:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟੋਰਾਂਟੋ ਫ਼ਿਲਮ ਮੇਲੇ 'ਚ ਪੁੱਜੀ ਰਾਣੀ ਮੁਖਰਜੀ PRINT ਈ ਮੇਲ
ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੇਅਰ ਜੋ ਕਿ ਟੋਰਾਂਟੋ ਦੇ ਰਾਏ ਥਾਮਸਨ ਹਾਲ ਵਿਚ ਆਯੋਜਿਤ ਕੀਤਾ ਗਿਆ ਸੀ, ਬਾਲੀਵੁਡ ਤੋਂ ਸੋਮਵਾਰ ਦੀ ਸ਼ਾਮ ਪੁੱਜੀ ਪ੍ਰਸਿੱਧ ਅਭਿਨੇਤਰੀ ਰਾਣੀ ਮੁਖਰਜੀ ਦਾ ਉਸ ਦੇ ਪ੍ਰਸੰਸਕਾਂ ਵੱਲੋਂ ਪੀਅਰਸਨ ਇੰਟਰਨੈਸ਼ਨਲ ਏਅਰ ਪੋਰਟ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ, ਇਸ ਪਿਛੋਂ ਰਾਤ ਲੇਟ ਐਲਬੀਅਨ ਥੀਏਟਰ ਵਿਚ 'ਦਿਲ ਬੋਲੇ ਹੜਿਪਾ' ਦੇ ਪ੍ਰੀਮੀਅਰ ਸਮੇਂ ਰਾਣੀ ਮੁਖਰਜੀ ਨੇ ਪੱਤਰਕਾਰਾਂ ਨੂੰ ਨਵੀਂ ਫ਼ਿਲਮ ਦੇ ਦਿਲਚਸਪ ਪਹਿਲੂਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਅਵਤਾਰ ਪਨੇਸਰ ਮੀਤ ਪ੍ਰਧਾਨ ਯਸ਼ ਰਾਜ ਫ਼ਿਲਮਜ਼ ਅਤੇ ਫ਼ਿਲਮ ਦੇ ਡਾਇਰੈਕਟਰ ਵੀ ਸਨ। ਰਾਏ ਥਾਮਸਨ ਹਾਲ ਵਿਚ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਪੁੱਜੀ ਰਾਣੀ ਮੁਖਰਜੀ ਨੇ ਆਪਣੇ ਭਾਰਤੀ ਪ੍ਰ੍ਰਸਸੰਕਾਂ ਨੂੰ ਆਟੋਗਰਾਫ ਦਿੱਤੇ ਅਤੇ ਖੁੱਲ੍ਹ ਕੇ ਉਨ੍ਹਾਂ ਨਾਲ ਸਮਾਂ ਬਿਤਾਇਆ। ਇਸ ਮੌਕੇ ਰਾਣੀ ਮੁਖਰਜੀ ਨੂੰ ਐਸਕਾਰਟ ਕਰਨ ਲਈ ਗੁਰੂ ਆਰਟਸ ਅਕੈਡਮੀ ਦੇ ਬੱਚਿਆਂ ਦੇ ਭੰਗੜੇ ਨੂੰ ਵੀ ਉਸ ਨੇ ਸਲਾਹਿਆ। ਇਸ ਪਿਛੋਂ ਇੰਟਰਨੈਸ਼ਨਲ ਫ਼ਿਲਮ ਫੇਅਰ ਵਿਚ ਆਪਣੀ ਹਾਜ਼ਰੀ ਲਗਵਾਉਣ ਪਿਛੋਂ ਰਾਣੀ ਮੁਖਰਜੀ ਸ਼ਾਮ ਨੂੰ ਲੰਡਨ ਲਈ ਰਵਾਨਾ ਹੋ ਗਈ। ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੇਅਰ ਜੋ ਕਿ ਟੋਰਾਂਟੋ ਦੇ ਰਾਏ ਥਾਮਸਨ ਹਾਲ ਵਿਚ ਆਯੋਜਿਤ ਕੀਤਾ ਗਿਆ ਸੀ, ਬਾਲੀਵੁਡ ਤੋਂ ਸੋਮਵਾਰ ਦੀ ਸ਼ਾਮ ਪੁੱਜੀ ਪ੍ਰਸਿੱਧ ਅਭਿਨੇਤਰੀ ਰਾਣੀ ਮੁਖਰਜੀ ਦਾ ਉਸ ਦੇ ਪ੍ਰਸੰਸਕਾਂ ਵੱਲੋਂ ਪੀਅਰਸਨ ਇੰਟਰਨੈਸ਼ਨਲ ਏਅਰ ਪੋਰਟ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ, ਇਸ ਪਿਛੋਂ ਰਾਤ ਲੇਟ ਐਲਬੀਅਨ ਥੀਏਟਰ ਵਿਚ 'ਦਿਲ ਬੋਲੇ ਹੜਿਪਾ' ਦੇ ਪ੍ਰੀਮੀਅਰ ਸਮੇਂ ਰਾਣੀ ਮੁਖਰਜੀ ਨੇ ਪੱਤਰਕਾਰਾਂ ਨੂੰ ਨਵੀਂ ਫ਼ਿਲਮ ਦੇ ਦਿਲਚਸਪ ਪਹਿਲੂਆਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਉਨ੍ਹਾਂ ਨਾਲ ਅਵਤਾਰ ਪਨੇਸਰ ਮੀਤ ਪ੍ਰਧਾਨ ਯਸ਼ ਰਾਜ ਫ਼ਿਲਮਜ਼ ਅਤੇ ਫ਼ਿਲਮ ਦੇ ਡਾਇਰੈਕਟਰ ਵੀ ਸਨ। ਰਾਏ ਥਾਮਸਨ ਹਾਲ ਵਿਚ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਪੁੱਜੀ ਰਾਣੀ ਮੁਖਰਜੀ ਨੇ ਆਪਣੇ ਭਾਰਤੀ ਪ੍ਰ੍ਰਸਸੰਕਾਂ ਨੂੰ ਆਟੋਗਰਾਫ ਦਿੱਤੇ ਅਤੇ ਖੁੱਲ੍ਹ ਕੇ ਉਨ੍ਹਾਂ ਨਾਲ ਸਮਾਂ ਬਿਤਾਇਆ।

ਇਸ ਮੌਕੇ ਰਾਣੀ ਮੁਖਰਜੀ ਨੂੰ ਐਸਕਾਰਟ ਕਰਨ ਲਈ ਗੁਰੂ ਆਰਟਸ ਅਕੈਡਮੀ ਦੇ ਬੱਚਿਆਂ ਦੇ ਭੰਗੜੇ ਨੂੰ ਵੀ ਉਸ ਨੇ ਸਲਾਹਿਆ। ਇਸ ਪਿਛੋਂ ਇੰਟਰਨੈਸ਼ਨਲ ਫ਼ਿਲਮ ਫੇਅਰ ਵਿਚ ਆਪਣੀ ਹਾਜ਼ਰੀ ਲਗਵਾਉਣ ਪਿਛੋਂ ਰਾਣੀ ਮੁਖਰਜੀ ਸ਼ਾਮ ਨੂੰ ਲੰਡਨ ਲਈ ਰਵਾਨਾ ਹੋ ਗਈ।
 
< Prev   Next >

Advertisements