:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਤੋਂ ਖ਼ਬਰਾਂ
ਥਾਣੇਦਾਰਾਂ ਤੇ ਸ਼ਿਕੰਜਾ ਕੱਸਣ ਦੀ ਤਿਆਰੀ ਚ ਮਾਨ ਸਰਕਾਰ, ਦਿੱਤੀ ਚਿਤਾਵਨੀ PRINT ਈ ਮੇਲ
cm13722.jpgਚੰਡੀਗੜ੍ਹ :--13ਜੁਲਾਈ-(MDP)--ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਲਗਾਤਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੁਣ ਪੰਜਾਬ ਪੁਲਸ ਦੇ ਥਾਣੇਦਾਰਾਂ 'ਤੇ ਹੈ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਥਾਣੇਦਾਰਾਂ
ਅੱਗੇ ਪੜੋ....
 
ਟੌਲ ਪਲਾਜ਼ੇ ’ਤੇ ਵਿਵਾਦ: ਖਲੀ ’ਤੇ ਟੌਲ ਮੁਲਾਜ਼ਮ ਨੂੰ ਥੱਪੜ ਮਾਰਨ ਦੇ ਦੋਸ਼ PRINT ਈ ਮੇਲ
2022_7largeimg_1080920595.jpgਚੰਡੀਗੜ੍ਹ, --12ਜੁਲਾਈ-(MDP)-- ਉੱਘੇ ਰੈਸਲਰ ਦਲੀਪ ਰਾਣਾ ਉਰਫ ਦਿ ਗਰੇਟ ਖਲੀ ’ਤੇ ਟੌਲ ਮੁਲਾਜ਼ਮ ਨੂੰ ਥੱਪੜ ਮਾਰਨ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਟੌਲ ਮੁਲਾਜ਼ਮਾਂ ਨੇ ਖਲੀ ਦੀ ਕਾਰ ਘੇਰ ਲਈ। ਇਸ ਤੋਂ ਬਾਅਦ ਪੁਲੀਸ ਨੇ ਖਲੀ ਨੂੰ ਸੁਰੱਖਿਅਤ ਬਾਹਰ ਕੱਢਿਆ। ਟੌਲ ਮੁਲਾਜ਼ਮਾਂ ਦਾ ਦੋਸ਼ ਹੈ ਕਿ ਉਨ੍ਹਾਂ ਖਲੀ ਦਾ ਪਛਾਣ ਪੱਤਰ ਮੰਗਿਆ ਸੀ ਪਰ ਉਨ੍ਹਾਂ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ ਤੇ ਥੱਪੜ ਮਾਰਿਆ। ਲੁਧਿਆਣਾ ਪੁਲੀਸ ਨੇ ਦੱਸਿਆ ਹੈ ਕਿ ਹਾਲੇ ਤਕ ਇਸ ਸਬੰਧੀ ਕਿਸੇ ਨੇ ਵੀ ਸ਼ਿਕਾਇਤ ਦਰਜ ਨਹੀਂ ਕਰਵਾਈ। ਇਸ ਸਬੰਧੀ ਖਲੀ ਨੇ ਸ਼ਿਕਾਇਤ ਵੀ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਉਹ ਜਲੰਧਰ ਤੋਂ ਕਰਨਾਲ ਜਾ ਰਹੇ ਸਨ ਕਿ ਫਿਲੌਰ ਲਾਗਲੇ ਲਾਡੋਵਾਲ ਟੌਲ ਪਲਾਜ਼ੇ ’ਤੇ ਟੌਲ ਮੁਲਾਜ਼ਮਾਂ ਨੇ ਖਲੀ ਨੂੰ ਫੋਟੋ ਖਿਚਵਾਉਣ ਲਈ ਪ੍ਰੇਸ਼ਾਨ ਕੀਤਾ। ਉਨ੍ਹਾਂ ਨੂੰ ਕਾਰ ਤੋਂ ਉਤਰਨ ਲਈ ਕਿਹਾ ਗਿਆ। ਏਜੰਸੀ
 
SAD ਦਾ CM ਮਾਨ ਨੂੰ ਅਲਟੀਮੇਟਮ, ਕਿਹਾ-ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਸਰੰਡਰ ਕਰਨ ਵਾਲਾ ਬਿਆਨ 20 ਤੱਕ ਲੈਣ ਵਾਪਸ PRINT ਈ ਮੇਲ
akali12722.jpgਚੰਡੀਗੜ੍ਹ --12ਜੁਲਾਈ-(MDP)-- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਲਟੀਮੇਟਮ ਦਿੱਤਾ ਕਿ ਉਹ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਸਰੰਡਰ ਕਰਨ ਵਾਲਾ ਆਪਣਾ ਬਿਆਨ 20 ਜੁਲਾਈ ਤੱਕ ਵਾਪਸ ਲੈ ਲੈਣ ਅਤੇ ਇਸ ਲਈ ਮੁਆਫ਼ੀ ਮੰਗਣ, ਨਹੀਂ ਤਾਂ ਸਾਰੀਆਂ ਸਿਆਸੀ ਪਾਰਟੀਆਂ ਮਿਲ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸਾਂਝਾ ਸੰਘਰਸ਼ ਸ਼ੁਰੂ ਕਰਨਗੀਆਂ। ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਥਾਂ
ਅੱਗੇ ਪੜੋ....
 
ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ : ਅਮਨ ਅਰੋੜਾ PRINT ਈ ਮੇਲ
arora_12722.jpgਚੰਡੀਗੜ੍ਹ --12ਜੁਲਾਈ-(MDP)-- ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ। ਇਹ ਗੱਲ ਪੰਜਾਬ ਦੇ ਨਵੇਂ ਬਣੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੇ।
ਅੱਗੇ ਪੜੋ....
 
ਅਕਾਲੀਆਂ ਨੇ ਕੇਂਦਰ ਨਾਲ ਮਿਲ ਕੇ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕੀਤਾ: ਮਾਨ PRINT ਈ ਮੇਲ
mn11722.jpgਅੰਮ੍ਰਿਤਸਰ,  --11ਜੁਲਾਈ-(MDP)-- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਨੇ ਚੰਡੀਗੜ੍ਹ ਤੋਂ ਆਪਣਾ ਦਾਅਵਾ ਨਹੀਂ ਛੱਡਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਿਰੋਧੀਆਂ ਵੱਲੋਂ ਇਸ ਬਾਰੇ ਗ਼ਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਕੇਂਦਰ ਨਾਲ ਮਿਲੀਭੁਗਤ ਕਰਕੇ ਚੰਡੀਗੜ੍ਹ ਤੋਂ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਗਿਆ ਹੈ
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 37 - 45 of 10240

Advertisements

Advertisement