:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਪੌਂਗ ਡੈਮ ਤੋਂ ਫਿਰ ਛੱਡਿਆ 39286 ਕਿਊਸਿਕ ਪਾਣੀ, ਬਿਆਸ ਦਰਿਆ ’ਚ ਆਏ ਪਾਣੀ ਨਾਲ ਲੋਕ ਸਹਿਮੇ PRINT ਈ ਮੇਲ
2023_7image_22_08_069956591ssafffssssss-ll.jpgਹਾਜੀਪੁਰ -22ਜੁਲਾਈ-(MDP)- ਤਲਵਾੜਾ ਦੇ ਪੌਂਗ ਡੈਮ ਤੋਂ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵੱਲੋਂ ਅੱਜ ਲਗਾਤਾਰ ਚੌਥੇ ਦਿਨ ਵੀ 39286 ਕਿਊਸਿਕ ਪਾਣੀ ਛੱਡੇ ਜਾਣ ਅਤੇ ਇਲਾਕੇ ’ਚ ਪਏ ਭਾਰੀ ਮੀਂਹ ਨਾਲ ਬਿਆਸ ਦਰਿਆ ’ਚ ਆਏ ਭਾਰੀ ਹੜ੍ਹ ਕਾਰਨ ਹਿਮਾਚਲ ਤੇ ਪੰਜਾਬ ਦੇ ਕਈ ਪਿੰਡਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਖ਼ਤਰੇ ਦੇ ਖ਼ਦਸ਼ੇ ਨੂੰ ਵੇਖਦੇ ਹੋਏ ਡੈਮ ’ਚੋਂ ਸਪਿਲਵੇਅ ਰਾਹੀਂ 21324 ਕਿਊਸਿਕ ਪਾਣੀ ਅਤੇ ਪਾਵਰ ਹਾਊਸ ਰਾਹੀਂ 17962 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆ ਹੈ। ਅੱਜ ਸ਼ਾਮ 6 ਵਜੇ ਪੌਂਗ ਡੈਮ ਝੀਲ ਵਿਚ ਪਾਣੀ ਦੀ ਆਮਦ 57356 ਕਿਊਸਿਕ ਤੇ ਅੱਜ ਝੀਲ ’ਚ ਪਾਣੀ ਦਾ ਪੱਧਰ 1375.14 ਫੁੱਟ ਨੋਟ ਕੀਤਾ ਗਿਆ।
ਅੱਗੇ ਪੜੋ....
 
‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ PRINT ਈ ਮੇਲ
b_mn.jpgਚੰਡੀਗੜ੍ਹ -22ਜੁਲਾਈ-(MDP)- ਆਈ. ਏ. ਐੱਸ./ਆਈ. ਪੀ. ਐੱਸ./ਆਈ. ਆਰ. ਐੱਸ. ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਸੂਬੇ ’ਚ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ. ਪੀ. ਐੱਸ. ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿਚ ਸੂਬੇ ਦੇ ਘਟਦੇ ਅਨੁਪਾਤ ’ਤੇ ਚਿੰਤਾ ਪ੍ਰਗਟਾਈ।
ਅੱਗੇ ਪੜੋ....
 
Breaking: ਫਗਵਾੜਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਪਤੀ-ਪਤਨੀ ਨੂੰ ਅਗਵਾ ਕਰਨ ਵਾਲੇ ਨਿਹੰਗ ਸਿੰਘ ਗ੍ਰਿਫ਼ਤਾਰ PRINT ਈ ਮੇਲ
fgvarra_pol.jpgਫਗਵਾੜਾ:-22ਜੁਲਾਈ-(MDP)- ਫਗਵਾੜਾ ਪੁਲਸ ਨੇ ਨਿਹੰਗ ਸਿੰਘਾਂ ਵੱਲੋਂ ਕੁੱਟਮਾਰ ਮਗਰੋਂ ਅਗਵਾ ਕੀਤੇ ਪਤੀ-ਪਤਨੀ ਨੂੰ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਅੱਗੇ ਪੜੋ....
 
ਗੁਰਬਾਣੀ ਪ੍ਰਸਾਰਣ ਦੇ ਮਾਮਲੇ ਚ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਇਹ ਆਦੇਸ਼ PRINT ਈ ਮੇਲ

jthedar.jpgਅੰਮ੍ਰਿਤਸਰ -21ਜੁਲਾਈ-(MDP)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਕ ਆਦੇਸ਼ ਜਾਰੀ ਕੀਤਾ ਗਿਆ ਹੈ। ਆਦੇਸ਼ ਮੁਤਾਬਕ ਜਥੇਦਾਰ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਜਿੰਨੀ ਦੇਰ ਤੱਕ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਟੀ. ਵੀ. ਚੈਨਲ ਦਾ ਪ੍ਰਬੰਧ ਨਹੀਂ ਕਰਦੀ ਉਨੀ ਦੇਰ ਤੱਕ ਜਿਹੜੇ ਪਹਿਲਾਂ ਤੋਂ ਪ੍ਰਬੰਧ ਚੱਲ ਰਹੇ ਹਨ, ਉਨ੍ਹਾਂ ਨੂੰ ਇਸੇ ਤਰ੍ਹਾਂ ਜਾਰੀ ਰੱਖ ਕੇ ਅੱਗੇ ਵਧਾਇਆ ਜਾਵੇ ਤਾਂ ਜੋ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹਿ ਜਾਵੇ। 

ਅੱਗੇ ਪੜੋ....
 
ਕੱਚੇ ਅਧਿਆਪਕਾਂ ਨੂੰ ਲੈ ਕੇ ਵੱਡੀ ਖ਼ਬਰ, CM ਮਾਨ ਸੇਵਾਵਾਂ ਪੱਕੀਆਂ ਕਰਨ ਦੇ ਸੌਂਪਣਗੇ ਪੱਤਰ PRINT ਈ ਮੇਲ
2023_7image_21_31_420360905sfffaffssss-ll.jpgਚੰਡੀਗੜ੍ਹ -21ਜੁਲਾਈ-(MDP)- ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ’ਚ ਮੁਕੰਮਲ ਕਰਵਾਇਆ ਜਾ ਰਿਹਾ ਹੈ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 55 - 63 of 10572

Advertisements