ ਪਦਾਰਥ, ਜਿਸ ਵਿਚ 25 ਕਿਲੋਗ੍ਰਾਮ ਹੈਰੋਇਨ ਅਤੇ 160.5 ਕਿਲੋਗ੍ਰਾਮ ਹਸ਼ੀਸ਼ ਸ਼ਾਮਲ ਹੈ, ਸਰਹੱਦੀ ਕਸਬਿਆਂ ਤੋਰਖਮ ਅਤੇ ਹੈਰਤਾਨ ਵਿੱਚੋਂ ਬਰਾਮਦ ਹੋਏ ਹਨ।
ਅੱਗੇ ਪੜੋ....
 
ਚੀਨ ਦੇ ਵੁਹਾਨ ਤੋਂ ਲੰਡਨ ਵਿਚਾਲੇ ਸਿੱਧੀ ਉਡਾਣ ਮੁੜ ਬਹਾਲ PRINT ਈ ਮੇਲ
2023_8image_17_10_066485924plane-ll.jpgਵੁਹਾਨ  -25ਅਗਸਤ-(MDP)- ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਅਤੇ ਬ੍ਰਿਟੇਨ ਦੀ ਰਾਜਧਾਨੀ ਲੰਡਨ ਵਿਚਾਲੇ ਸਿੱਧੀਆਂ ਉਡਾਣਾਂ ਸ਼ੁੱਕਰਵਾਰ ਨੂੰ ਬਹਾਲ ਕਰ ਦਿੱਤੀਆਂ ਗਈਆਂ। ਅੱਜ ਸਵੇਰੇ 270 ਯਾਤਰੀਆਂ ਨੂੰ ਲੈ ਕੇ ਇੱਕ ਏਅਰਬੱਸ ਏ350 ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਰਵਾਨਾ ਹੋਇਆ, ਜੋ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਾਅਦ ਵੁਹਾਨ ਤੋਂ ਯੂਰਪ ਲਈ ਸਿੱਧੀ ਉਡਾਣ ਦੇ ਰੂਟ ਨੂੰ ਮੁੜ ਸ਼ੁਰੂ ਕਰਨ ਦੀ ਨਿਸ਼ਾਨਦੇਹੀ ਕਰਦਾ ਹੈ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 11 12 13 14 15 16 17 18 19 20 Next > End >>

Results 118 - 126 of 9708

Advertisements