:: ਦਿੱਲੀ ਚ ਪਾਣੀ ਦੀ ਵੰਡ ਦੇ ਮੁੱਦੇ ਤੇ ਹਿਮਾਚਲ ਦੇ CM ਸੁੱਖੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ   :: ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦੈ: ਮਾਇਆਵਤੀ   :: PM ਮੋਦੀ ਨੇ ਨੀਤੀ ਆਯੋਗ ਦੀ ਬੈਠਕ ਦੀ ਕੀਤੀ ਪ੍ਰਧਾਨਗੀ, 8 ਸੂਬਿਆਂ ਦੇ ਮੁੱਖ ਮੰਤਰੀ ਰਹੇ ਗੈਰ-ਹਾਜ਼ਰ   :: ਨਿਤੀਸ਼ ਬੋਲੇ- ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ   :: ਪੈਟਰੋਲ ਪੰਪ ਦੇ ਕਰਮਚਾਰੀ ਦਾ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ, ਵਿਅਕਤੀ ਨੇ ਪੁਲਸ ਚ ਕੀਤੀ ਸ਼ਿਕਾਇਤ   :: ਅੰਗਰੇਜ਼ਾਂ ਤੋਂ ਸੱਤਾ ਹਾਸਲ ਕਰਨ ਦਾ ਪ੍ਰਤੀਕ ਹੈ ‘ਸੇਂਗੋਲ’, ਨਵੇਂ ਸੰਸਦ ਭਵਨ ’ਚ ਹੋਵੇਗਾ ਸਥਾਪਿਤ   :: CM ਖੱਟੜ ਨੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਮਨਜ਼ੂਰੀ   :: ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ   :: ਟੀਬੀ ਨੂੰ ਖਤਮ ਕਰਨ ਲਈ ਭਾਰਤ ਯਤਨ ਕਰ ਰਿਹੈ: ਮਾਂਡਵੀਆ   :: 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ; ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਜੰਗ ਚ AAP ਨੂੰ ਮਿਲਿਆ ਮਮਤਾ ਦਾ ਸਮਰਥਨ   :: ਕਰਨਾਟਕ ਚ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੇ ਨਵੇਂ ਅੰਦਾਜ ਚ ਚੁੱਕੀ ਸਹੁੰ   :: PM ਮੋਦੀ ਭਲਕੇ ਉੱਤਰਾਖੰਡ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਖਾਉਣ ਹਰੀ ਝੰਡੀ   :: ਭਾਰਤੀ ਹਾਈ ਕਮਿਸ਼ਨ ਹਮਲਾ ਮਾਮਲਾ: ਜਾਂਚ ਲਈ ਲੰਡਨ ਪੁੱਜੀ NIA ਟੀਮ   :: ਕੇਦਾਰਨਾਥ ਮੰਦਰ ਤੇ ਮੰਡਰਾ ਰਿਹੈ ਵੱਡਾ ਖ਼ਤਰਾ, ਹੈਲੀਕਾਪਟਰਾਂ ਦੇ ਰੌਲੇ ਨਾਲ ਗਲੇਸ਼ੀਅਰ ਕੰਬਿਆ ਤਾਂ ਖਤਰੇ ਚ ਮੰਦਰ   :: ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ਪਾਪਾ ਤੁਸੀਂ ਮੇਰੇ ਨਾਲ ਹੀ ਹੋ

Gurbani Radio

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਟਾ-ਦਾਲ ਸਕੀਮ ਲਈ ਬਣੇ ਜਾਅਲੀ ਕਾਰਡਾਂ ਦੀ ਜਾਂਚ ਸ਼ੁਰ PRINT ਈ ਮੇਲ
ਚੰਡੀਗੜ੍ਹ :
ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਟਾ-ਦਾਲ ਸਕੀਮ ਦੇ ਸੂਬੇ ਭਰ ਵਿੱਚ ਕੁੱਲ 14.41 ਲੱਖ ਲਾਭਪਾਤਰੀ ਹਨ। ਹਰ ਸਾਲ ਸਰਕਾਰ ਵੱਲੋਂ ਲਾਭਪਾਤਰੀਆਂ ਦੀ ਸ਼ਨਾਖਤ ਲਈ ਹਰੇਕ ਜ਼ਿਲ੍ਹੇ ‘ਚ 30 ਹਜ਼ਾਰ ਰੁਪਏ ਖ਼ਰਚੇ ਜਾ ਰਹੇ
ਹਨ, ਪ੍ਰੰਤੂ ਇਸ ਦੇ ਬਾਵਜੂਦ ਵੀ ਇਸ ਸਕੀਮ ‘ਚ ਵੱਡੀ ਪੱਧਰ ‘ਤੇ ਅਕਸਰ ਧਾਂਦਲੀਆਂ ਦੇ ਦੋਸ਼ ਲੱਗਦੇ ਰਹੇ ਹਨ ਕਿ ਰੱਜੇ-ਪੁੱਜੇ ਜਿਮੀਂਦਾਰਾਂ ਤੇ ਅਮੀਰ ਲੋਕਾਂ ਨੇ ਵੀ ਆਟਾ-ਦਾਲ ਸਕੀਮ ਤਹਿਤ ਆਪਣੇ ਕਾਰਡ ਬਣਾਏ ਹੋਏ ਹਨ। ਫੂਡ ਐਂਡ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਨੇ ਅਜਿਹੇ ਕਈ ਮਾਮਲਿਆਂ ਸਬੰਧੀ ਸ਼ਿਕਾਇਤਾਂ ਆਉਣ ਤੋਂ ਬਾਅਦ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਤਹਿਤ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਜ਼ਿਲ੍ਹਿਆਂ ‘ਚ ਜਾ ਕੇ ਕਾਰਡਾਂ ਦੇ ਰਿਕਾਰਡ ਚੈਕ ਕਰਕੇ ਜਾਂਚ ਕਰਕੇ ਆਪਣੀਆਂ ਰਿਪੋਰਟਾਂ ਦੇਣਗੀਆਂ। ਵਿਭਾਗੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹੁਕਮ ਫੂਡ ਐਂਡ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਆਟਾ-ਦਾਲ ਸਕੀਮ ਦੇ ਲਾਭਪਾਤਰਾਂ ਦਾ 2 ਵਾਰ ਸਰਵੇਖਣ ਹੋ ਚੁੱਕਿਆ ਹੈ।
ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਫਰਵਰੀ ‘ਚ ਕਰਵਾਏ ਸਰਵੇਖਣ ਅਨੁਸਾਰ ਰਾਜ ਦੇ 21 ਜ਼ਿਲ੍ਹਿਆਂ ਵਿੱਚ ਕੁੱਲ 1440970 ਲੱਖ ਆਟਾ-ਦਾਲ ਸਕੀਮ ਦੇ ਲਾਭਪਾਤਰੀ ਹਨ, ਜਿਨ੍ਹਾਂ ਵਿੱਚੋਂ ਅੰਮ੍ਰਿਤਸਰ ‘ਚ 103675, ਤਰਨ ਤਾਰਨ ‘ਚ 71805, ਗੁਰਦਾਸਪੁਰ ‘ਚ 14.1436, ਕਪੂਰਥਲਾ ‘ਚ 39301, ਜਲੰਧਰ ‘ਚ 85039, ਹੁਸ਼ਿਆਰਪੁਰ ‘ਚ 80116, ਸ਼ਹੀਦ ਭਗਤ ਸਿੰਘ ਨਗਰ ‘ਚ 33098, ਪਟਿਆਲਾ ‘ਚ 91290, ਸੰਗਰੂਰ ‘ਚ 80325, ਬਰਨਾਲਾ ‘ਚ 24154, ਲੁਧਿਆਣਾ ‘ਚ 147972, ਫਤਿਹਗੜ੍ਹ ਸਾਹਿਬ ‘ਚ 33649, ਐਸਏਐਸ ਨਗਰ ‘ਚ 31510, ਰੋਪੜ ‘ਚ 38358, ਫਿਰੋਜ਼ਪੁਰ ‘ਚ 123699, ਮੋਗਾ ‘ਚ 31047, ਫਰੀਦਕੋਟ ‘ਚ 51765, ਮੁਕਤਸਰ ‘ਚ 89242, ਬਠਿੰਡਾ ‘ਚ 93740 ਅਤੇ ਮਾਨਸਾ ‘ਚ 49749 ਲਾਭਪਾਤਰੀ ਹਨ। ਅੰਕੜਿਆਂ ਮੁਤਾਬਕ ਆਟਾ-ਦਾਲ ਸਕੀਮ ਤਹਿਤ ਸਭ ਤੋਂ ਵੱਧ ਕਾਰਡ ਲੁਧਿਆਣਾ ‘ਚ, ਗੁਰਦਾਸਪੁਰ ‘ਚ, ਫਿਰੋਜ਼ਪਰ ‘ਚ, ਅੰਮ੍ਰਿਤਸਰ ‘ਚ ਅਤੇ ਪੰਜਵੇਂ ਨੰਬਰ ‘ਤੇ ਬਠਿੰਡਾ ਦਾ ਸਥਾਨ ਹੈ। ਇਸ ਤੋਂ ਬਾਅਦ ਪਟਿਆਲਾ ‘ਚ, ਮੁਕਤਸਰ ‘ਚ ਅਤੇ ਜਲੰਧਰ ‘ਚ ਹਨ। ਦੂਜੇ ਸ਼ਬਦਾਂ ‘ਚ ਅਸੀਂ ਕਹਿ ਸਕਦੇ ਹਾਂ ਕਿ ਮਾਝੇ ਤੇ ਦੋਆਬੇ ‘ਚ ਸਭ ਤੋਂ ਵੱਧ ਲਾਭਪਾਤਰੀ ਹਨ ਅਤੇ ਮਾਲਵਾ ਸਭ ਤੋਂ ਪਿੱਛੇ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement