:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅੰਤਰ-ਰਾਸ਼ਟਰੀ ਖ਼ਬਰਾਂ
ਬੰਗਲਾਦੇਸ਼ ਚ ਹਿੰਦੂਆਂ ਤੇ ਲਗਾਤਾਰ ਹਮਲੇ ਦੇ ਖ਼ਿਲਾਫ਼ ਦੇਸ਼ ਵਿਆਪੀ ਪ੍ਰਦਰਸ਼ਨ, ਸੜਕਾਂ ਤੇ ਉਤਰੇ ਲੋਕ PRINT ਈ ਮੇਲ
bng24722.jpgਇੰਟਰਨੈਸ਼ਨਲ ਡੈਸਕ---24ਜੁਲਾਈ-(MDP)-- ਬੰਗਲਾਦੇਸ਼ 'ਚ ਹਿੰਦੂਆਂ 'ਤੇ ਲਗਾਤਾਰ ਵਧਦੀ ਹਿੰਸਾ ਅਤੇ ਹਿੰਦੂ ਔਰਤਾਂ ਦੇ ਯੌਨ ਸ਼ੋਸ਼ਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਹਿੰਦੂ ਭਾਈਚਾਰਾ ਸੜਕਾਂ 'ਤੇ ਉਤਰ ਆਇਆ ਹੈ। ਪੂਰੇ ਬੰਗਲਾਦੇਸ਼ 'ਚ ਹਿੰਦੂ ਸੰਗਠਨਾਂ ਨੇ ਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹਮਲੇ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਸਥਾਨਕ ਮੀਡੀਆ ਰਿਪੋਰਟ ਮੁਤਾਬਕ ਹਮਲੇ ਖ਼ਿਲਾਫ਼ ਸ਼ੁੱਕਰਵਾਰ ਨੂੰ ਚਟਗਾਂਵ ਤੋਂ ਇਕ ਭਾਰੀ ਵਿਰੋਧ ਮਾਰਚ ਕੱਢਿਆ ਗਿਆ।
ਅੱਗੇ ਪੜੋ....
 
ਚੀਨ ਨੇ ਆਪਣੇ ਸਪੇਸ ਕੇਂਦਰ ਦਾ ਪਹਿਲਾ ਲੈਬ ਮਾਡਿਊਲ ਸਫਲਤਾਪੂਰਵਕ ਕੀਤਾ ਲਾਂਚ PRINT ਈ ਮੇਲ
chin_24722.jpgਬੀਜਿੰਗ: --24ਜੁਲਾਈ-(MDP)--  ਚੀਨ ਨੇ ਆਪਣੇ ਨਿਰਮਾਣ ਅਧੀਨ ਸਪੇਸ ਸਟੇਸ਼ਨ ਦਾ ਪਹਿਲਾ ਲੈਬ ਮਾਡਿਊਲ ਐਤਵਾਰ ਨੂੰ ਸਫਲਤਾਪੂਰਵਕ ਲਾਂਚ ਕਰ ਦਿੱਤਾ ਹੈ। ਚੀਨ ਦੀ ਪੁਲਾੜ ਏਜੰਸੀ ਦੇ ਅਨੁਸਾਰ, 'ਵੈਂਟਿਅਨ' ਨੂੰ ਲੈ ਕੇ ਜਾਣ ਵਾਲੇ 'ਲੌਂਗ ਮਾਰਚ-5ਬੀ ਵਾਈ3' ਰਾਕੇਟ ਨੇ ਦੱਖਣੀ ਟਾਪੂ ਸੂਬੇ ਹੈਨਾਨ ਦੇ ਤੱਟ 'ਤੇ ਵੇਨਚਾਂਗ ਪੁਲਾੜ ਯਾਨ ਲਾਂਚ ਸਾਈਟ ਤੋਂ ਉਡਾਣ ਭਰੀ ਹੈ। ਨਵਾਂ ਮਾਡੀਊਲ ਮੂਲ ਮਾਡੀਊਲ ਦੇ ਕੰਮ ਨਾ ਕਰਨ ਦੀ ਸਥਿਤੀ
ਅੱਗੇ ਪੜੋ....
 
ਦੁਬਈ: ਜਿੱਥੇ ਜੁੰਮੇ ਦੀ ਨਮਾਜ਼ ਅਦਾ ਕਰਨ ਆਏ ਮੁਸਲਿਮ ਵੀਰ ਛਕਦੇ ਹਨ ਸਿੱਖ ਨੌਜਵਾਨਾਂ ਵੱਲੋਂ ਲਾਈ ਛਬੀਲ PRINT ਈ ਮੇਲ
dub_24722.jpgਗਲਾਸਗੋ --24ਜੁਲਾਈ-(MDP)-- ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਦੀ ਸੇਵਾ ਦਾ ਜ਼ਿਕਰ ਮਾਣਮੱਤਾ ਹੈ। ਉਹਨਾਂ ਦੀ ਸੇਵਾ ਨੂੰ ਮਨ ਵਿੱਚ ਚਿਤਵਦਿਆਂ ਵੀ ਮਨ ਠੰਢੇ ਜਲ ਦੀਆਂ ਘੁੱਟਾਂ ਭਰ ਰਿਹਾ ਪ੍ਰਤੀਤ ਹੁੰਦਾ ਹੈ। ਗਰਮੀ ਦਾ ਸਿਖਰ ਮੰਨੀ ਜਾਂਦੀ ਦੁਬਈ ਦੀ ਧਰਤੀ 'ਤੇ ਜਾਤਾਂ ਧਰਮਾਂ ਦਾ ਜੂਲਾ ਲਾਹ ਕੇ ਜੇਕਰ ਕੋਈ ਭਾਈ ਘਨੱਈਆ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਿਹਾ ਹੋਵੇ ਤਾਂ ਤਾਰੀਫ਼ ਕਰਨੀ ਬਣਦੀ ਹੈ।
ਅੱਗੇ ਪੜੋ....
 
ਇਟਲੀ ਪੁਲਸ ਦਾ ਬਹਾਦਰੀ ਵਾਲਾ ਕਾਰਨਾਮਾ, ਲੈਂਬਰਗਿਨੀ ਕਾਰ ਨਾਲ ਮਰੀਜ਼ ਨੂੰ ਤੁਰੰਤ ਪਹੁੰਚਾਇਆ ਗੁਰਦਾ PRINT ਈ ਮੇਲ
itli_24722.jpgਰੋਮ/ਇਟਲੀ  --24ਜੁਲਾਈ-(MDP)-- ਤੁਸੀਂ ਅਕਸਰ ਇਹ ਬਹਾਦਰੀ ਵਾਲਾ ਕਾਰਨਾਮਾ ਫਿਲਮਾਂ ਵਿੱਚ ਦੇਖਿਆ ਹੋਵੇਗਾ ਜਿਸ ਵਿੱਚ ਪੁਲਸ ਸੈਂਕੜੇ  ਕਿਲੋਮੀਟਰ ਦੀ ਦੂਰੀ ਚੰਦ ਘੰਟਿਆਂ ਵਿੱਚ ਤੈਅ ਕਰ ਲੋੜਵੰਦ ਮਰੀਜ਼ ਨੂੰ ਗੁਰਦਾ, ਜਿਗਰ ਆਦਿ ਪਹੁੰਚਾ ਦਿੰਦੀ ਹੈ ਪਰ ਇਸ ਕਾਰਨਾਮੇ ਨੂੰ ਹਕੀਕਤ ਵਿੱਚ ਇਟਲੀ ਪੁਲਸ ਨੇ ਕਰ ਦਿਖਾਇਆ ਹੈ। ਬੀਤੇ ਦਿਨ ਇਟਲੀ ਦੀ ਪ੍ਰਸਿੱਧ ਲੈਂਬਰਗਿਨੀ ਹੂਰਾਕਨ ਕਾਰ ਦੀ ਸਹਾਇਤਾ ਨਾਲ ਇਟਲੀ ਦੀ ਪੁਲਸ (polizia) ਦੇ ਦੋ ਕਰਮਚਾਰੀਆਂ ਵਲੋਂ ਇਨਸਾਨੀਅਤ ਦਿਖਾਉਂਦਿਆਂ ਹੋਇਆਂ ਇੱਕ ਮਰੀਜ਼ ਦੀ ਜਾਨ ਬਚਾਈ ਗਈ।
ਅੱਗੇ ਪੜੋ....
 
ਕੈਨੇਡਾ ਚ ਯਾਦਗਾਰੀ ਗੁਰੂ ਨਾਨਕ ਵਿਲੇਜ ਵੇ ਸਟ੍ਰੀਟ ਸਾਈਨ ਦਾ ਕੀਤਾ ਗਿਆ ਉਦਘਾਟਨ PRINT ਈ ਮੇਲ
can23722.jpgਇੰਟਰਨੈਸ਼ਨਲ ਡੈਸਕ --23ਜੁਲਾਈ-(MDP)-- ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਿਟਿਸ਼ ਕੋਲੰਬੀਆ, ਕੈਨੇਡਾ ’ਚ ਸਰੀ ਸਿਟੀ ਕੌਂਸਲ ਵੱਲੋਂ ਕਲੋਵਰਡੇਲ ’ਚ ਯਾਦਗਾਰੀ ਗੁਰੂ ਨਾਨਕ ਵਿਲੇਜ ਵੇਅ ਸਟ੍ਰੀਟ ਸਾਈਨ ਦਾ ਉਦਘਾਟਨ ਕੀਤਾ ਗਿਆ। ਇਸ ਸ਼ਹਿਰ ’ਚ ਸਿੱਖ ਭਾਈਚਾਰੇ ਦੀ ਵੱਡੀ ਆਬਾਦੀ ਹੈ। ਸਰੀ ਸਿਟੀ ਕੌਂਸਲ ਵੱਲੋਂ ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 37 - 45 of 8697

Advertisements

Advertisement