:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵੇਂ ਕਾਨੂੰਨ ਤਹਿਤ ਵਿਦਿਆਰਥੀ ਵਰਗ ਪ੍ਰਭਾਵਿਤ ਹੋਵੇਗਾ-ਡਾ: ਟਾਂਡਾ PRINT ਈ ਮੇਲ
ਮੈਲਬੌਰਨ, 1 ਸਤੰਬਰ-ਆਸਟ੍ਰੇਲੀਆ ’ਚ ਪੜ੍ਹ ਰਹੇ ਵਿਦਿਆਰਥੀ ਜਿਨ੍ਹਾਂ ’ਤੇ ਪਹਿਲਾਂ ਹੀ ਹਜ਼ਾਰਾਂ ਡਾਲਰਾਂ ਦਾ ਕਰਜ਼ਾ ਹੈ, ਹੁਣ ਉਨ੍ਹਾਂ ਦੇ ਕੋਰਸਾਂ ਨੂੰ ਪਰਾਰਿਟੀ ਲਿਸਟ ’ਚੋਂ ਹਟਾ ਕੇ ਪੱਕੇ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਦੀ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਦੇ ਪ੍ਰਧਾਨ ਡਾ: ਅਮਰਜੀਤ ਟਾਂਡਾ ਨੇ ਨਿਖੇਧੀ ਕਰਦਿਆਂ ਕਿਹਾ

ਕਿ ਇਥੇ ਪੜ੍ਹਦੇ ਵਿਦਿਆਰਥੀ ਜੋ ਸੁਨਹਿਰੇ ਭਵਿੱਖ ਦੀ ਆਸ ’ਚ ਬੈਠੇ ਹਨ, ਦੇ ਕੌਮ ਭਲਾਈ ਸੈਕਟਰ, ਕੁਕਰੀ, ਹੇਅਰ ਡਰੈਸਿੰਗ ’ਚ ਦਾਖਲੇ ਲਈ ਜਾਂ ਕੋਰਸ ਪੂਰਾ ਕਰਨ ਜਾ ਰਹੇ ਹਨ, ਹੁਣ ਇਸ ਨਵੀਂ ਨੀਤੀ ਨਾਲ ਇਹ ਪੱਕੇ ਨਹੀਂ ਹੋ ਸਕਣਗੇ। ਡਾ: ਟਾਂਡਾ ਨੇ ਦੱਸਿਆ ਕਿ ਵਿਦਿਆਰਥੀਆਂ ਨਾਲ ਇਥੋਂ ਦੀ ਸਰਕਾਰ ਸਰਾਸਰ ਧੋਖਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਕਿਥੇ ਜਾਣਗੇ? ਜਿਨ੍ਹਾਂ ਨੇ ਇਥੇ ਸਖ਼ਤ ਘਾਲਣਾ ਘਾਲੀ ਹੈ ਤੇ ਪੱਕੇ ਹੋਣ ਵੇਲੇ ਇਥੋਂ ਸਰਕਾਰ ਨੇ ਇਨ੍ਹਾਂ ਕੋਰਸਾਂ ਨੂੰ ਆਪਣੀ ਲਿਸਟ ’ਚੋਂ ਕੱਢ ਦਿੱਤਾ ਹੈ। ਡਾ: ਟਾਂਡਾ ਨੇ ਦੱਸਿਆ ਕਿ ਜੇਕਰ ਕਾਨੂੰਨ ਬਦਲਦੇ ਹਨ ਤਾਂ ਜਿਹੜੇ ਬੈਚ ਚੱਲ ਰਹੇ ਹਨ, ਉਨ੍ਹਾਂ ਦੇ ¦à¨˜ ਜਾਣ ਤੋਂ ਬਾਅਦ ਹੀ ਬਦਲੇ ਜਾਣ ਤਾਂ ਜੋ ਕਿਸੇ ਨੂੰ ਨੁਕਸਾਨ ਨਾ ਪਹੁੰਚੇ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਕੈਵਨ ਰੁੱਡ ਨੂੰ ਪੱਤਰ ਲਿਖ ਕੇ ਇਸ ਧਾਂਦਲੀ ਨਾਲ ਵਿਦਿਆਰਥੀਆਂ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਹੈ।

 
< Prev   Next >

Advertisements