:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਕਿਸੇ ਕੀਮਤ 'ਤੇ ਭਗਤ ਰਵਿਦਾਸ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ 'ਚੋਂ ਵੱਖ ਨਹੀਂ ਹੋਣ ਦਿਆਂਗੇ : ਸਿੰਘ ਸਾਹਿਬ PRINT ਈ ਮੇਲ

ਧਨੌਲਾ, 3 ਫਰਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਂਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਸੰਤ ਬਾਬਾ ਟੇਕ ਸਿੰਘ ਧਨੌਲਾ ਦੇ ਵਿਸ਼ੇਸ਼ ਸੱਦੇ 'ਤੇ ਪਹੁੰਚਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਦੀਆਂ ਪਹਿਲਾਂ ਸਾਡੇ ਗੁਰੂਆਂ ਨੇ ਸਾਨੂੰ ਆਪਸੀ ਭੇਦ-ਭਾਵ ਦੇ ਚਿੱਕੜ ਵਿਚੋਂ ਕੱਢ ਕੇ ਏਕਤਾ ਪੈਦਾ ਕੀਤੀ ਸੀ


ਅੱਗੇ ਪੜੋ....
 
ਹਰੇਕ ਹਮਲੇ ਨੂੰ ਨਸਲੀ ਰੰਗਤ ਨਾ ਦੇਵੇ ਭਾਰਤੀ ਮੀਡੀਆ : ਆਸਟਰੇਲੀਆ PRINT ਈ ਮੇਲ

। ਉਨ੍ਹਾਂ ਇਸ ਸਬੰਧੀ ਬੀਤੇ ਸਾਲ 29 ਦਸੰਬਰ ਨੂੰ ਨਿਊ ਸਾਊਥ ਵੇਲਜ਼ ਵਿਖੇ ਰਣਜੋਧ ਸਿੰਘ ਦੇ ਕਤਲ ਦਾ ਵੀ ਹਵਾਲਾ ਦਿੱਤਾ।

। ਆਸਟਰੇਲੀਆ,03ਫਰਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ ਦਾ ਇਹ ਬਿਆਨ ਇਕ ਭਾਰਤੀ ਨਾਗਰਿਕ ਵਲੋਂ ਆਪਣੀ ਕਾਰ ਨੂੰ ਅੱਗ ਲਗਾਏ ਜਾਣ ਤੋਂ ਬਾਅਦ ਪ੍ਰਸਾਰਿਤ ਹੋਈਆਂ ਖ਼ਬਰਾਂ ਦੇ ਮੱਦੇਨਜ਼ਰ ਆਇਆ। ਜ਼ਿਕਰਯੋਗ ਹੈ ਕਿ ਉਕਤ ਭਾਰਤੀ ਨਾਗਰਿਕ ਨੇ ਬੀਮੇ ਦਾ ਕਲੇਮ ਲੈਣ ਲਈ ਆਪਣੀ ਕਾਰ ਨੂੰ ਅੱਗ ਲਗਾ ਕੇ ਇਹ ਦਾਅਵਾ ਕੀਤਾ ਸੀ ਕਿ ਉਸ 'ਤੇ ਹਮਲਾ ਹੋਇਆ ਹੈ। ਵਿਕਟੋਰੀਆ ਸੂਬੇ ਦੇ ਪ੍ਰੀਮੀਅਰ ਜੌਨ ਬਰੰਬੀ ਅਤੇ ਭਾਰਤ ਵਿਚ ਆਸਟਰੇਲੀਅਨ ਹਾਈ ਕਮਿਸ਼ਨਰ ਪੀਟਰ ਵਰਗੀਜ਼ ਨੇ ਭਾਰਤੀਆਂ 'ਤੇ ਹੋ ਰਹੇ ਹਮਲਿਆਂ ਨੂੰ ਨਸਲੀ ਰੰਗਤ ਦੇਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਸ ਨਾਲ ਆਸਟਰੇਲੀਆ ਦੀ ਸਾਖ ਨੂੰ ਧੱਬਾ ਲਗ ਰਿਹਾ ਹੈ। ਉਨ੍ਹਾਂ ਇਹ ਬਿਆਨ ਪੁਲਿਸ ਵਲੋਂ ਇਸ ਦੋਸ਼ ਤੋਂ ਬਾਅਦ ਦਿੱਤਾ ਕਿ ਆਸਟਰੇਲੀਆ ਵਿਚ ਰਹਿੰਦੇ ਜਸਪ੍ਰੀਤ ਸਿੰਘ (29) ਨੇ ਬੀਤੀ 8 ਜਨਵਰੀ ਨੂੰ ਬੀਮਾ ਕਲੇਮ ਲੈਣ ਲਈ ਆਪਣੀ ਕਾਰ ਨੂੰ ਜਾਣ ਬੁੱਝ ਕੇ ਆਪਣੇ ਘਰ ਦੇ ਨੇੜੇ ਅੱਗ ਲਗਾ ਦਿੱਤੀ ਸੀ ਅਤੇ ਇਹ ਦਾਅਵਾ ਕੀਤਾ ਸੀ ਕਿ ਉਸ 'ਤੇ ਕੁੱਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ ਅਤੇ ਉਸ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਜਸਪ੍ਰੀਤ ਸਿੰਘ 'ਤੇ ਪੁਲਿਸ ਕੋਲ ਝੂਠੀ ਰਿਪੋਰਟ ਦਰਜ ਕਰਵਾਉਣ ਦਾ ਅਪਰਾਧਕ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰੰਬੀ ਨੇ ਕਿਹਾ ਕਿ ਮੈਂ ਸੋਚਦਾ ਹਾਂ ਕਿ ਭਾਰਤੀ ਮੀਡੀਆ ਕਾਫ਼ੀ ਹੱਦ ਤੱਕ ਅਤੇ ਭਾਰਤ ਸਰਕਾਰ ਦੇ ਕੁੱਝ ਪ੍ਰਤੀਨਿੱਧੀ ਵੀ ਕੁੱਝ ਹੱਦ ਤੱਕ ਆਸਟਰੇਲੀਆ ਵਿਚਲੀਆਂ ਘਟਨਾਵਾਂ ਨੂੰ ਨਸਲੀ ਰੰਗਤ ਦੇਣ ਦਾ ਕੰਮ ਕਰ ਰਹੇ ਹਨ ਮੈਲਬੌਰਨਮੈਲਬੌਰਨ/ਨਵੀਂ ਦਿੱਲੀ, 3 ਫਰਵਰੀ : ਆਸਟਰੇਲੀਆ ਨੇ ਅੱਜ ਭਾਰਤੀ ਮੀਡੀਆ ਦੀ ਇਹ ਕਹਿੰਦਿਆਂ ਆਲੋਚਨਾ ਕੀਤੀ ਹੈ ਕਿ ਮੀਡੀਆ ਨੂੰ ਖ਼ਬਰਾਂ ਦੀ ਰਿਪੋਰਟਿੰਗ ਵਿਚ ਕੁੱਝ ਸੰਤੁਲਨ ਰੱਖਣਾ ਚਾਹੀਦਾ ਹੈ

 
ਪਾਕਿ 'ਚ ਬੰਬ ਧਮਾਕਾ: 4 ਵਿਦੇਸ਼ੀ ਪੱਤਰਕਾਰਾਂ ਦੀ ਮੌਤ PRINT ਈ ਮੇਲ
ਇਸਲਾਮਾਬਾਦ, 3 ਫਰਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ -ਪਾਕਿਸਤਾਨ ਦੇ ਅੱਤਵਾਦ ਪ੍ਰਭਾਵਿਤ ਪੱਛਮੀ ਉਤਰ ਖੇਤਰ ਵਿੱਚ ਇੱਕ ਕੰਨਿਆ ਕਾਲਜ ਦੇ ਨੇੜੇ ਅੱਤਵਾਦੀਆਂ ਵੱਲੋਂ ਕੀਤੇ ਗਏ ਬੰਬ ਧਮਾਕੇ ਵਿੱਚ ਚਾਰ ਵਿਦੇਸ਼ੀ ਪੱਤਰਕਾਰ ਮਾਰੇ ਗਏ ਅਤੇ 16 ਵਿਦਿਆਰਥਣਾਂ ਜ਼ਖਮੀ ਹੋ ਗਈਆਂ ਹਨ।ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੱਤਰਕਾਰਾਂ ਨੂੰ ਸੁਰੱਖਿਆ ਕਾਫਿਲੇ ਨੂੰ ਨਿਸ਼ਾਨਾ ਬਣਾਇਆ। ਜ਼ਿਲ੍ਹਾ ਪੁਲਿਸ ਅਧਿਕਾਰੀ ਮੁਮਤਾਜ ਜ਼ਰੀਨ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਘੱਟੋ-ਘੱਟ 15 ਲੜਕੀਆਂ ਸਕੂਲ ਦੀ ਇਮਾਰਤ ਵਿੱਚ ਫਸ ਗਈਆਂ। ਉਥੇ ਹੀ, ਦੂਸਰੇ ਪਾਸੇ, ਰਿਮੋਟ ਕੰਟਰੋਲ ਨਾਲ ਕੀਤੇ ਗਏ ਇੱਕ ਬੰਬ ਧਮਾਕੇ ਵਿੱਚ ਦੋ ਸੁਰੱਖਿਆ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪੇਸ਼ਾਵਰ ਦੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
 
ਪਾਕਿ 'ਚ ਅਮਰੀਕੀ ਡਰੋਨ ਹਮਲੇ ਵਿੱਚ 29 ਦੀ ਮੌਤ PRINT ਈ ਮੇਲ
ਪੇਸ਼ਾਵਰ, 3 ਫਰਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ -ਅਮਰੀਕਾ ਦੇ ਜਾਸੂਸੀ ਜਹਾਜ਼ਾਂ ਨੇ ਮੰਗਲਵਾਰ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕਰਦਿਆਂ ਪਾਕਿਸਤਾਨ ਵਿੱਚ ਉਤਰੀ ਵਜੀਰਿਸਤਾਨ ਦੇ ਦੱਤਖਲ ਤਹਿਸੀਲ ਦੇ ਵੱਖ-ਵੱਖ ਇਲਾਕਿਆਂ ਵਿੱਚ 18 ਮਿਜ਼ਾਇਲਾਂ ਦਾਗੀਆਂ। ਇਸ ਵਿੱਚ ਅੱਤਵਾਦੀਆਂ ਸਮੇਤ 29 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਅਖ਼ਬਾਰ ਅਨੁਸਾਰ ਉਤਰੀ ਵਜੀਰਿਸਤਾਨ ਦੇ ਮੁੱਖ ਸ਼ਹਿਰ ਮਿਰਾਮਸ਼ਾਹ ਦੇ ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ 9 ਜਾਸੂਸੀ ਜਹਾਜ਼ਾਂ ਨੇ 18 ਮਿਜ਼ਾਇਲਾਂ ਦਾਗੀਆਂ ਜਿਸ ਵਿੱਚ 29 ਲੋਕ ਮਾਰੇ ਗਏ। ਅਧਿਕਾਰੀਆਂ ਅਨੁਸਾਰ ਇਸ ਤਹਿਸੀਲ ਦੇ ਦੀਗਨ ਪਿੰਡ ਵਿੱਚ ਸਭ ਤੋਂ ਜ਼ਿਆਦਾ ਕਰੀਬ 8 ਮਿਜ਼ਾਇਲਾਂ ਦਾਗੀਆਂ ਗਈਆਂ। ਇਹ ਪਿੰਡ ਤਾਲਿਬਾਨੀ ਅੱਤਵਾਦੀਆਂ ਦਾ ਮੁੱਖ ਅੱਡਾ ਹੈ। ਹਾਲੇ ਇੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮਰਨ ਵਾਲਿਆਂ ਵਿੱਚ ਕਿੰਨੇ ਅੱਤਵਾਦੀ ਸ਼ਾਮਲ ਹਨ।
 
ਭਾਰਤ ਵੱਲੋਂ ਹੈਤੀ ਨੂੰ 50 ਲੱਖ ਡਾਲਰ ਦੀ ਸਹਾਇਤਾ PRINT ਈ ਮੇਲ
ਨਿਊਯਾਰਕ, 3 ਫਰਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ -ਹੈਤੀ ਵਿਚ ਪਿਛਲੇ ਮਹੀਨੇ ਆਏ ਭੂਚਾਲ ਨਾਲ ਪੀੜ੍ਹਤਾਂ ਦੀ ਸਹਾਇਤਾ ਲਈ ਭਾਰਤ ਨੇ 50 ਲੱਖ ਡਾਲਰ ਤੋਂ ਜ਼ਿਆਦਾ ਦੀ ਸਹਾਇਤਾ ਦਿੱਤੀ ਹੈ। ਭਾਰਤ ਨੇ ਇਹ ਰਾਸ਼ੀ ਸੰਯੁਕਤ ਰਾਸ਼ਟਰ ਵਿਚ ਹੈਤੀ ਦੇ ਰਾਜਦੂਤ ਲਿਓ ਮੈਰੋਰੇਸ ਨੂੰ ਸੌਂਪੀ। ਭਾਰਤ ਹੁਣ ਹੈਤੀ ਦੇ ਪੁਨਰਵਾਸ ਅਤੇ ਉਸ ਦੇ ਆਰਥਿਕ ਵਿਕਾਸ ਵੱਲ ਸੋਚ ਰਿਹਾ ਹੈ। ਇਸ ਸਬੰਧੀ ਵਿਚ ਦੋਵਾਂ ਦੇਸ਼ਾਂ ਦੇ ਰਾਜਦੂਤਾਂ ਨੇ ਉਨ੍ਹਾਂ ਖੇਤਰਾਂ ਦੇ ਬਾਰੇ ਗੱਲਬਾਤ ਕੀਤੀ ਜਿਸ ਵਿਚ ਭਾਰਤ ਆਉਣ ਵਾਲੇ ਮਹੀਨਿਆਂ ਵਿਚ ਹੈਤੀ ਦੀ ਜ਼ਰੂਰਤ ਦੇ ਅਨੁਸਾਰ ਬਿਹਤਰ ਕੰਮ ਕਰ ਸਕਦਾ ਹੈ। ਹੈਤੀ ਦੇ ਦੂਤ ਨੇ ਕਿਹਾ ਕਿ ਹੈਤੀ ਸਰਕਾਰ ਭਾਰਤ ਦੇ ਇਸ ਭਰਪੂਰ ਸਹਿਯੋਗ ਦੀ ਸ਼ਲਾਘਾ ਕਰਦੀ ਹੈ।
 
<< Start < Prev 941 942 943 944 945 946 947 948 949 950 Next > End >>

Results 8470 - 8478 of 9708

Advertisements