:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਨੋਰੰਜਨ
ਈਸ਼ਾ ਦਿਉਲ ਨੂੰ ਇੱਕ ਹੋਰ ਮੌਕਾ PRINT ਈ ਮੇਲ
ਈਸ਼ਾ ਦਿਉਲ ਨੂੰ ਲੋਕ ਭੁੱਲ ਚੁੱਕੇ ਹਨ। ਨਾ ਨਿਰਮਾਤਾ-ਨਿਰਦੇਸ਼ਕ ਉਹਨਾਂ ਨੂੰ ਆਪਣੀਆਂ ਫਿਲਮਾਂ ਵਿੱਚ ਲੈਣ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਨਾ ਹੀ ਦਰਸ਼ਕਾਂ ਨੂੰ ਉਹਨਾਂ ਦੀਆਂ ਫਿਲਮਾਂ ਦਾ ਇੰਤਜਾਰ ਹੈ। ਈਸ਼ਾ ਨੇ ਆਪਣੇ ਆਪ ਨੂੰ ਅਭਿਨੈ ਤੋਂ ਦੂਰ ਕਰ ਲਿਆ ਹੈ, ਕਿਉਂਕਿ ਉਹਨਾਂ ਨੂੰ ਮਨਪਸੰਦ ਭੂਮਿਕਾਵਾਂ ਨਹੀਂ ਮਿਲ ਰਹੀਆਂ ਹਨ।

ਅੱਗੇ ਪੜੋ....
 
ਅਸੀਨ ਦਾ ਸਪੱਸ਼ਟੀਕਰਨ PRINT ਈ ਮੇਲ
ਅਸੀਨ ਨੇ ਉਹਨਾਂ ਖ਼ਬਰਾਂ ਦਾ ਖੰਡਨ ਕੀਤਾ ਹੈ, ਜਿਹਨਾਂ ਵਿੱਚ ਦੱਸਿਆ ਗਿਆ ਹੈ ਕਿ ਉਹਨਾਂ ਨੇ ਫਰਹਾ ਖਾਨ ਦੀ ਫਿਲਮ 'ਹੈਪੀ ਨਿਊ ਈਅਰ' ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਸੀਨ ਦੇ ਅਨੁਸਾਰ ਇਹ ਖ਼ਬਰਾਂ ਬਿਨਾ ਕਿਸੇ ਅਧਾਰ ਦੇ ਲਿਖੀ ਗਈ ਹੈ, ਕਿਉਂਕਿ ਇਸ ਫਿਲਮ ਨੂੰ ਲੈ ਕੇ ਉਹਨਾਂ ਦੇ ਅਤੇ ਫਰਹਾ ਵਿਚਕਾਰ ਕਦੇ ਵੀ ਕੋਈ ਗੱਲ ਨਹੀਂ ਹੋਈ ਹੈ।

ਅੱਗੇ ਪੜੋ....
 
ਜਾਨ ਤੈਅ ਕਰਦੇ ਹਨ ਬਿਪਸ ਲਈ ਡ੍ਰੈਸ ਕੋਡ PRINT ਈ ਮੇਲ

 ਸਾਰੀ ਦੁਨੀਆ ਜਾਣਦੀ ਹੈ ਕਿ ਜਾਨ ਅਬ੍ਰਾਹਮ ਨੂੰ ਬਾਈਕਸ ਦਾ ਕਿੰਨਾ ਸ਼ੌਕ ਹੈ। ਕੁਝ ਲੋਕਾਂ ਦਾ ਤਾਂ ਮੰਨਣਾ ਹੈ ਕਿ ਹੋ ਸਕਦਾ ਹੈ ਆਪਣੀ ਪ੍ਰੇਮਿਕਾ ਬਿਪਾਸ਼ਾ ਬਸੂ ਤੋਂ ਵੀ ਜਿਆਦਾ ਉਹ ਬਾਈਕਸ ਨੂੰ ਚਾਹੁੰਦੇ ਹਨ। ਬਿਪਾਸ਼ਾ ਨੇ ਹੀ ਇਹ ਰਾਜ ਖੋਲ੍ਹਿਆ ਹੈ ਕਿ ਉਹਨਾਂ ਨੂੰ ਬਾਈਕ 'ਤੇ ਘੁੰਮਾਉਣ ਤੋਂ ਪਹਿਲਾਂ ਜਾਨ ਤਰ੍ਹਾਹੁਨਰ ਦਿਖਾਉਂਦੇ ਹਨ।

ਅੱਗੇ ਪੜੋ....
 
<< Start < Prev 161 162 163 164 165 166 167 168 169 170 Next > End >>

Results 1522 - 1524 of 1524

Advertisements

Advertisement
Advertisement
Advertisement
Advertisement
Advertisement