ਬਜਟ ਇਜਲਾਸ : ਅਕਾਲੀਆਂ ਨੇ ਗੱਡਿਆਂ ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਕੀਤਾ ਕੂਚ, ਪੁਲਸ ਨੇ ਰਾਹ ਚ ਰੋਕਿਆ |
|
|
 ਚੰਡੀਗੜ੍ਹ --04ਮਾਰਚ-(ਮੀਡੀਆਦੇਸਪੰਜਾਬ)-- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ
ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਫਿਰ ਜ਼ਬਰਦਸਤ
ਪ੍ਰਦਰਸ਼ਨ ਕਰਦਿਆਂ ਕਾਂਗਰਸ ਸਰਕਾਰ ਨੂੰ ਘੇਰਿਆ ਗਿਆ। ਅਕਾਲੀ ਦਲ ਦੇ ਵਿਧਾਇਕਾਂ ਨੇ
ਗੱਡਿਆਂ 'ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਕੂਚ ਕੀਤਾ। ਹਾਲਾਂਕਿ ਪੁਲਸ ਨੇ ਰਾਹ 'ਚ
ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ।
|
ਅੱਗੇ ਪੜੋ....
|
|
|
|
<< Start < Prev 1 2 3 4 5 6 7 8 9 10 Next > End >>
|
Results 1 - 9 of 9429 |