:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅੰਤਰ-ਰਾਸ਼ਟਰੀ ਖ਼ਬਰਾਂ
ਪਾਕਿਸਤਾਨ ਨੇ ਮੰਨਿਆ ਮੁੰਬਈ ਹਮਲਿਆਂ 'ਚ ਲਸ਼ਕਰ ਦਾ ਹੱਥ PRINT ਈ ਮੇਲ
ਇਸਲਾਮਾਬਾਦ, 19 ਜੁਲਾਈ -ਮੁੰਬਈ ਹਮਲਿਆਂ ਤੋਂ ਲਗਪਗ ਸੱਤ ਮਹੀਨੇ ਬਾਅਦ ਆਖਿਰਕਾਰ ਪਾਕਿਸਤਾਨ ਨੇ ਮੰਨ ਲਿਆ ਹੈ ਕਿ 26 ਨਵੰਬਰ ਦੇ ਮੁੰਬਈ ਹਮਲੇ ਦੇ ਪਿੱਛੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਹੱਥ ਹੈ। ਪਾਕਿਸਤਾਨ ਵੱਲੋਂ ਸੌਂਪੇ ਗਏ 36 ਪੰਨਿਆਂ ਦੇ ਡੋਜੀਅਰ ਵਿਚ ਪਹਿਲੀ ਵਾਰੀ ਇਹ ਗੱਲ ਸਵੀਕਾਰੀ ਗਈ ਹੈ ਕਿ ਲਸ਼ਕਰ ਨੇ ਹੀ ਮੁੰਬਈ ਵਿਚ ਹਮਲੇ ਕੀਤੇ ਸਨ।
ਟੀ.ਵੀ. ਰਿਪੋਰਟ ਦੇ ਅਨੁਸਾਰ ਡੋਜੀਅਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਲਸ਼ਕਰ ਸਰਗਨਾ ਜ਼ਕੀ ਉਰ ਰਹਿਮਾਨ ਲਖਵੀ 26 ਨਵੰਬਰ ਦਾ ਮਾਸਟਰ ਮਾਈਂਡ ਹੈ। ਨਾਲ ਹੀ ਮੁੰਬਈ ਦੀ ਜੇਲ੍ਹ ਵਿਚ ਬੰਦ ਅਜਮਲ ਆਮਿਰ ਕਸਾਬ ਨੂੰ ਪਾਕਿਸਤਾਨ ਦਾ ਨਾਗਰਿਕ ਮੰਨਿਆ ਗਿਆ ਹੈ।
 
ਪ੍ਰਮਾਣੂ ਈਂਧਣ ਦੀ ਸੋਧ ਬਾਰੇ ਵਿਆਨਾ 'ਚ ਹੋਵੇਗੀ ਗੱਲਬਾਤ PRINT ਈ ਮੇਲ
ਵਾਸ਼ਿੰਗਟਨ, 19 ਜੁਲਾਈ  -ਭਾਰਤ-ਅਮਰੀਕਾ ਦਰਮਿਆਨ ਗੈਰ ਫੌਜੀ ਪ੍ਰਮਾਣੂ ਕਰਾਰ ਦੇ ਤਹਿਤ ਇੱਕ ਹੋਰ ਕਦਮ ਅੱਗੇ ਵਧਾਉਣ ਲਈ ਦੋਹਾਂ ਦੇਸ਼ਾਂ ਦੇ ਅਧਿਕਾਰੀ ਅਗਲੇ ਹਫ਼ਤੇ ਵਿਆਨਾ ਵਿੱਚ ਗੱਲਬਾਤ ਕਰਨਗੇ। ਇਸ ਗੱਲਬਾਤ ਦੌਰਾਨ ਭਾਰਤ 'ਚ ਅਮਰੀਕਾ ਵੱਲੋਂ ਵਰਤੇ ਗਏ ਪ੍ਰਮਾਣੂ ਈਂਧਨ ਦੀ ਸੋਧ ਦੀਆਂ ਤਜਵੀਜ਼ਾਂ ਤੇ ਪ੍ਰਕਿਰਿਆ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਅਧਿਕਾਰੀਆਂ ਮੁਤਾਬਕ 123 ਸਮਝੌਤੇ ਤਹਿਤ ਹੋਣ ਵਾਲੀ ਗੱਲਬਾਤ ਨੂੰ ਸ਼ੁਰੂ ਹੋਣ ਦੀ ਇੱਕ ਸਾਲ ਦੀ ਸੀਮਾ ਦੇ ਅੰਦਰ-ਅੰਦਰ ਨਿਪਟਾਉਣਾ ਹੋਵੇਗਾ।
 ਗੱਲਬਾਤ ਵਿੱਚ ਸ਼ਾਮਲ ਅਮਰੀਕੀ ਵਫ਼ਦ ਦੀ ਅਗਵਾਈ ਅਮਰੀਕੀ ਵਿਦੇਸ਼ ਵਿਭਾਗ 'ਚ ਪ੍ਰਮਾਣੂ ਊਰਜਾ ਮਾਮਲਿਆਂ ਤੇ ਦਫ਼ਤਰ ਦੇ ਨਿਰਦੇਸ਼ਕ ਰਿਚਰਡ ਸਟਾਟਫੋਰਡ ਕਰਨਗੇ। ਸ੍ਰੀ ਸਟਾਟਫੋਰਡ ਨੇ ਪਹਿਲਾਂ ਵੀ ਪ੍ਰਮਾਣੂ ਕਰਾਰ ਨੂੰ ਸਿਰੇ ਚੜਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
ਅੱਗੇ ਪੜੋ....
 
ਲਖਵੀ, ਹਾਫਿਜ ਸਈਦ ਖਿਲਾਫ਼ ਚਾਰਜਸ਼ੀਟ ਦਾਖ਼ਲ PRINT ਈ ਮੇਲ
ਇਸਲਾਮਾਬਾਦ, 19 ਜੁਲਾਈ -ਮੁੰਬਈ ਹਮਲਿਆਂ ਦੇ ਮੁੱਖ ਦੋਸ਼ੀ ਜ਼ਕੀ ਉਰ ਰਹਿਮਾਨ ਲਖਵੀ ਅਤੇ ਹਾਫਿਜ ਸਈਦ ਦੇ ਖਿਲਾਫ਼ ਅੱਜ ਪਾਕਿਸਤਾਨ ਵਿਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕੁੱਲ ਪੰਜ ਦੋਸ਼ੀਆਂ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਲਖਵੀ ਅਤੇ ਸਈਦ ਦੋਵੇਂ ਹੀ ਮੁੰਬਈ ਹਮਲਿਆਂ ਦੇ ਦੋਸ਼ੀ ਹਨ। ਮੁੰਬਈ ਵਿਚ 26 ਨਵੰਬਰ ਨੂੰ ਹੋਏ ਹਮਲੇ ਵਿਚ ਵਿਦੇਸ਼ੀਆਂ ਸਮੇਤ 170 ਲੋਕ ਮਾਰੇ ਗਏ ਸਨ।
ਜ਼ਿਕਰਯੋਗ ਹੈ ਕਿ ਮਿਸਰ ਦੇ ਸ਼ਰਮ ਅਲ ਸ਼ੇਖ ਵਿਚ 15ਵੇਂ ਗੁੱਟ ਨਿਰਲੇਪ ਸੰਮੇਲਨ ਦੌਰਾਨ ਦੋਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮੁੰਬਈ ਹਮਲਿਆਂ ਦੇ ਸਬੰਧ ਵਿਚ ਠੋਸ ਕਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਸੀ।
 
ਦੁਨੀਆਂ ਦਾ ਸਭ ਤੋਂ ਛੋਟਾ ਸਮੋਕਰ 2 ਸਾਲਾ ਬੱਚਾ PRINT ਈ ਮੇਲ
ਬੀਜਿੰਗ, 19 ਜੁਲਾਈ - ਸਿਗਰਟ-ਬੀੜੀ ਪੀਣੀ ਸਿਹਤ ਲਈ ਹਾਨੀਕਾਰਕ ਹੈ। ਇਸ ਗੱਲ ਨੂੰ ਸਾਰੇ ਜਾਣਦੇ ਹਨ, ਪਰ ਫਿਰ ਵੀ ਸਿਗਰਟ ਪੀਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਬੁਰੀ ਆਦਤ ਦਾ ਸ਼ਿਕਾਰ ਇਕ-ਦੋ ਸਾਲ ਦਾ ਬੱਚਾ ਵੀ ਹੋਇਆ। ਚੀਨ ਦਾ ਟਾਂਗ ਲਿਆਂਗ ਇਸ ਦੁਨੀਆਂ ਦਾ ਸਭ ਤੋਂ ਛੋਟਾ ਸਮੋਕਰ ਹੈ। ਉਹ ਸਿਰਫ਼ ਦੋ ਸਾਲ ਦਾ ਹੈ ਪਰ ਉਸ ਨੂੰ ਰੋਜ਼ ਇਕ ਲੰਮੀ ਸਿਗਰਟ ਚਾਹੀਦੀ ਹੈ ਅਤੇ ਜਿਸ ਦਿਨ ਉਸ ਨੂੰ ਕਿਤੇ ਨਾਲ ਇਹ ਨਾ ਮਿਲੇ ਤਾਂ ਫਿਰ ਕੋਲ ਖੜ੍ਹੇ ਆਦਮੀ ਖੈਰ ਨਹੀਂ।  ਟਾਂਗ ਨੂੰ ਇਹ ਆਦਤ ਕਿਸੇ ਹੋਰ ਨੇ ਨਹੀਂ ਖੁਦ ਉਸ ਦੇ ਪਿਓ ਨੇ ਪਾਈ ਹੈ। ਇਹ ਜਨਮ ਤੋਂ ਹਰਨੀਆਂ ਦਾ ਰੋਗੀ ਹੈ। ਪਿਓ ਨੂੰ ਲੱਗਾ ਕਿ ਸਿਗਰਟ ਪੀਣ ਨਾਲ ਹਰਨੀਆਂ ਦਾ ਦਰਦ ਨੂੰ ਘੱਟ ਕਰਨ 'ਚ ਸਹਾਇਤਾ ਮਿਲੇਗੀ। ਉਸ ਨੂੰ ਇਹ ਆਸ ਹੀ ਨਹੀਂ ਸੀ ਕਿ
ਅੱਗੇ ਪੜੋ....
 
ਔਖੀ ਘੜੀ ਵਿਚ ਅਮਰੀਕਾ ਇੰਡੋਨੇਸ਼ੀਆ ਦੇ ਨਾਲ : ਓਬਾਮਾ PRINT ਈ ਮੇਲ
ਵਾਸ਼ਿੰਗਟਨ,18  ਜੁਲਾਈ  : ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਸ਼ੁੱਕਰਵਾਰ ਨੂੰ ਇੰਡੋਨੇਸ਼ੀਆਂ ਦੀ ਰਾਜਧਾਨੀ ਜਕਾਰਤਾ 'ਚ ਦੋ ਆਲੀਸ਼ਾਨ ਹੋਟਲਾਂ 'ਤੇ ਹੋਏ ਬੰਬ ਧਮਾਕਿਆਂ ਦੀ ਨਿੰਦਾ ਕੀਤੀ ਹੈ। ਇਸ ਧਮਾਕੇ 'ਚ 9 ਵਿਅਕਤੀ ਮਾਰੇ ਗਏ ਸਨ ਅਤੇ 40 ਤੋਂ ਵੱਧ ਜ਼ਖਮੀ ਹੋ ਗਏ ਸਨ। ਵਾਈਟ ਹਾਊਸ ਤੋਂ ਜਾਰੀ ਓਬਾਮਾ ਦੇ ਇਕ ਬਿਆਨ ਅਨੁਸਾਰ ਕਿਹਾ ਗਿਆ ਹੈ ਕਿ ਅਮਰੀਕੀ ਜਨਤਾ ਇਸ ਮੁਸ਼ਕਲ ਦੀ ਘੜੀ 'ਚ ਇੰਡੋਨੇਸ਼ੀਆ ਦੇ ਨਾਲ ਖੜ੍ਹੀ ਹੈ।   ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਅਮਰੀਕਾ ਇੰਡੋਨੇਸ਼ੀਆ ਸਰਕਾਰ ਨੂੰ ਹਰ ਸੰਭਵ ਮਦਦ ਦੇਣ ਲਈ ਵੀ ਤਿਆਰ ਹੈ। ਓਬਾਮਾ ਨੇ ਕਿਹਾ ਕਿ ਇਨ੍ਹਾਂ ਧਮਾਕਿਆਂ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਅਤਿਵਾਦ ਕਿੰਨਾ ਨਿਰਦਈ ਹੈ ਜੋ
ਅੱਗੇ ਪੜੋ....
 
<< Start < Prev 881 882 883 884 885 886 887 888 889 890 Next > End >>

Results 7948 - 7956 of 8061

Advertisements

Advertisement
Advertisement
Advertisement
Advertisement
Advertisement