:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਈ ਜਸਵੀਰ ਸਿੰਘ ਖਾਲਸਾ ਦੀ ਯਾਦ ਵਿੱਚ ਮਹਾਨ ਕੀਰਤਨ ਦਰਬਾਰ ਸਮਾਗਮ ਪਹਿਲੀ ਅਗਸਤ ਨੂੰ PRINT ਈ ਮੇਲ

ਗੜ•à¨¦à©€à¨µà¨¾à¨²à¨¾, 29 ਜੁਲਾਈ (ਜਸ ਸਹੋਤਾ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਦਾਰ ਸੰਤ ਹਰਚਰਨ ਸਿੰਘ ਖਾਲਸਾ ਜੀ  ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆ ਅਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਵਿੱਢੀ ਨਿਰੰਤਰ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਪਹਿਲੀ ਅਗਸਤ ਸਨਿੱਚਰਵਾਰ ਨੂੰ ਪਿੰਡ ਰਮਦਾਸਪੁਰ ਵਿਖੇ ਭਾਈ ਜਸਵੀਰ ਸਿੰਘ ਖਾਲਸਾ ਦੀ ਯਾਦ  ਵਿੱਚ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ 5 ਵਜੇ ਤੋਂ ਦੇਰ ਰਾਤ 12 ਵਜੇ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਵਿੱਚੇ ਪੰਥ ਦੇ ਪ੍ਰਸਿੱਧ ਕੀਰਤਨੀ ਅਤੇ ਢਾਡੀ ਜਥੇ  ਸੰਗਤਾਂ ਨੂੰ ਗੁਰਬਾਣੀ ਛਹਿਬਰ ਨਾਲ ਨਿਹਾਲ ਕਰਨਗੇ।

 

ਜਸਵਿੰਦਰ ਸਿੰਘ ਸਹੋਤਾ ਗੜ•à¨¦à©€à¨µà¨¾à¨²à¨¾à¥¤

 
< Prev   Next >

Advertisements