:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁਸ਼ਰੱਫ ਖਿਲਾਫ ਮਾਮਲਾ ਸਰਕਾਰੀ ਸਹਿਮਤੀ ਨਾਲ! PRINT ਈ ਮੇਲ
ਇਸਲਾਮਾਬਾਦ - ਪਾਕਿਸਤਾਨੀ ਪੁਲਿਸ ਨੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ ਖਿਲਾਫ ਅਮਰਜੈਂਸੀ ਦੌਰਾਨ 60 ਜੱਜਾਂ ਨੂੰ ਬੰਦੀ ਬਨਾਉਣ ਦੇ ਆਰੋਪਾਂ ਵਿਚਕਾਰ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਹ ਮਾਮਲਾ ਉੱਚ ਪੱਧਰੀ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਦਰਜ ਕੀਤਾ ਗਿਆ ਹੈ।
ਪਾਕਿਸਤਾਨੀ ਪੁਲਿਸ ਨੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ ਖਿਲਾਫ ਅਮਰਜੈਂਸੀ ਦੌਰਾਨ 60 ਜੱਜਾਂ ਨੂੰ ਬੰਦੀ ਬਨਾਉਣ ਦੇ ਆਰੋਪਾਂ ਵਿਚਕਾਰ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਹ ਮਾਮਲਾ ਉੱਚ ਪੱਧਰੀ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਦਰਜ ਕੀਤਾ ਗਿਆ ਹੈ।

ਇਸ ਸੰਬੰਧੀ ਬੀਤੇ ਕੱਲ੍ਹ ਇੱਕ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ ਜਿਸ ਸਦਕਾ ਪੁਲਿਸ ਸਾਬਕਾ ਫੌਜੀ ਸ਼ਾਸਕ ਨੂੰ ਇੱਥੇ ਗ੍ਰਿਫਤਾਰ ਕਰ ਸਕਦੀ ਹੈ।'ਦ ਨਿਊਜ਼' ਨੇ ਉਕਤ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨੀ ਫੌਜ ਨੇ ਇਸ ਮਾਮਲੇ ਵਿਚ ਚੁੱਪੀ ਧਾਰੀ ਹੋਈ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਪਾਕਿਸਤਾਨੀ ਰਾਸ਼ਟਰਪਤੀ ਅਤੇ ਫੌਜੀ ਸ਼ਾਸਕ ਇਸ ਵੇਲ੍ਹੇ ਯੂਰੋਪ ਵਿਚ ਹਨ ਅਤੇ ਉਹਨਾਂ ਖਿਲਾਫ ਇਹ ਕਾਰਵਾਈ ਇੱਕ ਸਥਾਨਕ ਅਦਾਲਤ ਵੱਲੋਂ ਦਿੱਤੇ ਗਏ ਆਦੇਸ਼ਾਂ ਅਧੀਨ ਕੀਤੀ ਗਈ ਹੈ।
 
< Prev   Next >

Advertisements