:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅੰਤਰ-ਰਾਸ਼ਟਰੀ ਖ਼ਬਰਾਂ
ਟਿਊਨੀਸ਼ੀਆ ਚ ਨਵੀਂ ਸਰਕਾਰ ਦਾ ਗਠਨ, ਰਿਕਾਰਡ ਗਿਣਤੀ ਚ ਮਹਿਲਾਵਾਂ ਨੂੰ ਮਿਲੀ ਥਾਂ PRINT ਈ ਮੇਲ
tiusian_111021.jpgਟਿਊਨਿਸ----11ਅਕਤੂਬਰ21-(ਮੀਡੀਦੇਪੰਜਾਬ)--ਟਿਊਨੀਸ਼ੀਆ ਨੂੰ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਬਾਅਦ ਸੋਮਵਾਰ ਨੂੰ ਨਵੀਂ ਸਰਕਾਰ ਮਿਲੀ ਅਤੇ ਪ੍ਰਧਾਨ ਮੰਤਰੀ ਨੇ ਆਪਣੇ ਮੰਤਰੀ ਮੰਡਲ 'ਚ ਰਿਕਾਰਡ ਗਿਣਤੀ 'ਚ ਮਹਿਲਾਵਾਂ ਨੂੰ ਥਾਂ ਦਿੱਤੀ। ਪ੍ਰਧਾਨ ਮੰਤਰੀ ਨਜਲਾ ਬੌਦੇਨ ਨੇ ਮੰਤਰੀ ਅਹੁਦੇ 'ਤੇ ਨਿਯੁਕਤੀਆਂ ਦਾ ਐਲਾਨ ਕੀਤਾ।
ਅੱਗੇ ਪੜੋ....
 
ਨਿਊਜ਼ੀਲੈਂਡ ਨੇ ਅਧਿਆਪਕਾਂ, ਸਿਹਤ ਕਰਮਚਾਰੀਆਂ ਲਈ ਕੋਵਿਡ ਟੀਕਾਕਰਣ ਕੀਤਾ ਲਾਜ਼ਮੀ PRINT ਈ ਮੇਲ
neujiland_111021.jpgਵੈਲਿੰਗਟਨ ---11ਅਕਤੂਬਰ21-(ਮੀਡੀਦੇਪੰਜਾਬ)-- ਨਿਊਜ਼ੀਲੈਂਡ ਵਿਚ ਵੀ ਕੋਰੋਨਾ ਤੋਂ ਬਚਾਅ ਲਈ ਟੀਕਾਕਰਣ ਜਾਰੀ ਹੈ। ਕੋਵਿਡ-19 ਦੇ ਪ੍ਰਤੀਕਿਰਿਆ ਮੰਤਰੀ ਕ੍ਰਿਸ ਹਿਪਕਿਨਜ਼ ਨੇ ਸੋਮਵਾਰ ਨੂੰ ਕਿਹਾ ਕਿ ਨਿਊਜ਼ੀਲੈਂਡ ਨੂੰ ਅਧਿਆਪਕਾਂ ਅਤੇ ਸਿਹਤ ਕਰਮਚਾਰੀਆਂ ਦੇ ਲਾਜ਼ਮੀ ਕੋਵਿਡ ਟੀਕਾਕਰਣ ਦੀ ਲੋੜ ਹੈ ਕਿਉਂਕਿ ਇਹ ਦੋ ਸਮੂਹ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਮਹੱਤਵਪੂਰਨ ਹਨ।ਹਿਪਕਿਨਜ਼ ਨੇ ਇੱਕ ਬਿਆਨ ਵਿੱਚ ਕਿਹਾ,''ਸਿਹਤ ਅਤੇ ਅਪਾਹਜਤਾ ਖੇਤਰ ਵਿੱਚ ਉੱਚ ਜੋਖਮ ਵਾਲੇ ਕਰਮਚਾਰੀਆਂ ਨੂੰ 1 ਦਸੰਬਰ ਤੱਕ ਪੂਰੀ ਤਰ੍ਹਾਂ ਟੀਕਾ ਲਗਾਇਆ ਜਾਣਾ ਚਾਹੀਦਾ ਹੈ ਅਤੇ 30 ਅਕਤੂਬਰ ਤੱਕ ਉਹਨਾਂ ਨੂੰ ਆਪਣੀ ਪਹਿਲੀ ਖੁਰਾਕ ਪ੍ਰਾਪਤ ਕਰ ਲੈਣੀ ਚਾਹੀਦੀ ਹੈ।''  
ਅੱਗੇ ਪੜੋ....
 
ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਨੇ ਤਾਜ ਮਹਿਲ ਦਾ ਕੀਤਾ ਦੀਦਾਰ, ਕਿਹਾ- ‘ਬੇਹੱਦ ਖੂਬਸੂਰਤ ਹੈ ਤਾਜ’ PRINT ਈ ਮੇਲ
den_101021.jpgਆਗਰਾ --10ਅਕਤੂਬਰ21-(ਮੀਡੀਦੇਪੰਜਾਬ)-- ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਫਰੈਡਰਿਕਸਨ ਅਤੇ ਉਨ੍ਹਾਂ ਦੇ ਪਤੀ ਬੋ ਟੇਂਗਬਰਗ ਨੇ ਐਤਵਾਰ ਯਾਨੀ ਕਿ ਅੱਜ ਤਾਜ ਮਹਿਲ ਦਾ ਦੀਦਾਰ ਕੀਤਾ ਅਤੇ ਇਸ ਨੂੰ ਬੇਹੱਦ ਖੂਬਸੂਰਤ ਸਥਾਨ ਦੱਸਿਆ। ਪ੍ਰਧਾਨ ਮੰਤਰੀ ਮੈਟੇ ਸ਼ਨੀਵਾਰ ਦੀ ਸ਼ਾਮ ਨੂੰ 8 ਵਜੇ ਆਗਰਾ ਸਥਿਤ ਹਵਾਈ ਅੱਡੇ ’ਤੇ ਪਹੁੰਚੀ। ਉੱਤਰ ਪ੍ਰਦੇਸ਼ ਦੇ ਊਰਜਾ ਮੰਤਰੀ ਸ਼੍ਰੀਕਾਂਤ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਡੈਨਮਾਰਕ ਦੀ ਪ੍ਰਧਾਨ ਮੰਤਰੀ ਉੱਥੇ ਰਾਤ ਆਰਾਮ ਲਈ ਹੋਟਲ ਲਈ ਚਲੀ ਗਈ।
ਅੱਗੇ ਪੜੋ....
 
ਅਮਰੀਕਾ ਨੇ ਕਿਹਾ - ‘ਚੀਨ ਦੀ ਦਖ਼ਲਅੰਦਾਜ਼ੀ ਨੂੰ ਲੈ ਕੇ ਸਾਡਾ ਸਮਰਥਨ ਪੂਰੀ ਤਰ੍ਹਾਂ ਤਾਇਵਾਨ ਦੇ ਨਾਲ’ PRINT ਈ ਮੇਲ
91021_job.jpgਇੰਟਰਨੈਸ਼ਨਲ ਡੈਸਕ:--09ਅਕਤੂਬਰ21-(ਮੀਡੀਦੇਪੰਜਾਬ)-- ਚੀਨ ਨਾਲ ਵਧਦੇ ਤਣਾਅ ਦੇ ਵਿਚਕਾਰ, ਅਮਰੀਕਾ ਨੇ ਇੱਕ ਵਾਰ ਫਿਰ ਖੁੱਲ੍ਹ ਕੇ ਤਾਇਵਾਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੈਂਟਾਗਨ ਦੇ ਬੁਲਾਰੇ ਜੌਹਨ ਸੈਪਲ ਨੇ ਚੀਨ ਦੀ ਵਧਦੀ ਹਮਲਾਵਰਤਾ ਅਤੇ ਦਖ਼ਲਅੰਦਾਜ਼ੀ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਸਾਡਾ ਸਮਰਥਨ ਪੂਰੀ ਤਰ੍ਹਾਂ ਤਾਇਵਾਨ ਦੇ ਨਾਲ ਹੈ। ਅਸੀਂ ਤਾਇਵਾਨ ਦੇ ਨਾਲ ਰਿਪਬਲਿਕ ਆਫ ਚਾਈਨਾ ਦੇ ਖ਼ਤਰੇ ਦੇ ਖ਼ਿਲਾਫ਼ ਹੈ। ਅਸੀਂ ਬੀਜਿੰਗ ਤੋਂ ਸਾਰੇ ਮਤਭੇਦਾਂ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੀ ਅਪੀਲ ਕਰਦੇ ਹਾਂ।
ਅੱਗੇ ਪੜੋ....
 
ਲੰਡਨ : ਬੇਘਰ ਲੋਕਾਂ ਦੀ ਸਹਾਇਤਾ ਲਈ ਤਿਆਰ ਕੀਤੀਆਂ 2 ਬੱਸਾਂ PRINT ਈ ਮੇਲ
lon_91021.jpgਗਲਾਸਗੋ/ਲੰਡਨ --09ਅਕਤੂਬਰ21-(ਮੀਡੀਦੇਪੰਜਾਬ)--  ਰਾਜਧਾਨੀ ਲੰਡਨ ’ਚ ਬੇਘਰ, ਸੜਕਾਂ ’ਤੇ ਸੌਣ ਵਾਲੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਬੱਸਾਂ ਨੂੰ ਤਿਆਰ ਕੀਤਾ ਗਿਆ ਹੈ। ਲੰਡਨ ’ਚ ਇਕ ਸਾਲ ’ਚ 3,000 ਤੋਂ ਵੱਧ ਲੋਕ ਸੜਕਾਂ ’ਤੇ ਰਹਿੰਦੇ ਹਨ ਅਤੇ ਇਕ ਸੰਸਥਾ 'ਚੇਂਜ ਪਲੀਜ਼' ਇਨ੍ਹਾਂ ਲੋਕਾਂ ਦੀ ਸਹਾਇਤਾ ਕਰਨਾ ਚਾਹੁੰਦੀ ਹੈ, ਜਿਸ ਲਈ ਇਹ ਬੱਸਾਂ ਖਾਸ ਸਹੂਲਤਾਂ ਦੇਣ ਲਈ ਤਿਆਰ ਕੀਤੀਆਂ ਗਈਆਂ ਹਨ। ਇਸ ਸੰਸਥਾ ਦਾ ਪ੍ਰੋਜੈਕਟ ਬੇਘਰੇ ਲੋਕਾਂ ਲਈ ਮੁਫਤ ਜੀ.ਪੀ. ਸਲਾਹ, ਵਾਲ ਕਟਵਾਉਣ, ਦੰਦਾਂ ਦੀ ਦੇਖਭਾਲ, ਡਿਜੀਟਲ ਅਤੇ ਵਿੱਤੀ ਸਾਖਰਤਾ ਸਿਖਲਾਈ ਦੀ ਪੇਸ਼ਕਸ਼ ਕਰੇਗਾ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 46 - 54 of 8042

Advertisements

Advertisement
Advertisement
Advertisement
Advertisement
Advertisement