:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਸੂਲਪੁਰ(ਮੱਲ੍ਹਾ) ਦੇ ਨੰਬਰਦਾਰ ਮੁਖਤਿਆਰ ਸਿੰਘ ਦੇ ਇਕਲੌਤੇ ਪੁੱਤਰ ਕਰਮ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ PRINT ਈ ਮੇਲ
tejin-004.gifਜਗਰਾਉਂ 4ਅਗਸਤ(ਤੇਜਿੰਦਰ ਸਿੰਘ ਚੱਢਾ)- ਅੱਜ ਦੇਸ਼ ਭਰ ਵਿਚ ਭੈਣ ਭਰਾ ਦੇ ਪੱਵਿਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਪ੍ਰੰਪਰਾਗਤ ਤਿਉਹਾਰ ਮਨਾਉਣ ਦੀਆਂ ਤਿਆਰੀਆਂ ਜੋ਼ਰਾਂ ‘ਤੇ ਹਨ ।ਹਰ ਭੈਣ ਆਪਣੇ ਵੀਰ ਦੀ ਲੰਮੀ ਉਮਰ ਦੀ ਕਾਮਨਾ ਕਰਦੀ ਹੋਈ ਇਸ ਤਿਉਹਾਰ ਨੂੰ ਚਾਵਾਂ-ਮਲਾਰਾਂ ਨਾਲ ਮਨਾਉਣ ਦੀਆਂ ਰਸਮੀ ਖੁਸ਼ੀਆਂ ਦਾ ਇਜ਼ਹਾਰ ਕਰ ਰਹੀ ਹੈ। ਪ੍ਰੰਤੂ ਪਿੰਡ ਰਸੂਲਪੁਰ (ਮੱਲ੍ਹਾ) ਦੀਆਂ ਤਿੰਨ ਭੈਣਾਂ ਦਾ ਇਕਲੌਤੇ ਵੀਰ ਦੇ ਹੱਥ ਤੇ ਰੱਖੜੀ ਬੰਨਣ ਦੇ ਸੁਪਨੇ ਸ਼ਾਇਦ ਇਸ ਵਾਰ ਅਧੂਰੇ ਰਹਿ ਜਾਣਗੇ ਤੇ ਉਨ੍ਹਾਂ ਦੇ ਚਾਅ-ਮਲਾਰ ਵਿਲਕਦੇ ਨਜ਼ਰ ਆਉਣਗੇ।
ਇਹ ਉਨ੍ਹਾਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ। ਰਸੂਲਪੁਰ(ਮੱਲ੍ਹਾ) ਦੇ ਨੰਬਰਦਾਰ ਮੁਖਤਿਆਰ ਸਿੰਘ ਦੇ ਹੋਣਹਾਰ ਅਤੇ ਇਕਲੌਤੇ ਪੁੱਤਰ ਕਰਮ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਨਾਲ ਪਿੰਡ ਵਿਚ ਸੋਗ ਦਾ ਮਾਹੌਲ ਹੈ। ਇਹ ਦੁਖਦਾਈ ਖ਼ਬਰ ਉਸ ਵੇਲੇ ਸੁਣਨ ਨੂੰ ਮਿਲੀ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਪਿੰਡ ਰਾਮੇ ਤੋਂ ਮੈਡੀਕਲ ਪੈਕਟਸ ਕਰਕੇ ਵਾਪਿਸ ਆਪਣੇ ਪਿੰਡ ਪਰਤ ਕੇ ਵਾਪਸ ਆ ਰਿਹਾ ਸੀ ਤਾਂ ਅਚਾਨਕ ਜਗਰਾਉਂ ਤੋਂ ਬਿਲਾਸਪੁਰ ਜਾਣ ਵਾਲੀ ਜੀ.ਟੀ.ਬੀ.ਮਿੰਨੀ ਪੀ.ਬੀ29 ਡੀ.9641 ਦੀ ਲਪੇਟ ਵਿਚ ਆ ਗਿਆ ।ਜਿਸਦੀ ਮੌਕੇ ਤੇ ਹੀ ਮੌਤ ਹੋ ਗਈ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਬੱਸ ਤੇਜ਼ ਰਫ਼ਤਾਰ ਹੋਣ ਤੇ ਡਰਾਈਵਰ ਦੀ ਅਣਗਹਿਲੀ ਕਾਰਨ ਉਕਤ ਘਟਨਾ ਵਾਪਰੀ ਹੈ ਉਨ੍ਹਾਂ ਪ੍ਰਸ਼ਾਸਨ ਤੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਪਿੰਡ ਦੇ ਹੋਣਹਾਰ ਤੇ ਨੌਜਵਾਨ ਪੁੱਤਰ ਦੀ ਮੌਤ ਤੇ ਸੋਗ ‘ਚ ਡੁੱਬੇ ਪਿੰਡ ਵਾਸੀ ਵੀ ਸਿੱਧੇ ਤੌਰ ‘ਤੇ ਬੱਸ ਡਰਾਈਵਰ ਸਿਰ ਦੋਸ਼ ਲਗਾਏ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਚੌਂਕੀ ਕਾਊਂਕੇ ਕਲਾਂ ਦਾ ਇੰਚਾਰਜ ਰਣਧੀਰ ਸਿੰਘ ਅਨੁਸਾਰ ਘਟਨਾ ਵਾਲੀ ਥਾਂ ਤੇ ਮੌਕੇ ‘ਤੇ ਪੁੱਜ ਕੇ ਕਥਿਤ ਦੋਸ਼ੀ ਬੱਸ ਡਰਾਈਵਰ ਤੇ ਬੱਸ ਨੂੰ ਕਬਜ਼ੇ ‘ਚ ਲੈ ਲਿਆ ਹੈ ,ਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤਹਿਤ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਮ੍ਰਿਤਕ ਆਪਣੇ ਪਿਛੇ ਪਤਨੀ ,ਦੋ ਲੜਕੇ ਤੇ ਮਾਪਿਆਂ ਨੂੰ ਰੋਂਿਦਆਂ ਵਿਲਕਦੇ ਛੱਡ ਕੇ ਚਲਾ ਗਿਆ।

 
< Prev   Next >

Advertisements