:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਸੁਖਬੀਰ ਸਿੰਘ ਬਾਦਲ ਭਲਕੇ ਕਰਨਗੇ ਪਿੰਡ ਜੈਮਲਵਾਲਾ ਦਾ ਦੌਰਾ PRINT ਈ ਮੇਲ
4314501__a.jpgਮੰਡੀ ਲਾਧੂਕਾ,  -12ਅਕਤੂਬਰ-(MDP)- ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਬਾਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਬੱਬੂ ਜੈਮਲਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ, ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੱਲ੍ਹ 13 ਅਕਤੂਬਰ ਨੂੰ ਦੁਪਹਿਰ 2 ਵਜੇ ਪਿੰਡ ਜੈਮਲਵਾਲਾ ਵਿਖੇ ਪਹੁੰਚ ਕੇ ਹਲਕਾ ਜਲਾਲਾਬਾਦ ਦੇ ਪਿੰਡਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ।
 
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਰਹੇ ਭਰਤ ਇੰਦਰ ਚਹਿਲ ਨੂੰ ਵੱਡੀ ਰਾਹਤ PRINT ਈ ਮੇਲ
2023_8image_16_40_578115916chahal-ll.jpgਚੰਡੀਗੜ੍ਹ -04ਅਕਤੂਬਰ-(MDP)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚਹਿਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵਲੋਂ ਚਹਿਲ ਖ਼ਿਲਾਫ ਆਦਮਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਸੀ। ਇਸ ਦੌਰਾਨ ਕਈ ਵਾਰ ਵਿਜੀਲੈਂਸ ਨੇ ਸੰਮਨ ਭੇਜ ਕੇ ਭਰਤ ਇੰਦਰ ਸਿੰਘ ਚਹਿਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਆਖਿਆ ਸੀ ਪਰ ਇਸ ਦੇ ਬਾਵਜੂਦ ਵੀ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ।
ਅੱਗੇ ਪੜੋ....
 
ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ PRINT ਈ ਮੇਲ
2023_10image_16_17_346047555bgm-ll.jpgਪਟਿਆਲਾ -02ਅਕਤੂਬਰ-(MDP)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। à¨®à¨¹à¨¾à¨¤à¨®à¨¾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ,
ਅੱਗੇ ਪੜੋ....
 
‘ਆਪ’ ਆਗੂ ਦੀਪਕ ਬਾਲੀ ਨੇ ਕੱਸਿਆ ਮਨਪ੍ਰੀਤ ਬਾਦਲ ਤੇ ਤੰਜ, ਕਿਹਾ ਗ਼ਾਲਿਬ ਕਿੱਥੇ ਲੁਕੇ ਹੋ ? PRINT ਈ ਮੇਲ
2023_10image_11_46_297544986deepak-ll.jpgਚੰਡੀਗੜ੍ਹ -02ਅਕਤੂਬਰ-(MDP)- ਗ੍ਰਿਫ਼ਤਾਰੀ ਡਰੋਂ ਰੂਪਪੋਸ਼ ਹੋਏ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਤੰਜ ਕੱਸਿਆ ਹੈ। à¨¦à©€à¨ªà¨• ਬਾਲੀ ਨੇ ਕਿਹਾ ਹੈ ਕਿ ਦਲੇਰਾਨਾ ਤਬੀਅਤ ਦੇ ਮਾਲਕ ਈਮਾਨਦਾਰੀ ਤੇ ਸਾਦਗੀ ਦੇ ਫਰਜ਼ੀ ਮੁਜੱਸਮੇ ਅਤੇ ਪੰਜਾਬ ਦੇ ਨਕਲੀ ਗ਼ਾਲਿਬ ਮਨਪ੍ਰੀਤ ਸਿੰਘ ਬਾਦਲ ਕਿੱਥੇ ਲੁਕੇ ਹਨ? ਗ੍ਰਿਫ਼ਤਾਰੀ ਡਰੋਂ ਅੰਡਰਗਰਾਊਂਡ ਹੋਏ ਮਨਪ੍ਰੀਤ ਬਾਦਲ
ਅੱਗੇ ਪੜੋ....
 
5 ਕਰੋੜ ਦੀ ਹੈਰੋਇਨ, 80 ਹਜ਼ਾਰ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਣੇ 3 ਗ੍ਰਿਫ਼ਤਾਰ PRINT ਈ ਮੇਲ
2023_10image_18_27_283221892rahul12345673456789012-ll.jpgਤਰਨਤਾਰਨ/ਝਬਾਲ -02ਅਕਤੂਬਰ-(MDP)-  ਥਾਣਾ ਝਬਾਲ ਦੀ ਪੁਲਸ ਨੇ 2 ਮੁਲਜ਼ਮਾਂ ਨੂੰ 1 ਕਿਲੋ 103 ਗ੍ਰਾਮ ਹੈਰੋਇਨ, 80 ਹਜ਼ਾਰ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ 3 ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 1 2 3 4 5 6 7 8 9 10 Next > End >>

Results 10 - 18 of 10572

Advertisements