:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਰਮੇਸ਼ ਇੰਦਰ ਸਿੰਘ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਬਣੇ PRINT ਈ ਮੇਲ

ਚੰਡੀਗੜ੍ਹ, 29 ਜੂਨ,  : ਪੰਜਾਬ ਦੇ ਰਾਜਪਾਲ ਜਨਰਲ (ਸੇਵਾਮੁਕਤ) ਡਾ. ਐਸ.ਐਫ.ਰੋਡਰਿਗਜ, ਪੀ.ਵੀ.ਐਸ.ਐਮ. ਵੀ.ਐਸ.ਐਮ ਨੇ ਸ਼ ਰਮੇਸ਼ ਇੰਦਰ ਸਿੰਘ ਨੂੰ ਅੱਜ ਪੰਜਾਬ ਰਾਜ ਭਵਨ ਵਿਖੇ ਬਤੌਰ ਰਾਜ ਮੁੱਖ ਚੋਣ ਕਮਿਸ਼ਨਰ ਪੰਜਾਬ ਵਜੋਂ ਇੱਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ। ਇਸ ਤੋਂ ਪਹਿਲਾ ਮੁੱਖ ਸਕੱਤਰ ਸ੍ਰੀ ਐਸ.ਸੀ.ਅਗਰਵਾਲ ਨੇ ਰਾਜਪਾਲ ਤੋਂ ਸਮਾਗਾਮ ਦੀ ਕਾਰਵਾਈ ਸ਼ੁਰੂ ਕਰਨ ਦੀ ਆਗਿਆ ਲਈ। ਇਸ ਤੋਂ  ਤੁਰੰਤ ਬਾਅਦ ਸ਼ ਰਮੇਸ਼ ਇੰਦਰ ਸਿੰਘ ਨੇ ਰਾਜਪਾਲ ਵਲੋ' ਸਹੁੰ ਚੁੱਕ ਪੇਪਰ ਤੇ ਕੀਤੇ ਹਸਤਾਖਰਾਂ'ਤੇ ਕਾਉ'ਟਰ ਹਸਤਾਖਰ ਕੀਤੇ। ਇਸ ਮੌਕੇ ਤੇ ਪੰਜਾਬ ਦੇ ਮਾਲ ਮੰਤਰੀ ਸ਼ ਅਜੀਤ ਸਿੰਘ ਕੋਹਾੜ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ਼ ਡੀ.ਐਸ.ਗੁਰੂ, ਡੀ.ਜੀ.ਪੀ. ਪੰਜਾਬ, ਸ੍ਰੀ ਕੇ.ਕੇ.ਅੱਤਰੀ, ਰਾਜ ਸੂਚਨਾ ਕਮਿਸ਼ਨਰ ਸਮੇਤ ਸ੍ਰੀ ਰੂਪਨ ਦਿਉਲ ਬਜਾਜ, ਲੈਫਟੀਨੈ'ਟ ਜਨਰਲ ਪ੍ਰਮੋਦ ਕੁਮਾਰ ਗਰੋਵਰ (ਸੇਵਾਮੁਕਤ), ਸ਼ ਕੁਲਬੀਰ ਸਿੰਘ, ਸ਼ ਪੀ.ਪੀ.ਐਸ.ਗਿੱਲ, ਸ੍ਰੀ ਆਰ.ਕੇ.ਗੁਪਤਾ, ਸ਼ ਸੁਰਿੰਦਰ ਸਿੰਘ ਤੇ ਸ਼ ਡੀ.ਐਸ. ਕਾਹਲੋਂ ਸਕੱਤਰ/ਰਾਜਪਾਲ, .ਸ਼ ਐਮ.ਪੀ.ਸਿੰਘ, ਪੰਜਾਬ

ਅੱਗੇ ਪੜੋ....
 
ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ PRINT ਈ ਮੇਲ
ਚੰਡੀਗੜ੍ਹ, 29 ਜੂਨ :ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ। ਅੱਜ ਗਰਮੀ ਨਾਲ ਜਲੰਧਰ ਤੇ ਲੁਧਿਆਣਾ ਵਿਚ ਦੋ-ਦੋ, ਬਠਿੰਡਾ, ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਵਿਖੇ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਲੁਧਿਆਣਾ ਵਿਚ ਦੁਗਰੀ ਰੋਡ ਸਥਿਤ ਮਾਤਾ ਪੈਲਸ ਕੋਲ ਇਕ ਰਿਕਸ਼ਾ ਚਾਲਕ ਦੀ ਗਰਮੀ ਨਾਲ ਮੌਤ ਹੋ ਗਈ। ਉਹ ਰਿਕਸ਼ੇ 'ਤੇ ਸੁੱਤਾ ਪਿਆ ਹੀ ਸਵਾਸ ਤਿਆਗ ਗਿਆ। ਲੁਧਿਆਣਾ 'ਚ ਗਰਮੀ ਨਾਲ ਦੂਸਰੀ ਮੌਤ ਮਾਤਾ ਰਾਣੀ ਚੌਕ 'ਚ ਇਕ 40 ਸਾਲਾ ਭਿਖਾਰੀ ਦੀ ਹੋਈ।
ਮਾਨਸੂਨ ਵਰਖਾ 'ਚ ਦੇਰੀ ਹੋਣ ਦਾ ਇਹ ਮਤਲਬ ਨਹੀਂ ਕਿ ਦੇਸ਼ ਵਿਚ ਸੋਕੇ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ 12 ਦਿਨ ਲੇਟ ਹੋਣ ਵਾਲੀ ਇਸ ਮਾਨਸੂਨ ਨਾਲ
ਅੱਗੇ ਪੜੋ....
 
ਸਕੂਲੀ ਬੁਨਿਆਦੀ ਢਾਂਚੇ 'ਚ ਪੰਜਾਬ ਨੰਬਰ ਇੱਕ ਸੂਬਾ PRINT ਈ ਮੇਲ

ਚੰਡੀਗੜ੍ਹ 28 ਜੂਨ:ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆਂ ਕਰਵਾਉਣ ਵਿਚ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਹੈ। ਪੰਜਾਬ ਨੇ ਇਸ ਸਬੰਧ ਵਿਚ ਦਿੱਲੀ ਨੂੰ ਪਛਾੜ ਦਿੱਤਾ ਹੈ ਜੋ ਕਿ ਹੁਣ ਦੂਜੇ ਥਾਂ 'ਤੇ ਚਲੀ ਗਈ ਹੈ। ਪੰਜਾਬ ਦਾ ਬੁਨਿਆਦੀ ਢਾਂਚਾ ਇਨਡੈਕਸ 0.917 ਹੈ ਜੋ ਦਿੱਲੀ ਦੇ ਇਨਡੈਕਸ 0.909 ਤੋ' ਜ਼ਿਆਦਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਏਥੇ ਪੰਜਾਬ ਦੀ ਸਿੱਖਿਆ ਮੰਤਰੀ ਡਾ.ਉਪਿੰਦਰ ਜੀਤ ਕੌਰ ਨੇ ਦੱਸਿਆ ਕਿ ਇਹ ਸਿੱਖਿਆ ਵਿਕਾਸ ਇਨਡੈਕਸ (ਈ.ਡੀ.ਆਈ) 'ਤੇ ਅਧਾਰਿਤ ਹੈ ਜੋ ਨੈਸ਼ਨਲ ਯੂਨੀਵਰਸਿਟੀ ਆਫ ਐਜੂਕੇਸ਼ਨਲ ਪਲੈਨਿੰਗ ਐਡ ਐਡਮਨਿਸਟਰੇਸ਼ਨ (ਐਨ.ਯੂ.ਈ.ਪੀ.ਏ.) ਦੁਆਰਾ ਤਿਆਰ ਕੀਤਾ ਗਿਆ ਹੈ। ਇਹ ਇਕ ਉਚ ਪੱਧਰ ਦੀ ਸੰਸਥਾ ਹੈ ਜੋ ਭਾਰਤ ਸਰਕਾਰ ਦੇ ਮਾਨਵੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਦੁਆਰਾ ਸਥਾਪਿਤ ਕੀਤੀ ਗਈ ਹੈ। ਇਹ ਨਾ ਸਿਰਫ ਭਾਰਤ ਵਿਚ ਸਗੋਂ ਦੱਖਣੀ ਏਸ਼ੀਆ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਯੋਜਨਾਬੰਦੀ ਅਤੇ ਪ੍ਰਬੰਧ ਦੇ ਸਬੰਧ ਵਿਚ ਕਾਰਜ ਕਰਦੀ ਹੈ। ਉਨ੍ਹਾਂ ਦੱਸਿਆ ਕਿ ਐਨ.ਯੂ.ਈ.ਪੀ.ਏ. ਵੱਲੋਂ ਸਾਲ 2007-08 ਦੇ ਅੰਕੜਿਆਂ ਅਧਾਰਿਤ ਕੀਤੇ ਗਏ ਵਿਸ਼ਲੇਸ਼ਣ ਅਨੁਸਾਰ ਪੰਜਾਬ ਵਿਚ 18508 ਸਰਕਾਰੀ ਸਕੂਲ ਹਨ ਜਿਨ੍ਹਾਂ ਵਿਚੋਂ 65.23 ਫੀਸਦੀ ਸਕੂਲਾਂ ਵਿਚ ਖੇਡ ਦੇ ਮੈਦਾਨ ਹਨ, ਜਦਕਿ

ਅੱਗੇ ਪੜੋ....
 
ਅਕਾਲੀ ਭਾਜਪਾ ਆਗੂਆਂ ਵੱਲੋਂ ਮਿਲ ਕੇ ਚੱਲਣ ਦੀ ਲੋੜ 'ਤੇ ਜ਼ੋਰ PRINT ਈ ਮੇਲ

ਚੰਡੀਗੜ੍ਹ, 28 ਜੂਨ  :  ਸ਼੍ਰੋਮਣੀ ਅਕਾਲੀ ਦਲ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿਚ ਭਾਜਪਾ ਦੀ ਲੀਡਰਸ਼ਿਪ ਨੇ ਇਕੱਠ ਹੋ ਕੇ ਚੱਲ ਦੇ ਨਾਲ ਨਾਲ ਅਕਾਲੀ ਲੀਡਰਸ਼ਿਪ ਨਾਲ ਬਰਾਬਰੀ ਦੇ ਸਬੰਧਾਂ 'ਤੇ ਵੀ ਜ਼ੋਰ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਮੁੱਖ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਆਗੂਆਂ ਦਾ ਪੂਰਾ ਮਾਣ ਸਤਿਕਾਰ ਕਾਇਮ ਰੱਖਣ ਦਾ ਭਰੋਸਾ ਦਿੱਤਾ ਹੈ।
 à©›à¨¿à¨•à¨°à¨¯à©‹à¨— ਹੈ ਕਿ ਅਕਾਲੀ ਵਿਧਾਇਕ ਸਰਬਜੀਤ ਸਿੰਘ ਮੱਕੜ ਦਾ ਸਥਾਨਕ ਸਰਕਾਰਾਂ ਮੰਤਰੀ ਮਨੋਰੰਜਨ ਕਾਲੀਆ ਨਾਲ ਟਕਰਾਅ ਹੋਣ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲਕਦਮੀ 'ਤੇ ਦੋਵੇਂ ਪਾਰਟੀਆਂ ਦੇ ਸਬੰਧਾਂ ਵਿਚ ਆਏ ਸੁਖਾਵੇਂ ਮੌੜ ਬਾਅਦ ਇਹ ਪਹਿਲੀ ਮੀਟਿੰਗ ਸੀ ਪਰ ਇਸ ਮੀਟਿੰਗ ਵਿਚ ਵੀ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਧਰਮ ਵਿਚ ਬਰਾਬਰੀ ਦਾ ਰਿਸ਼ਤਾ ਕਾਇਮ  ਰੱਖਣ ਲਈ ਜ਼ੋਰ ਦਿੱਤਾ ਇਸ ਤੋਂ ਪਹਿਲਾਂ ਇਕ ਮੀਟਿੰਗ ਵਿਚ ਭਾਜਪਾ ਪ੍ਰਧਾਨ ਅਤੇਦੋ ਹੋਰ ਸੀਨੀਅਰ ਆਗੂਆਂ ਨੇ ਮੱਕੜ ਕਾਲੀਆ

ਅੱਗੇ ਪੜੋ....
 
ਪੰਜਾਬ 'ਚ ਬਿਜਲੀ ਦੀ ਮਾਰ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ PRINT ਈ ਮੇਲ

ਚੰਡੀਗੜ੍ਹ,27 ਜੂਨ  :ਬਿਜਲੀ ਸੰਕਟ ਨਾਲ ਜੂਝ ਰਹੇ ਪੰਜਾਬ ਵਿਚ ਬਿਜਲੀ, ਪਾਣੀ ਦੀ ਕਿੱਲਤ ਅਤੇ ਵਗਦੀ ਲੂ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਪੰਜਾਬ ਵਿਚ 16 ਤੋਂ 18 ਘੰਟਿਆਂ ਦੇ ਕੱਟ ਲੱਗ ਰਹੇ ਹਨ। ਕਿਸਾਨਾਂ ਨੂੰ 8 ਘੰਟੇ ਬਿਜਲੀ ਨਹੀਂ ਮਿਲ ਰਹੀ, ਦੂਜੇ ਪਾਸੇ ਉਦਯੋਗਿਕ ਉਤਪਾਦਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬਿਜਲੀ ਸੰਕਟ ਅਤੇ ਗਰਮੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰ ਦੇ ਤਾਜ਼ਾ ਆਦੇਸ਼ ਤੋਂ ਬਾਅਦ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਖੁੱਲ੍ਹਿਆ ਕਰਨਗੇ। ਅਗਲਾ ਆਦੇਸ਼ ਆਉਣ ਤੱਕ ਇਹ ਹੁਕਮ ਲਾਗੂ ਰਹਿਣਗੇ। ਚੇਤੇ ਰਹੇ ਕਿ ਪਿਛਲੇ ਦਿਨੀਂ ਸਰਕਾਰ ਨੇ ਬਿਜਲੀ ਕਿੱਲਤ ਘਟਾਉਣ ਲਈ ਸਰਕਾਰੀ ਦਫ਼ਤਰਾਂ 'ਚ ਏਸੀ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਸੀ। ਨਾਲ ਹੀ ਸਰਕਾਰ ਨੇ ਲੋਕਾਂ ਨੂੰ ਬਿਜਲੀ ਦੀ ਬੱਚਤ ਕਰਨ ਦੀ ਅਪੀਲ ਵੀ ਕੀਤੀ ਸੀ। ਸਮਝਿਆ ਜਾ ਰਿਹਾ ਹੈ ਕਿ

ਅੱਗੇ ਪੜੋ....
 
<< Start < Prev 1171 1172 1173 1174 1175 Next > End >>

Results 10567 - 10572 of 10572

Advertisements