:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਨੂੰ ਮਿਲਿਆ 120 ਕਰੋੜ ਡਾਲਰ ਦਾ ਕਰਜ਼ਾ PRINT ਈ ਮੇਲ
ਕਰਾਚੀ-ਪਾਕਿਸਤਾਨ ਨੂੰ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐਮਐਫ਼) ਦੀ ਐਮਰਜੈਂਸੀ ਕਰਜ਼ੇ ਸਹਾਇਤਾ ਦੇ ਤੀਸਰੇ ਚਰਣ 'ਚ 120 ਕਰੋੜ ਡਾਲਰ ਦਾ ਕਰਜ਼ਾ ਮਿਲਿਆ ਹੈ।
ਪਾਕਿਸਤਾਨ ਨੂੰ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐਮਐਫ਼) ਦੀ ਐਮਰਜੈਂਸੀ ਕਰਜ਼ੇ ਸਹਾਇਤਾ ਦੇ ਤੀਸਰੇ ਚਰਣ 'ਚ 120 ਕਰੋੜ ਡਾਲਰ ਦਾ ਕਰਜ਼ਾ ਮਿਲਿਆ ਹੈ।

ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਮੁੱਖ ਬੁਲਾਰੇ ਸੈਯੱਦ ਵਸੀਮੁਦੀਨ ਨੇ ਅੱਜ ਇੱਥੇ ਦੱਸਿਆ ਹੈ ਕਿ ਅਸੀਂ ਆਈਐਮਐਫ਼ ਤੋਂ 120 ਕਰੋੜ ਡਾਲਰ ਦਾ ਕਰਜ਼ਾ ਪ੍ਰਾਪਤ ਕੀਤਾ ਹੈ।ਵਰਨਣਯੋਗ ਹੈ ਕਿ ਪਾਕਿਸਤਾਨ ਨੂੰ ਆਰਥਿਕ ਸੰਕਟ ਤੋਂ ਉਭਾਰਨ ਦੇ ਲਈ ਆਈਐਮਐਫ਼ ਨੇ ਆਪਣੇ ਆਰਥਿਕ ਕਾਰਜਕ੍ਰਮ ਦੇ ਤਹਿਤ 760 ਕਰੋੜ ਡਾਲਰ ਦਾ ਐਮਰਜੈਂਸੀ ਕਰਜ਼ਾ ਉਪਲੱਬਧ ਕਰਵਾਉਣ ਵਾਸਤੇ ਨਵੰਬਰ 2008 'ਚ ਇੱਕ ਸਮਝੌਤੇ 'ਤੇ ਦਸਤਖਤ ਕੀਤੇ ਸਨ।

ਇਸ ਕਰਜ਼ੇ ਦੀ ਰਾਸ਼ੀ ਪਿੱਛਲੇ ਹਫ਼ਤੇ ਵਧਾਕੇ 1130 ਡਾਲਰ ਕਰ ਦਿੱਤੀ ਗਈ।ਇਸ ਦੀ ਪਹਿਲੀ ਕਿਸ਼ਤ ਪਿੱਛਲੇ ਸਾਲ ਨਵੰਬਰ 'ਚ 310 ਕਰੋੜ ਡਾਲਰ ਪਾਕਿਸਤਾਨ ਨੂੰ ਮਿਲੀ ਸੀ ਅਤੇ 84.80 ਕਰੋੜ ਡਾਲਰ ਦੀ ਦੂਸਰੀ ਕਿਸ਼ਤ ਇਸ ਸਾਲ ਅਪ੍ਰੈਲ 'ਚ ਜ਼ਾਰੀ ਕੀਤੀ ਗਈ ਸੀ।ਇਸ ਵਾਰ ਮਿਲੀ 120 ਕਰੋੜ ਅਰਬ ਡਾਲਰ ਦੀ ਰਾਸ਼ੀ ਇਸ ਕਰਜ਼ੇ ਦੀ ਤੀਸਰੀ ਅਤੇ ਅੰਤਿਮ ਕਿਸ਼ਤ ਹੈ।
 
< Prev   Next >

Advertisements