:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਦਰਬਾਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ PRINT ਈ ਮੇਲ


images.jpg14ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚ 60 ਕੁ ਸਾਲਾ ਔਰਤ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਯਤਨ ਕੀਤਾ ਪਰ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਉਸ ਨੂੰ ਬਚਾਅ ਲਿਆ। ਵਿਮਨ ਕੌਰ ਨਾਂ ਦੀ ਇਹ ਔਰਤ ਜਲੰਧਰ ਦੀ ਰਹਿਣ ਵਾਲੀ ਹੈ। ਦਰਬਾਰ ਸਾਹਿਬ ਦੀਆਂ ਪਰਿਕਰਮਾ ਦੇ ਇੰਚਾਰਜ ਕੁਲਦੀਪ ਸਿੰਘ ਫੌਜੀ ਨੇ ਦੱਸਿਆ ਕਿ ਸਾਢੇ ਕੁ ਗਿਆਰਾਂ ਵਜੇ ਦੁਖ ਭੰਜਨੀ ਬੇਰੀ ਸਾਹਿਬ ਕੋਲ ਇਸ ਔਰਤ ਨੇ ਸਰੋਵਰ ਵਿਚ ਛਾਲ ਮਾਰ ਦਿੱਤੀ। ਉੱਥੇ ਸਥਿਤ ਲੋਕਾਂ ਨੇ ਉਸੇ ਵੇਲੇ ਰੌਲਾ ਪਾ ਦਿੱਤਾ ਅਤੇ ਉੱਥੇ ਡਿਊਟੀ ਦੇ ਰਹੇ ਸੇਵਾਦਾਰ ਹਰਚੰਦ ਸਿੰਘ ਨੇ ਤੁਰੰਤ ਸਰੋਵਰ ਵਿਚ ਛਾਲ ਮਾਰ ਕੇ ਉਸ ਨੂੰ ਸਰੋਵਰ ਵਿਚੋਂ ਬਾਹਰ ਕੱਢ ਲਿਆ। ਉਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਹ ਖ਼ਤਰੇ ਤੋਂ ਬਾਹਰ ਹੈ।

 
ਬਰਖਾਸਤ ਕਲਰਕਾਂ ਨੇ ਕਾਲੇ ਕੱਪੜੇ ਪਾ ਕੇ ਲੋਹੜੀ ਮਨਾਈ PRINT ਈ ਮੇਲ
  ਮੋਹਾਲੀ14ਜਨਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਰਖਾਸਤ 134 ਕਲਰਕਾਂ ਵੱਲੋਂ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਅੱਜ 329 ਵੇਂ ਦਿਨ 'ਚ ਦਾਖਲ ਹੋ ਗਿਆ। ਅੱਜ ਇਨ੍ਹਾਂ ਕਲਰਕਾਂ ਵੱਲੋਂ ਲੋਹੜੀ ਦਾ ਤਿਉਹਾਰ ਕਾਲੇ ਚੋਗੇ ਪਾਕੇ ਮਨਾਇਆ ਗਿਆ। ਕੜਕਦੀ ਠੰਢ ਦੇ ਬਾਵਜੂਦ ਧਰਨੇ 'ਚ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਲ ਹੋਈਆਂ। ਇਸ ਮੌਕੇ ਬੋਲਦਿਆਂ ਧਰਨਾਕਾਰੀ ਰਘਬੀਰ ਸਿੰਘ ਤੇ ਜਸਵਿੰਦਰ ਸਿੰਘ ਖੁੰਡੇਹਲਾਲ ਨੇ ਕਿਹਾ ਜਿੱਥੇ ਪੰਜਾਬ ਸਰਕਾਰ ਅੱਜ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾ ਰਹੀ ਹੈ, ਉੱਥੇ 134 ਕਲਰਕਾਂ 'ਚ
 

ਅੱਗੇ ਪੜੋ....
 
ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ PRINT ਈ ਮੇਲ
  ਲੁਧਿਆਣਾ 14ਜਨਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ : ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਕਸ਼ਿਅਪ ਰਾਜਪੂਤ/ਮਹਿਰਾ ਬਰਾਦਰੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮਲਕੀਤ ਸਿੰਘ ਅਤੇ ਨਿੱਕੀਆਂ-ਨਿੱਕੀਆਂ ਬੱਚੀਆਂ
 

ਅੱਗੇ ਪੜੋ....
 
ਮਾਘੀ ਮੇਲੇ ਤੇ ਮੁਕਤਸਰ ਵਿਚ ਸਿਆਸੀ ਪਾਰਟੀਆਂ ਨੇ ਕੀਤੀ ਇਕ ਦੂਜੇ ਤੇ ਦੁਸ਼ਣਬਾਜ਼ੀ PRINT ਈ ਮੇਲ

Happy Makar Sankranti Festival  2009ਮੁਕਤਸਰ14ਜਨਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ : ਕਾਂਗਰਸ ਨੂੰ ਪੰਜਾਬ ਦੀ ਦੁਸ਼ਮਣ ਨੰਬਰ 'ਇੱਕ' ਪਾਰਟੀ ਕਰਾਰ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਇਸ ਪਾਰਟੀ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਬਾਰੇ ਕੁਝ ਨਹੀਂ ਕੀਤਾ। ਇਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਹੀ ਬਣਾਈਆਂ ਹਨ। ਇਸ ਲਈ ਪੰਜਾਬ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਨੂੰ ਕਦੇ ਵੀ ਮੂੰਹ ਨਾ ਲਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੇਲਾ ਮਾਘੀ ਮੌਕੇ ਅਕਾਲੀ

ਅੱਗੇ ਪੜੋ....
 
ਜਲੰਧਰੀਏ ਰੋਜ਼ਾਨਾ 1 ਕਰੋੜ ਦੀ ਡਕਾਰ ਜਾਂਦੇ ਨੇ ਸ਼ਰਾਬ PRINT ਈ ਮੇਲ

  ਜਲੰਧਰ14ਜਨਵਰੀ :-ਮੀਡੀਆ ਦੇਸ਼ ਪੰਜਾਬ ਬਿਊਰੋ : ਠੰਢ ਦੇ ਵਧ ਰਹੇ ਕਹਿਰ ਕਾਰਨ ਭਾਵੇਂ ਦੂਜੇimagescab6wt6w.jpg ਸਾਰੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਹੇ ਹਨ, ਪਰ ਸ਼ਰਾਬ ਦੇ ਠੇਕੇਦਾਰਾਂ ਦੀਆਂ ਠੰਢ ਕਾਰਨ ਪੌਂ ਬਾਰਾਂ ਹੋ ਰਹੀਆਂ ਹਨ। ਸ਼ਰਾਬ ਦੇ ਠੇਕੇਦਾਰਾਂ ਅਨੁਸਾਰ ਉਨ੍ਹਾਂ ਦੀ ਰੋਜ਼ਾਨਾ ਸ਼ਰਾਬ ਦੀ ਵਿਕਰੀ ਪਹਿਲਾਂ 50 ਲੱਖ ਰੁਪਏ ਸੀ, ਜੋ ਠੰਢ ਵਧਣ ਕਾਰਨ 1 ਕਰੋੜ ਰੁਪਏ ਤੱਕ ਪੁੱਜ ਗਈ ਹੈ। ਜਾਣਕਾਰੀ ਅਨੁਸਾਰ ਜਲੰਧਰ 'ਚ 100 ਦੇ ਕਰੀਬ ਸ਼ਰਾਬ ਦੇ ਠੇਕੇ ਹਨ ਤੇ ਇੱਕ ਠੇਕੇ ਤੋਂ ਰੋਜ਼ਾਨਾ ਲਗਭਗ ਔਸਤਨ 5 ਲੱਖ ਦੀ ਸ਼ਰਾਬ ਵਿਕਦੀ ਸੀ। ਅੱਜ ਕੱਲ੍ਹ ਠੰਢ ਤੇ ਲੋਹੜੀ ਦੇ ਤਿਉਹਾਰ ਕਾਰਨ ਇਹ ਵਿਕਰੀ ਦੁਗਣੀ ਹੋ ਗਈ। ਠੇਕੇਦਾਰਾਂ ਨੇ ਦੱਸਿਆ ਕਿ ਠੰਢ ਕਾਰਨ 'ਰਮ' ਜ਼ਿਆਦਾ

 

ਅੱਗੇ ਪੜੋ....
 
<< Start < Prev 1051 1052 1053 1054 1055 1056 1057 1058 1059 1060 Next > End >>

Results 9514 - 9522 of 10572

Advertisements