:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਲੋਕਾਂ ਦੀ ਸਲਾਹ ਨਾਲ ਬਣੇ ਸਾਲਾਨਾ ਯੋਜਨਾ-ਬਾਦਲ PRINT ਈ ਮੇਲ

ਚੰਡੀਗੜ੍ਹ,13 ਜੁਲਾਈ :ਪੰਜਾਬ ਦੇ ਮੁੱਖ ਮੰਤਰੀ ਸ:ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਹੀ ਵਿਚ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨੂੰ ਜ਼ਮੀਨੀ ਹਕੀਕਤਾਂ ਦਾ ਅਧਿਐਨ ਕਰਕੇ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਅਤੇ ਸਾਲ 2010-11 ਦੀ ਸਲਾਨਾ ਯੋਜਨਾ ਤਿਆਰ ਕਰਨ ਲਈ ਰਾਜ ਯੋਜਨਾ ਬੋਰਡ ਨੂੰ ਫੀਡ ਬੈਕ ਭੇਜਣ ਲਈ ਆਖਿਆ ਹਾਲ ਹੀ ਵਿਚ ਗਠਿਤ ਰਾਜ ਦੀਆਂ ਜ਼ਿਲ੍ਹਾ ਯੋਜਨਾਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ: ਬਾਦਲ ਨੇ ਕਿਹਾ ਕਿ ਹੁਣ ਤੱਕ ਰਾਜ ਸਲਾਨਾ ਯੋਜਨਾ ਪ੍ਰਸ਼ਾਸ਼ਕੀ ਵਿਭਾਗਾਂ ਤੋਂ ਜਾਣਕਾਰੀ ਪ੍ਰਾਪਤ ਕਰਕੇ ਤਿਆਰ ਕੀਤੀ ਜਾਂਦੀ ਰਹੀ ਹੈ ਅਤੇ ਇਸ ਵਿਚ ਹੇਠਲੇ ਪੱਧਰ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨਾ ਮਾਤਰ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾ ਚਿਰ ਇਹ ਕਮੇਟੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਜਨਤਕ ਵੰਡ ਪ੍ਰਣਾਲੀ ਦੀਆਂ ਊਣਤਾਈਆਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੁੰਦੀਆਂ ਉਨਾ ਚਿਰ ਇਹ ਲਾਭਦਾਇਕ

ਅੱਗੇ ਪੜੋ....
 
ਸੁਖਬੀਰ ਬਾਦਲ ਨੂੰ ਹੁਣ ਮੁੱਖ ਮੰਤਰੀ ਦੀ ਹੀ ਸਹੁੰ ਚੁਕਾਈ ਜਾਵੇਗੀ। PRINT ਈ ਮੇਲ

ਵਿਧਾਨ ਸਭਾ ਦਾ ਸਪੀਕਰ ਤੇ ਡਿਪਟੀ ਮੁੱਖ ਮੰਤਰੀ ਹੋਵੇਗਾ ਭਾਜਪਾ ਦਾ


ਚੰਡੀਗੜ,   12 ਜੁਲਾਈ :- ਅਕਾਲੀ ਭਾਜਪਾ 'ਚ ਕੁੜੱਤਣ ਨੂੰ ਖਤਮ ਕਰਨ ਅਤੇ ਨਵੇਂ ਸਿਰਿਓ ਪਿਆਰ ਪੀਘਾਂ ਵਧਾ ਕੇ, ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦਾ ਰਾਹ ਸਾਫ ਕਰਨ ਲਈ ਅਕਾਲੀ ਭਾਜਪਾ 'ਚ ਇੱਕ ਨਵਾਂ ਸਮਝੌਤਾ ਹੋਣ ਦੀ ਚਰਚਾ ਹੈ। ਰਾਜਸੀ ਹਲਕਿਆਂ 'ਚ ਚੱਲ ਰਹੀ ਚਰਚਾ ਅਨੁਸਾਰ ਅਕਾਲੀ ਦਲ ਨੇ ਭਾਜਪਾ ਨੂੰ ਵਿਧਾਨ ਸਭਾ ਦੀ ਸਪੀਕਰੀ ਅਤੇ ਡਿਪਟੀ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕੀਤੀ ਹੈ, ਜਿਸਦੇ ਇਲਜ਼ 'ਚ ਭਾਜਪਾ ਸੁਖਬੀਰ ਨੂੰ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾਉਣ ਲਈ ਖੁਸ਼ੀ ਨਾਲ ਸਹਿਮਤੀ ਦੇਵੇਗੀ। ਚੱਲਦੀ ਚਰਚਾ ਅਨੁਸਾਰ ਭਾਜਪਾ ਆਗੂ ਅਤੇ ਪੰਜਾਬ ਦੀ ਸਿਹਤ ਮੰਤਰੀ ਕਿਸ਼ਨੀ ਕਾਂਤ ਚਾਵਲਾ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਇਆ ਜਾ ਰਿਹਾ ਹੈ, ਜਦੋਂ ਕਿ ਪੰਜਾਬ ਦੇ ਵਰਤਮਾਨ ਸਪੀਕਰ ਨਿਰਮਲ ਸਿੰਘ ਕਾਹਲੋਂ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ। ਭਾਜਪਾ ਦੇ ਮੰਤਰੀ ਤ੍ਰਿਕਸ਼ਣ ਸੂਦ ਨੂੰ ਡਿਪਟੀ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਰਿਹਾ ਹੈ। ਭਾਜਪਾ ਦੇ ਹੱਥ ਸਪੀਕਰ ਤੇ ਡਿਪਟੀ ਸਪੀਕਰ ਦੇ ਦੋਵੇਂ ਅਹੁਦੇ ਸਬੰਧੀ ਜਰੂਰ ਐਸ ਐਸ ਹੈ, ਅਕਾਲੀ ਦਲ ਦੇ ਹਿੱਸੇ ਡਿਪਟੀ ਸਪੀਕਰ ਦਾ ਅਹੁਦਾ ਆ ਸਕਦਾ ਹੈ, ਪਰੰਤੂ ਸਤਪਾਲ ਗੁਸਾਈ ਨੂੰ ਕਿਥੇ ਫਿੱਟ ਕੀਤਾ ਜਾਵੇ, ਇਸ ਬਾਰੇ ਫੈਸਲਾ ਨਹੀਂ ਹੋ ਰਿਹਾ ਹੈ। ਦੱਸਿਆ ਗਿਆ ਕਿ
ਅੱਗੇ ਪੜੋ....
 
ਪਤੀ ਨੇ ਪਤਨੀ ਨੂੰ ਗਲਾ ਘੋਟ ਕੇ ਮਾਰਿਆ PRINT ਈ ਮੇਲ


ਬਨੂੜ/6 ਜੁਲਾਈ/ਅਵਤਾਰ ਸਿੰਘ
ਬਨੂੜ ਦੇ ਵਾਰਡ ਨੰ. 11 ਦੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੋਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਜੋ ਪੁਲਿਸ ਦੀ ਗ੍ਰਿਫ਼ਤ ਵਿਚ ਹੈ। ਥਾਣਾ ਮੁਖੀ ਮਹਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਬਾਬੂ ਰਾਮ ਦਾ ਆਪਣੀ ਪਤਨੀ ਸੋਨਾ ਨਾਲ ਰਾਤ ਝਗੜਾ ਹੋਇਆ ਸੀ। ਪਰ ਇਸ ਉਪਰੰਤ ਉਹ ਆਪਣੇ ਬੱਚਿਆਂ ਸਮੇਤ ਸੌਂ ਗਏ। ਉਸ ਨੇ ਸੁੱਤੀ ਪਈ ਆਪਣੀ ਪਤਨੀ ਦਾ ਗਲਾ ਘੋਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਆਂਢ ਗੁਆਂਢ ਨੂੰ ਸਵੇਰ ਵੇਲੇ ਹੀ ਪਤਾ ਲੱਗਾ। ਮੋਹਾਲੀ ਜ਼ਿਲ੍ਹੇ ਦੇ ਪਿੰਡ ਬਡਮਾਜਰਾ ਦੇ ਜੋਗਿੰਦਰ ਸਿੰਘ ਦੀ ਪੁੱਤਰੀ ਸੋਨਾ (30) ਦਾ 10-11 ਸਾਲ ਪਹਿਲਾਂ ਦਰਸ਼ਨ ਸਿੰਘ ਨਾਲ ਵਿਆਹ ਹੋਇਆ ਸੀ। ਇਨ੍ਹਾਂ ਕੋਲ ਦੋ ਪੁੱਤਰ ਹਨ। ਇਹ ਪਰਿਵਾਰ ਆਪਣੇ ਮਾਂ-ਬਾਪ ਤੋਂ ਅਲੱਗ ਰਹਿੰਦਾ ਸੀ। ਭਾਵੇਂ ਦਰਸ਼ਨ ਸਿੰਘ ਨੇ ਇਸ ਘਟਨਾ ਨੂੰ ਖੁਦਕੁਸ਼ੀ ਦੱਸਿਆ ਹੈ ਪਰ ਪੁਲਿਸ ਵੱਲੋਂ ਕੀਤੀ ਸਖ਼ਤੀ ਕਾਰਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਇਸ ਸਬੰਧੀ ਪੁਸ਼ਟੀ ਕਰਦਿਆਂ ਦਰਸ਼ਨ ਸਿੰਘ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਉਸ ਦੀ ਪਤਨੀ ਚਰਿੱਤਰਹੀਣ ਸੀ, ਜਿਸ ਨੂੰ ਉਹ ਬਰਦਾਸ਼ਤ ਨਹੀਂ ਸੀ ਕਰਦਾ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀਪਾ ਦੇ ਬਿਆਨਾਂ ਦੇ ਅਧਾਰ ‘ਤੇ 302 ਦਾ ਪਰਚਾ ਦਰਜ ਕਰਕੇ ਲਾਸ਼ ਪੋਸਟ ਮਾਰਟਮ ਲਈ ਰਾਜਪੁਰਾ ਦੇ ਏ ਪੀ ਜੈਨ ਹਸਪਤਾਲ ਵਿਚ ਭੇਜ ਦਿੱਤੀ ਹੈ।

 

 
ਪੰਜਾਬ ਅਸੰਬਲੀ ਦਾ ਬਜ਼ਟ ਸੈਸ਼ਨ ਸ਼ੁਰੂ PRINT ਈ ਮੇਲ

ਚੰਡੀਗੜ੍ਹ,3 ਜੁਲਾਈ   :ਪੰਜਾਬ ਵਿਧਾਨ ਸਭਾ ਦਾ ਬਜ਼ਟ ਸੈਸ਼ਨ ਅੱਜ ਚੰਡੀਗੜ੍ਹ 'ਚ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਪੂਰੇ ਦਿਨ ਤੱਕ ਉਠਾ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਸ਼ੋਕ ਮਤਾ ਪੇਸ਼ ਕੀਤਾ। ਉਨ੍ਹਾਂ ਤੋਂ ਬਾਅਦ ਸਦਨ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਵਿਰੋਧੀ ਧਿਰ ਦੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਰਤੀ ਜਨਤਾ ਪਾਰਟੀ ਵਲੋਂ ਮਨੋਰੰਜਨ ਕਾਲੀਆ ਅਤੇ ਆਜ਼ਾਦ ਗਰੁੱਪ ਵਲੋਂ ਚਰਨਜੀਤ ਸਿੰਘ ਚੰਨੀ ਨੇ ਸ਼ੋਕ ਮਤੇ ਦੀ ਪ੍ਰੋੜਤਾ ਕੀਤੀ। ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਕਾਰਨ ਸੁਖਬੀਰ ਬਾਦਲ ਸਦਨ ਵਿਚ ਨਾ ਆਏ ਜਦਕਿ ਨੂਰਮਹਿਲ ਤੋਂ ਪਿਛਲੇ ਦਿਨੀਂ ਚੋਣ ਜਿੱਤਣ ਵਾਲੀ ਅਕਾਲੀ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਪਹਿਲੀ ਵਾਰ ਸਦਨ 'ਚ ਹਾਜ਼ਰ ਹੋਏ। ਭਾਵੇਂ ਕਿ ਅੱਜ ਸਦਨ ਦੀ ਕਾਰਵਾਈ ਸ਼ਾਂਤੀਪੂਰਨ ਰਹੀ ਪਰ ਆਉਣ ਵਾਲੇ ਦਿਨਾਂ 'ਚ ਵਿਰੋਧੀ ਧਿਰ

ਅੱਗੇ ਪੜੋ....
 
ਜਾਂਚ ਵਿਚ ਕੋਤਾਹੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਹਾਈਕੋਰਟ ਵੱਲੋਂ ਤਾੜਨਾ PRINT ਈ ਮੇਲ

ਚੰਡੀਗੜ੍ਹ,3 ਜੁਲਾਈ  : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕਿਹਾ ਕਿ ਜੇ ਕੋਈ ਜਾਂਚ ਅਧਿਕਾਰੀ ਸਬੰਧ ਕੇਸ ਦੇ ਰਿਕਾਰਡ ਸਮੇਤ ਅਦਾਲਤ ਵਿਚ ਹਾਜ਼ਰ ਨਹੀਂ ਹੁੰਦਾ ਤਾਂ ਫਿਰ ਉਸੇ ਖਿਲਾਫ ਕਾਰਵਾਈ ਦਾ ਫੈਸਲਾ ਲਿਆ ਜਾਵੇਗਾ। ਜ਼ਮਾਨ ਦੇ ਇਕ ਮਾਮਲੇ ਵਿਚ ਜਾਂਚ ਅਧਿਕਾਰੀ ਦੀ ਨਾਕਾਮੀ ਦਾ ਨੋਟਿਸ ਲੈਂਦਿਆਂ ਜਸਟਿਸ ਹਰਬੰਸ ਲਾਲ ਨੇ ਫਿਰੋਜ਼ਪੁਰ ਦੇ ਐਸ ਐਸ ਪੀ ਨੂੰ ਹਦਾਇਤ ਕੀਤੀ ਕਿ ਅਦਾਲਤ ਨੂੰ ਦੱਸਿਆ ਜਾਵੇ ਕਿ ਅਜਿਹੀ ਗਲਤੀ ਕਰਨ ਵਾਲੇ ਅਧਿਕਾਰੀ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ। ਇਸ ਮੰਤਵ ਵਾਸਤੇ ਐਸ ਐਸ ਪੀ ਨੂੰ ਵੀ ਅਦਾਲਤ ਵਿਚ ਹਾਜ਼ਰ ਰਹਿਣ ਦਾ ਆਦੇਸ਼ ਦਿੱਤਾ ਗਿਆ।
 à¨—ੰਗਾਨਗਰ ਦੇ ਵਾਸੀ ਮਹਿੰਦਰ ਪ੍ਰਤਾਪ ਦੀ ਜ਼ਮਾਨਤ ਸਬੰਧੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਸਟਿਸ ਹਰਬੰਸ ਲਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ 29 ਅਪਰੈਲ 2009 ਨੂੰ ਆਇਦ ਕੀਤੇ ਗਏ ਸਨ ਤੇ ਮਾਮਲੇ ਦੀ ਅਗਲੀ ਸੁਣਵਾਈ 14 ਮਈ 2009 'ਤੇ ਪਾ ਦਿੱਤੀ ਗਈ ਸੀ ਪਰ ਉਸ ਦਿਨ ਫੋਰਸ ਦੀ ਘਾਟ ਕਾਰਨ ਜੇਲ੍ਹ ਅਧਿਕਾਰੀਆਂ ਵੱਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਿਆ।
 

ਅੱਗੇ ਪੜੋ....
 
<< Start < Prev 1171 1172 1173 1174 1175 Next > End >>

Results 10558 - 10566 of 10572

Advertisements