:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਵੱਲੋਂ ਰਾਕੇਟ ਹਮਲੇ ਦਾ ਆਰੋਪ ਖਾਰਜ PRINT ਈ ਮੇਲ
ਲਾਹੌਰ-ਪਾਕਿਸਤਾਨੀ ਸਰਹੱਦੀ ਰੱਖਿਆ ਬਲਾਂ ਨੇ ਅੱਜ ਆਪਣੇ ਭਾਰਤੀ ਹਮਰੁੱਤਬਿਆਂ ਦੇ ਇਸ ਆਰੋਪ ਨੂੰ ਖਾਰਜ ਕਰ ਦਿੱਤਾ ਕਿ ਵਾਘਾ ਸੈਕਟਰ ਵਿਚ ਭਾਰਤੀ ਖੇਤਰ ਵਿਚ ਪਾਕਿਸਤਾਨ ਵੱਲੋਂ ਕੁੱਝ ਰਾਕੇਟ ਦਾਗੇ ਗਏ ਹਨ।
ਪਾਕਿਸਤਾਨੀ ਸਰਹੱਦੀ ਰੱਖਿਆ ਬਲਾਂ ਨੇ ਅੱਜ ਆਪਣੇ ਭਾਰਤੀ ਹਮਰੁੱਤਬਿਆਂ ਦੇ ਇਸ ਆਰੋਪ ਨੂੰ ਖਾਰਜ ਕਰ ਦਿੱਤਾ ਕਿ ਵਾਘਾ ਸੈਕਟਰ ਵਿਚ ਭਾਰਤੀ ਖੇਤਰ ਵਿਚ ਪਾਕਿਸਤਾਨ ਵੱਲੋਂ ਕੁੱਝ ਰਾਕੇਟ ਦਾਗੇ ਗਏ ਹਨ।

ਪਾਕਿਸਤਾਨੀ ਰੇਂਜਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧੀ ਪਾਕਿਸਤਾਨੀ ਰੇਂਜ਼ਰਸ ਅਤੇ ਸਰਹੱਦੀ ਰੱਖਿਆ ਬਲ(ਬੀਐਸਐਫ) ਦੇ ਸੈਕਟਰ ਕਮਾਂਡਰ ਦੀ ਬੈਠਕ ਬੇਨਤੀਜ਼ਾ ਰਹੀ।

ਬੀਐਸਐਫ ਅਧਿਕਾਰੀਆਂ ਨੇ ਉਹਨਾਂ ਰਾਕੇਟਾਂ ਨੂੰ ਸੰਭਾਲ ਲਿਆ ਹੈ ਜਿੰਨ੍ਹਾਂ ਬਾਰੇ ਉਹਨਾਂ ਕਿਹਾ ਹੈ ਕਿ ਇਹਨਾਂ ਨੂੰ ਪਾਕਿਸਤਾਨੀਆਂ ਵੱਲੋਂ ਦਾਗਿਆ ਗਿਆ ਹੈ ਪਰ ਪਾਕਿਸਤਾਨੀ ਰੇਂਜ਼ਰਸ ਦੇ ਅਧਿਕਾਰੀਆਂ ਨੇ ਇਹਨਾਂ ਆਰੋਪਾਂ ਨੂੰ ਖਾਰਜ ਕਰ ਦਿੱਤਾ ਹੈ।

ਸੈਕਟਰ ਕਮਾਂਡਰਾਂ ਦੀ ਇਹ ਬੈਠਕ ਵਾਘਾ ਸੈਕਟਰ ਵਿਚ 3 ਧਮਾਕਿਆਂ ਮਗਰੋਂ ਸਵੇਰੇ 1 ਵਜੇ ਤੋਂ ਮਗਰੋਂ ਹੋਈ।ਇਹਨਾਂ ਧਮਾਕਿਆਂ ਨੇ ਪਾਕਿਸਤਾਨੀ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
 
< Prev   Next >

Advertisements