:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਪੰਜ ਕਰੋੜ ਦੀ ਹੈਰੋਇਨ ਸਮੇਤ ਕਾਬੂ PRINT ਈ ਮੇਲ
ਕਪੂਰਥਲਾ : 1 ਅਗਸਤ
ਸਥਾਨਕ ਕਸਬੇ ‘ਚ ਕੀਤੀ ਗਈ ਨਾਕਾਬੰਦੀ ਦੌਰਾਨ ਥਾਣਾ ਸਿਟੀ ਪੁਲਿਸ ਨੇ ਇੱਕ ਮੋਟਰ ਸਾਇਕਲ ਸਵਾਰ ਨੂੰ ਕਾਬੂ ਕਰਕੇ ਉਸ ਕੋਲੋਂ 5 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ
ਅੱਗੇ ਪੜੋ....
 
ਚੋਣ ਪ੍ਰਚਾਰ ਬੰਦ, ਵੋਟਾਂ ਕੱਲ੍ਹ PRINT ਈ ਮੇਲ
ਚੰਡੀਗੜ੍ਹ, ਬਨੂੜ : 1 ਅਗਸਤ
ਪੰਜਾਬ ਦੇ ਬਨੂੰੜ, ਕਾਹਨੂੰਵਾਨ ਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮੀ 5 ਵਜੇ ਬੰਦ ਹੋ ਗਿਆ। ਇਨ੍ਹਾਂ ਹਲਕਿਆਂ ਵਿੱਚ ਵੋਟਾਂ ਭਲਕੇ 3 ਅਗਸਤ ਨੂੰ ਪੈਣਗੀਆਂ। ਚੋਣ ਕਮਿਸ਼ਨ ਨੇ ਤਿੰਨੇ ਹਲਕਿਆਂ ਵਿੱਚ ਪੈਰਾਮਿਲਟਰੀ ਫੋਰਸਜ਼ ਦੀਆਂ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ। ਇਸ ਤੋਂ ਸਬੰਧਤ
ਅੱਗੇ ਪੜੋ....
 
ਘਰਾਂ ‘ਚ ਲਗਾਏ ਜਾਣਗੇ ਸੀ ਐਫ਼ ਐਲ PRINT ਈ ਮੇਲ
15 ਰੁਪਏ ‘ਚ ਮਿਲੇਗਾ ਇੱਕ ਬੱਲਬ
ਪਟਿਆਲਾ : 1 ਅਗਸਤ
ਪੰਜਾਬ ਰਾਜ ਬਿਜਲੀ ਬੋਰਡ ਹੁਣ ਬਿਜਲੀ ਦੀ 500 ਮੈਗਾਵਾਟ ਦੀ ਕਮੀ ਪੂਰੀ ਕਰਨ ਲਈ ਘਰ-ਘਰ ਜਾ ਕੇ ਸੀ ਐਫ ਐਲ ਬੱਲਬ ਲਾਵੇਗਾ, ਜਿਸ ਨੂੰ ਕਿ ਬਿਜਲੀ ਬੋਰਡ ਦੇ ਕਰਮਚਾਰੀ ਆਪ ਲਾਉਣਗੇ
ਅੱਗੇ ਪੜੋ....
 
ਅਧਿਆਪਕ ਫਰੰਟ ਦੁਆਰਾ ਪੁਤਲੇ ਫੂਕ ਮੁਜ਼ਾਹਰੇ 2ਅਗਸਤ ਨੂੰ PRINT ਈ ਮੇਲ

ਜਗਰਾਉਂ 31ਜੁਲਾਈ(ਤੇਜਿੰਦਰ ਸਿੰਘ ਚੱਢਾ)- ਬੀ.ਐਡ.ਅਧਿਆਪਕ ਫਰੰਟ ਲੁਧਿਆਣਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਦੁੱਗਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕ ਫਰੰਟ ਦੁਆਰਾ 2ਅਗਸਤ ਦਿਨ ਐਤਵਾਰ ਨੂੰ ਸਾਰੇ ਜਿਲ੍ਹਾ ਹੈਡਕੁਆਟਰਜ਼ ਤੇ ਸਿੱਖਿਆ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਉਲੀਕਿਆਂ ਗਿਆ ਹੈ। ਇਸ ਸਬੰਧੀ ਜਿਲ੍ਹਾ ਲੁਧਿਆਣਾ ਵਿਖੇ ਕੀਤੇ ਜਾਣ ਵਾਲੇ ਪੁਤਲੇ ਫੂਕ ਮੁਜ਼ਾਹਰੇ ਬਾਰੇ ਸ੍ਰੀ ਦੁੱਗਲ ਨੇ ਦੱਸਿਆ ਕਿ 2ਅਗਸਤ ਨੂੰ ਸਵੇਰੇ 9ਵਜੇ ਸਾਰੇ ਟੀਚਿੰਗ ਫੈਲੋਜ਼ ਅਤੇ ਸਿੱਖਿਆ ਸਰਵਿਸ ਪ੍ਰੋਵਾਈਡਰ ਚਤਰ ਸਿੰਘ ਪਾਰਕ ਲੁਧਿਆਣਾ ਵਿਖੇ ਇਕੱਠੇ ਹੋਣਗੇ ਅਤੇ ਉਥੇ ਰੋਸ ਰੈਲੀ ਦੇ ਰੂਪ ਵਿਚ ਭਾਰਤ ਨਗਰ ਚੌਂਕ ਵਿਚ ਪਹੁੰਚ ਕੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਣਗੇ। ਵਰਣਨਯੋਗ ਹੈ ਕਿ ਫਰੰਟ ਦੁਆਰਾ ਇਹ ਕਦਮ ਸਿੱਖਿਆ ਮੰਤਰੀ ਦੁਆਰਾ ਕੀਤੇ ਗਏ ਵਿਸ਼ਵਾਸ਼ਘਾਤ ਕਾਰਨ ਚੁੱਕਿਆ ਜਾ ਰਿਹਾ ਹੈ। ਕਿਉਂਕਿ ਸਿੱਖਿਆ ਮੰਤਰੀ ਨੇ ਇਹ ਭੋਰਸਾ ਦਿਵਾਇਆ ਸੀ ਕਿ ਟੀਚਿੰਗ ਫੈਲੋਜ਼ ਅਤੇ ਸਰਵਿਸ ਪ੍ਰੋਵਾਈਡਰਾਂ ਨੂੰ ਨਵੇਂ ਪੇ-ਕਮਿਸ਼ਨ ਅਨੁਸਾਰ ਬਣਦੀ ਬੇਸਿਕ ਪੇ ਦਿੱਤੀ ਜਾਵੇਗੀ। ਪਰ ਇਸ ਤੇ ਅਜੇ ਤੱਕ ਕੋਈ ਵੀ ਅਮਲ ਨਹੀਂ ਹੋਇਆ ਅੰਤ ਵਿਚ ਸ੍ਰੀ ਦੁੱਗਲ ਨੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਐਤਵਾਰ ਨੂੰ ਚਤਰ ਸਿੰਘ ਪਾਰਕ ਵਿਖੇ ਪਹੁੰਚਣ ਦੀ ਬੇਨਤੀ ਕੀਤੀ।

 
ਬਿਜਲੀ ਦੇ ਫੀਡਰ ਦਾ ਉਦਘਾਟਨ PRINT ਈ ਮੇਲ
tejin-31.gif ਜਗਰਾਉਂ 31ਜੁਲਾਈ(ਤੇਜਿੰਦਰ ਸਿੰਘ ਚੱਢਾ)-ਪਿੰਡ ਲੱਖਾ ਦੇ ਬਿਜਲੀ ਬੋਰਡ ਗਰਿੱਡ ਵਿਚੋ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀਆਂ 24 ਘੰਟੇ ਬਿਜਲੀ ਦਾ ਫੀਡਰ ਹਠੂਰ,ਮਾਣੂੰਕੇ,ਬੁਰਜ ਕੁਲਾਰਾ ਲਾਇਨਾਂ 11 ਕੇ.ਬੀ ਜਿਸ ਦਾ ਉਦਘਾਟਨ ਮੁੱਖ ਮਹਿਮਾਨ  ਪੀ.ਐਸ ਗਿੱਲ ਉਪ ਇੰਜੀਨੀਅਰ ਲੁਧਿਆਣਾ ਤੇ ਜਗਦੇਵ ਸਿੰਘ ਹਾਸ ਐਕਸੀਅਨ ਰਾਏਕੋਟ,ਐਸ.ਡੀ.ਓ ਜਿੰਦਰ ਕੁਮਾਰ,ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਰਾਜ ਕੁਮਾਰ ਗੋਇਲ,ਵਾਈਸ ਚੇਅਰਮੈਨ ਨਿਰਮਲ ਸਿੰਘ ਸੰਧੂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ।ਇਸ ਮੌਕੇ ਸਮੂਹ ਇਲਾਕੇ ਦੀਆਂ ਪੰਚਾਇਤਾਂ ਨੂੰ ਸਬੋਧਨ ਕਰਦਿਆਂ ਪੀ.ਐਸ.ਗਿੱਲ ਨੇ ਕਿਹਾ ਕਿ ਕਿਸਾਨਾ ਨੂੰ ਪੂਰੀ ਬਿਲਜੀ ਸਪਲਾਈ ਦਿੱਤੀ ਜਾਵੇਗੀ
ਅੱਗੇ ਪੜੋ....
 
<< Start < Prev 1151 1152 1153 1154 1155 1156 1157 1158 1159 1160 Next > End >>

Results 10432 - 10440 of 10572

Advertisements