:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਜਲੀ ਦੇ ਫੀਡਰ ਦਾ ਉਦਘਾਟਨ PRINT ਈ ਮੇਲ
tejin-31.gif ਜਗਰਾਉਂ 31ਜੁਲਾਈ(ਤੇਜਿੰਦਰ ਸਿੰਘ ਚੱਢਾ)-ਪਿੰਡ ਲੱਖਾ ਦੇ ਬਿਜਲੀ ਬੋਰਡ ਗਰਿੱਡ ਵਿਚੋ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀਆਂ 24 ਘੰਟੇ ਬਿਜਲੀ ਦਾ ਫੀਡਰ ਹਠੂਰ,ਮਾਣੂੰਕੇ,ਬੁਰਜ ਕੁਲਾਰਾ ਲਾਇਨਾਂ 11 ਕੇ.ਬੀ ਜਿਸ ਦਾ ਉਦਘਾਟਨ ਮੁੱਖ ਮਹਿਮਾਨ  ਪੀ.ਐਸ ਗਿੱਲ ਉਪ ਇੰਜੀਨੀਅਰ ਲੁਧਿਆਣਾ ਤੇ ਜਗਦੇਵ ਸਿੰਘ ਹਾਸ ਐਕਸੀਅਨ ਰਾਏਕੋਟ,ਐਸ.ਡੀ.ਓ ਜਿੰਦਰ ਕੁਮਾਰ,ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਰਾਜ ਕੁਮਾਰ ਗੋਇਲ,ਵਾਈਸ ਚੇਅਰਮੈਨ ਨਿਰਮਲ ਸਿੰਘ ਸੰਧੂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ।ਇਸ ਮੌਕੇ ਸਮੂਹ ਇਲਾਕੇ ਦੀਆਂ ਪੰਚਾਇਤਾਂ ਨੂੰ ਸਬੋਧਨ ਕਰਦਿਆਂ ਪੀ.ਐਸ.ਗਿੱਲ ਨੇ ਕਿਹਾ ਕਿ ਕਿਸਾਨਾ ਨੂੰ ਪੂਰੀ ਬਿਲਜੀ ਸਪਲਾਈ ਦਿੱਤੀ ਜਾਵੇਗੀ
ਬਿਜਲੀ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਬਿਜਲੀ ਦੇ ਲੋੜੀਦੇ ਪ੍ਰਬੰਧ ਕਰਨ ਲਈ ਬਚਨ ਬੰਦ ਹੈ।ਇਸ ਤੋ ਇਲਾਵਾ ਐਕਸੀਅਨ ਜਗਦੇਵ ਸਿੰਘ ਹਾਸ ਰਾਏਕੋਟ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਨਹੀ ਆਉਣ ਦਿੱਤੀ ਜਾਵੇਗੀ।ਇਸ ਮੌਕੇ ਟਰੱਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਠੂਰ, ਸਰਪੰਚ ਸਾਧੂ ਸਿੰਘ ਮਾਣੂੰਕੇ,ਸਰਪੰਚ ਬੂਟਾ ਸਿੰਘ ਬੁਰਜ ਕੁਲਾਰਾ,ਬਲਾਕ ਸੰਮਤੀ ਮੈਬਰ ਓਮ ਪ੍ਰਕਾਸ ਮਾਣੂੰਕੇ,ਸਰਪੰਚ ਸਵਰਨ ਸਿੰਘ ਹਠੂਰ,ਯੂਥ ਅਕਾਲੀ ਆਗੂ ਜੀਵਨ ਕੁਮਾਰ ਗੋਲਡੀ,ਪ੍ਰਧਾਨ ਸੁਰਜੀਤ ਸਿੰਘ ਲੱਖਾ,ਪ੍ਰਧਾਨ ਗੁਰਚਰਨ ਸਿੰਘ ਲੱਖਾ,ਕੇਵਲ ਸਿੰਘ,ਬਲਵੀਰ ਸਿੰਘ,ਮੇਹਰਦੀਪ ਸਿੰਘ,ਗੁਰਦੇਵ ਸਿੰਘ,ਪੰਚ ਜੱਗਾ ਸਿੰਘ ਮਾਣੂੰਕੇ,ਪੰਚ ਧਰਮ ਸਿੰਘ ਮਾਣੂੰਕੇ,ਪੰਚ ਨਿਰਮਲ ਸਿੰਘ,ਅਮਨਦੀਪ ਸਿੰਘ ਸੋਨੂੰ,ਗੁਰਦਿਆਲ ਸਿੰਘ ਗੁਡਗੋ,ਪ੍ਰਮਿੰਦਰ ਪਾਠਕ,ਕਰਮਜੀਤ ਕਰਮਾ,ਪੰਚ ਪਰਮਲ ਸਿੰਘ,ਪੰਚ ਹਰਜਿੰਦਰ ਸਿੰਘ,ਬਲਰਾਜ ਸਿੰਘ,ਮਹਿੰਦਰ ਸਿੰਘ,ਜਗਜੀਤ ਸਿੰਘ ਹਠੂਰ ਆਦਿ ਆਗੂ ਹਾਜਰ ਸਨ
 
< Prev   Next >

Advertisements