:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਮਹਾਰਾਜਾ ਦਲੀਪ ਸਿੰਘ ਦੀ ਜੁੱਤੀ 18 ਹਜ਼ਾਰ ਪੌਂਡ 'ਚ ਵਿਕੀ PRINT ਈ ਮੇਲ

12 ਦਸੰਬਰ:-18 ਵੀਂ ਸਦੀ ਦੇ ਖ਼ਾਲਸਾ ਰਾਜ ਦੇ ਆਖ਼ਰੀ ਵਾਰਸ ਤੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਦਲੀਪ ਸਿੰਘ ਦੀ ਜੁੱਤੀ 18 ਹਜ਼ਾਰ ਪੌਂਡ ਵਿਚ ਵਿਕੀ, ਪਰ ਉਸ ਦੀ ਵਿਸ਼ੇਸ਼ ਜੈਕੇਟ ਨੂੰ ਲਿਓਨ ਤੇ ਟਰਨਬੁੱਲ ਈਡਨ ਬਾਗ਼ 'ਚ ਹੋਈ ਨਿਲਾਮੀ 'ਚ ਕਿਸੇ ਨੇ ਨਾ ਖ਼ਰੀਦਿਆ।
ਅੱਗੇ ਪੜੋ....
 
ਮਾਈਕਲ ਜੈਕਸਨ ਨੂੰ ਮਿਲੇਗਾ ਗ੍ਰੈਮੀ ਪੁਰਸਕਾਰ PRINT ਈ ਮੇਲ
jackson_n.jpgਲਾਸ ਏਂਜਲਸ-ਪੋਪ ਸਟਾਰ ਮਾਈਕਲ ਜੈਕਸਨ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਗ੍ਰੈਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਯੂ. ਐਸ. ਰਿਕਾਰਡਿੰਗ ਅਕੈਡਮੀ ਨੇ ਇਹ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਲਿਉਨਾਰਡ ਕੋਹੇਨ, ਬੌਬੀ ਡੈਰਿਨ, ਲਾਰਿਟਾ ਲਿਨ, ਕਲਾਰਕ ਟੇਰੀ,
ਅੱਗੇ ਪੜੋ....
 
ਜੰਗ ਨੂੰ ਜ਼ਰੂਰੀ ਦੱਸਦੇ ਹੋਏ ਓਬਾਮਾ ਨੇ ਲਿਆ ਸ਼ਾਂਤੀ ਪੁਰਸਕਾਰ PRINT ਈ ਮੇਲ

 obama ਮਹਾਂਤਮਾ ਗਾਂਧੀ ਅਤੇ ਮਾਰਟਿਨ ਲੂਥਰ ਕਿੰਗ ਨੂੰ ਆਪਣੇ ‘ਨਾਇਕਾਂ’ ਦੇ ਰੂਪ ’ਚ ਯਾਦ ਕਰਦੇ ਹੋਹੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ 2009 ਦਾ ਨੋਬਲ ਸ਼ਾਂਤੀ ਪੁਰਸਕਾਰ ਹਾਲਸ ਕੀਤਾ। ਓਬਾਮਾ ਨੇ ਦੁਨੀਆਂ ’ਚ ਸ਼ਾਂਤੀ ਦੀ ਕਲਪਨਾ ਸਾਕਾਰ ਕਰਨ ਦੀ ਪ੍ਰਤਿੱਗਿਆ ਦੇ ਨਾਲ ਹੀ ਕਿਹਾ ਕਿ ਯੁੱਧ ਕਦੀ ਕਦੀ ਜ਼ਰੂਰੀ ਹੋ ਜਾਂਦਾਹੈ। ਨੋਬਲ ਸ਼ਾਂਤੀ ਪੁਰਸਕਾਰ ਹਾਸਲ ਕਰਨ ਦੇ ਬਾਅਦ ਓਬਾਮਾ ਨੇ ਆਪਣੇ ਭਾਸ਼ਣ ’ਚ ਕਿਹਾ ਕਿ ਮੈਂ ਜਾਣਦਾ ਹਾਂ ਕਿ ਗਾਂਧੀ ਅਤੇ ਕਿੰਗ ਦੇ ਜੀਵਨ ’ਚ ਕੁਝ ਕਮਜ਼ੋਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਰਾਸ਼ਟਰਪਤੀ ਹੋਣ ਦੇ ਨਾਲ ਮੈਂ ਆਪਣੇ ਰਾਸ਼ਟਰ ਦੀ ਸੁਰੱਖਿਆ ਪ੍ਰਦਾਨ ਕਰਨ ਦੀ ਕਸਮ ਲਈ ਹੋਈ ਹੈ। ਮੈਂ ਕੇਵਲ ਗਾਂਧੀ ਅਤੇ ਕਿੰਗ ਦੇ ਮਾਰਗਦਰਸ਼ਨ ’ਤੇ ਨਹੀਂ ਚੱਲ ਸਕਦਾ।

ਅੱਗੇ ਪੜੋ....
 
ਕੋਪਨਹੈਗਨ ਸੰਮਤੀ-ਆਰਥਿਕਤਾ ਤੇ ਵਾਤਾਵਰਣ ਦੇ ਮੁੱਦੇ ਇੱਕ-ਦੂਜੇ ਨਾਲ ਜੁੜੇ ਹੋਏ PRINT ਈ ਮੇਲ

11shahkot01local-300x207.jpgਕੋਪਨਹੈਗਨ, 11 ਦਸੰਬਰ -ਡੈਨਮਾਰਕ ਦੇ ਨੈਸ਼ਨਲ ਮਿਊਜ਼ੀਅਮ ‘ਚ ਧਾਰਮਿਕ ਆਗੂਆਂ ਦੇ ਹੋਏ ਇਕੱਠ ‘ਚ ਧਰਤੀ ਦੀ ਤਪਸ਼ ਨੂੰ ਘਟਾਉਣ ਦੀ ਚਲ ਰਹੀ ਚਰਚਾ ਦੌਰਾਨ ਰਾਜਨੀਤਿਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਉਮੀਦ ਕਰਨ ਦੀ ਥਾਂ ਦੁਨੀਆਂ ਭਰ ਦੇ ਆਮ ਲੋਕਾਂ ਨੂੰ ਜਗਾਉਣ ਦਾ ਸੱਦਾ ਦਿੱਤਾ ਗਿਆ।

ਅੱਗੇ ਪੜੋ....
 
ਭਾਰਤ-ਪਾਕਿ ਵਿਚਾਲੇ ਤਣਾਅ ਘਟਾਉਣਾ ਜ਼ਰੂਰੀ : ਅਮਰੀਕਾ PRINT ਈ ਮੇਲ

ਵਾਸ਼ਿੰਗਟਨ, 11 ਦਸੰਬਰ  :- ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਓਬਾਮਾ ਪ੍ਰਸ਼ਾਸਨ ਦੱਖਣੀ ਏਸ਼ੀਆ ਵਿਚ ਭਾਰਤ ਅਤੇ ਪਾਕਿਸਤਾਨ ਨਾਲ ਲਗਾਤਾਰ ਸੰਪਰਕ ਵਿਚ ਹੈ ਤਾਂ ਜੋ ਅਜਿਹੀ ਸਥਿਤੀ ਪੈਦਾ ਕੀਤੀ ਜਾ ਸਕੇ, ਜਿਸ ਵਿਚ ਦੋਵਾਂ ਦੇਸ਼ਾਂ ਨੂੰ ਇਕ ਦੂਜੇ ਤੋਂ ਡਰਨ ਦੀ ਕੋਈ ਲੋੜ ਨਾ ਹੋਵੇ। ਲੋਕ ਮਾਮਲਿਆਂ ਦੇ ਸਹਾਇਕ ਸਕੱਤਰ ਪੀ.ਜੇ. ਕਰਾਊਲੇ ਨੇ ਕਿਹਾ ਕਿ ਓਬਾਮਾ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ

ਅੱਗੇ ਪੜੋ....
 
<< Start < Prev 961 962 963 964 965 966 967 968 969 970 Next > End >>

Results 8650 - 8658 of 9708

Advertisements