:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅੰਤਰ-ਰਾਸ਼ਟਰੀ ਖ਼ਬਰਾਂ
ਲਗਾਤਾਰ ਸੁਧਾਰ ਜਾਰੀ ਰੱਖਣਗੇ ਜੀ-20 ਦੇਸ਼ PRINT ਈ ਮੇਲ
ਲਗਾਤਾਰ ਸੁਧਾਰ ਜਾਰੀ ਰੱਖਣਗੇ ਜੀ-20 ਦੇਸ਼  
ਅਮਰੀਕਾ, ਬ੍ਰਿਟੇਨ, ਫ੍ਰਾਂਸ, ਚੀਨ ਅਤੇ ਹੋਰਨਾਂ ਦੇਸ਼ਾਂ ਦੇ ਸਮੂਹ ਜੀ-20 ਨੇ ਲਗਾਤਾਰ ਸੁਧਾਰ ਦਾ ਖਾਕਾ ਤਿਆਰ ਕਰਨ ਸੰਬੰਧੀ ਇਤਹਾਸਕ ਸਮਝੌਤਾ ਕੀਤਾ ਹੈ।
ਅੱਗੇ ਪੜੋ....
 
ਭਾਰਤ ਦੇ ਹੱਕ 'ਚ ਬੋਲਿਆ ਫਰਾਂਸ PRINT ਈ ਮੇਲ
ਸੰਯੁਕਤ ਰਾਸ਼ਟਰ : ਫਰਾਂਸ ਦੇ ਰਾਸ਼ਟਰਪਤੀ ਨਿਕੋਲਸ ਸਰਕੋਜੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਵਿਸਤਾਰ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਅਰਬ ਦੀ ਆਬਾਦੀ ਵਾਲੇ ਭਾਰਤ ਨੂੰ ਇਸਦੀ ਸਥਾਈ ਮੈਂਬਰਸ਼ਿਪ ਦੇਣ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ ਹੈ।
ਅੱਗੇ ਪੜੋ....
 
ਅਹਿਮਦੀਨੇਜਾਦ ਦੇ ਸੰਬੋਧਨ ਦਾ ਬਾਈਕਾਟ PRINT ਈ ਮੇਲ
ਓਟਾਵਾ : ਕਨੇਡਾ ਦੇ ਪ੍ਰਧਾਨ ਮੰਤਰੀ ਸਟੀਫੇਨ ਹਾਰਪਰ ਨੇ ਕੱਲ੍ਹ ਕਨੇਡੀਅਨ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਰਾਨੀ ਰਾਸ਼ਟਰਪਤੀ ਮੁਹੰਮਦ ਅਹਿਮਦੀਨੇਜਾਦ ਦੇ ਨਫ਼ਰਤ ਭਰੇ ਬਿਆਨ ਤੇ ਕੰਮਾਂ ਦੇ ਕਾਰਣ ਉਹਨਾਂ ਦੇ ਸੰਯੁਕਤ ਰਾਸ਼ਟਰ ਸੰਬੋਧਨ ਦਾ ਬਾਈਕਾਟ ਕੀਤਾ ਜਾਵੇ।
ਅੱਗੇ ਪੜੋ....
 
ਦੇਸ਼ ਦੇ ਵਿੱਤ ਮੰਤਰੀ ਵੀ ਬਣਦੇ ਹਨ ਪੁਜਾਰੀ PRINT ਈ ਮੇਲ
ਸੂਰੀ - ਸਿਆਸੀ ਗਹਿਮਾ ਗਹਮੀ ਤੋਂ ਦੂਰ ਵਿੱਤ ਮੰਤਰੀ ਪ੍ਰਣਬ ਮੁਖਰਜੀ ਦੁਰਗਾ ਪੂਜਾ ਵੇਲ੍ਹੇ ਇੱਕ ਵੱਖਰੀ ਭੂਮਿਕਾ ਨਿਭਾਉਂਦੇ ਨਜ਼ਰ ਆਉਂਦੇ ਹਨ।ਇਸ ਦੌਰਾਨ ਉਹ ਪੁਜਾਰੀ ਵਜੋਂ ਦੇਵੀ ਦੁਰਗਾ ਦੀ ਪੂਜਾ ਕਰਦੇ ਹਨ।
ਅੱਗੇ ਪੜੋ....
 
ਗੱਦਾਫੀ ਨੇ ਕੀਤਾ ਭਾਰਤ ਦਾ ਵਿਰੋਧ PRINT ਈ ਮੇਲ
ਸੰਰਾ - ਲੀਬਿਆਈ ਨੇਤਾ ਮੁਅੱਮਰ ਅਲ ਗੱਦਾਫੀ ਨੇ ਵੱਡੀਆਂ ਤਾਕਤਾਂ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿਚ ਸ਼ਾਮਲ ਕੀਤੇ ਜਾਣ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਸ਼ਕਤੀ ਸੰਤੁਲਨ ਵਿਚ ਗੜਬੜ ਪੈਦਾ ਹੋਵੇਗੀ।
ਅੱਗੇ ਪੜੋ....
 
<< Start < Prev 871 872 873 874 875 876 877 878 879 880 Next > End >>

Results 7912 - 7920 of 8593

Advertisements

Advertisement
Advertisement
Advertisement
Advertisement
Advertisement