:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਵੱਡੀ ਖ਼ਬਰ : ਐੱਸ. ਜੀ. ਪੀ. ਸੀ. ਵਲੋਂ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਰੱਦ PRINT ਈ ਮੇਲ
shiromni_com.jpgਅੰਮ੍ਰਿਤਸਰ --26ਜੂਨ-(MDP)-- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਗਏ ਇਜਲਾਸ ਵਿਚ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ ਹੈ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੇ ਗਏ ਇਜਲਾਸ ਦੌਰਾਨ ਇਸ ਸੋਧ ਐਕਟ ਖ਼ਿਲਾਫ਼ ਮਤਾ ਪਾਸ ਕਰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ ਅਤੇ
ਅੱਗੇ ਪੜੋ....
 
ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸੂਬੇ ਦੇ ਪਿੰਡਾਂ ਨੂੰ ਲੈ ਕੇ ਕੀਤਾ ਇਹ ਫ਼ੈਸਲਾ PRINT ਈ ਮੇਲ
bhg.jpgਚੰਡੀਗੜ੍ਹ --26ਜੂਨ-(MDP)-- ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਤਾਂ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ
ਅੱਗੇ ਪੜੋ....
 
ਸਾਈਟ ’ਤੇ ਗਏ ਬਿਨਾਂ ਤੇ ਦਫ਼ਤਰਾਂ ’ਚ ਬੈਠ ਕੇ ਹੀ ਸੜਕਾਂ ਦੇ ਐਸਟੀਮੇਟ ਬਣਾਉਣ ਵਾਲੇ ਨਿਗਮ ਅਧਿਕਾਰੀ ਹੁਣ ਫਸਣਗੇ PRINT ਈ ਮੇਲ
ngr_nigm.jpgਜਲੰਧਰ --24ਜੂਨ-(MDP)-- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਲੰਧਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਕੁਝ ਮਹੀਨੇ ਪਹਿਲਾਂ 52 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ, ਜਿਸ ਤਹਿਤ ਜਲੰਧਰ ਨਿਗਮ ਨੇ 2 ਪੜਾਵਾਂ ਵਿਚ ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਐਸਟੀਮੇਟ ਤਿਆਰ ਕੀਤੇ ਸਨ। ਪਹਿਲੇ ਪੜਾਅ ਵਿਚ 26 ਕਰੋੜ ਦੇ ਟੈਂਡਰ ਲਾਏ ਗਏ ਪਰ ਚੋਣਾਵੀ ਕੋਡ ਆਫ਼ ਕੰਡਕਟ ਲੱਗ ਜਾਣ ਕਾਰਨ ਉਸ ਵਿਚੋਂ ਕਈ ਕੰਮ ਰੁਕ ਗਏ, ਜਿਨ੍ਹਾਂ ਨੂੰ ਹੁਣ ਪੂਰਾ ਕਰਵਾਇਆ ਜਾ ਰਿਹਾ ਹੈ। ਇਸੇ ਦੌਰਾਨ ਨਿਗਮ ਅਧਿਕਾਰੀਆਂ ਨੇ 28 ਕਰੋੜ ਰੁਪਏ ਦੇ ਹੋਰ ਐਸਟੀਮੇਟ ਤਿਆਰ ਕੀਤੇ, ਜਿਨ੍ਹਾਂ ਦੇ ਵੀ ਟੈਂਡਰ ਲਾਏ ਜਾ ਚੁੱਕੇ ਹਨ।
ਅੱਗੇ ਪੜੋ....
 
ਕੋਈ ਚਾਲ ਤਾਂ ਨਹੀਂ ਨਵੇਂ ਜਥੇਦਾਰ ਦੀ ਨਿਯੁਕਤੀ : ਢੀਂਡਸਾ PRINT ਈ ਮੇਲ
dindsa.jpgਲੁਧਿਆਣਾ --24ਜੂਨ-(MDP)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਐੱਮ. ਪੀ. ਸੁਖਦੇਵ ਸਿੰਘ ਢੀਂਡਸਾ ਨੇ ਅੱਜ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਚੰਗੇ ਫੈਸਲੇ ਲੈਣਗੇ। ਪਿਛਲੇ ਸਮੇਂ ਦੀਆਂ ਹੋਈਆਂ ਮਾੜੀਆਂ ਘਟਨਾਵਾਂ  ਬੇਅਦਬੀ, ਡੇਰਾ ਮੁਖੀ ਦੀ ਮੁਆਫ਼ੀ, ਗੁੰਮ ਹੋਏ 328 ਸਰੂਪਾਂ ਦੀ ਜਾਂਚ, ਗੁਰਬਾਣੀ ਦੇ ਚੈਨਲ ਦੀ ਮੰਗ,
ਅੱਗੇ ਪੜੋ....
 
ਭਾਜਪਾ ਦੀ ਫਤਿਹਗੜ੍ਹ ਸਾਹਿਬ ’ਚ ਰੈਲੀ ਦੌਰਾਨ ਅਸ਼ਵਨੀ ਸ਼ਰਮਾ ਨੇ ਮਹਾਗੱਠਜੋੜ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ PRINT ਈ ਮੇਲ
2023_6image_20_33_401489918pmmodiegyptaasaa-ll.jpgਫਤਿਹਗੜ੍ਹ ਸਾਹਿਬ --24ਜੂਨ-(MDP)-- ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋ ਜਾਣ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਹਰੇਕ ਲੋਕ ਸਭਾ ਹਲਕੇ ਵਿਚ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਲਕੇ ਅੰਦਰ ਬੂਥ ਪੱਧਰ ’ਤੇ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਸੋਹਣ ਫਾਰਮ ਵਿਚ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਰੇ ਹੀ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 82 - 90 of 10572

Advertisements