:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਵਿਦਿਆਰਥੀਆਂ 'ਚ ਸਕੂਲ ਛੱਡਣ ਦਾ ਰੁਝਾਨ ਵਧਿਆ PRINT ਈ ਮੇਲ
ਸਰਕਾਰੀ ਸਕੂਲਾਂ ਵਿਚ ਦਾਖਲਿਆਂ ਦੀ ਦਰ ਘੜੀ, ਘੜੀ ਵੱਲੋਂ ਸਕੂਲ ਛੱਡਣ ਦੇ ਰੁਝਾਨ ਵਿਚ ਇਜ਼ਾਫਾ
ਚੰਡੀਗੜ੍ਹ, 21 ਜੁਲਾਈ ઠਸਰਕਾਰੀ ਦਾਅਵਿਆਂ ਤੋਂ ਉਲਟ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹਰ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਸਕੂਲ ਛੱਡਣ ਦੀ ਪ੍ਰਵਿਰਤੀ ਵਿਚ ਲਗਾਤਾਰ ਵਾਧਾ ਹੋਇਆ ਹੈ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦਾ ਸਕੂਲ ਛੱਡਣ ਦਾ ਰੁਝਾਨ ਖਤਰੇ ਦੀ ਘੰਟੀ ਬਣ ਗਿਆ ਹੈ।
 ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਸਾਲ 2008-09 ਦੇ ਆਰਥਿਕ ਸਰਵੇਖੈਣ ਅਨੁਸਾਰ ਵਿਦਿਅਕ ਸਾਲ 1992-2000 ਅਤੇ ਸਾਲ 2005- ਲਈ ਸਕੂਲ ਛੱਡਣ ਵਾਲੇ ਬੱਚਿਆਂ ਬਾਰੇ ਅਧਿਐਨ ਕੀਤਾ ਗਿਆ। ਸਾਲ 1999-2000 ਦੌਰਾਨ ਪਹਿਲੀ ਤੋਂ ਪੰਜਾਬੀ ਤੱਕ ਵਿਦਿਆਰਥੀਆਂ ਨੇ 24.12 ਪ੍ਰਤੀਸ਼ਤ ਦੇ ਅਨੁਪਾਤ ਨਾ ਸਕੂਲ ਛੱਡੇ ਜਦੋਂ ਕਿ ਸਾਲ 2006-06 ਵਿਚ ਇਹ ਫੀਸਦੀ 25.7 'ਤੇ ਪਹੁੰਚ ਗਈ। ਸਾਲ 1999-2000 ਦੌਰਾਨ ਅੱਠਵੀਂ ਜਮਾਤ ਤਕ 29.82 ਫੀਸਦੀ ਵਿਦਿਆਰਥੀਆਂ ਨੇ ਸਕੂਲ ਛੱਡਿਆ ਤਾਂ 2005-06 ਦੌਰਾਨ ਇਹ ਅਨੁਪਾਤ
ਅੱਗੇ ਪੜੋ....
 
ਸੁਖਬੀਰ ਬਾਦਲ ਨੇ ਅਮਰੀਕਾ 'ਚ ਦਸਤਾਰ ਸਬੰਧੀ ਬਿਲ ਦਾ ਮਾਮਲਾ ਉਠਾਇਆ PRINT ਈ ਮੇਲ
ਚੰਡੀਗੜ੍ਹ,21  ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਨੇ ਅਮਰੀਕਾ ਦੇ ਓਰੇਗਾਨ ਸੂਬੇ ਵੱਲੋਂ ਪਬਲਿਕ ਸਕੂਲਾਂ ਵਿਚ ਪੜ੍ਹਾਉਂਦੇ ਸਿੱਖ ਅਧਿਆਪਕਾਂ 'ਤੇ ਪਗੜੀਆਂ ਸਮੇਤ ਧਾਰਮਿਕ ਵਸਤਰ ਪਹਿਨਣ 'ਤੇ ਪਾਬੰਦੀ ਲਾਉਣ ਸਬੰਧੀ ਤਿਆਰ ਕੀਤੇ ਬਿੱਲ 'ਤੇ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਭਾਰਤ ਵਿਚ ਨਾਮਜ਼ਦ ਅਮਰੀਕੀ ਰਾਜਦੂਤ, ਟਿਮੋਥੀ ਜੇ ਰੋਏਮਲ ਨੂੰ ਇਕ ਪੱਤਰ ਲਿਖ ਕੇ ਸ਼੍ਰੋਮਣੀ
ਅਕਾਲੀ ਦਲ ਪ੍ਰਧਾਨ ਨੇ ਇਸ ਗੱਲਦਾ ਕਰੜਾ ਵਿਰੋਧ ਕੀਤਾ ਹੈ ਅਤੇ ਕਿਹਾ ਕਿ ਇਸ ਪ੍ਰਸਤਾਵ ਨਾਲ ਆਪਣੇ ਧਾਰਮਿਕ ਵਿਸ਼ਵਾਸ ਕਾਰਨ ਸਿੱਖ ਅਧਿਆਪਕਾਂ ਨੂੰ ਇਕ ਤਰ੍ਹਾਂ ਦੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਦੀ ਸਭ ਤੋਂ ਪੁਰਾਣੀ ਜਮਹੂਰੀਅਤ ਅਮਰੀਕਾ, ਜਿਸ ਨੇ ਸਮੇਂ-ਸਮੇਂ 'ਤੇ ਨਿਜੀ ਅਤੇ ਧਾਰਮਿਕ ਆਜ਼ਾਦੀ ਦੀ ਬਰਕਰਾਰੀ ਲਈ
ਅੱਗੇ ਪੜੋ....
 
ਮਾਊਂਟਵਿਊ ਕਤਲ ਕਾਂਡ PRINT ਈ ਮੇਲ
ਚੰਡੀਗੜ੍ਹ -ਸ਼ਹਿਰ ਦੇ ਫਾਈਵ ਸਟਾਰ ਦਰਜੇ ਦੇ ਹੋਟਲ ‘ਮਾਊਂਟਵਿਊ’ ਵਿਚ ‘ਜੀ-4’ ਸਕਿਓਰਟੀ ਗਾਰਡਿੰਗ ਲਿਮਟਿਡ ਦੀ ਕਾਰਜਕਾਰੀ ਨਿਰਦੇਸ਼ਕ ਮਨਦੀਵ ਸਪਰਾ ਦੇ ਕਤਲ ਦੇ ਦੋਸ਼ ’ਚ ਅਦਾਲਤ ਵੱਲੋਂ ਉਸ ਦੀ ਪਤਨੀ ਸਵਪਨਾ ਸਪਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਵਪਨਾ ਨੂੰ ਧਾਰਾ 302 (ਕਤਲ) ਅਧੀਨ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ 201 (ਸਬੂਤ ਮਿਟਾਉਣਾ) ਅਧੀਨ 5 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜੁਰਮਾਨਾ ਨਾ ਦੇਣ ਦੀ ਸੂਰਤ ਵਿਚ ਕ੍ਰਮਵਾਰ 2 ਸਾਲ ਅਤੇ 1 ਸਾਲ ਸਜ਼ਾ ਹੋਰ ਕੱਟਣੀ ਪਵੇਗੀ। 10 ਜੁਲਾਈ 2003 ਨੂੰ ਹੋਈ ਇਸ ਘਟਨਾ ਵੇਲੇ ਰਾਤ ਨੂੰ ਆਪਣੀ ਪਤਨੀ ਨਾਲ ਚੰਡੀਗੜ੍ਹ ’ਚ ਹੋਟਲ ਮਾਊਂਟਵਿਊ ਵਿਚ ਠਹਿਰਿਆ ਮਨਦੀਵ ਸਪਰਾ ਸਵੇਰ ਵੇਲੇ ਮ੍ਰਿਤਕ ਹਾਲਤ ’ਚ ਮਿਲਿਆ ਸੀ ਤੇ ਉਸ ਦੀ ਸਾਹ ਰਗ ਕੱਟੀ ਹੋਈ ਸੀ। ਉਸ ਦੀ ਪਤਨੀ ਸਵਪਨਾ ਸਪਰਾ ਦੇ ਗ਼ਲ ਵਿਚ ਚੁੰਨੀ ਕੱਸੀ ਹੋਈ ਸੀ, ਉਹ ਨਹਾਉਣ ਵਾਲੇ ਟੱਬ ’ਚ ਜ਼ਖ਼ਮੀਂ ਹਾਲਤ ’ਚ ਪਈ ਮਿਲੀ ਸੀ। ਮੌਕੇ ’ਤੇ ਪੁੱਜੀ ਪੁਲਿਸ ਨੂੰ ਸਵਪਨਾ ਨੇ ਦੱਸਿਆ ਕਿ ਡਿਪਰੈਸ਼ਨ ਦੀ ਬੀਮਾਰੀ ਕਾਰਨ ਇੰਜੈਕਸ਼ਨ ਲੈਣ ਕਾਰਨ ਉਹ ਗਹਿਰੀ ਨੀਂਦ ’ਚ ਚਲੀ ਗਈ ਸੀ।
ਅੱਗੇ ਪੜੋ....
 
ਪੰਜਾਬ ਤੋਂ ਢੁਕਵਾਂ ਸਹਿਯੋਗ ਨਾ ਮਿਲਣ 'ਤੇ ਬੂਟਾ ਸਿੰਘ ਨਾਖੁਸ਼ PRINT ਈ ਮੇਲ
ਅਨੁਸੂਚਿਤ ਜਾਤੀ ਕਮਿਸ਼ਨ ਇਕ ਮਹੀਨੇ ਬਾਅਦ ਮੁੜ ਪੰਜਾਬ ਆਏਗਾ
ਚੰਡੀਗੜ੍ਹ,18  ਜੁਲਾਈ  : ਅਨੁਸੂਚਿਤ ਜਾਤੀਆਂ ਬਾਰੇ ਕੌਮੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਬੂਟਾ ਸਿੰਘ ਨੇ ਕਿਹਾ ਕਿ  ਪੰਜਾਬ ਸਰਕਾਰ ਨੇ ਰਾਖਵੇਂ ਕਰਨ ਦੀ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਕ ਮਹੀਨੇ ਬਾਅਦ ਕਮਿਸ਼ਨ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੜ ਆਏਗਾ ਕਿਉਂ ਜੋ ਰਾਜ ਦੇ ਅਧਿਕਾਰੀ ਕਮਿਸ਼ਨ ਅੱਗੇਤੱਥ ਪੇਸ਼ ਕਰਨ ਵਿਚ ਅਸਫਲ ਰਹੇ ਹਨ।
 ਪੰਜਾਬ ਦੇ ਅਧਿਕਾਰੀਆਂ ਅਤੇ ਵੱਖ ਵੱਖ ਜਥੇਬੰਦੀਆਂ ਨਾਲਦੋ ਰੋਜ਼ਾ ਮੀਟਿੰਗ ਕਰਨ ਬਾਅਦ ਅੱਜ ਇੱਥੇ  ਪੱਤਰਕਾਰਾਂ ਨਾਲ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਬੂਆ ਸਿੰਘ ਨੇ ਕਿਹਾ ਕਿ 1965 ਤੋਂ ਬਾਅਦ ਕਮਿਸ਼ਨ 13 ਸਾਲਾਂ ਬਾਅਦ ਪੰਜਾਬ ਆਇਆ ਹੈ। ਇਸ ਕਰਕੇ ਕਈ ਮਾਮਲੇ ਇਕੱਠੇ ਹੋ ਗਏ ਹਨ। ਉਨ੍ਹਾਂ ਨ ਦੋ ਦਿਨ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਤਾਂ ਲਿਆ ਪਰ ਬਹੁਤੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਹ ਤਾਂ ਨਵੇਂ ਹੀ ਲੱਗੇ ਹਨ ਅਤੇ ਸਹੀ ਜੁਆਬ ਨਹੀਂ ਦੇ ਸਕਦੇ। ਇਸੇ ਕਰਕੇ ਕਮਿਸ਼ਨ ਇਕ ਮਹੀਨੇ ਬਾਅਦ ਪੰਜਾਬ ਨਾਲ ਰਾਬਤਾ ਕਰਕੇ ਮੀਟਿੰਗ ਰੱਖੇਗਾ। 
 
ਅੱਗੇ ਪੜੋ....
 
ਵੋਟਿੰਗ ਮਸ਼ੀਨਾਂ 'ਚ ਕੋਈ ਖਰਾਬੀ ਨਹੀਂ : ਕੁਰੈਸ਼ੀ PRINT ਈ ਮੇਲ
ਪੰਜਾਬ 'ਚ ਜ਼ਿਮਨੀ ਚੋਣਾਂ ਰਾਜ ਸਰਕਾਰ ਦੀ ਬੇਨਤੀ 'ਤੇ ਕਰਾਈਆਂ
ਚੰਡੀਗੜ੍ਹ,18  ਜੁਲਾਈ  : ਚੋਣ ਕਮਿਸ਼ਨ ਡਾ. ਐਸ ਵਾਈ ਕੁਰੈਸ਼ੀ ਨੇ ਕਿਹਾ ਕਿ ਇਲੈਟਰਾਨਿਕ ਵੋਟਿੰਗ ਮਸ਼ੀਨਾਂ ਬਿਲਕੁਲ ਸਹੀ ਹਨ ਤੇ ਇਨ੍ਹਾਂ ਵਿਚ ਕੋਈ ਵੀ ਗੜਬੜ ਜਾਂ ਛੇੜਛਾੜ ਨਹੀਂ ਕੀਤੀ ਜਾਂ ਸਕਦੀ। ਮਸ਼ੀਨਾਂ ਸਬੰਧੀ ਸ਼ਿਕਵੇ ਸ਼ਿਕਾਇਤਾਂ ਜਾਇਜ਼ ਨਹੀਂ ਹਨ। ਸਾਡੀਆਂ ਮਸ਼ੀਨਾਂ ਦੀ ਤਕਨਾਲੋਜੀ ਯੂਰਪੀ ਦੇਸ਼ਾਂ ਵਿਚ ਵਰਤੀਆਂ ਜਾਂਦੀਆਂ ਮਸ਼ੀਨਾਂ ਨਾਲੋਂ ਵੱਖਰੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਲਈ ਰਾਜ ਸਰਕਾਰ ਨੇ ਅਜੇ ਤੱਕ ਚੋਣ ਕਮਿਸ਼ਨ ਕੋਲ ਪਹੁੰਚ ਨਹੀਂ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤਿੰਨੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਮਨੀ ਚੋਣਾਂ ਪੰਜਾਬ ਸਰਕਾਰ ਦੀ ਬੇਨਤੀ 'ਤੇ ਹੀ ਪਹਿਲਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ।
 ਅੱਜ ਇਥੇ ਹਰਿਆਣਾ ਦੇ ਜ਼ਿਲ੍ਹਾ ਤੇ ਸੂਬਾਈ ਚੋਣ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਕੁਰੈਸ਼ੀ ਨੇ ਕਿਹਾ ਕਿ ਚੋਣਾਂ ਵਿਚ ਵਰਤੋਂ ਤੋਂ ਪਹਿਲਾਂ ਮਸ਼ੀਨਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਬੁਲਾ ਕੇ ਦਿਖਾਈਆਂ ਗਈਆਂ ਸਨ। ਵੋਟਿੰਗ ਮਸ਼ੀਨਾਂ ਵਿਚ ਅਜਿਹੀ ਤਕਨੀਕ ਹੈ ਜਿਸ ਦਾ
ਅੱਗੇ ਪੜੋ....
 
<< Start < Prev 1141 1142 1143 1144 1145 1146 1147 1148 1149 1150 Next > End >>

Results 10333 - 10341 of 10364

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement