:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਨੋਰੰਜਨ
ਬਿਊਟੀ ਕੁਈਨ ਦੇ ਸੁਹੱਪਣ ਨੇ ਪਾਏ ਪੰਗੇ, ਨੌਕਰੀ ਤੋਂ ਹਟਾਉਣ ਦਾ ਦੱਸਿਆ ਕਾਰਨ PRINT ਈ ਮੇਲ
1 ਵਿਅਕਤੀ ਦਾ ਕਲੋਜ਼ਅੱਪ ਹੋ ਸਕਦਾ ਹੈ--22ਫਰਵਰੀ-(ਮੀਡੀਦੇਸਪੰਜਾਬ)-- ਪੂਰਬੀ ਰੋਮਾਨੀਆ ਦੀ ਮਾੱਡਲ ਤੇ ਕਈ ਸੁੰਦਰਤਾ ਮੁਕਾਬਲਿਆਂ ਦੀ ਜੇਤੂ ਨੇ ਆਪਣੇ ਅਸਤੀਫ਼ੇ ਬਾਰੇ ਅਜੀਬ ਖ਼ੁਲਾਸਾ ਕੀਤਾ ਹੈ।  27 ਸਾਲਾ ਕਲੌਡੀਆ ਅਰਦੇਲੇਨ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਹਸਪਤਾਲ ਦੀ ਨੌਕਰੀ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ। ਇਸ ਦੇ ਪਿੱਛੇ ਕਾਰਨ ਉਸ ਦਾ ‘ਬਹੁਤ ਸੁੰਦਰ ਹੋਣਾ’ ਬਣਿਆ।
ਅੱਗੇ ਪੜੋ....
 
ਹਿਮਾਂਸ਼ੀ ਖੁਰਾਣਾ ਨੇ ਕੀਤੀ ਕੰਗਨਾ ਰਣੌਤ ਦੀ ਬੋਲਤੀ ਬੰਦ, ਕਿਸਾਨਾਂ ਨੂੰ ਅੱਤਵਾਦੀ ਕਹਿਣ ’ਤੇ ਆਖੀ ਵੱਡੀ ਗੱਲ PRINT ਈ ਮੇਲ
2 ਲੋਕ ਦੀ ਫ਼ੋਟੋ ਹੋ ਸਕਦੀ ਹੈਮੁੰਬਈ --05ਫਰਵਰੀ-(ਮੀਡੀਦੇਸਪੰਜਾਬ)--  ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਹਾਲ ਹੀ ’ਚ ਅਮਰੀਕੀ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ ’ਚ ਇਕ ਟਵੀਟ ਕੀਤਾ ਸੀ, ਜਿਸ ਤੋਂ ਬਾਅਦ ਕੰਗਨਾ ਰਣੌਤ ਨੇ ਰਿਹਾਨਾ ’ਤੇ ਹਮਲਾ ਬੋਲਦਿਆਂ ਧਰਨਾ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਅੱਤਵਾਦੀ ਤਕ ਕਹਿ ਦਿੱਤਾ ਸੀ।
ਅੱਗੇ ਪੜੋ....
 
ਕਿਸਾਨ ਅੰਦੋਲਨ ਨੂੰ ਕੌਮਾਂਤਰੀ ਹਸਤੀਆਂ ਦੇੇ ਸਮਰਥਨ ’ਤੇ ਹੇਮਾ ਮਾਲਿਨੀ ਨੇ ਟਵੀਟ ਕਰ ਆਖੀ ਇਹ ਗੱਲ PRINT ਈ ਮੇਲ

1 ਵਿਅਕਤੀ ਅਤੇ ਖੜੇ ਹੋਣਾ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ --04ਫਰਵਰੀ-(ਮੀਡੀਦੇਸਪੰਜਾਬ)--  ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨ ਅੰਦੋਲਨ ਅੱਜ 71ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੌਮਾਂਤਰੀ ਹਸਤੀਆਂ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਅਮਰੀਕਨ ਪੌਪ ਸਟਾਰ ਰਿਹਾਨਾ ਸਮੇਤ ਕਈ ਕੌਮਾਂਤਰੀ ਹਸਤੀਆਂ ਨੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਆਵਾਜ਼ ਬੁਲੰਦ ਕੀਤੀ ਹੈ। ਕੌਮਾਂਤਰੀ ਹਸਤੀਆਂ ਦੇ ਟਵੀਟ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਦਾ ਵੀ ਰਿਐਕਸ਼ਨ ਸਾਹਮਣੇ ਆਇਆ ਹੈ। ਹੇਮਾ ਨੇ ਕੌਮਾਂਤਰੀ ਹਸਤੀਆਂ ’ਤੇ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ ਕਿ ਉਹ ਆਖ਼ਰਕਾਰ ਹਾਸਲ ਕੀ ਕਰਨਾ ਚਾਹੁੰਦੇ ਹਨ? 


ਅੱਗੇ ਪੜੋ....
 
ਤਾਪਸੀ ਪੰਨੂੰ ਦੇ ਟਵੀਟ ਤੇ ਕੰਗਨਾ ਦਾ ਜਵਾਬ, ਕਿਹਾ- ਬੀ ਗ੍ਰੇਡ ਲੋਕ PRINT ਈ ਮੇਲ

2 ਲੋਕ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ --04ਫਰਵਰੀ-(ਮੀਡੀਦੇਸਪੰਜਾਬ)--ਤਾਪਸੀ ਪੰਨੂੰ ਨੇ ਕੁਝ ਦੇਰ ਪਹਿਲਾਂ ਹੀ ਬਾਲੀਵੁੱਡ ਸਿਤਾਰਿਆਂ ਨੂੰ ਲੈ ਕੇ ਇਕ ਟਵੀਟ ਕੀਤਾ ਸੀ। ਤਾਪਸੀ ਨੇ ਉਨ੍ਹਾਂ ਬਾਲੀਵੁੱਡ ਸਿਤਾਰਿਆਂ 'ਤੇ ਨਿਸ਼ਾਨਾ ਵਿੰਨ੍ਹਿਆ ਸੀ, ਜਿਨ੍ਹਾਂ ਨੇ ਵਿਦੇਸ਼ੀ ਕਲਾਕਾਰਾਂ ਦੇ ਟਵੀਟ ਦਾ ਜਵਾਬ ਦੇਣ ਲਈ ਕਈ ਟਵੀਟ ਕੀਤੇ ਸਨ। ਇਸ ਟਵੀਟ ਵਿਚ ਤਾਪਸੀ ਨੇ ਕਿਹਾ ਸੀ ਕਿ ਪ੍ਰੋਪੈਗੈਂਡਾ ਟੀਚਰ ਬਣਨ ਦੀ ਥਾਂ ਤੁਹਾਨੂੰ ਆਪਣੇ ਵੈਲਿਊ ਸਿਸਟਮ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਹੁਣ ਉਸ ਦੇ ਇਸ ਟਵੀਟ 'ਤੇ ਕੰਗਨਾ ਰਣੌਤ ਨੇ ਜਵਾਬ ਦਿੱਤਾ ਹੈ। 


ਅੱਗੇ ਪੜੋ....
 
ਕੰਗਨਾ ਰਣੌਤ ’ਤੇ ਟਵਿੱਟਰ ਦੀ ਵੱਡੀ ਕਾਰਵਾਈ, ਡਿਲੀਟ ਕੀਤੇ ਇਤਰਾਜ਼ਯੋਗ ਟਵੀਟ PRINT ਈ ਮੇਲ
1 ਵਿਅਕਤੀ ਅਤੇ ਖੜੇ ਹੋਣਾ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ --04ਫਰਵਰੀ-(ਮੀਡੀਦੇਸਪੰਜਾਬ)--  ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਖ਼ਿਲਾਫ਼ ਟਵੀਟ ਕਰਕੇ ਸੁਰਖ਼ੀਆਂ ਵਿਚ ਬਣੀ ਰਹਿੰਦੀ ਹੈ। ਹਾਲਾਂਕਿ ਹੁਣ ਕੰਗਨਾ ਰਣੌਤ ਦੇ ਕੁੱਝ ਟਵੀਟਸ ਨੂੰ ਟਵਿੱਟਰ ਨੇ ਡਿਲੀਟ ਕਰ ਦਿੱਤਾ ਹੈ। ਟਵਿੱਟਰ ਨੇ ਕਿਹਾ ਹੈ ਕਿ ਕੰਗਨਾ ਨੇ ਟਵੀਟ ਵਿਚ ਜਿਸ ਤਰ੍ਹਾਂ ਦੀ ਭਾਸ਼ਾ ਦਾ ਇਸਤੇਮਾਲ ਕੀਤਾ ਹੈ ਉਹ ਉਨ੍ਹਾਂ ਦੇ ਪਲੇਟਫਾਰਮ ਦੇ ਲਿਹਾਜ ਨਾਲ ਠੀਕ ਨਹੀਂ ਹੈ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 73 - 81 of 1455

Advertisements

Advertisement
Advertisement
Advertisement
Advertisement
Advertisement
Advertisement