:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਨੋਰੰਜਨ
ਗਾਇਕਾ ਹਰਸ਼ਦੀਪ ਕੌਰ ਨੇ ਪੁੱਤਰ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕ ਕਰ ਰਹੇ ਨੇ ਪਸੰਦ PRINT ਈ ਮੇਲ
singer harshdeep kaur shared a beautiful picture with her son
ਚੰਡੀਗੜ੍ਹ --27,ਜੁਲਾਈ-(MDP-ਬਿਊਰੋ)-- ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਬੇਟੇ ਹੁਨਰ ਦੇ ਨਾਲ ਇੱਕ ਬੇਹੱਦ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਮਾਂ ਪੁੱਤਰ ਬਹੁਤ ਹੀ ਪਿਆਰੇ ਲੱਗ ਰਹੇ ਹਨ। ਦੱਸ ਦਈਏ ਕਿ ਮਾਰਚ ਮਹੀਨੇ ‘ਚ ਹਰਸ਼ਦੀਪ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਉਹ ਅਕਸਰ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਦਿਨ ਵੀ ਗਾਇਕਾ ਨੇ ਆਪਣੇ ਪੁੱਤਰ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਹਰ ਦਿਨ ਪੁੱਤਰ ਦਾ ਦਿਨ’।
ਅੱਗੇ ਪੜੋ....
 
ਰਾਜ ਕੁੰਦਰਾ ਕੇਸ: ਗਿ੍ਰਫ਼ਤਾਰੀ ਤੋਂ ਡਰੀ ਸ਼ਰਲਿਨ ਚੋਪੜਾ, ਪੁੱਛਗਿੱਛ ਤੋਂ ਪਹਿਲਾਂ ਹੀ ਖੜਕਾਇਆ ਕੋਰਟ ਦਾ ਦਰਵਾਜ਼ਾ PRINT ਈ ਮੇਲ
raj kundra case sherlyn chopra scared of arrest
ਮੁੰਬਈ --27,ਜੁਲਾਈ-(MDP-ਬਿਊਰੋ)-- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨਸਮੈਨ ਰਾਜ ਕੁੰਦਰਾ ਇਨੀਂ ਦਿਨੀਂ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ’ਚ ਬੁਰੀ ਤਰ੍ਹਾਂ ਫਸ ਗਏ ਹਨ। ਆਏ ਦਿਨ ਮਾਮਲੇ ’ਚ ਨਵੇਂ ਖੁਲਾਸੇ ਹੋ ਰਹੇ ਹਨ। ਉੱਧਰ ਇਸ ਮਾਮਲੇ ’ਚ ਸ਼ਰਲਿਨ ਚੋਪੜਾ ਨੂੰ ਵੀ ਸੰਮਨ ਭੇਜਿਆ ਗਿਆ ਹੈ। ਮੰਗਲਵਾਰ ਭਾਵ 27 ਜੁਲਾਈ ਨੂੰ ਮੁੰਬਈ ਪੁਲਸ ਦੇ ਪ੍ਰਾਪਰਟੀ ਸੇਲ ਦੇ ਸਾਹਮਣੇ ਪੁੱਛਗਿੱਛ ਲਈ ਆਪਣੀ ਹਾਜ਼ਰੀ ਲਗਾਉਣੀ ਹੈ।
ਅੱਗੇ ਪੜੋ....
 
ਵੀਕੈਂਡ ਦੇ ਸਰੂਰ ’ਚ ਮਲਾਇਕਾ ਨੇ ਸਾਂਝੀ ਕੀਤੀ ਦਿਲਕਸ਼ ਵੀਡੀਓ, ਉਡਾਏ ਪ੍ਰਸ਼ੰਸਕਾਂ ਦੇ ਹੋਸ਼ PRINT ਈ ਮੇਲ
malaika arora hot video
ਮੁੰਬਈ --17ਜੁਲਾਈ-(MDP-ਬਿਊਰੋ)-- ਮਲਾਇਕਾ ਅਰੋੜਾ ’ਤੇ ਵੀਕੈਂਡ ਦਾ ਸਰੂਰ ਚੜ੍ਹ ਗਿਆ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਕ ਪੁਰਾਣੀ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਇਕ ਗਲੈਮਰੈੱਸ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਕਦੇ ਪੂਲ ਕੰਢੇ ਤਾਂ ਕਦੇ ਪਾਣੀ ਅੰਦਰ, ਮਲਾਇਕਾ ਇਕ ਤੋਂ ਵੱਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ,ਮਲਾਇਕਾ ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ ਹੈ ‘ਵੀਕੈਂਡ ਫੀਲ।’ ਮਲਾਇਕਾ ਇਸ ਵੀਡੀਓ ’ਚ ਸਫੈਦ, ਹਰੇ ਤੇ ਲਾਲ ਰੰਗ ਦੀਆਂ ਡਰੈੱਸਾਂ ’ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ,ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਹੈ ਤੇ ਆਪਣੀ ਕੰਮਕਾਜੀ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਖ਼ਾਸ ਕਰਕੇ ਮਲਾਇਕਾ ਦੀਆਂ ਫਿਟਨੈੱਸ ਟਿੱਪਸ ਵਾਲੀਆਂ ਵੀਡੀਓਜ਼ ਮਸ਼ਹੂਰ ਹੁੰਦੀਆਂ ਹਨ। ਕੁਝ ਦਿਨ ਪਹਿਲਾਂ ਹੀ ਮਲਾਇਕਾ ਨੇ ਇਕ ਇੰਟਰਵਿਊ ’ਚ ਆਪਣੀ ਫਿਟਨੈੱਸ ਨੂੰ ਲੈ ਕੇ ਕੁਝ ਖ਼ੁਲਾਸੇ ਕੀਤੇ ਸਨ,ਉਸ ਨੇ ਦੱਸਿਆ ਸੀ ਕਿ ਰਾਤ 7 ਵਜੇ ਡਿਨਰ ਤੋਂ ਬਾਅਦ ਸਵੇਰੇ ਸਾਢੇ 9 ਵਜੇ ਤਕ ਉਹ ਕੁਝ ਨਹੀਂ ਖਾਂਦੀ ਹੈ। ਉਹ ਇੰਟਰਮੀਟੈਂਟ ਫਾਸਟਿੰਗ ਨਾਲ ਖ਼ੁਦ ਨੂੰ ਫਿੱਟ ਰੱਖਦੀ ਹੈ, ਜਿਸ ’ਚ ਕਈ ਲੋਕ 15-17 ਘੰਟੇ ਤਕ ਬਿਨਾਂ ਕੁਝ ਖਾਧੇ ਰਹਿੰਦੀ ਹੈ।
 
ਇਕ-ਦੋ ਨਹੀਂ, ਐਸ਼ਵਰਿਆ ਰਾਏ ਵਾਂਗ ਦਿਖਣ ਵਾਲੀਆਂ ਨੇ 5 ਬੀਬੀਆਂ, ਦੇਖੋ ਤਸਵੀਰਾਂ PRINT ਈ ਮੇਲ
not one or two 5 women who look like aishwarya rai see pictures
ਮੁੰਬਈ--17ਜੁਲਾਈ-(MDP-ਬਿਊਰੋ)-- ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦੁਨੀਆ ਦੀਆਂ ਖ਼ੂਬਸੂਰਤ ਬੀਬੀਆਂ 'ਚੋਂ ਇਕ ਗਿਣੀ ਜਾਂਦੀ ਹੈ। ਐਸ਼ਵਰਿਆ ਆਪਣੀ ਖ਼ੂਬਸੂਰਤੀ ਅਤੇ ਐਕਟਿੰਗ ਟੈਲੇਂਟ ਦੇ ਦਮ 'ਤੇ ਅੱਜ ਬਾਲੀਵੁੱਡ ਦੀ ਸਭ ਤੋਂ ਪਾਪੁਲਰ ਅਦਾਕਾਰਾ ਹੈ। ਉਨ੍ਹਾਂ ਦੀ ਖ਼ੂਬਸੂਰਤੀ ਦੇ ਚਰਚੇ ਭਾਰਤ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਹੁੰਦੇ ਹਨ। ਅਜਿਹੇ 'ਚ ਮੰਨਿਆ ਜਾਂਦਾ ਹੈ ਕਿ ਐਸ਼ਵਰਿਆ ਜਿੰਨਾ ਖ਼ੂਬਸੂਰਤ ਸ਼ਾਇਦ ਹੀ ਇਸ ਦੁਨੀਆ 'ਚ ਕੋਈ ਹੋਰ ਹੋਵੇਗਾ। ਜੇਕਰ ਤੁਸੀਂ ਵੀ ਅਜਿਹਾ ਸੋਚਦੇ ਹੋ ਕਿ ਐਸ਼ਵਰਿਆ ਰਾਏ ਵਰਗਾ ਦੂਜਾ ਕੋਈ ਨਹੀਂ ਹੋ ਸਕਦਾ ਤਾਂ ਦੁਬਾਰਾ ਸੋਚ ਲਓ। ਅਸਲ 'ਚ ਦੁਨੀਆ ਭਰ 'ਚ ਐਸ਼ਵਰਿਆ ਰਾਏ ਦੇ ਇਕ ਦੋ ਨਹੀਂ ਸਗੋਂ 5 ਹਮਸ਼ਕਲ ਹਨ। ਯਕੀਨ ਨਹੀਂ ਹੁੰਦਾ ਤਾਂ ਆਓ ਅਸੀਂ ਦੱਸਦੇ ਹਾਂ ਕੁਝ ਤਸਵੀਰਾਂ...
ਅੱਗੇ ਪੜੋ....
 
ਯੂ. ਕੇ. ਦੀਆਂ ਸੜਕਾਂ ’ਤੇ ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਕੋਹਲੀ ਨਾਲ ਕੀਤੀ ਮਸਤੀ PRINT ਈ ਮੇਲ
anushka sharma virat kohli in uk
ਮੁੰਬਈ --17ਜੁਲਾਈ-(MDP-ਬਿਊਰੋ)--   ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਆਪਣੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕਾਫੀ ਸੁਰਖ਼ੀਆਂ ’ਚ ਰਹਿੰਦੀ ਹੈ। ਉਹ ਅਕਸਰ ਆਪਣੇ ਪਤੀ ਵਿਰਾਟ ਕੋਹਲੀ ਤੇ ਬੇਟੀ ਵਾਮਿਕਾ ਨਾਲ ਤਸਵੀਰਾਂ ਸਾਂਝੀ ਕਰਦੀ ਰਹਿੰਦੀ ਹੈ, ਜੋ ਸੋਸ਼ਲ ਮੀਡੀਆ ’ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਯੂ. ਕੇ. ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ’ਚ ਉਹ ਆਪਣੇ ਪਤੀ ਵਿਰਾਟ ਕੋਹਲੀ ਨਾਲ ਸੜਕਾਂ ’ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਨਾਲ ਹੀ ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਕੇ ਵਿਰਾਟ ਨੂੰ ਆਪਣਾ ਪ੍ਰਸ਼ੰਸਕ ਦੱਸਿਆ ਹੈ।
ਅੱਗੇ ਪੜੋ....
 
<< Start < Prev 11 12 13 14 15 16 17 18 19 20 Next > End >>

Results 91 - 99 of 1524

Advertisements

Advertisement
Advertisement
Advertisement
Advertisement
Advertisement