:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਨੋਰੰਜਨ
ਮੂਸ ਜੱਟਾਣਾ ਨੇ ‘ਬਿੱਗ ਬੌਸ ਓ. ਟੀ. ਟੀ.’ ’ਚ ਖ਼ੁਦ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ PRINT ਈ ਮੇਲ
moose jattana shocking statement in bigg boss ottਮੁੰਬਈ --14ਅਗਸਤ21-(MDP-ਬਿਊਰੋ)--‘ਬਿੱਗ ਬੌਸ ਓ. ਟੀ. ਟੀ.’ ਨੂੰ ਅਜੇ ਇਕ ਹਫ਼ਤਾ ਵੀ ਨਹੀਂ ਹੋਇਆ ਹੈ ਕਿ ਸ਼ੋਅ ਦੇ ਮੁਕਾਬਲੇਬਾਜ਼ਾਂ ਬਾਰੇ ਹੈਰਾਨੀਜਨਕ ਖ਼ੁਲਾਸੇ ਹੋ ਰਹੇ ਹਨ। ਪ੍ਰਤੀਕ-ਦਿਵਿਆ ਦੀ ਲੜਾਈ ਸ਼ੋਅ ਦੇ ਪਹਿਲੇ ਦਿਨ ਤੋਂ ਹੀ ਸੁਰਖ਼ੀਆਂ ’ਚ ਰਹੀ ਹੈ। ਇਸ ਦੌਰਾਨ ਸ਼ੋਅ ਦੇ ਇਕ ਹੋਰ ਮੁਕਾਬਲੇਬਾਜ਼ ਬਾਰੇ ਇਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਇਹ ਮੁਕਾਬਲੇਬਾਜ਼ ਕੋਈ ਹੋਰ ਨਹੀਂ, ਸਗੋਂ ਪੰਜਾਬ ਦੇ ਮੋਹਾਲੀ ਸ਼ਹਿਰ ਦੀ ਰਹਿਣ ਵਾਲੀ ਮੂਸ ਜੱਟਾਣਾ ਹੈ।
ਅੱਗੇ ਪੜੋ....
 
ਮੀਰਾਬਾਈ ਚਾਨੂ ਨਾਲ ਤਸਵੀਰ ਸਾਂਝੀ ਕਰ ਬੁਰੇ ਫਸੇ ਸਲਮਾਨ ਖ਼ਾਨ, ਹੋਏ ਟਰੋਲ PRINT ਈ ਮੇਲ
netizens troll salman khan for his image with mirabai chanu ਨਵੀਂ ਦਿੱਲੀ --12ਅਗਸਤ21-(MDP-ਬਿਊਰੋ)--  ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਇੱਕ ਤਸਵੀਰ ਕਾਰਨ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਹਾਲ ਹੀ 'ਚ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਓਲੰਪਿਕ ਚਾਂਦੀ ਤਮਗਾ ਜੇਤੂ ਮੀਰਾਬਾਈ ਚਾਨੂ ਨਾਲ ਪੋਜ਼ ਦੇ ਰਿਹਾ ਹੈ। ਸਲਮਾਨ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ 'ਚ ਇੱਕ ਹੋਰ ਗੱਲ ਜੋ ਯੂਜ਼ਰਸ ਨੇ ਦੇਖੀ ਉਹ ਸਲਮਾਨ ਖ਼ਾਨ ਦਾ ਸ਼ਾਲ।
ਅੱਗੇ ਪੜੋ....
 
ਬਲੈਕ ਬਿਕਨੀ ’ਚ ਰੂਬੀਨਾ ਨੇ ਮਚਾਇਆ ਤਹਿਲਕਾ, ਸਮੁੰਦਰ ਕੰਢੇ ਦਿੱਤੇ ਜ਼ਬਰਦਸਤ ਪੋਜ਼ (ਤਸਵੀਰਾਂ) PRINT ਈ ਮੇਲ
rubina in a black bikini poses with tehelka  poses on the beach  photos
ਮੁੰਬਈ: --12ਅਗਸਤ21-(MDP-ਬਿਊਰੋ)--‘ਬਿਗ ਬੌਸ 14’ ਫੇਮ ਰੂਬੀਨਾ ਦਿਲੈਕ ਇਨੀਂ ਦਿਨੀਂ ਗੋਆ ’ਚ ਛੁੱਟੀਆਂ ਦਾ ਮਜ਼ਾ ਲੈ ਰਹੀ ਹੈ। ਉਥੇ ਪਹੁੰਚ ਕੇ ਅਦਾਕਾਰਾ ਆਪਣੇ ਪਲਾਂ ਨੂੰ ਖ਼ਾਸ ਬਣਾਉਣ ’ਚ ਕੋਈ ਕਸਰ ਨਹੀਂ ਛੱਡਦੀ। ਇਕ ਤੋਂ ਬਾਅਦ ਇਕ ਆਪਣੇ ਬੋਲਡ ਅੰਦਾਜ਼ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਉਹ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਹਾਲ ਹੀ ’ਚ ਇਕ ਵਾਰ ਫਿਰ ਰੂਬੀਨਾ ਨੇ ਆਪਣੀਆਂ ਨਵੀਂਆਂ ਤਸਵੀਰਾਂ ਸਾਂਝੀਆਂ ਕਰ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।
ਅੱਗੇ ਪੜੋ....
 
ਰਾਜ ਕੁੰਦਰਾ ਦੀ ਗਿ੍ਰਫਤਾਰੀ ਤੋਂ ਬਾਅਦ ਗਾਇਬ ਹੈ ਸ਼ਿਲਪਾ ਸ਼ੈੱਟੀ, ਇਸ ਇਵੈਂਟ ’ਚ ਆ ਸਕਦੀ ਹੈ ਨਜ਼ਰ? PRINT ਈ ਮੇਲ
shilpa shetty missing raj kundra  s arrest  can she be seen event ਮੁੰਬਈ: --10ਅਗਸਤ21-(MDP-ਬਿਊਰੋ)-- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਇਸ ਸਮੇਂ ਬਹੁਤ ਹੀ ਮੁਸ਼ਕਿਲ ਦੌਰ ’ਚੋਂ ਲੰਘ ਰਹੀ ਹੈ। ਸ਼ਿਲਪਾ ਦਾ ਪਤੀ ਅਤੇ ਬਿਜਨੈੱਸਮੈਨ ਰਾਜ ਕੁੰਦਰਾ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਐਪ ’ਤੇ ਅਪਲੋਡ ਕਰਨ ਦੇ ਦੋਸ਼ ’ਚ ਜੇਲ੍ਹ ’ਚ ਬੰਦ ਹੈ। ਰਾਜ ਕੁੰਦਰਾ ਨੂੰ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ 19 ਜੁਲਾਈ ਨੂੰ ਗਿ੍ਰਫਤਾਰ ਕਰ ਲਿਆ ਸੀ। ਪਤੀ ਦੀ ਗਿ੍ਰਫਤਾਰੀ ਤੋਂ ਬਾਅਦ ਸ਼ਿਲਪਾ ਸੋਸ਼ਲ ਮੀਡੀਆ ਤੋਂ ਲੈ ਕੇ ਹੋਰ ਚੀਜ਼ਾਂ ਤੋਂ ਦੂਰੀ ਬਣਾ ਰੱਖੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਡਾਂਸ ਇੰਡੀਆ ਸ਼ੋਅ ਤੋਂ ਦੂਰੀ ਬਣਾ ਰੱਖੀ ਹੈ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਪਤੀ ਦੀ ਗਿ੍ਰਫਤਾਰੀ ਤੋਂ ਬਾਅਦ ਪਹਿਲੀ ਵਾਰ ਸ਼ਿਲਪਾ ਕਿਸੇ ਪਬਲਿਕ ਇੰਵੈਂਟ ’ਚ ਨਜ਼ਰ ਆ ਸਕਦੀ ਹੈ।
ਅੱਗੇ ਪੜੋ....
 
ਮਲਾਇਕਾ ਅਰੋੜਾ ਨੇ ਸਾੜ੍ਹੀ ’ਚ ਦਿੱਤੇ ਜ਼ਬਰਦਸਤ ਪੌਜ਼, ਤਸਵੀਰਾਂ ਤੋਂ ਨਹੀਂ ਹਟਣਗੀਆਂ ਨਜ਼ਰਾਂ PRINT ਈ ਮੇਲ
mlka_arora.jpgਮੁੰਬਈ --10ਅਗਸਤ21-(MDP-ਬਿਊਰੋ)-- ਮਲਾਇਕਾ ਅਰੋੜਾ ਅਕਸਰ ਆਪਣੀਆਂ ਖ਼ੂਬਸੂਰਤ ਤੇ ਕਾਤਿਲ ਅਦਾਵਾਂ ਲਈ ਜਾਣੀ ਜਾਂਦੀ ਹੈ। ਮਲਾਇਕਾ ਇਕ ਵਾਰ ਮੁੜ ਕਹਿਰ ਢਾਹੁਣ ਆ ਗਈ ਹੈ। ਉਸ ਨੇ ਹਾਲ ਹੀ ’ਚ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਕੋਈ ਵੀ ਉਸ ਦਾ ਦੀਵਾਨਾ ਹੋ ਜਾਵੇਗਾ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 55 - 63 of 1524

Advertisements

Advertisement
Advertisement
Advertisement
Advertisement
Advertisement