:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਲੋਕਾਂ ਤੱਕ ਪਹੁੰਚਾਇਆ ਜਾਵੇਗਾ ਮਾਨ ਸਰਕਾਰ ਦੀਆਂ ਜਨਹਿਤ ਪਾਲਿਸੀਆਂ ਦਾ ਸਿੱਧਾ ਲਾਭ : ਬਲਕਾਰ ਸਿੰਘ PRINT ਈ ਮੇਲ
2023_6image_14_13_394832610balkar-ll.jpgਜਲੰਧਰ --18ਜੂਨ-(MDP)-- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਜਨਹਿਤ ਦੀਆਂ ਪਾਲਿਸੀਆਂ ਦਾ ਸਿੱਧਾ ਲਾਭ ਲੋਕਾਂ ਤਕ ਪਹੁੰਚਾਇਆ ਜਾਏਗਾ। ਉਕਤ ਸ਼ਬਦ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਚੋਪੜਾ ਟਾਊਨਸ਼ਿਪ ਵੈੱਲਫੇਅਰ ਸੋਸਾਇਟੀ (ਰਜਿ.) ਵੱਲੋਂ ਜਲੰਧਰ ਕੁੰਜ ’ਚ ਉਨ੍ਹਾਂ ਦੇ ਲੋਕਲ ਬਾਡੀਜ਼ ਮੰਤਰੀ ਬਣਨ ਨੂੰ ਲੈ ਕੇ ਆਯੋਜਿਤ ਸਨਮਾਨ ਸਮਾਰੋਹ ਨੂੰ ਸੰਬੋਧਿਤ ਕਰਨ ਦੌਰਾਨ ਕਹੇ।
ਅੱਗੇ ਪੜੋ....
 
ਮਾਨ ਸਰਕਾਰ ਵਿਰੁੱਧ ਜਲੰਧਰ 'ਚ ਰੋਸ ਪ੍ਰਦਰਸ਼ਨ ਕੱਲ੍ਹ PRINT ਈ ਮੇਲ
4200695__d57356652.jpgਡਾ. ਹਮਦਰਦ ਵਲੋਂ ਸਵੇਰੇ 9 ਵਜੇ ਪੁੱਜਣ ਦਾ ਸੱਦਾ
ਜਲੰਧਰ, --17ਜੂਨ-(MDP)-- ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਦੀਆਂ ਸਮੂਹ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੂੰ 19 ਜੂਨ ਸੋਮਵਾਰ ਸਵੇਰੇ 9 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਪ੍ਰੈੱਸ 'ਤੇ ਹਮਲਿਆਂ ਅਤੇ ਅਦਾਰਾ 'ਅਜੀਤ' ਦੇ ਖ਼ਿਲਾਫ਼ ਮਾਨ ਸਰਕਾਰ ਵਲੋਂ ਧਾਰਨ ਕੀਤੀਆਂ ਗਈਆਂ ਦਮਨਕਾਰੀ ਨੀਤੀਆਂ ਦੇ ਖ਼ਿਲਾਫ਼ ਕੀਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ |

ਅੱਗੇ ਪੜੋ....
 
8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’ ਗ੍ਰਿਫ਼ਤਾਰ PRINT ਈ ਮੇਲ
mdp____6.pnguntitled_daku.jpg354241531_262065433168524_2411960494611656472_n.jpgਲੁਧਿਆਣਾ --17ਜੂਨ-(MDP)-- ਲੁਧਿਆਣਾ ਵਿਚ ਸੀ. ਐੱਮ. ਐੱਸ. ਕੰਪਨੀ ਵਿਚ 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਘਟਨਾ ਦੀ ਮਾਸਟਰ ਮਾਈਂਡ ਮਨਦੀਪ ਕੌਰ ਉਰਫ ਡਾਕੂ ਹਸੀਨਾ ਨੂੰ ਆਖਿਰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਉੱਤਰਾਖੰਡ ਤੋਂ ਭਗੌੜੀ ਮਨਦੀਪ ਕੌਰ ਉਰਫ ਮੋਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਸ ਨੇ ਸੀ. ਐੱਮ. ਐੱਸ. ਕੈਸ਼ ਰੋਬਰੀ ਕੇਸ ਨੂੰ ਹੱਲ ਕਰ ਲਿਆ ਹੈ।
ਅੱਗੇ ਪੜੋ....
 
ਕਰੋੜਾਂ ਦੀ ਲੁੱਟ ਮਗਰੋਂ ‘ਡਾਕੂ ਹਸੀਨਾ’ ਤੇ ਪਤੀ ਕਿਉਂ ਗਏ ਸ੍ਰੀ ਹੇਮਕੁੰਟ ਸਾਹਿਬ, ਪੁਲਸ ਕਮਿਸ਼ਨਰ ਨੇ ਕੀਤਾ ਖ਼ੁਲਾਸਾ PRINT ਈ ਮੇਲ
untitled_comishner.jpgਲੁਧਿਆਣਾ --17ਜੂਨ-(MDP)-- ਲੁਧਿਆਣਾ ਵਿਚ ਸੀ. ਐੱਮ. ਐੱਸ. ਕੰਪਨੀ ਵਿਚ 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਘਟਨਾ ਦੀ ਮਾਸਟਰ ਮਾਈਂਡ ਮਨਦੀਪ ਕੌਰ ਉਰਫ ਡਾਕੂ ਹਸੀਨਾ ਨੂੰ ਆਖਿਰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਗ੍ਰਿਫ਼ਤਾਰੀ ਨੂੰ ਲੈ ਕੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਮਨਦੀਪ ਸਿੱਧੂ ਨੇ ਖ਼ੁਲਾਸਾ ਕੀਤਾ ਕਿ 8.49 ਕਰੋੜ ਦੀ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਤੇ ਉਸਦਾ
ਅੱਗੇ ਪੜੋ....
 
ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਕੀਤਾ ਜਾਰੀ PRINT ਈ ਮੇਲ
2023_6image_23_22_050527354saaafsaa-ll.jpgਚੰਡੀਗੜ੍ਹ/ਜਲੰਧਰ --13ਜੂਨ-(MDP)-- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜ਼ਨ ਦਸਤਾਵੇਜ਼’ ਜਾਰੀ ਕੀਤਾ ਅਤੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਵਿਜੇ ਕੁਮਾਰ ਜੰਝੂਆ ਤੇ ਹੋਰ ਹਾਜ਼ਰ ਸਨ। ਆਪਣੇ ਦਫ਼ਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਦਸਤਾਵੇਜ਼ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਆਰਥਿਕਤਾ ਅਤੇ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 11 12 13 14 15 16 17 18 19 20 Next > End >>

Results 91 - 99 of 10572

Advertisements