:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਅਰਿਹੰਤ ਖਿੱਤੇ ‘ਚ ਅਸਥਿਰਤਾ ਪੈਦਾ ਕਰਨ ਵਾਲਾ ਕਦਮ PRINT ਈ ਮੇਲ
ਯੂ ਐਨ ਆਈ
ਕਰਾਚੀ : 27 ਜੁਲਾਈ
ਭਾਰਤ ਦੁਆਰਾ ਆਪਣੀ ਤਿਆਰ ਕੀਤੀ ਪ੍ਰਮਾਣੂ ਪਣਡੁੱਬੀ ਭਾਰਤੀ ਸਮੁੰਦਰੀ ਫੌਜ ਨੂੰ ਸੌਂਪਣ ਦੀ ਕਾਰਵਾਈ ਨੂੰ ਪਾਕਿਸਤਾਨ ਨੇ 'ਅਸਥਿਰਤਾ ਪੈਦਾ ਕਰਨ ਵਾਲਾ ਕਦਮ‘ ਦੱਸਦਿਆਂ ਕਿਹਾ ਹੈ ਕਿ ਪਾਕਿਸਤਾਨ ਖਿੱਤੇ ਦੀਆਂ ਅਜਿਹੀਆਂ ਤਮਾਮ ਵੰਗਾਰਾਂ ਨਾਲ ਸਿੱਝਣ ਦੀ ਸਮਰੱਥਾ ਰੱਖਦਾ ਹੈ।
ਅਰਿਹੰਤ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਪਾਕਿਸਤਾਨ ਦੇ ਰੱਖਿਆ ਮੰਤਰੀ ਚੌਧਰੀ ਅਹਿਮਦ ਮੁਖ਼ਤਿਆਰ ਨੇ ਪੱਤਰਕਾਰਾਂ ਨੂੰ ਕਿਹਾ : ''ਪਾਕਿਸਤਾਨ ਦੀ ਸਰਕਾਰ ਇਸ ਮੁੱਦੇ ਬਾਰੇ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਇਸ ਨੂੰ ਸਭ ਪੱਧਰਾਂ ‘ਤੇ ਟਕਰਣ ਲਈ ਤਿਆਰ ਹੈ। ਪਾਕਿਸਤਾਨ ਦੀ ਫੌਜ ਇਸ ਵੰਗਾਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ''ਅਸੀਂ ਜੰਗ ਨਹੀਂ ਚਾਹੁੰਦੇ ਪਰ ਅਸੀਂ ਜਾਣਦੇ ਹਾਂ ਕਿ ਆਪਣੀ ਰਾਖੀ ਕਿਵੇਂ ਕਰਨੀ ਹੈ।‘‘
ਪਾਕਿਸਤਾਨੀ ਸਮੁੰਦਰੀ ਫੌਜ ਦੇ ਇਕ ਬੁਲਾਰੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਾਰਤ ਵੱਲੋਂ ਪ੍ਰਮਾਣੂ ਪਣਡੁੱਬੀਆਂ ਅਖ਼ਤਿਆਰ ਕਰਨਾ ਇਕ ਅਸਥਿਰਤਾ ਪੈਦਾ ਕਰਨ ਵਾਲਾ ਕਦਮ ਹੈ ਜਿਹੜਾ ਸਮੁੱਚੇ ਹਿੰਦ
ਅੱਗੇ ਪੜੋ....
 
ਅੱਤਵਾਦ ਵਿਰੋਧੀ ਕੌਮੀ ਅਭਿਆਸ ਕੱਲ੍ਹ ਤੋਂ PRINT ਈ ਮੇਲ
ਵਾਸ਼ਿੰਗਟਨ- ਅਮਰੀਕਾ ਦੀ ਸੁਰੱਖਿਆ ਏਜੰਸੀਆਂ ਨੇ ਦੇਸ਼ ਵਿੱਚ ਅੱਤਵਾਦੀ ਹਮਲੇ ਦਾ ਸਾਹਮਣਾ ਕਰਨ ਦੀ ਸਮਰੱਥਾ ਦੀ ਜਾਂਚ ਕਰਨ ਦੇ ਲਈ ਗ੍ਰਹਿ ਸੁਰੱਖਿਆ ਵਿਭਾਗ ਦੀ ਅਗਵਾਈ ਵਿੱਚ ਪਹਿਲੇ ਅੱਤਵਾਦ ਵਿਰੋਧੀ ਰਾਸ਼ਟਰੀ ਅਭਿਆਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਨੂੰ ਸੰਸਦ ਦੀ ਮੰਜ਼ੂਰੀ ਮਿਲੀ ਹੈ।
ਅੱਗੇ ਪੜੋ....
 
ਜਰਮਨੀ ਤੋਂ ਅਕਾਲੀ ਤੇ ਕਾਂਗਰਸੀ ਆਗੂ ਚੋਣ ਪ੍ਰਚਾਰ ’ਚ ਨਿੱਤਰੇ PRINT ਈ ਮੇਲ
ਮਾਨਹਾਈਮ (ਜਰਮਨੀ), 26 ਜੁਲਾਈ-ਪੰਜਾਬ ’ਚ ਤਿੰਨ ਹਲਕਿਆਂ ਕਾਹਨੂੰਵਾਨ, ਬਨੂੜ ਤੇ ਜਲਾਲਾਬਾਦ ਤੋਂ ਚੋਣ ਲੜ ਰਹੇ ਅਕਾਲੀ ਤੇ ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨ ਲਈ ਜਰਮਨੀ ਤੋਂ ਅਕਾਲੀ ਤੇ ਕਾਂਗਰਸੀ ਆਗੂ ਉਚੇਚੇ ਤੌਰ ’ਤੇ ਪੰਜਾਬ ਪਹੁੰਚ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਐਨ. ਆਰ. ਆਈ. ਵਿੰਗ ਦੇ ਵਾਈਸ ਚੇਅਰਮੈਨ ਸ: ਜਸਵਿੰਦਰ ਸਿੰਘ ਧਾਲੀਵਾਲ (ਬਰਲਿਨ) ਨੇ ਬੀਤੇ ਦਿਨ ਹਵਾਈ ਅੱਡੇ ਤੋਂ ਜਹਾਜ਼ ਚੜ੍ਹਨ ਲੱਗਿਆਂ ਇਸ ਪੱਤਰਕਾਰ ਨੂੰ ਫੋਨ ’ਤੇ ਦੱਸਿਆ ਕਿ ਉਹ ਤਿੰਨਾਂ ਹਲਕਿਆਂ ’ਚ ਅਕਾਲੀ ਉਮੀਦਵਾਰਾਂ ਦੇ ਚੋਣ ਪ੍ਰਚਾਰ ’ਚ ਹਿੱਸਾ ਲੈਣਗੇ। ਇਸ ਤਰ੍ਹਾਂ ਹੀ ਜਰਮਨੀ ਦੇ ਸੀਨੀਅਰ ਕਾਂਗਰਸੀ ਆਗੂ ਸ: ਨਰਿੰਦਰ ਸਿੰਘ ਸੰਨੀ ਤੇ ਸ: ਸੁਖਵੰਤ ਸਿੰਘ ਪੱਡਾ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਵੀ ਕੁਝ ਸਮਾਂ ਪਹਿਲਾਂ ਪਹੁੰਚ ਚੁੱਕੇ ਹਨ, ਜਿਨ੍ਹਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਇਕ ਵੱਖਰੇ ਬਿਆਨ ’ਚ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਸ: ਦਲਜੀਤ ਸਿੰਘ ਸਹੋਤਾ ਨੇ ਕਿਹਾ ਕਿ ਸ: ਨਰਿੰਦਰ ਸਿੰਘ ਸੰਨੀ ਤੇ ਸ: ਸੁਖਵੰਤ ਸਿੰਘ ਪੱਡਾ ਦਾ ਚੋਣ ਪ੍ਰਚਾਰ ਦੌਰਾ ਅਹਿਮ ਭੂਮਿਕਾ ਨਿਭਾਵੇਗਾ।
 
ਪਾਕਿ ਦੀ ਇੱਛਾ, ਅਮਰੀਕਾ ਕਰੇ ਗੱਲਬਾਤ PRINT ਈ ਮੇਲ
ਇਸਲਾਮਾਬਾਦ- ਪਾਕਿਸਤਾਨ ਨੇ ਇੱਛਾ ਪ੍ਰਗਟ ਕੀਤੀ ਹੈ ਕਿ ਅੱਤਵਾਦੀ ਹਿੰਸਾ ਪ੍ਰਭਾਵਿਤ ਕਬਾਇਲੀ ਇਲਾਕਿਆਂ ਅਤੇ ਅਫਗਾਨਿਸਤਾਨ ਵਿੱਚ ਸ਼ਾਂਤੀ ਦੀ ਸਥਾਪਨਾ ਦੇ ਲਈ ਅਮਰੀਕਾ ਅੱਤਵਾਦੀ ਸੰਗਠਨ ਤਾਲਿਬਾਨ ਦੇ ਉਦਾਰਵਾਦੀ ਗੁੱਟ ਨਾਲ ਗੱਲਬਾਤ ਸ਼ੁਰੂ ਕਰੇ।
ਅੱਗੇ ਪੜੋ....
 
ਹਵਾਈਸੈਨਾ ਨੇ ਅਦਾ ਕੀਤੀ ਮਹਤੀ ਭੂਮਿਕਾ PRINT ਈ ਮੇਲ
ਦ੍ਰਾਸ - ਜਦੋਂ ਫੌਜੀ ਜਵਾਨ ਪਾਕਿਸਤਾਨੀ ਫੌਜਾਂ ਨਾਲ ਬਰਫੀਲੀ ਚੋਟੀਆਂ ਉੱਪਰ ਭਿੜ ਰਹੇ ਸਨ ਤਾਂ ਉਸ ਵੇਲ੍ਹੇ ਭਾਰਤੀ ਹਵਾਈ ਸੈਨਾ ਨੋ ਸੱਭ ਤੋਂ ਮੁਸ਼ਕਲ ਮੁਹਿੰਮ ਲਈ ਸੱਦਿਆ ਗਿਆ ਜਿਸ ਨੇ ਹਮਲੇ ਇੰਝ ਕੀਤੇ ਕਿ ਐਲਓਸੀ ਤੋਂ ਪਾਰ ਨਾ ਜਾਇਆ ਜਾ ਸਕੇ।
ਅੱਗੇ ਪੜੋ....
 
<< Start < Prev 1061 1062 1063 1064 1065 1066 1067 1068 1069 1070 Next > End >>

Results 9550 - 9558 of 9708

Advertisements