:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਇਟਲੀ: ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਲਗਾਇਆ ਗਿਆ ਗੁਰਮਤਿ ਕੈਂਪ PRINT ਈ ਮੇਲ
2023_8image_11_31_088914178camp-ll.jpgਮਿਲਾਨ -03ਅਗਸਤ-(MDP)-  ਵਿਦੇਸ਼ਾਂ ਵਿੱਚ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਵੱਖ-ਵੱਖ ਸੰਸਥਾਵਾਂ ਉਪਰਾਲੇ ਕਰ ਰਹੀਆਂ ਹਨ। ਬੀਤੇ ਦਿਨੀਂ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਗੁਰਮੱਖੀ ਸਿਖਾਉਣ ਦੇ ਮੰਤਵ ਨਾਲ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਪੰਜਾਬੀ, ਗੁਰਬਾਣੀ ਅਤੇ ਕੀਰਤਨ ਦੀ ਸਿਖਲਾਈ ਦਿੱਤੀ ਗਈ। ਇਸ ਕੈਂਪ ਵਿੱਚ ਸੈਂਕੜੇ ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।
ਅੱਗੇ ਪੜੋ....
 
ਇਟਲੀ: ਵਲਦਾਰਨੋ ਚ ਪੰਜਾਬੀ ਕਬੱਡੀ ਮੇਲਾ 6 ਅਗਸਤ ਨੂੰ PRINT ਈ ਮੇਲ
2023_8image_11_30_198276243cup-ll.jpgਮਿਲਾਨ -02ਅਗਸਤ-(MDP)- ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਵਿਦੇਸ਼ਾਂ ਵਿੱਚ ਹੋਰ ਪ੍ਰਫੁਲਿੱਤ ਕਰਨ ਲਈ ਗੁਰਦੁਆਰਾ ਸੰਗਤ ਸਭਾ ਤੇਰਾਨੋਵਾ ਦੁਆਰਾ ਇਲਾਕੇ ਦੀਆਂ ਸੰਗਤਾਂ ਅਤੇ ਕਬੱਡੀ ਪ੍ਰੇਮੀਆਂ ਦੇ ਸਹਿਯੋਗ ਆਰੇਸੋ ਨੇੜਲੇ ਸ਼ਹਿਰ ਸਨਜੁਆਨੀ ਵਲਦਾਰਨੋ ਵਿਖੇ ਕਬੱਡੀ ਟੂਰਨਾਮੈਂਟ 6 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਟੂਰਾਨਾਮੈਂਟ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਇਟਲੀ ਭਰ ਤੋਂ ਕਬੱਡੀ ਦੀਆਂ ਨਾਮੀ ਕਲੱਬਾਂ ਦੀਆਂ ਸਰਕਲ   ਸਟਾਇਲ ਦੀਆਂ 6 ਟੀਮਾਂ ਕਬੱਡੀ ਖੇਡ ਦੇ ਜੌਹਰ ਦਿਖਾਉਣਗੀਆਂ।
ਅੱਗੇ ਪੜੋ....
 
ਸਿੰਗਾਪੁਰ ਦੇ ਕਰੂਜ਼ ਜਹਾਜ਼ ਤੋਂ ਲਾਪਤਾ ਹੋਈ ਭਾਰਤੀ ਔਰਤ ਦੀ ਮੌਤ PRINT ਈ ਮੇਲ
2023_8image_13_32_563198243cruise-ll.jpgਸਿੰਗਾਪੁਰ -02ਅਗਸਤ-(MDP)- ਮਲੇਸ਼ੀਆ ਦੇ ਉੱਤਰੀ ਟਾਪੂ ਰਾਜ ਪੇਨਾਂਗ ਤੋਂ ਸਿੰਗਾਪੁਰ ਦੇ ਜਲ ਖੇਤਰ ਤੋਂ ਲੰਘਦੇ ਸਮੇਂ ਕਰੂਜ਼ ਜਹਾਜ਼ ਤੋਂ ਡਿੱਗਣ ਤੋਂ ਬਾਅਦ ਸੋਮਵਾਰ ਨੂੰ ਲਾਪਤਾ ਹੋਈ ਭਾਰਤੀ ਔਰਤ ਦੀ ਮੌਤ ਹੋ ਗਈ ਹੈ। ਔਰਤ ਦੇ ਪੁੱਤਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਮਹਿਲਾ ਦੇ ਪੁੱਤਰ ਵਿਵੇਕ ਸਾਹਨੀ ਨੇ 'ਸਪੈਕਟ੍ਰਮ ਆਫ਼ ਦਿ ਸੀਜ਼' ਕਰੂਜ਼ ਦੀ ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਕਿਹਾ, "ਫੁਟੇਜ ਦੇਖਣ ਤੋਂ ਬਾਅਦ, ਸਾਨੂੰ ਬਦਕਿਸਮਤੀ ਨਾਲ
ਅੱਗੇ ਪੜੋ....
 
ਕੋਵਿਡ ਕਾਲ ਦੌਰਾਨ ਦਿੱਤੀਆਂ ਸੇਵਾਵਾਂ ਨੂੰ ਵੇਖਦਿਆਂ ਸ਼ਹੀਦ ਊਧਮ ਸਿੰਘ ਕਲੱਬ ਵੱਲੋਂ ਸੰਜੀਵ ਲਾਂਬਾਂ ਦਾ ਸਨਮਾਨ PRINT ਈ ਮੇਲ
2023_8image_14_24_112628935italy-ll.jpgਮਿਲਾਨ -02ਅਗਸਤ-(MDP)- ਸ਼ਹੀਦ ਊਧਮ ਸਿੰਘ ਕਲਚਰ ਐਂਡ ਸਪੋਰਟਸ ਵੈਅਲਫੇਅਰ ਇਟਲੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਇਕ ਸਮਾਗਮ ਦੌਰਾਨ 'ਪੰਜਾਬ ਟਰੈਵਲਜ਼' ਦੇ ਡਾਇਰੈਕਟਰ ਸੰਜੀਵ ਲਾਂਬਾਂ ਦਾ ਰੀਗਲ ਰੈਂਸਟੋਰੈਂਟ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਦੱਸ ਦੇਈਏ ਕਿ ਸੰਜੀਵ ਲਾਂਬਾਂ ਇਨ੍ਹੀਂ ਦਿਨੀਂ ਇਟਲੀ ਫੇਰੀ 'ਤੇ ਹਨ।
ਅੱਗੇ ਪੜੋ....
 
ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੇ ਸਿੰਗਾਪੁਰ ਦੀ ਸੰਸਦ ਚ ਨਾਮਜ਼ਦ ਮੈਂਬਰਾਂ ਵਜੋਂ ਚੁੱਕੀ ਸਹੁੰ PRINT ਈ ਮੇਲ
2023_8image_16_17_305301334pore-ll.jpgਸਿੰਗਾਪੁਰ -02ਅਗਸਤ-(MDP)-  ਸਿੰਗਾਪੁਰ ਦੀ ਸੰਸਦ ਵਿੱਚ ਬੁੱਧਵਾਰ ਨੂੰ ਨੌ ਨਾਮਜ਼ਦ ਮੈਂਬਰਾਂ ਵਿੱਚੋਂ ਭਾਰਤੀ ਮੂਲ ਦੇ ਤਿੰਨ ਸਿੰਗਾਪੁਰੀਆਂ ਨੇ ਸੰਸਦ ਵਿੱਚ ਸਹੁੰ ਚੁੱਕੀ। ਇਸ ਤੋਂ ਇਲਾਵਾ ਸਿੰਗਾਪੁਰ ਵਿਚ ਮਰੀਨ ਪਰੇਡ ਸਮੂਹ ਪ੍ਰਤੀਨਿਧ ਖੇਤਰ ਲਈ ਸੰਸਦ ਮੈਂਬਰ ਸੀਹ ਕੀਆਨ ਪੇਂਗ ਨੂੰ ਬੁੱਧਵਾਰ ਨੂੰ ਸੰਸਦ ਦਾ ਸਪੀਕਰ ਚੁਣਿਆ ਗਿਆ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 11 12 13 14 15 16 17 18 19 20 Next > End >>

Results 163 - 171 of 9708

Advertisements