|
ਸੰਗਰੂਰ ਦੀ ਜ਼ਿਮਨੀ ਚੋਣ ਕਿਵੇਂ ਕਾਂਗਰਸ ਤੇ ਅਕਾਲੀ ਦਲ ਸਣੇ ਪੰਜਾਬ ’ਚ ਪਾਰਟੀਆਂ ਦਾ ਭਵਿੱਖ ਤੈਅ ਕਰ ਸਕਦੀ ਹੈ |
|
|
ਸੰਗਰੂਰ --23ਜੂਨ-(MDP)-- ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਹ ਚੋਣ ਪੰਜਾਬ
ਵਿੱਚ ਪੰਜ ਸਿਆਸੀ ਪਾਰਟੀਆਂ ਦਾ ਭਵਿੱਖ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਸੱਤਾਧਾਰੀ
ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ),
ਕਾਂਗਰਸ ਅਤੇ ਭਾਜਪਾ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਉਪਰ ਟੇਕ ਰੱਖੀ ਜਾ ਰਹੀ ਹੈ। ਇਹ ਜ਼ਿਮਨੀ ਚੋਣ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉੱਪਰ ਵੀ ਅਸਰ ਦਿਖਾ ਸਕਦੀ ਹੈ। ਇਸ
ਸੀਟ ਤੋਂ ਭਗਵੰਤ ਮਾਨ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਹਨ। ਮੁੱਖ ਮੰਤਰੀ ਮੰਤਰੀ ਬਣਨ
ਤੋਂ ਬਾਅਦ ਭਗਵੰਤ ਮਾਨ ਦੇ ਅਸਤੀਫ਼ੇ ਮਗਰੋਂ ਇਹ ਸੀਟ ਖਾਲੀ ਹੋ ਗਈ ਸੀ।ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਕਿ ਸੰਗਰਰ ਜ਼ਿਮਨੀ ਚੋਣ ਲਈ ਕਿਹੜੇ ਅਹਿਮ ਮੁੱਦੇ ਹਨ।
|
ਅੱਗੇ ਪੜੋ....
|
|
ਸੰਗਰੂਰ ਜ਼ਿਮਨੀ ਚੋਣ : ਵੋਟਰਾਂ ਨੇ ਨਹੀਂ ਦਿਖਾਇਆ ਉਤਸ਼ਾਹ, 50 ਫ਼ੀਸਦੀ ਤੋਂ ਵੀ ਘੱਟ ਹੋਈ ਵੋਟਿੰਗ |
|
|
ਸੰਗਰੂਰ --23ਜੂਨ-(MDP)-- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ
ਲੋਕਾਂ ਨੇ ਬਿਲਕੁਲ ਵੀ ਉਤਸ਼ਾਹ ਨਹੀਂ ਦਿਖਾਇਆ, ਜਿਸ ਕਰਕੇ ਸੱਤਾਧਿਰ ਆਮ ਆਦਮੀ ਪਾਰਟੀ
ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਬਹੁਤ ਲੋਕ
ਦਿਖਾਈ ਦਿੱਤੇ। ਲੋਕਾਂ ਵੱਲੋਂ ਵੋਟਾਂ ਪ੍ਰਤੀ ਘੱਟ ਰੁਚੀ ਦਿਖਾਉਣ ਕਰਕੇ ਮੁੱਖ ਮੰਤਰੀ
ਭਗਵੰਤ ਮਾਨ ਵੱਲੋਂ ਚੋਣ ਕਮਿਸ਼ਨ ਤੋਂ ਪੋਲਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਕੀਤੀ
ਗਈ
|
ਅੱਗੇ ਪੜੋ....
|
|
ਸਰਕਾਰੀ ਕਣਕ ਪਲੰਥਾਂ ’ਚ 1.90 ਕਰੋੜ ਦਾ ਘਪਲਾ, ਵਿਭਾਗ ਵੱਲੋਂ ਚੈਕਿੰਗ ’ਤੇ ਮਾਮਲਾ ਦਰਜ |
|
|
ਮੋਗਾ --23ਜੂਨ-(MDP)-- ਜ਼ਿਲ੍ਹਾ ਮੋਗਾ ਦੇ ਬਾਘਾ
ਪੁਰਾਣਾ ਵਿਖੇ ਕਣਕ ਦੇ ਪਲੰਥਾਂ 'ਚ 1.90 ਕਰੋੜ ਦੀ ਕਣਕ ਖੁਰਦ-ਬੁਰਦ ਕਰਨ ਦਾ ਮਾਮਲਾ
ਸਾਹਮਣੇ ਆਇਆ ਹੈ, ਜਿਸ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੀਤੀ ਚੈਕਿੰਗ
ਮਗਰੋਂ ਸਮਾਧ ਭਾਈ ਕੇਂਦਰ ਦੇ ਨਿਰੀਖਕ ਸਮੇਤ 2 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਇਹ ਸ਼ਿਕਾਇਤ ਮਿਲੀ ਸੀ
ਕਿ ਬਾਘਾ
|
ਅੱਗੇ ਪੜੋ....
|
|
ਕਿਵੇਂ ਸ਼ਿਕੰਜੇ ਚ ਆਏ ਮੂਸੇਵਾਲਾ ਦੇ ਕਾਤਲ, HGS ਧਾਲੀਵਾਲ ਨੇ ਖੋਲ੍ਹੇ ਰਾਜ਼ |
|
|
ਜਲੰਧਰ/ਨਵੀਂ ਦਿੱਲੀ --22ਜੂਨ-(MDP)-- ਦਿੱਲੀ ਦੇ ਸਪੈਸ਼ਲ ਸੀ. ਪੀ. HGS
ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਬਾਰੇ ਕਈ ਅਹਿਮ ਖੁਲਾਸੇ ਕੀਤੇ ਹਨ। 29 ਮਈ
ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ 'ਚ
ਹੁਣ ਤੱਕ ਕੀ-ਕੀ ਖੁਲਾਸੇ ਹੋ ਚੁੱਕੇ ਹਨ ਜਾਂ ਅਜੇ ਕੋਈ ਖੁਲਾਸਾ ਬਾਕੀ ਹੈ, ਬਾਰੇ
ਧਾਲੀਵਾਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਜਿਸ ਨੂੰ ਸਕਿਓਰਿਟੀ ਵੀ ਮਿਲੀ ਹੋਈ ਸੀ,
|
ਅੱਗੇ ਪੜੋ....
|
|
|
|
<< Start < Prev 1 2 3 4 5 6 7 8 9 10 Next > End >>
|
Results 73 - 81 of 10240 |