:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਦੀਵਾਲੀ ਤੋਂ ਪਹਿਲਾਂ ਬ੍ਰੈਂਪਟਨ ਚ ਲਾਗੂ ਹੋਏ ਨਵੇਂ ਨਿਯਮ, 1 ਲੱਖ ਡਾਲਰ ਤਕ ਹੋ ਸਕਦੈ ਜੁਰਮਾਨਾ PRINT ਈ ਮੇਲ
2023_10image_03_44_0235701996-ll.jpgਇੰਟਰਨੈਸ਼ਨਲ ਡੈਸਕ -28ਅਕਤੂਬਰ-(MDP)- ਦੀਵਾਲੀ ਤੋਂ ਪਹਿਲਾਂ ਬ੍ਰੈਂਪਟਨ ਵਿਚ ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੇਂ ਫਾਇਰਵਰਕਸ ਬਾਈ-ਲਾਅ ਦੇ ਤਹਿਤ, ਬ੍ਰੈਂਪਟਨ ਵਿਚ ਹਰ ਤਰ੍ਹਾਂ ਦੇ ਪਟਾਕੇ ਖਰੀਦਣ-ਵੇਚਣ ਤੇ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ 1 ਲੱਖ ਲਾਡਰ ਤਕ ਦਾ ਜੁਰਮਾਨਾ ਵੀ ਵਸੂਲਿਆ ਜਾ ਸਕਦਾ ਹੈ। ਹਾਲਾਂਕਿ ਸਿਟੀ ਸਮਾਗਮਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।
ਅੱਗੇ ਪੜੋ....
 
ਹਮਾਸ-ਇਜ਼ਰਾਈਲ ਜੰਗ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਲ-ਸਿਸੀ ਨਾਲ ਕੀਤੀ ਗੱਲ PRINT ਈ ਮੇਲ
2023_10image_03_58_34130184869-ll.jpgਨਵੀਂ ਦਿੱਲੀ -28ਅਕਤੂਬਰ-(MDP)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸਿਸੀ ਨਾਲ ਗੱਲਬਾਤ ਕੀਤੀ। ਸ਼ਨੀਵਾਰ ਸ਼ਾਮ ਦੋਵਾਂ ਵਿਚਾਲੇ ਟੈਲੀਫੋਨ ’ਤੇ ਗੱਲਬਾਤ ਹੋਈ। ਮਿਸਰ ਦੇ ਰਾਸ਼ਟਰਪਤੀ ਦੇ ਬੁਲਾਰੇ ਨੇ ਫੇਸਬੁੱਕ ’ਤੇ ਦੱਸਿਆ ਕਿ ਪੀ. ਐੱਮ. ਮੋਦੀ ਨੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸਿਸੀ ਨੂੰ ਫੋਨ ਕੀਤਾ। ਦੋਵਾਂ ਵਿਚਾਲੇ ਗਾਜ਼ਾ ਪੱਟੀ ’ਚ ਇਜ਼ਰਾਇਲੀ ਫ਼ੌਜੀ ਕਾਰਵਾਈ ਨੂੰ ਲੈ ਕੇ ਖੁੱਲ੍ਹ ਕੇ ਚਰਚਾ ਹੋਈ।
ਅੱਗੇ ਪੜੋ....
 
ਅਮਰੀਕਾ ਚ 22 ਲੋਕਾਂ ਦੇ ਕਤਲਕਾਂਡ ਚ ਨਵਾਂ ਮੋੜ, ਜੰਗਲ ਚੋਂ ਮਿਲੀ ਕਾਤਲ ਦੀ ਲਾਸ਼ PRINT ਈ ਮੇਲ
2023_10image_05_44_498069321365-ll.jpgਵਾਸ਼ਿੰਗਟਨ -28ਅਕਤੂਬਰ-(MDP)- ਅਮਰੀਕਾ ਦੇ ਮੇਨ ਸੂਬੇ ਦੇ ਲੇਵਿਸਟਨ ਸ਼ਹਿਰ 'ਚ ਅੰਨ੍ਹੇਵਾਹ ਗੋਲ਼ੀਬਾਰੀ ਕਰਕੇ 22 ਲੋਕਾਂ ਦੀ ਹੱਤਿਆ ਕਰਨ ਵਾਲੇ ਹਮਲਾਵਰ ਦੀ ਲਾਸ਼ ਮਿਲੀ ਹੈ। ਅੰਨ੍ਹੇਵਾਹ ਫਾਇਰਿੰਗ ਕਰਨ ਵਾਲਾ ਵਿਅਕਤੀ ਘਟਨਾ ਤੋਂ ਬਾਅਦ ਲਾਪਤਾ ਸੀ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਸੀ। ਦੋ ਦਿਨ ਬਾਅਦ ਪੁਲਸ ਨੂੰ ਉਸ ਦੀ ਲਾਸ਼ ਮਿਲੀ ਹੈ।
ਅੱਗੇ ਪੜੋ....
 
ਵਿਵਾਦ ਕਾਰਨ ਕੈਨੇਡਾ ’ਚੋਂ 20 ਫੀਸਦੀ ਭਾਰਤੀ ਵਿਦਿਆਰਥੀ ਕਰ ਸਕਦੇ ਹਨ ਹਿਜਰਤ, UK ਤੇ ਆਸਟ੍ਰੇਲੀਆ ਬਣੇ ਪਸੰਦ PRINT ਈ ਮੇਲ
2023_10image_17_41_356775983canada-ll.jpgਜਲੰਧਰ, -28ਅਕਤੂਬਰ-(MDP)- ਅੱਤਵਾਦੀ ਹਰਦੀਪ ਨਿੱਝਰ ਤੋਂ ਬਾਅਦ ਕੈਨੇਡਾ ਤੇ ਭਾਰਤ ਵਿਚਾਲੇ ਚੱਲ ਰਹੇ ਵਿਵਾਦ ਦਾ ਸਿੱਧਾ ਅਸਰ ਕੈਨੇਡਿਆਈ ਵਿੱਦਿਅਕ ਸੰਸਥਾਵਾਂ ’ਤੇ ਵੀ ਪੈਂਦਾ ਨਜ਼ਰ ਆ ਰਿਹਾ ਹੈ। ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ 2023 ਲਈ ਕੈਨੇਡਿਆਈ ਯੂਨੀਵਰਸਿਟੀਆਂ ’ਤੇ ਨਜ਼ਰ ਰੱਖਣ ਵਾਲੇ 20 ਫੀਸਦੀ ਭਾਰਤੀ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਅਜੇ ਅੱਗੇ ਪਾਉਣ ਦਾ ਫੈਸਲਾ ਕੀਤਾ ਹੈ। ‘ਟਾਈਮਜ਼ ਹਾਇਰ ਐਜੂਕੇਸ਼ਨ’ ਦੀ ਇਕ ਹੋਰ ਰਿਪੋਰਟ ਵਿਚ ਵੇਖਿਆ ਗਿਆ ਹੈ ਕਿ ਕੁਝ ਭਾਰਤੀ ਵਿਦਿਆਰਥੀ ਡਿਪਲੋਮੈਟਿਕ ਵਿਵਾਦ ਕਾਰਨ ਯੂ. ਕੇ. ਜਾਂ ਆਸਟ੍ਰੇਲੀਆ ਵਿਚ ਟਰਾਂਸਫਰ ਹੋਣ ’ਤੇ ਵਿਚਾਰ ਕਰ ਰਹੇ ਹਨ।
ਅੱਗੇ ਪੜੋ....
 
ਬ੍ਰਿਟੇਨ: ਭਾਰਤੀ ਮੂਲ ਦਾ ਸਾਬਕਾ ਪੁਲਸ ਕਰਮਚਾਰੀ ਦੁਰਵਿਹਾਰ ਦਾ ਦੋਸ਼ੀ ਕਰਾਰ PRINT ਈ ਮੇਲ
2023_10image_16_30_319794709police-ll.jpgਲੰਡਨ -28ਅਕਤੂਬਰ-(MDP)- ਇਕ ਭਾਰਤੀ ਮੂਲ ਦਾ ਵਿਅਕਤੀ, ਜੋ ਪਹਿਲਾਂ ਲੰਡਨ ਮੈਟਰੋਪੋਲੀਟਨ ਪੁਲਸ ਸਕਾਟਲੈਂਡ ਯਾਰਡ ਵਿਚ ਸਾਰਜੈਂਟ ਵਜੋਂ ਕੰਮ ਕਰਦਾ ਸੀ, ਨੂੰ 'ਅਣਉਚਿਤ ਵਿਵਹਾਰ' ਅਤੇ ਪੇਸ਼ੇਵਰ ਮਾਪਦੰਡਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਉਸ ਵਿਰੁੱਧ ਕੇਸ ਦੀ ਸੁਣਵਾਈ ਕਰ ਰਹੇ ਅਧਿਕਾਰੀ ਨੇ ਕਿਹਾ ਕਿ ਜੇਕਰ ਉਹ ਇਸ ਸਮੇਂ ਸੇਵਾ ਵਿਚ ਹੁੰਦਾ ਤਾਂ ਉਸ ਨੂੰ ਬਿਨਾਂ ਕਿਸੇ ਚਿਤਾਵਨੀ ਦੇ ਬਰਖ਼ਾਸਤ ਕਰ ਦਿੱਤਾ ਜਾਂਦਾ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 19 - 27 of 9708

Advertisements