ਸੂਬੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ |
|
|
 ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ --03ਦਸੰਬਰ-(MDP)-- ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ
ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼
ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ‘ਮਿਸ਼ਨ-100% ਗਿਵ
ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ
ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ
|
ਅੱਗੇ ਪੜੋ....
|
|
NRI ਪੰਜਾਬੀਆਂ ਲਈ ਮਾਨ ਸਰਕਾਰ ਦੀ ਪਹਿਲਕਦਮੀ, ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ਚੁੱਕਿਆ ਇਹ ਕਦਮ |
|
|
ਚੰਡੀਗੜ੍ਹ --29ਨਵੰਬਰ-(MDP)-- ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ
ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ
ਨਾਲ ਮਿਲਣੀ’ ਨਾਮਕ 5 ਪ੍ਰੋਗਰਾਮ ਕਰਵਾਏਗੀ। ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ
ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26
ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ।
|
ਅੱਗੇ ਪੜੋ....
|
|
ਕਾਮਨਵੈਲਥ ਖੇਡਾਂ ਚ ਮੈਡਲ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ |
|
|
ਚੰਡੀਗੜ੍ਹ --29ਨਵੰਬਰ-(MDP)-- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ
ਸੰਧਵਾਂ ਨੇ ਕਾਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ 'ਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ
ਹਰਜਿੰਦਰ ਕੌਰ ਨੂੰ ਉੱਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ।
ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿਚ ਆਪਣੇ ਦਫ਼ਤਰ ਵਿਖੇ ਇਹ
ਚੈੱਕ ਪ੍ਰਦਾਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ
|
ਅੱਗੇ ਪੜੋ....
|
|
ਪਾਕਿਸਤਾਨ ਤੋਂ ਆਏ ਦੋ ਡਰੋਨਾਂ ਵਿਚੋਂ ਇਕ ਨੂੰ ਮਹਿਲਾ ਕਾਂਸਟੇਬਲਾਂ ਨੇ ਹੇਠਾਂ ਸੁੱਟਿਆ |
|
|
 ਗੁਰਦਾਸਪੁਰ --29ਨਵੰਬਰ-(MDP)-- ਬੀਤੀ ਰਾਤ ਸਰਹੱਦੀ ਸੁਰੱਖਿਆ ਕਰਮੀਆਂ ਨੇ ਚੌਕਸੀ ਦਿਖਾਉਂਦੇ
ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਭਾਰਤੀ ਸਰਹੱਦ ’ਚ ਪਾਕਿਸਤਾਨ ਤੋਂ ਆ ਰਹੇ ਦੋ ਡਰੋਨਾਂ
’ਚੋਂ ਇਕ ਨੂੰ ਮਹਿਲਾ ਕਾਂਸਟੇਬਲਾਂ ਵੱਲੋਂ ਗੋਲੀਬਾਰੀ ਕਰਕੇ ਹੇਠਾਂ ਸੁੱਟਿਆ ਅਤੇ ਇਕ ਨੂੰ
ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਮਾ ਸੁਰੱਖਿਆ ਬਲ
ਦੇ ਗੁਰਦਾਸਪੁਰ ਸੈਕਟਰ ਦੇ ਡੀ. ਆਈ. ਜੀ. ਪ੍ਰਭਾਕਰ ਜੋਸ਼ੀ ਨੇ
|
ਅੱਗੇ ਪੜੋ....
|
|
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ |
|
|
ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਨਿਮਾਣੀ ਤੇ ਨਿਤਾਣੀ ਭਾਰਤੀ
ਆਤਮਾ ਨੂੰ ਹਲੂਣਦਿਆਂ ਉਸ ਦੇ ਹੱਕ ਤੇ ਫ਼ਰਜ ਚੇਤੇ ਕਰਾਏ। ਗੁਰੂ ਜੀ ਦੀ ਸ਼ਹਾਦਤ ਸਿਰਫ ਭਾਰਤ
ਲਈ ਹੀ ਨਹੀਂ, ਸਗੋਂ ਸਮੁੱਚੇ ਸੰਸਾਰ ਲਈ ਹੀ ਚਾਨਣ ਮੁਨਾਰਾ ਹੈ। ਅੱਜ ਇਸ ਗੱਲ ਦੀ ਵੱਡੀ
ਲੋੜ ਹੈ ਕਿ ਗੁਰੂ ਜੀ ਦੀ ਸ਼ਹਾਦਤ ਦੇ ਸੁਨੇਹੇ ਨੂੰ ਸਮਝਦਿਆਂ ਧਰਮ ਦੀ ਰੌਸ਼ਨੀ ’ਚ ਹੱਕ-ਸੱਚ
’ਤੇ ਪਹਿਰਾ ਦਿੱਤਾ ਜਾਵੇ ਤਾਂ ਜੋ ਅਧਰਮ ਤੇ ਅਨਿਆਂ ਦਾ ਖਾਤਮਾ ਹੋ ਸਕੇ। ਇਹ ਵੀ ਸੱਚ ਹੈ
ਕਿ ਅੱਜ ਅੰਤਰਰਾਸ਼ਟਰੀ ਪੱਧਰ ’ਤੇ ਧਰਮਾਂ ਦੀ ਆਪਸੀ ਖਿਚੋਤਾਣ, ਵੈਰ ਵਿਰੋਧ, ਮਨੁੱਖਤਾ
ਨੂੰ ਮਲੀਆਮੇਟ ਕਰਨ ਦਾ ਵਾਤਾਵਰਣ ਬਣਿਆ ਹੋਇਆ ਹੈ, ਅਜਿਹੇ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ
ਦਾ ਸੰਦੇਸ਼ ਸੰਸਾਰ ’ਚ ਸ਼ਾਂਤੀ ਸਥਾਪਿਤ ਕਰਨ ’ਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਸੋ ਆਓ,
ਪਾਤਸ਼ਾਹ ਜੀ ਦੀ ਯਾਦ ’ਚ ਜੁੜ ਕੇ ਆਪਾ ਪੜਚੋਲ ਕਰਦਿਆਂ ਗੁਰੂ ਜੀ ਵਲੋਂ ਦਰਸਾਏ ਮਾਰਗ ’ਤੇ
ਚੱਲਣ ਦਾ ਅਹਿਦ ਕਰੀਏ।
|
ਅੱਗੇ ਪੜੋ....
|
|
|
|
<< Start < Prev 1 2 3 4 5 6 7 8 9 10 Next > End >>
|
Results 28 - 36 of 10364 |