:: 12 ਸਾਲਾ ਬੱਚੀ ਨਾਲ ਰੇਪ ਦੇ ਮਾਮਲੇ ਤੇ ਪ੍ਰਿਯੰਕਾ ਗਾਂਧੀ ਨੇ ਭਾਜਪਾ ਤੇ ਵਿੰਨ੍ਹਿਆ ਨਿਸ਼ਾਨਾ   :: ਇਸਰੋ ਤੇ ਨਾਸਾ ਅਗਲੇ ਸਾਲ ਪੁਲਾੜ ’ਚ ਭੇਜਣਗੇ 12000 ਕਰੋੜ ਦਾ ਸੈਟੇਲਾਈਟ   :: PM ਮੋਦੀ ਨੇ ਯੂ-ਟਿਊਬਰਸ ਨੂੰ ਕਿਹਾ-ਦੇਸ਼ ਨੂੰ ਜਾਗਰੂਕ ਕਰੋ, ਇਕ ਅੰਦੋਲਨ ਸ਼ੁਰੂ ਕਰੋ   :: ਮੱਧ ਪ੍ਰਦੇਸ਼ ਚ 12 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਹੋਣ ਤੇ ਭੜਕੇ ਰਾਹੁਲ, ਕਿਹਾ- ਪੂਰਾ ਦੇਸ਼ ਸ਼ਰਮਸਾਰ ਹੈ   :: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
8 ਸਾਲ ਪੁਰਾਣੇ ਮਾਮਲੇ ਚ ਗ੍ਰਿਫ਼ਤਾਰ ਹੋਏ ਸੁਖਪਾਲ ਖਹਿਰਾ, ਜਾਣੋ ਇਸ ਕੇਸ ਚ ਹੁਣ ਤੱਕ ਕੀ-ਕੀ ਹੋਇਆ PRINT ਈ ਮੇਲ
2023_9image_11_45_126622464khaira-ll.jpgਜਲੰਧਰ :-28ਸਤੰਬਰ-(MDP)- ਭੁਲੱਥ ਦੇ MLA ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ ਹੈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ NDPS ਮਾਮਲੇ 'ਚ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਅੱਗੇ ਪੜੋ....
 
ਅਕਾਲੀ-ਭਾਜਪਾ ਗੱਠਜੋੜ ’ਚ ਮੌਜੂਦਾ ਹਾਲਾਤ ਬਣੇ ‘ਅੜਿੱਕਾ’, ਭਾਜਪਾ ਚੁੱਕੇਗੀ ਇਹ ਵੱਡਾ ਕਦਮ PRINT ਈ ਮੇਲ
2023_9image_12_35_425387553sad-ll.jpgਲੁਧਿਆਣਾ -28ਸਤੰਬਰ-(MDP)- ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਟੁੱਟੇ ਗੱਠਜੋੜ ਦੇ ਮੁੜ ਜੁੜਨ ਦੀਆਂ ਉੱਡ ਰਹੀਆਂ ਖ਼ਬਰਾਂ ਬਾਰੇ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੱਲੋਂ ਆਪਣੇ ਦਿੱਲੀ ਬੈਠੇ ਨੇਤਾਵਾਂ ਨਾਲ ਤਾਜ਼ਾ ਹਾਲਾਤ ਨੂੰ ਦੇਖਦਿਆਂ ਅਕਾਲੀਆਂ ਨਾਲ ਭਵਿੱਖ ਦੇ ਗੱਠਜੋੜ ਨੂੰ ਬ੍ਰੇਕਾਂ ਲਾਉਣ ਲਈ ਕਹਿ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਭਾਜਪਾ ਸਿੱਖ ਭਾਈਚਾਰੇ ਨੂੰ ਭਰੋਸੇ ’ਚ ਲੈ ਕੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਖੁਦ ਹੱਲ ਕਰਵਾਉਣ ਲਈ ਵੱਡੇ ਯਤਨ ਕਰੇਗੀ, ਫਿਰ ਗੱਠਜੋੜ ਬਾਰੇ ਕੁਝ ਸੋਚੇਗੀ।
ਅੱਗੇ ਪੜੋ....
 
ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ PRINT ਈ ਮੇਲ
2023_9image_01_17_1800669443-ll.jpgਲੁਧਿਆਣਾ -26ਸਤੰਬਰ-(MDP)- ਪੰਜਾਬ ’ਚ ਨਗਰ ਨਿਗਮ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ, ਜਿਸ ਦੇ ਲਈ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਇਹ ਜਾਣਕਾਰੀ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਗਈ।
ਅੱਗੇ ਪੜੋ....
 
ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ 6 ਖ਼ਿਲਾਫ਼ ਮਾਮਲਾ ਦਰਜ PRINT ਈ ਮੇਲ
manpreet_badel.jpgਬਠਿੰਡਾ :-26ਸਤੰਬਰ-(MDP)- ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰਕੇ ਘੱਟ ਰੇਟ ’ਤੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ।
ਅੱਗੇ ਪੜੋ....
 
ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ PRINT ਈ ਮੇਲ
2023_2image_18_04_458100440sidhumoosewala-ll.jpgਤਰਨਤਾਰਨ -26ਸਤੰਬਰ-(MDP)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਚ ਬੰਦ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਪਾਸੋਂ ਮੁੜ ਤੋਂ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਵਿਚ ਬੰਦ ਖਤਰਨਾਕ ਗੈਂਗਸਟਰਾਂ ਕੋਲੋ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ,ਜਿਸ ਨੂੰ ਰੋਕਣ ਵਿਚ ਜੇਲ੍ਹ ਅਧਿਕਾਰੀ ਲਗਾਤਾਰ ਅਸਫਲ ਸਾਬਤ ਹੋ ਰਹੇ ਹਨ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 1 - 9 of 10558

Advertisements