:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਸ਼੍ਯੌਂਕੀ ਮੇਲਾ–09’ ਦੀਆਂ ਤਿਆਰੀਆਂ ਸ਼ੁਰੂ PRINT ਈ ਮੇਲ
ਬਰੇਸ਼ੀਆ (ਇਟਲੀ), 1 ਸਤੰਬਰ-ਪੰਜਾਬ ਯੂਥ ਕਲੱਬਜ਼ ਆਰਗੇਨਾਈਜ਼ੇਸ਼ਨ, ਇਟਲੀ ਵੱਲੋਂ ਪੰਜਾਬ ਦੇ ਉ¤à¨˜à©‡ ਢਾਡੀ ਸਵ: ਅਮਰ ਸਿੰਘ ਸ਼ੌਂਕੀ ਦੀ ਨਿੱਘੀ ਯਾਦ ਨੂੰ ਸਮਰਪਿਤ ਛੇਵਾਂ ਸਾਲਾਨਾ ਸਭਿਆਚਾਰਕ ‘ਸ਼ੌਂਕੀ ਮੇਲਾ–09 20 ਸਤੰਬਰ ਨੂੰ ਇਟਲੀ ਵਿਖੇ ਧੂਮ–ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੇਲੇ ਵਿਚ ਜਿਥੇ ਪੰਜਾਬੀ ਦੇ ਉ¤à¨˜à©‡ ਕਲਾਕਾਰ ਆਪਣੇ ਫਨ ਦੇ ਜੌਹਰ ਦਿਖਾਉਣਗੇ, ਉਥੇ ਹੀ ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਗਿੱਧਾ ਮੇਲੇ ਦਾ ਮੁੱਖ ਆਕਰਸ਼ਨ ਹੋਣਗੇ। ਇਸ ਸੰਬੰਧੀ ਪ੍ਰਬੰਧਕਾਂ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਸ: ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ

ਕਰੇਮੋਨਾ ਵਿਖੇ ਹੋਈ, ਜਿਸ ਵਿਚ ਕਿਰਪਾਲ ਸਿੰਘ ਹੁੰਦਲ, ਜਤਿੰਦਰ ਸਿੰਘ ਬੁਗਲੀ, ਸਰਬਜੀਤ ਸਿੰਘ ਢੱਕ, ਪੰਮਾ ਲਸਾੜੀਆ, ਕੁਲਦੀਪ ਸਿੰਘ, ਹਰਜੀਤ ਸਿੰਘ ਜੀਤੀ, ਕੰਵਲਜੀਤ ਸਿੰਘ, ਜਸਵੀਰ ਸਿੰਘ ਬਨਵੈਤ ਅਤੇ ਹੋਰ ਅਹੁਦੇਦਾਰਾਂ ਨੇ ਗਰਮ ਜੋਸ਼ੀ ਨਾਲ ਭਾਗ ਲਿਆ। ਇਟਲੀ ਦੇ ਉ¤à¨˜à©‡ ਖੇਡ ਪ੍ਰਮੋਟਰ ਸ: ਨਰਿੰਦਰਪਾਲ ਸਿੰਘ ਬਿੱਟੂ, ਸ: ਮੋਹਨ ਸਿੰਘ ਹੇਲਰਾਂ, ਸ: ਕਰਮਜੀਤ ਸਿੰਘ ਢਿੱਲੋਂ, ਸ: ਉਂਕਾਰ ਸਿੰਘ ਗਿੱਲ, ਸ: ਸੁਖਦੇਵ ਸਿੰਘ ਸ਼ੁਕਰੀ ਢੇਰੀ, ਸ: ਗੁਰਦਿਆਲ ਸਿੰਘ ਦੋਲੀਕੇ, ਸ੍ਰੀ ਭਾਰਤ ਪ੍ਰਕਾਸ਼ ਪਾਸੀ ਅਤੇ ਹੋਰਨਾਂ ਵੱਲੋਂ ਇਸ ਮੇਲੇ ਨੂੰ ਭਰਪੂਰ ਸਹਿਯੋਗ ਦੇਣ ਦਾ ਵਾਅਦਾ ਪ੍ਰਬੰਧਕਾਂ ਨਾਲ ਕੀਤਾ ਗਿਆ।

 
< Prev   Next >

Advertisements