:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਲੋਕ ਸਭਾ ’ਚ ਦਿੱਲੀ ਸੇਵਾਵਾਂ ਬਿੱਲ ਪੇਸ਼ ; ਸ਼ਾਹ ਨੇ ਕਿਹਾ- ਵਿਰੋਧੀ ਧਿਰ ਦਾ ਵਿਰੋਧ ਸਿਆਸਤ ਤੋਂ ਪ੍ਰੇਰਿਤ PRINT ਈ ਮੇਲ
2023_8image_16_08_413952113shah-ll.jpgਨਵੀਂ ਦਿੱਲੀ -02ਅਗਸਤ-(MDP)- ਭਾਰੀ ਹੰਗਾਮੇ ਦਰਮਿਆਨ ਸਰਕਾਰ ਨੇ ਆਖਰਕਾਰ ਲੋਕ ਸਭਾ ਵਿਚ ਦਿੱਲੀ ਸੇਵਾਵਾਂ ਆਰਡੀਨੈਂਸ ਨੂੰ ਬਦਲਣ ਲਈ ਬਿੱਲ ਪੇਸ਼ ਕੀਤਾ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸਨੂੰ ਪੇਸ਼ ਕੀਤਾ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਲਈ ਕਾਨੂੰਨ ਬਣਾਉਣ ਦਾ ਅਧਿਕਾਰ ਸੰਸਦ ਨੂੰ ਹੈ। ਇਸ ’ਤੇ ਇਤਰਾਜ਼ ਕਰਨਾ ਸਿਆਸਤ ਤੋਂ ਪ੍ਰੇਰਿਤ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ
ਅੱਗੇ ਪੜੋ....
 
ਲੋਕਾਂ ਤੇ ਪੁਲਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ, CM ਮਾਨ ਨੇ ਲਾਂਚ ਕੀਤੀ ਇਹ ਐਪ PRINT ਈ ਮੇਲ
2023_8image_22_18_204520461untitledsaff-ll.jpgਲੁਧਿਆਣਾ -01ਅਗਸਤ-(MDP)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਸ ਦੀ ‘ਟਰੈਫਿਕ ਹਾਕਸ’ ਐਪ- ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਇਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ। ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਲੁਧਿਆਣਾ ਟਰੈਫਿਕ ਪੁਲਸ ਦੀ ਇਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਂ, ਫੋਨ ਨੰਬਰ ਅਤੇ ਈਮੇਲ ਰਾਹੀਂ ਇਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।
ਅੱਗੇ ਪੜੋ....
 
ਅਮਰੀਕੀ ਪੁਲਸ ’ਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ’ਤੇ ਜਥੇਦਾਰ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ PRINT ਈ ਮੇਲ

2023_7image_02_08_226883897safggggss-ll.jpgਅੰਮ੍ਰਿਤਸਰ -30ਜੁਲਾਈ-(MDP)- ਅਮਰੀਕਾ ਦੇ ਨਿਊਯਾਰਕ ਦੀ ਪੁਲਸ ’ਚ ਸਿੱਖ ਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਮਰੀਕਾ ਦੀ ਸਰਬਪੱਖੀ ਉੱਨਤੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਰਾਜਨੀਤੀ ਤੋਂ ਲੈ ਕੇ ਸੁਰੱਖਿਆ, ਤਕਨੀਕੀ ਅਤੇ ਵਿਗਿਆਨ ਦੇ ਖੇਤਰ ਤੱਕ ਸਿੱਖਾਂ ਨੇ ਆਪਣੀ ਲਿਆਕਤ, ਮਿਹਨਤ ਅਤੇ ਈਮਾਨਦਾਰੀ ਨਾਲ ਵੱਡੀਆਂ ਮੱਲਾਂ ਮਾਰੀਆਂ ਹਨ।

ਅੱਗੇ ਪੜੋ....
 
ਹੜ੍ਹ ਪੀੜਤ ਲੋਕਾਂ ਲਈ ਰਾਹਤ ਭਰੀ ਖ਼ਬਰ, ‘ਸਰਬੱਤ ਦਾ ਭਲਾ’ ਸੰਸਥਾ ਵੱਲੋਂ ਹੜ੍ਹਾਂ ’ਚ ਨੁਕਸਾਨੇ ਘਰਾਂ ਦਾ ਸਰਵੇ ਸ਼ੁਰੂ PRINT ਈ ਮੇਲ
broe.jpgਜਲੰਧਰ -30ਜੁਲਾਈ-(MDP)- ਪੰਜਾਬ ’ਚ ਆਏ ਹੜ੍ਹਾਂ ਤੋਂ ਬਾਅਦ ਬੇਸ਼ੱਕ ਕਈ ਥਾਵਾਂ ’ਤੇ ਬਾਰਿਸ਼ ਜਾਰੀ ਹੈ ਅਤੇ ਸਰਕਾਰ ਵੱਲੋਂ ਵੀ ਮਦਦ ਅਜੇ ਵਿਚਾਰ ਅਧੀਨ ਹੈ ਪਰ ਸੂਬੇ ਦੀਆਂ ਸਮਾਜਿਕ ਸੰਸਥਾਵਾਂ ਨੇ ਆਪਣਾ ਕੰਮ ਤੇਜ਼ ਕਰ ਦਿੱਤਾ ਹੈ। ਸਮਾਜਿਕ ਸੰਸਥਾ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਹੜ੍ਹਾਂ ਨਾਲ ਟੁੱਟੇ ਘਰਾਂ ਦਾ ਸਰਵੇ ਜਾਰੀ ਹੈ, ਜੋ 15 ਦਿਨਾਂ ਤੱਕ ਚੱਲੇਗਾ। ਸਰਵੇ ਤੋਂ ਤੁਰੰਤ ਬਾਅਦ ਸੰਸਥਾ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਨਾਲ
ਅੱਗੇ ਪੜੋ....
 
ਮੂਸੇਵਾਲਾ ਕਤਲਕਾਂਡ : ਸਚਿਨ ਬਿਸ਼ਨੋਈ ਨੂੰ ਲਿਆਂਦਾ ਜਾਵੇਗਾ ਭਾਰਤ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ PRINT ਈ ਮੇਲ
2023_7image_21_18_384446061untitledsaassassassa.jp-ll.jpgਨੈਸ਼ਨਲ ਡੈਸਕ -30ਜੁਲਾਈ-(MDP)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ ਹੋ ਗਈ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਵੀ ਅੱਜ ਰਾਤ ਤੱਕ ਅਜ਼ਰਬੈਜਾਨ ਪਹੁੰਚ ਜਾਵੇਗੀ। ਸਪੈਸ਼ਲ ਸੈੱਲ ਦੀ ਟੀਮ ਅਗਲੇ ਦੋ ਦਿਨਾਂ ਵਿਚ ਅਜ਼ਰਬੈਜਾਨ ਤੋਂ ਸਚਿਨ ਬਿਸ਼ਨੋਈ ਨੂੰ ਲੈ ਕੇ ਦਿੱਲੀ ਪੁੱਜੇਗੀ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 46 - 54 of 10572

Advertisements