:: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ   :: ਲੁਧਿਆਣਾ ਤੇ ਬਠਿੰਡਾ ਸਮੇਤ ਦੇਸ਼ ਦੇ 50 ਅਧਿਆਪਕ ਰਾਸ਼ਟਰਪਤੀ ਵਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ   :: ਧਾਰਾ 370 ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਘਾਟੀ ਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਵੋਟਾਂ ਅੱਜ PRINT ਈ ਮੇਲ
ਚੰਡੀਗੜ੍ਹ, 2 ਅਗਸਤ-ਪੰਜਾਬ ਵਿਧਾਨ ਸਭਾ ਦੇ ਜਲਾਲਾਬਾਦ, ਬਨੂੜ ਅਤੇ ਕਾਹਨੂੰਵਾਨ ਹਲਕਿਆਂ ਵਿਚ ਜਿੱਥੇ ਕੱਲ੍ਹ ਸਵੇਰੇ ਵੋਟਾਂ ਪੈਣ ਜਾ ਰਹੀਆਂ ਹਨ, ਸਬੰਧੀ ਚੋਣ ਕਮਿਸ਼ਨ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਜਾਣ ਦਾ ਅੱਜ ਦਾਅਵਾ ਕੀਤਾ ਗਿਆ। ਕਮਿਸ਼ਨ ਦੀ ਸੂਚਨਾ ਅਨੁਸਾਰ ਤਿੰਨਾਂ ਹਲਕਿਆਂ ਦੇ ਸਾਰੇ ਪੋ¦ਿਗ ਬੂਥਾਂ ਲਈ ਪੋ¦ਿਗ ਪਾਰਟੀਆਂ ਅੱਜ ਆਪਣੇ ਪੋ¦ਿਗ ਵਾਲੇ ਸਥਾਨਾਂ ’ਤੇ ਪੁੱਜ ਗਈਆਂ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ ਵੋਟਰਾਂ ਨੂੰ
ਹਲਕਿਆਂ ਤੋਂ ਬਾਹਰ ਕਰਨ ਦੀ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਸੀ। ਵੋਟਾਂ ਪਾਉਣ ਦਾ ਇਹ ਕੰਮ ਜੋ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾਣਾ ਹੈ, ਸਬੰਧੀ ਪੋ¦ਿਗ ਪਾਰਟੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਸਿਆਸੀ ਪਾਰਟੀਆਂ ਦੇ ਪੋ¦ਿਗ ਏਜੰਟ ਪੁੱਜਣ ’ਤੇ ਸਵੇਰੇ ਪੋ¦ਿਗ ਦਾ ਕੰਮ ਸ਼ੁਰੂ ਕਰਨ। ਇਨ੍ਹਾਂ ਤਿੰਨਾਂ ਹਲਕਿਆਂ ਲਈ ਕੋਈ 20 ਹਜ਼ਾਰ ਸੁਰੱਖਿਆ ਕਰਮ - ਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਤੋਂ ਇਲਾਵਾ 15 ਕੰਪਨੀਆਂ ਕੇਂਦਰੀ ਸੁਰੱਖਿਆ ਬਲਾਂ ਦੀਆਂ ਵੀ ਮੁਹੱਈਆ ਕੀਤੀਆਂ ਗਈਆਂ ਹਨ, ਜੋ ਮੁੱਖ ਤੌਰ ’ਤੇ ਅਤਿ ਸੰਵੇਦਨਸ਼ੀਲ ਪੋ¦ਿਗ ਬੂਥਾਂ ਦੇ ਬਾਹਰ ਤਾਇਨਾਤ ਕੀਤੀਆਂ ਜਾਣਗੀਆਂ। ਸੂਚਨਾ ਅਨੁਸਾਰ ਰਾਜ ਸਰਕਾਰ ਵੱਲੋਂ ਇਨ੍ਹਾਂ ਤਿੰਨਾਂ ਹਲਕਿਆਂ ਤੋਂ ਬਾਹਰ ਜਾਣ ਜਾਂ ਆਉਣ ਵਾਲੇ ਲੋਕਾਂ ’ਤੇ ਨਜ਼ਰ ਰੱਖਣ ਅਤੇ ਅਮਨ ਸ਼ਾਂਤੀ ਰੱਖਣ ਲਈ 82 ਪੁਲਿਸ ਦੇ ਨਾਕੇ ਲਗਾਏ ਗਏ ਹਨ, ਤਾਂ ਜੋ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਸਕੇ। ਸੂਚਨਾ ਅਨੁਸਾਰ ਰਾਜ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਲਈ ਐਲਾਨੀਆਂ ਗਈਆਂ ਛੁੱਟੀਆਂ ਤੋਂ ਇਲਾਵਾ ਇਨ੍ਹਾਂ ਹਲਕਿਆਂ ਤੋਂ ਬਾਹਰ ਕੰਮ ਕਰਨ ਵਾਲੇ ਕਈ ਮੁਲਾਜ਼ਮ ਵੀ ਛੁੱਟੀ ਦੇ ਹੱਕਦਾਰ ਹੋਣਗੇ ਅਤੇ ਜੋ ਕੋਈ ਇਸ ਹਲਕੇ ਦਾ ਵੋਟਰ ਹੋਵੇਗਾ, ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਇਸ ਮੰਤਵ ਲਈ ਛੁੱਟੀ ਦੀ ਸਹੂਲਤ ਲੈ ਸਕੇਗਾ।
ਇਨ੍ਹਾਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ 6 ਅਗਸਤ ਨੂੰ ਸਵੇਰੇ ਕੀਤੀ ਜਾਣੀ ਹੈ ਅਤੇ ਨਤੀਜੇ ਕੋਈ ਦੁਪਹਿਰ 12 ਵਜੇ ਪ੍ਰਾਪਤ ਹੋ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਵੋਟਾਂ ਨਾਲ ਸਬੰਧਿਤ ਸਟਾਫ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰ ਇਕ ਘੰਟੇ ਦੀਆਂ ਵੋਟਾਂ ਸਬੰਧੀ ਬਕਾਇਦਾ ਸੂਚਨਾ ਕਮਿਸ਼ਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭਿਜਵਾਈ ਜਾਵੇ, ਤਾਂ ਜੋ ਵੋਟਾਂ ਦੇ ਕੰਮ ਕਾਜ ਦੀ ਰਫਤਾਰ ਸਬੰਧੀ ਕਮਿਸ਼ਨ ਨੂੰ ਬਕਾਇਦਾ ਰਿਪੋਰਟ ਮਿਲਦੀ ਰਹੇ। ਵਰਨਣਯੋਗ ਹੈ ਕਿ ਦੋਵਾਂ ਮੁੱਖ ਧਿਰਾਂ ਅਕਾਲੀ ਦਲ ਅਤੇ ਭਾਜਪਾ ਅਤੇ ਦੂਜੇ ਪਾਸੇ ਕਾਂਗਰਸ ਦੇ ਉਹ ਸਾਰੇ ਸੀਨੀਅਰ ਆਗੂ ਇਨ੍ਹਾਂ ਹਲਕਿਆਂ ਤੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਕਾਰਨ ਕੱਲ੍ਹ ਸ਼ਾਮ ਬਾਹਰ ਆ ਗਏ ਸਨ, ਜੋ ਚੋਣ ਪ੍ਰਚਾਰ ਲਈ ਇਨ੍ਹਾਂ ਹਲਕਿਆਂ ਵਿਚ ਗਏ ਹੋਏ ਸਨ। ਕਮਿਸ਼ਨ ਵੱਲੋਂ ਗਰਮੀ ਨੂੰ ਮੁੱਖ ਰੱਖ ਕੇ ਪੋ¦ਿਗ ਬੂਥਾਂ ’ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਰੱਖਣ ਲਈ ਵੀ ਆਦੇਸ਼ ਦਿੱਤੇ ਗਏ ਹਨ।
 
< Prev   Next >

Advertisements