:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਿੰਨ ਹੋਰ ਅਮਰੀਕੀ ਬੈਂਕ ਢਹਿਢੇਰੀ PRINT ਈ ਮੇਲ
ਨਿਊਯਾਰਕ - ਆਰਥਿਕ ਮੰਦੀ ਖਤਮ ਹੋਣ ਦੇ ਸੰਕੇਤਾਂ ਦੇ ਬਾਵਜੂਦ ਇਸ ਹਫਤੇ ਤਿੰਨ ਹੋਰ ਅਮਰੀਕੀ ਬੈਂਕ ਢਹਿਢੇਰੀ ਹੋਏ ਹਨ।ਇਸ ਦੇ ਨਾਲ ਹੀ ਇਸ ਸਾਲ ਹੁਣ ਤੱਕ 72 ਬੈਂਕ ਢਹਿਢੇਰੀ ਹੋ ਚੁੱਕੇ ਹਨ ਜੋ 2008 ਦੇ ਮੁਕਾਬਲੇ ਲਗਭੱਗ ਤਿੰਨ ਗੁਣਾ ਵੱਧ ਹੈ।
ਆਰਥਿਕ ਮੰਦੀ ਖਤਮ ਹੋਣ ਦੇ ਸੰਕੇਤਾਂ ਦੇ ਬਾਵਜੂਦ ਇਸ ਹਫਤੇ ਤਿੰਨ ਹੋਰ ਅਮਰੀਕੀ ਬੈਂਕ ਢਹਿਢੇਰੀ ਹੋਏ ਹਨ।ਇਸ ਦੇ ਨਾਲ ਹੀ ਇਸ ਸਾਲ ਹੁਣ ਤੱਕ 72 ਬੈਂਕ ਢਹਿਢੇਰੀ ਹੋ ਚੁੱਕੇ ਹਨ ਜੋ 2008 ਦੇ ਮੁਕਾਬਲੇ ਲਗਭੱਗ ਤਿੰਨ ਗੁਣਾ ਵੱਧ ਹੈ।

ਅਮਰੀਕਾ ਵਿਚ ਔਸਤਨ ਹਰ ਮਹੀਨੇ ਲਗਭੱਗ 10 ਬੈਂਕਾਂ ਨੇ ਆਪਣਾ ਕਾਰੋਬਾਰ ਬੰਦ ਕੀਤਾ ਜਦੋਂ ਸਾਲ 2008 ਵਿਚ ਇਹ ਦਰ 25 ਸੀ।

ਅਗਸਤ ਦੇ ਪਹਿਲੇ ਹਫਤੇ ਵਿਚ ਅਧਿਕਾਰੀਆਂ ਨੂੰ ਫਸਟ ਸਟੇਟ ਬੈਂਕ, ਕਮਿਉਨਿਟੀ ਨੈਸ਼ਨਲ ਬੈਂਕ, ਸਾਰਾਸੋਟਾ ਕਾਉਂਟੀ ਅਤੇ ਕਮਿਉਨਿਟੀ ਫਸਟ ਬੈਂਕ ਨੂੰ ਬੰਦ ਕਰਨਾ ਪਿਆ।ਫੈਡਰਲ ਡਿਪੋਜ਼ਿਟ ਇੰਸ਼ੋਰੈਂਸ ਕਾਰਪੋਰੇਸ਼ਨ ਮੁਤਾਬਕ ਇਹਨਾਂ ਬੈਂਕਾਂ ਦੇ ਬੰਦ ਹੋਣ ਨਾਲ ਸੰਬੰਧਤ ਏਜੰਸੀ ਉੱਪਰ 18 ਕਰੋੜ ਡਾਲਰ ਦਾ ਵਾਧੂ ਬੋਝ ਪਵੇਗਾ।

ਆਰਥਿਕ ਮੰਦੀ ਦੇ ਦੌਰ ਵਿਚ ਸੱਭ ਤੋਂ ਵੱਧ ਪ੍ਰਭਾਵਿਤ ਛੋਟੇ ਅਤੇ ਖੇਤਰੀ ਬੈਂਕ ਹਨ।ਬੇਰੁਜ਼ਗਾਰੀ ਵਧਣ ਨਾਲ ਡਿਫਾਲਟ ਦੇ ਵੱਧਦੇ ਮਾਮਲਿਆਂ ਤੋਂ ਇਹ ਬੈਂਕ ਵੱਧ ਪ੍ਰਭਾਵਿਤ ਹੋਏ ਹਨ।ਜੁਲਾਈ ਮਹੀਨੇ ਵਿਚ 24 ਬੈਂਕ ਢਹਿਢੇਰੀ ਹੋਏ ਸਨ।
 
< Prev   Next >

Advertisements