:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਓਬਾਮਾ ਸਰਕਾਰ ਯਾਤਰੀ ਰੇਲ ਗੱਡੀਆਂ ਦੇ ਪ੍ਰਾਜੈਕਟਾਂ ’ਤੇ 8 ਅਰਬ ਡਾਲਰ ਖਰਚ ਕਰੇਗੀ PRINT ਈ ਮੇਲ
ਸ਼ਿਕਾਗੋ 28 ਜੁਲਾਈ -ਦੁਨੀਆਂ ਭਰ ਵਿਚ ਰੇਲਵੇ ਲੋਕਾਂ ਲਈ ਆਵਾਜਾਈ ਦਾ ਪ੍ਰਮੁਖ ਸਾਧਨ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਦੁਨੀਆਂ ਦਾ ਸਭ ਤੋਂ ਅਮੀਰ ਮੁਲਕ ਅਮਰੀਕਾ ਇਸ ਪੱਖੋਂ ਸਭ ਤੋਂ
ਅੱਗੇ ਪੜੋ....
 
ਇਟਲੀ ’ਚ ਕਾਰਗਿੱਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ PRINT ਈ ਮੇਲ
ਬਰੇਸ਼ੀਆ (ਇਟਲੀ), 28 ਜੁਲਾਈ-1999 ਦੀ ਕਾਰਗਿਲ ਜੰਗ ਦੀ 10ਵੀਂ ਵਰ੍ਹੇਗੰਢ ਮੌਕੇ ਭਾਰਤੀ ਸਰਹੱਦ ਦੀ ਰਾਖੀ ਕਰਦਿਆਂ
ਅੱਗੇ ਪੜੋ....
 
ਬਿਊਟੀ ਪਾਰਲਰ ਦੇ ਨਾਂਅ ’ਤੇ ਧੋਖਾ ਕਰ ਰਹੇ ਨੇ ਟਰੈਵਲ ਏਜੰਟ PRINT ਈ ਮੇਲ
ਡੁਬਈ, 28 ਜੁਲਾਈ-ਪੰਜਾਬ ਦੇ ਕੁਝ ਟਰੈਵਲ ਏਜੰਟ ਚੰਦ ਪੈਸਿਆਂ ਦੇ ਲਾਲਚ ਵਿਚ ਪੰਜਾਬ ਦੀ ਜਵਾਨੀ ਨੂੰ ਅਰਬ ਦੇਸ਼ਾਂ ਵਿਚ ਰੋਲ ਰਹੇ ਹਨ। ਪੰਜਾਬ ਵਿਚ ਲੜਕੀਆਂ ਦੇ ਮਾਪਿਆਂ ਨੂੰ ਇਹ ਕਹਿ ਕੇ ਅਰਬ
ਅੱਗੇ ਪੜੋ....
 
ਸਪੇਨ ’ਚ ਸਾਕਾ ਨੀਲਾ ਤਾਰਾ ਦੀ ਯਾਦ ’ਚ ਸਮਾਗਮ PRINT ਈ ਮੇਲ
ਬਾਰਸੀਲੋਨਾ, 28 ਜੁਲਾਈ-ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਕੋਲਬ¦ਕ ਵਿਖੇ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਉ¤ਤੇ ਹੋਏ ਹਮਲੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਦਿਵਸ ਗੁਰਦਵਾਰਾ ਪ੍ਰਬ²ੰਧਕ ਕਮੇਟੀ ਅਤੇ ਸਪੇਨ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਕੀਰਤਨ ਦੀ ਸ਼ੁਰੂਆਤ ਗੁਰੂਘਰ ਦੇ ਮੁੱਖ ਵਜ਼ੀਰ ਨੇ ਕੀਤੀ। ਉਪਰੰਤ ਭਾਰਤ ਤੋਂ ਯੂਰਪ ਦੇ ਦੌਰੇ ’ਤੇ ਆਏ ਭਾਈ ਲਖਵੀਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ। ਗੁਰੂ ਕਾ ¦ਗਰ ਅਟੁੱਟ ਵਰਤਾਇਆ ਗਿਆ।
 
ਆਸਟਰੇਲੀਆ ‘ਚ ਇੰਜ ਠੱਗੇ ਜਾਂਦੇ ਨੇ ਭਾਰਤੀ ਵਿਦਿਆਰਥੀ PRINT ਈ ਮੇਲ
ਵੱਡੀ ਫ਼ੀਸ ਲੈਣ ਦੇ ਬਾਵਜੂਦ ਨਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ
ਮੈਲਬਰਨ : 28 ਜੁਲਾਈ
ਸਿਡਨੀ ਦੇ ਐਵੀਏਸ਼ਨ ਕਾਲਜ (ਪਾਇਲਟਾਂ ਨੂੰ ਸਿਖਲਾਈ ਦੇਣ ਵਾਲਾ ਕਾਲਜ) ‘ਚ ਹਜ਼ਾਰਾਂ ਡਾਲਰ ਦੇ ਕੇ ਵਪਾਰਕ ਪਾਇਲਟ ਦਾ
ਅੱਗੇ ਪੜੋ....
 
<< Start < Prev 961 962 963 964 965 966 967 968 969 970 Next > End >>

Results 8695 - 8703 of 8870

Advertisements

Advertisement
Advertisement
Advertisement
Advertisement
Advertisement
Advertisement
Advertisement